Monthly Archives: August 2015
ਬੀ. ਬੀ. ਕੇ. ਡੀ. ਏ. ਵੀ ਕਾਲਜ ਵੂਮੈਨ ਵਲੋਂ ‘ਮੀਡੀਆ ਉਤਸਵ-2015’ ਦਾ ਅਯੋਜਨ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ ਨੇ ਦੋ ਰੋਜ਼ਾ ਮੀਡੀਆ ਉਤਸਵ ਆਯੋਜਿਤ ਕੀਤਾ।ਦੈਨਿਕ ਜਾਗਰਣ ਦੇ ਅੰਮ੍ਰਿਤਸਰ ਦੇ ਬਿਉਰੋ ਚੀਫ਼ ਸ੍ਰੀ ਅਸ਼ੋਕ ਨੀਰ ਨੇ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।ਸਮਾਰੋਹ ਦੇ ਪਹਿਲੇ ਦਿਨ ਆਰ.ਜੇ, ਤਤਕਾਲੀਨ ਭਾਸ਼ਣ, ਕ੍ਰੀਏਟਿਵ ਰਾਈਟਿੰਗ, ਐਡ, ਮੈਡ ਲਿਮਰਿਕਸ …
Read More »ਅੱਜ ਦੀਆਂ ਖਾਸ ਖਬਰਾਂ………2
ਅੱਜ ਦੀਆਂ ਖਾਸ ਖਬਰਾਂ………1
ਜਥੇ: ਅਵਤਾਰ ਸਿੰਘ ਨੇ ਦੇਖੀਆਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਨੂੰ ਸਮਰਪਿੱਤ ਤਸਵੀਰਾਂ
ਅੰਮ੍ਰਿਤਸਰ, 4 ਅਗਸਤ (ਗੁਰਚਰਨ ਸਿੰਘ) ਪਿੰਗਲਵਾੜਾ ਦੇ ਅਜਾਇਬ ਘਰ ਵਿਖੇ ਭਗਤ ਪੂਰਨ ਸਿੰਘ ਜੀ ਦੇ ਜੀਵਨ ਨੂੰ ਸਮਰਪਿੱਤ ਤਸਵੀਰਾਂ ਨਿਹਾਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ, ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ, ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਰਾਣਾ ਪਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਕੌਂਸਲਰ ਅਮਰਬੀਰ ਸਿੰਘ ਢੋਟ, ਕੌਂਸਲਰ ਭੁਪਿੰਦਰ ਸਿੰਘ ਰਾਹੀ ਤੇ ਹਰੋ।
Read More »ਭਗਤ ਪੂਰਨ ਸਿੰਘ ਜੀ ਦੀ 23ਵੀਂ ਬਰਸੀ ਦੇ ਮੌਕੇ ਖ਼ੂਨਦਾਨ ਕੈਂਪ ਦਾ ਆਯੋਜਨ
ਅੰਮ੍ਰਿਤਸਰ, 4 ਅਗਸਤ (ਗੁਰਚਰਨ ਸਿੰਘ) – ਭਗਤ ਪੂਰਨ ਸਿੰਘ ਜੀ ਦੀ ੨੩ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਵਿਚ ਅੱਜ ਇਥੇ ਮੁੱਖ ਦਫ਼ਤਰ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਉਦਘਾਟਨ ਡਾ. ਹਰਪ੍ਰੀਤ ਕੌਰ ਸੁਪਤਨੀ ਆਈ.ਜੀ (ਆਈ.ਬੀ) ਅੰਮ੍ਰਿਤਸਰ ਨੇ ਆਪਣੇ ਕਰ ਕਮਲਾਂ ਰਾਹੀਂ ਪਿੰਗਲਵਾੜਾ ਦੇ ਮੁੱਖ ਦਫ਼ਤਰ ਵਿਖੇ ਕੀਤਾ । ਇਸ ਵਿਚ ਭਗਤ ਜੀ ਨਾਲ ਸਨੇਹ ਰੱਖਣ ਵਾਲੇ ਦੂਰ-ਦੁਰਾਡੇ …
Read More »ਡਿਪੂ ਹੋਲਡਰਾਂ ਵੱਲੋਂ ਮੰਗਾਂ ਮੰਨਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ
ਫੂਡ ਸਪਲਾਈ ਦਫਤਰ ਸਮਰਾਲਾ ਦਾ ਸਾਰਾ ਸਟਾਫ ਬਦਲਣ ਮੰਗ ਸਮਰਾਲਾ, 4 ਅਗਸਤ (ਪ. ਪ) – ਅੱਜ ਸਮਰਾਲਾ ਸ਼ਹਿਰ ਅਤੇ ਪੇਂਡੂ ਇਲਾਕੇ ਦੇ ਡਿਪੂ ਹੋਲਡਰਾਂ ਵੱਲੋਂ ਖੁਰਾਕ ਤੇ ਸਪਲਾਈ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਬੀਤੇ ਕਈ ਦਿਨਾਂ ਤੋਂ ਚਲੀ ਆ ਰਹੀ ਹੜਤਾਲ ਨੂੰ ਅੱਗੇ ਵੀ ਜਾਰੀ ਰੱਖਣ ਦਾ ਮਤਾ ਪਾ ਕੇ ਐਲਾਨ ਕੀਤਾ ਗਿਆ। ਇਸ ਸਬੰਧੀ ਪੇਂਡੂ ਅਤੇ ਸ਼ਹਿਰੀ …
Read More »ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੁਲਾਈ ਦੌਰਾਨ ਕੀਤਾ 2708 ਦਰਖਾਸਤਾਂ ਦਾ ਨਿਪਟਾਰਾ
ਪਠਾਨਕੋਟ, 4 ਅਗਸਤ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੁਲਾਈ, 2015 ਦੌਰਾਨ ਵੱਖ-ਵੱਖ ਕੇਸਾਂ ਨਾਲ ਸਬੰਧਤ 2971 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1085 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 4056 ਦਰਖਾਸਤਾਂ ਵਿਚੋਂ 2708 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ …
Read More »ਬਾਬਾ ਬਕਾਲਾ ਦੇ ਦੁਕਾਨਦਾਰਾਂ ਦੇ ਮੁੜ ਵਸੇਬੇ ਲਈ ਮਾਰਕੀਟ ਦਾ ਜਥੇ: ਅਵਤਾਰ ਸਿੰਘ ਵ’ਲੋਂ ਉਦਘਾਟਨ
ਬਾਬਾ ਬਕਾਲਾ, 4 ਅਗਸਤ (ਬਲਵਿੰਦਰ ਸਿੰਘ ਸੰਧੂ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਤੇ ਸਿਹਤਯਾਬੀ ਲਈ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਇਲਾਕਾ ਨਿਵਾਸੀਆਂ ਵ’ਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਵਿਖੇ ਪਰਸੋਂ ਤੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਭਾਈ ਬਲਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ …
Read More »ਗਰੀਬੀ ਦੇ ਮਾਰੇ ਪਰਿਵਾਰ ਦੇ ਮੁੱਖੀ ਦੇ ਇਲਾਜ ਲਈ ਸਹਾਇਤਾ ਦੀ ਅਪੀਲ
ਘਰ ਦੇ ਮੁਖੀ ਦੀ ਬਲਾਕ ਹੋਈ ਪੇਸ਼ਾਬ ਵਾਲੀ ਨਾਲੀ ਦੇ ਇਲਾਜ ਤੋਂ ਵਾਂਝਾ ਹੈ ਪਰਿਵਾਰ ਛੇਹਰਟਾ, 4 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਆਰਥਿਕ ਮੰਦਹਾਲੀ ਦੇ ਸ਼ਿਕਾਰ ਇਕ ਪਰਿਵਾਰ ਦੇ ਮੁੱਖੀ ਰਣਜੀਤ ਸਿੰਘ ਪੁੱਤਰ ਦੇਸਾ ਸਿੰਘ ਨਿਵਾਸੀ ਅਜਾਦ ਰੋਡ ਗਲੀ ਨੰਬਰ 4 ਕੱਚੇ ਪੱਕੇ ਕੁਆਟਰ ਛੇਹਰਟਾ ਜਿਸ ਦੀ ਕੁੱਝ ਦਿਨ ਪਹਿਲਾਂ ਪੇਸ਼ਾਬ ਵਾਲੀ ਨਾਲੀ ਬਲਾਕ ਹੋ ਗਈ ਸੀ, ਪਰ ਹੁਣ ਪੀੜਤ …
Read More »
Punjab Post Daily Online Newspaper & Print Media