Wednesday, November 25, 2026

Monthly Archives: August 2015

ਅਲੀ ਮੁਹੰਮਦ ਸ਼ੇਖ ਪੀਰ ਦੀ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਇੰਦਰ ਸਿੰਘ ਅਕਾਲ ਚਲਾਣਾ ਕਰ ਗਏ

ਅੰਮ੍ਰਿਤਸਰ, 7 ਅਗਸਤ (ਗੁਰਚਰਨ ਸਿੰਘ) ਸਥਾਨਕ ਜੀ.ਟੀ ਰੋਡ ਸਥਿਤ ਅਲੀ ਮੁਹੰਮਦ ਸ਼ੇਖ ਪੀਰ ਜੀ ਦੀ ਦਰਗਾਹ ਵਿਖੇ ਗੱਦੀ ਨਸ਼ੀਨ ਬਾਬਾ ਇੰਦਰ ਸਿੰਘ ਪੁੱਤਰ ਕੱਥਾ ਸਿੰਘ ਜੋ ਕੁੱਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਦਾ ਕੱਲ੍ਹ ਸ਼ਾਮ ਕਰੀਬ 6.30 ਵਜੇ ਦਰਗਾਹ ਵਿੱਚ ਹੀ ਦਿਹਾਂਤ ਹੋ ਗਿਆ।ਤਕਰੀਬਨ 75 ਸਾਲਾ ਬਾਬਾ ਇੰਦਰ ਸਿੰਘ ਦਾ ਅੰਤਿਮ ਸੰਸਕਾਰ ਦਰਗਾਹ ਵਿੱਚ ਹੀ ਕਰ ਦਿੱਤਾ ਗਿਆ, …

Read More »

ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ‘ਤੇ ਕਰਜ਼ੇ

ਪਠਾਨਕੋਟ, 7 ਅਗਸਤ (ਪ.ਪ) – ਨੌਜਵਾਨਾਂ ਨੂੰ ਰੋਜ਼ਗਾਰ ਉਪਲਬੱਧ ਕਰਵਾਉਣ ਦੇ ਉਦੇਸ਼ ਦੇ ਨਾਲ ਪੰਜਾਬ ਸਰਕਾਰ ਵੱਲੋ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਥੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਲਈ ਸਰਕਾਰ ਵਲੋਂ ਸਿਖਲਾਈ ਦਿੱਤੀ ਜਾ ਰਹੀ ਹੈ, ਉਥੇ ਉਨ੍ਹਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਦੇ ਲਈ ਘੱਟ ਵਿਆਜ ‘ਤੇ ਕਰਜ਼ੇ ਵੀ ਦਿੱਤੇ ਜਾ ਰਹੇ ਹਨ। …

Read More »

 ਨਹੀਂ ਮਿਲਿਆ ਚਾਰ ਦਿਨਾਂ ਤੋਂ ਲਾਪਤਾ ਸਕੂਲ ਗਿਆ ਵਿਦਿਆਰਥੀ

ਦਿਹਾਤੀ ਤੇ ਸਿਟੀ ਪੁਲਸ ਨੇ 4 ਦਿਨਾਂ ਤੱਕ ਪਰਿਵਾਰ ਨੂੰ ਕੀਤਾ ਪਰੇਸ਼ਾਨ, ਨਹੀ ਲਈ ਦਰਖਾਸਤ ਛੇਹਰਟਾ, 7 ਅਗਸਤ (ਪ.ਪ) – ਸਕੂਲ ਪੜਣ ਗਏ ਨਾਬਾਲਗ ਲੜਕੇ ਨੂੰ ਮੈਡਮ ਵਲੋਂ ਝਿੱੜਕਣ ‘ਤੇ ਲਾਪਤਾ ਹੋਇਆ ਵਿਦਿਆਰਥੀ ਅਜੇ ਤੱਕ ਨਹੀਂ ਮਿਲਿਆ।ਲਾਪਤਾ ਲੜਕੇ ਦੇ ਦਾਦਾ ਪੀੜਤ ਸੂਰਤਾ ਸਿੰਘ ਨੇ ਦੱਸਿਆ ਕਿ ਉਨਾਂ ਦਾ ਪੌਤਰਾ ਦਲਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਭਕਨਾਂ ਪੱਤੀ ਕਲਾਰ ਨਰਾਇਣਗੜ ਸਥਿਤ …

Read More »

ਬੁਰੀ ਤਰ੍ਹਾਂ ਨਕਾਰੇ ਜਾਣ ਦੇ ਬਾਵਜੂਦ ਕਾਂਗਰਸ ਨੇ ਕੋਈ ਸਬਕ ਨਹੀਂ ਸਿੱਖਿਆ- ਮਜੀਠੀਆ

ਅੱਧੀ ਦਰਜਨ ਪਿੰਡਾਂ ਦੇ ਵਿਕਾਸ ਲਈ ਇੱਕ ਕਰੋੜ ਤੋਂ ਵਧ ਦੀ ਰਾਸ਼ੀ ਵੰਡੀ ਜੈਂਤੀਪੁਰ/ ਟਾਹਲੀ ਸਾਹਿਬ, 7 ਅਗਸਤ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਸੰਸਦ ਦੀ ਕਾਰਵਾਈ ਨਾ ਚਲਣ ਦੇਣ, ਵਾਕਆਊਟ ਕਰਨ ਅਤੇ ਸੰਸਦ ਦੇ ਬਾਹਰ ਧਰਨਾ ਦੇਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦੀ ਨਾਕਾਰਾਤਮਕ ਸੋਚ ਕਾਰਨ ਹੀ ਅੱਜ …

Read More »

ਮਾਲ ਰੋਡ ਸਕੂਲ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਆਯੋਜਿਤ

17 ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਆਪਣੇ ਫ਼ਨ ਦਾ ਮੁਜ਼ਾਹਰਾ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਵਿਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਕਰਵਾਏ ਗਏ। ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲਂੋ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ ਦੇ 17 ਸਕੂਲਾਂ ਦੇ ਵਿਦਿਆਰਥੀ …

Read More »

ਸੰਗਤ ਦਰਸ਼ਨ ਲੋਕ ਸਮੱਸਿਆਵਾਂ ਨੂੰ ਹੱਲ ਕਰਨ ਦਾ ਸਭ ਤੋਂ ਕਾਰਗਰ ਪ੍ਰੋਗਰਾਮ-ਮਜੀਠੀਆ

ਚੇਅਰਮੈਨ ਖੱਬੇ ਰਾਜਪੂਤਾਂ ਅਤੇ ਵਾਈਸ ਚੇਅਰਮੈਨ ਰਾਮਦਿਵਾਲੀ ਨੂੰ ਅਹੁਦੇ ਤੇ ਬਿਠਾਇਆ ਮਹਿਤਾ, 7 ਅਗਸਤ (ਕਵਲਜੀਤ ਜੋਧਾਨਗਰੀ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਲੋਕ ਕਲਿਆਣ ਲਈ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ ਕਰਦੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਵਾਂਗ ਕਿਸੇ ਵੀ ਸੂਬੇ ਦਾ ਮੁੱਖ ਮੰਤਰੀ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ …

Read More »

Student Council members take oath of discipline at KCPS

Amritsar, Aug 7 (Dharmendera Singh Rataul) – The members of the Students Council of Khalsa College Public School (KCPS) took the oath of maintaining discipline and pledge service to the nation and the society. They were administered the oath by Khalsa College Governing Council honorary secretary Rajinder Mohan Singh Chhina at a glittering ceremony. Principal of school Dr. Sarvjit Kaur Brar …

Read More »

ਖ਼ਾਲਸਾ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਅਨੁਸ਼ਾਸ਼ਨ ਵਿੱਚ ਰਹਿ ਕੇ ਸਮਾਜ ਦੇ ਚੰਗੇ ਨਾਗਰਿਕ ਹੋਣ ਦਾ ਹਾਸਲ ਹੁੰਦਾ ਹੈ ਮਾਣ- ਸ: ਛੀਨਾ ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੀਤੇ ਦਿਨੀਂ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਵਿੱਦਿਅਕ ਖੇਤਰ ਵਿੱਚ ਨਵੀਂ ਤਕਨੀਕ ਦੇ ਇਸਤੇਮਾਲ ਤੇ …

Read More »