ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਵੱਲੋਂ 22-28 ਅਗਸਤ 2015 ਤੱਕ ‘ਵੇਦ ਪ੍ਰਚਾਰ ਸਪਤਾਹ’ ਮਨਾਇਆ ਗਿਆ।ਇਸ ‘ਵੇਦ ਪ੍ਰਚਾਰ ਸਪਤਾਹ’ ਦੌਰਾਨ ਸਾਰੀਆਂ ਡੀ. ਏ. ਵੀ. ਸੰਸਥਾਵਾਂ ਵਲੋਂ ਅਲੱਗ-ਅਲੱਗ ਜਗ੍ਹਾ ਤੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਗਏ।ਇਸ ‘ਵੇਦ ਪ੍ਰਚਾਰ ਸਪਤਾਹ’ ਦਾ ਉਦਘਾਟਨੀ ਵੈਦਿਕ ਹਵਨ ਯੱਗ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੁਮਨ ਦੇ ਪ੍ਰਿੰਸੀਪਲ ਡਾ. …
Read More »Monthly Archives: August 2015
ਡਾ. ਮਦਨ ਲਾਲ ਤੇ ਪ੍ਰੇਮ ਲਤਾ ਨੇ ਵਿਆਹ ਦੀ ਵਰ੍ਹੇਗੰਢ ਮਨਾਈ
ਡਾ. ਮਦਨ ਲਾਲ ਤੇ ਪ੍ਰੇਮ ਲਤਾ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਬਹੁਤ ਬਹੁਤ ਵਧਾਈਆਂ
Read More »ਅਸ਼ੋਕ ਕੁਮਾਰ ਅਤੇ ਬ੍ਰਿਜ ਬਾਲਾ ਨੇ ਵਿਆਹ ਦੀ ਵਰੇਗੰਢ ਮਨਾਈ
ਰਾਮ ਨਗਰ ਕਲੌਨੀ ਅੰਮ੍ਰਿਤਸਰ ਵਾਸੀ ਅਸ਼ੋਕ ਕੁਮਾਰ ਅਤੇ ਬ੍ਰਿਜ ਬਾਲਾ ਨੂੰ ਵਿਆਹ ਦੀ ਵਰੇਗੰਢ ਮੁਬਾਰਕ
Read More »ਅੱਜ ਦੀਆਂ ਸੁਰਖੀਆਂ……..
ਭਿੱਖੀਵਿੰਡ ਥਾਣਾ ਮੁਖੀ ਨੂੰ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਨੇ ਦਿੱਤਾ ਮੰਗ ਪੱਤਰ
ਭਿਖੀਵਿੰਡ/ ਖਾਲੜਾ 26 ਅਗਸਤ (ਕੁਲਵਿੰਦਰ ਕੰਬੋਕੇ/ ਲਖਵਿੰਦਰ ਗੌਲਣ/ ਰਿੰਪਲ ਖਲੜਾ) – ਥਾਣਾ ਭਿੱਖਿਿਵੰਡ ਅਧੀਨ ਆਉਂਦੇ ਇਲਾਕੇ ਵਿਚ ਵਧ ਰਹੀਆਂ ਲੁੱਟਾਂ ਖੋਹਾਂ ਚੋਰੀਆਂ ਤੇ ਨਸ਼ਿਆਂ ਨੂੰ ਨੱਥ ਪਾਉਣ ਲਈ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੇ ਚੇਅਰਮੈਨ ਪੰਜ਼ਾਬ ਅਜ਼ੈ ਕੁਮਾਰ ਚੀਨੂ ਅਤੇ ਪਰਮਿੰਦਰ ਸਿੰਘ ਹੀਰਾ ਮੁੱਖ ਸਲਾਹਕਾਰ ਪੰਜ਼ਾਬ ਨੇ ਨਵ-ਨਿਯੁੱਕਤ ਐਸ.ਐਚ.ਓ ਅਸਵਨੀ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ ।ਮੰਗ ਪੱਤਰ …
Read More »ਸ. ਹਰਚਰਨ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਵਜੋਂ ਅਹੁੱਦਾ ਸੰਭਾਲਿਆ
ਸਾਰੇ ਸਕੱਤਰ ‘ਮੁੱਖ ਸਕੱਤਰ’ ਦੀ ਅਗਵਾਈ ਵਿੱਚ ਕੰਮ ਕਰਨਗੇ – ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਿੰਗ ਕਮੇਟੀ ਦੀ ਇਕੱਤਰਤਾ ਵਿੱਚ ਹੋਏ ਫੈਸਲੇ ਅਨੁਸਾਰ ਸ. ਹਰਚਰਨ ਸਿੰਘ ਨੇ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸ’ਗੂ) – ਭਰਾ ਅਤੇ ਭੈਣ ਦੇ ਪਵਿੱਤਰ ਪਿਆਰ ਦੇ ਪ੍ਰਤੀਕ ਤਿਉਹਾਰ ‘ਰੱਖੜੀ’ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਲਈ ਵੱਖੁਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਭਰਾ ਅਤੇ ਭੈਣ ਦੇ ਪ੍ਰੇਮ ਦੀਆਂ …
Read More »ਯੂਥ ਕਾਂਗਰਸ ਪੰਜਾਬ ਪ੍ਰਧਾਨ ਅਮਰਪ੍ਰੀਤ ਲਾਲੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਪੱਟੀ, ਅਗਸਤ 27 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਨ ਉਨਾਂ ਦੇ ਨਾਲ ਪੰਜਾਬ ਮਸਲਿਆ ਦੇ ਇੰਚਾਰਜ ਤੇ ਯੂਥ ਕਾਂਗਰਸ ਦੇ ਕੌਮੀ ਜਰਨਲ ਸੱਕਤਰ ਰਜਿੰਦਰ ਸੂਦ ਤੋ ਇਲਾਵਾ ਵੱਖ ਵੱਖ ਜ਼ਿਲਿਆ ਤੋ ਚੁਣੇ ਗਏ ਯੂਥ ਪ੍ਰਧਾਨ, ਜਰਨਲ ਸੱਕਤਰ ਵੀ ਮੌਜੂਦ ਸਨ।ਇਸ …
Read More »ਐਡਵੋਕੇਟ ਮੋਨੂੰ ਵਲੋਂ ਸਰਕਾਰੀ ਸਕੂਲ ਕਾਲੇ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ
ਛੇਹਰਟਾ, 27 ਅਸਤ (ਸੁਖਬੀਰ ਖੁਰਮਨੀਆ) ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੇ ਨੂੰ ਸਾਢੇ ਪੰਜ ਲੱਖ ਦੀ ਮਿਲੀ ਗ੍ਰਾਂਟ ਵਿਚੋਂ ਨਵਾਂ ਕਮਰਾ ਬਨਾਉਣ ਦਾ ਉਦਘਾਟਨ ਕੌਂਸਲਰ ਨਗਵੰਤ ਕੌਰ ਦੇ ਬੇਟੇ ਤੇ ਵਾਰਡ ਨੰਬਰ 2 ਦੇ ਇੰਚਾਰਜ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ ਕੀਤਾ।ਇਸ ਮੋਕੇ ਐਡਵੋਕੇਟ ਕਿਰਨਪ੍ਰੀਤ ਮੋਨੂੰ ਨੇ ਕਿਹਾ ਕਿ ਸਕੂਲ ਵਿਚ ਵਿਕਾਸ ਕਾਰਜ ਹੋਣ ਵਾਲੇ ਸਨ, ਜਿੰਨਾਂ ਨੂੰ ਮੁੱਖ ਮੰਤਰੀ ਪੰਜਾਬ …
Read More »ਵਾਇਸ ਆਫ ਪੰਜਾਬ ਛੋਟਾ ਚੈਂਪ ਮਹਿਕਪ੍ਰੀਤ ਕੋਰ ਕੇਂਦਰੀ ਮੰਤਰੀ ਸਾਂਪਲਾ ਵਲੋਂ ਸਨਮਾਨਿਤ
ਜੰਡਿਆਲਾ ਗੁਰੂ, 27 ਅਗਸਤ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ‘ਵਾਇਸ ਆਫ ਪੰਜਾਬ ਛੋਟਾ ਚੈਂਪ ਸੀਜਨ ਟੂ’ ਦੇ ਸੈਮੀ ਫਾਈਨਲ ਵਿੱਚ ਪਹੁੰਚਣ ਵਾਲੀ ਜੰਡਿਆਲਾ ਗੁਰੂੁ ਦੀ ਬੱਚੀ ਮਹਿਕਪ੍ਰੀਤ ਕੌਰ ਦੀ ਕੋਇਲ ਵਰਗੀ ਅਵਾਜ ਦੀ ਚਰਚਾ ਅੱਜ ਚਾਰੇ ਪਾਸੇ ਹੋ ਰਹੀ ਹੈ ਅਤੇ ਹਰ ਕੋਈ ਜੰਡਿਆਲਾ ਗੁਰੂ ਇਸ ਬੱਚੀ ਦੀ ਜਿੱਤ ਵਾਸਤੇ ਦੁਆਵਾਂ ਕਰ ਰਿਹਾ ਹੈ।ਮਹਿਕਪ੍ਰੀਤ ਇੱਕ ਗਰੀਬ ਘਰ ਵਿੱਚ ਜਨਮ …
Read More »
Punjab Post Daily Online Newspaper & Print Media