ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) -ਇਤਿਹਾਸਿਕ ਖਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਜਸਵਿੰਦਰ ਸਿੰਘ ਨੂੰ ਜਪਾਨ ਦੀ ਸੰਸਥਾ ਯੂਨਾਈਟਿਡ ਨੈਸ਼ਨਜ਼ ਯੂਨੀਵਰਸਿਟੀ ਵੱਲੋਂ ‘ਯੰਗ ਸਾਇੰਸਟਿਸਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਡਾ. ਸਿੰਘ ਨੂੰ ਉਨ੍ਹਾਂ ਦੇ ਸਸਟੇਨੇਬਲ ਡਿਵੈੱਲਪਮੈਂਟ ਵਿਭਾਗ ਖ਼ੇਤਰ ਵਿੱਚ ਖੋਜ ਸਬੰਧੀ ਯੋਗਦਾਨ ਲਈ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ …
Read More »Monthly Archives: August 2015
ਖਾਲਸਾ ਕਾਲਜ ਵਿਖੇ ਸ਼ਾਨਦਾਰ ‘ਏਅਰ ਸ਼ੋਅ’ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਿਕ ਖਾਲਸਾ ਕਾਲਜ ਦੀ ਗਰਾਊਂਡ ਵਿੱਚ ਅੱਜ ਦੂਸਰੀ ਪੰਜਾਬ ਏਅਰ ਸਕਾਡਰਨ ਦੇ ਐੱਨ. ਸੀ. ਸੀ. ਵਿੰਗ ਵੱਲੋਂ ਆਯੋਜਿਤ ਇਕ ‘ਏਅਰ ਸ਼ੋਅ’ ਦੌਰਾਨ ਗਲਾਈਡਰ ਦੀਆਂ ਕਲਾਬਾਜ਼ੀਆਂ ਦੇ ਅਨੋਖੇ ਕਰਤਵ ਵੇਖਣ ਨੂੰ ਮਿਲੇ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸ਼ੋਅ ਦੌਰਾਨ ਐੱਨ. ਸੀ. ਸੀ. ਕੈਡਿਟਾਂ ਨੇ ਏਅਰ ਫ਼ੋਰਸ …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ ਦੀ ਨੈਸ਼ਨਲ ਐਵਾਰਡ ਲਈ ਹੋਈ ਚੋਣ
5 ਸਤੰਬਰ 2015 ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਦੇ ਰਾਸ਼ਟਰਪਤੀ ਦੇਣਗੇ ਸਨਮਾਨ ਫਾਜ਼ਿਲਕਾ, 4 ਅਗਸਤ(ਵਿਨੀਤ ਅਰੋੜਾ) – ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ ਦੀ ਚੋਣ ਨੈਸ਼ਨਲ ਐਵਾਰਡ ਲਈ ਹੋਈ ਹੈ। ਇਹ ਪੁਰਸਕਾਰ ਹਰ ਸਾਲ ਮਨੁੱਖੀ ਸੋਮਿਆ ਦੇ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਉਨ੍ਹਾਂ ਨੂੰ ਇਹ ਪੁਰਸਕਾਰ ਅਧਿਆਪਕ ਦਿਵਸ ਮੌਕੇ 5 ਸਤੰਬਰ 2015 ਨੂੰ ਨਵੀਂ …
Read More »ਫ਼ੌਜ ਵਿਚ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਸੀ-ਪਾਈਟ ਬਣੇਗਾ ਰਾਹ ਦਸੇਰਾ
ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਰਿਹਾਇਸ਼ ਤੇ ਖਾਣੇ ਦੀਆਂ ਸਹੂਲਤਾਂ ਉਪਲੱਬਧ ਫਾਜ਼ਿਲਕਾ, 3 ਜੁਲਾਈ (ਵਿਨੀਤ ਅਰੋੜਾ) – ਸੀ – ਪਾਇਟ ( ਪੰਜਾਬ ਸਰਕਾਰ ਦੇ ਅਦਾਰੇ ) ਵੱਲੋਂ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਦੀ 3 ਅਕਤੂਬਰ ਤੋਂ ਹੋਣ ਜਾ ਰਹੀ ਆਰਮੀ ਵਿਚ ਭਰਤੀ ਸਬੰਧੀ ਸਰੀਕਿ ਪ੍ਰੀਖਿਆ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜੋ ਕਿ ਸੀ ਪਾਇਟ ਆਈ ਟੀ ਆਈ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰਾਂ ਲਈ ਲਾਭਪਾਤਰੀ ਕਾਰਡ ਬਣਾਉਣ ਦਾ ਕੈਂਪ
50 ਮਜ਼ਦੂਰਾਂ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਕੀਤੀ ਗਈ ਕਾਰਵਾਈ ਫਾਜ਼ਿਲਕਾ, 4 ਅਗਸਤ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਮਜ਼ਦੂਰਾਂ ਲਈ ਲਾਭਪਾਤਰੀ ਕਾਰਡ …
Read More »ਬੱਚੇ ਲਈ ਮਾਂ ਦਾ ਦੁੱਧ ਹੁੰਦਾ ਹੈ ਅਮ੍ਰਿਤ – ਡਾ. ਮਲੇਠੀਆ
1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਚਲਾਇਆ ਜਾ ਰਿਹਾ ਜਾਗਰੂਕਤਾ ਅਭਿਆਨ ਫਾਜ਼ਿਲਕਾ, 4 ਅਗਸਤ (ਵਿਨੀਤ ਅਰੋੜਾ) – ਸਿਵਲ ਸਰਜਨ ਫਾਜ਼ਿਲਕਾ ਡਾ. ਵਾਈ ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹੰਸ ਰਾਜ ਮਲੇਠੀਆ ਦੀ ਅਗਵਾਈ ਵਿਚ ਅੱਜ ਸੀ.ਐਚ.ਸੀ ਖੂਈਖੇੜਾ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। …
Read More »ਮਧੂ ਮੱਖੀ ਪਾਲਣ ਦਾ ਕਿੱਤਾ ਬਣਿਆ ਨੌਜਵਾਨ ਕਿਸਾਨਾਂ ਦੀ ਆਰਥਿਕਤਾ ਦਾ ਰਾਹ ਦਸੇਰਾ
ਸਵੈ ਰੁਜ਼ਗਾਰ ਦੇ ਤੌਰ ‘ਤੇ ਅਪਣਾਉਣ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 40 ਫੀਸਦੀ ਸਬਸਿਡੀ – ਡਿਪਟੀ ਡਾਇਰੈਕਟਰ ਫਾਜ਼ਿਲਕਾ, 4 ਅਗਸਤ (ਵਿਨੀਤ ਅੋਰੜਾ) – ਬਾਗਬਾਨੀ ਵਿਭਾਗ ਵਲੋਂ ਜ਼ਿਲ੍ਹੇ ਦੇ ਮਧੂ ਮੱਖੀ ਪਾਲਣ ਵਾਲੇ ਲਾਭਪਾਤਰੀ ਨੌਜਵਾਨਾਂ ਨੂੰ 1 ਕਰੋੜ 19 ਲੱਖ 63 ਹਜ਼ਾਰ 200 ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ । ਜਿਸ ਤਹਿਤ ਬਾਗਬਾਨੀ ਵਿਭਾਗ ਦੇ ਉਪਰਾਲਿਆਂ ਸਦਕਾ ਕਿਸਾਨਾਂ …
Read More »ਸਕਿਲ ਡਿਵਲਪਮੈਂਟ ਪ੍ਰੋਗਰਾਮ ਤਹਿਤ ਸਰਹੱਦੀ ਖੇਤਰ ਦੇ 509 ਲਾਭਪਾਤਰੀਆਂ ਨੂੰ ਦਿੱਤੀ ਕਿੱਤਾ ਮੁਖੀ ਸਿਖਲਾਈ
ਅੰਮ੍ਰਿਤਸਰ, 4 ਅਗਸਤ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਕਰਦੇ ਦੱਸਿਆ ਕਿ ਇਸ ਇਲਾਕੇ ਦੇ ਵਿਕਾਸ ਲਈ ਚਲਾਏ ਜਾ ਰਹੇ ‘ਬਾਰਡਰ ਏਰੀਆ ਡਿਵਲਪਮੈਂਟ ਪ੍ਰੋਗਰਾਮ’ ਤਹਿਤ ਹੁਣ ਤੱਕ ਹੁਣ ਤੱਕ ਵੱਖ-ਵੱਖ ਟਰੇਡਾ ਵਿਚ 509 ਸਿਖਿਆਰਥੀਆ ਨੂੰ ਟਰੇਨਿੰਗ ਦੇ ਕੇ ਸਰਟੀਫਿਕੇਟ ਦਿੱਤੇ ਜਾ ਚੁੱਕੇ ਹਨ ਅਤੇ 340 ਸਿਖਿਆਰਥੀਆ …
Read More »ਕਿਸੇ ਵੀ ਹਸਪਤਾਲ ਵਿਚ ਮੁਫਤ ਇਲਾਜ ਕਰਵਾ ਸਕਦੇ ਹਨ ਤੇਜ਼ਾਬ ਹਮਲੇ ਦੇ ਪੀੜਤ
ਅੰਮ੍ਰਿਤਸਰ, 4 ਅਗਸਤ (ਗੁਰਚਰਨ ਸਿੰਘ) – ‘ਤੇਜ਼ਾਬੀ ਹਮਲਾ ਹੋਣ ਦੀ ਸੂਰਤ ਵਿਚ ਪੀੜਤ ਵਿਅਕਤੀ ਕਿਸੇ ਵੀ ਹਸਪਤਾਲ ਚਾਹੇ ਉਹ ਸਰਕਾਰੀ ਹੋਵੇ ਜਾਂ ਨਿੱਜੀ ਵਿਚ ਮੁਫਤ ਇਲਾਜ ਕਰਵਾ ਸਕਦਾ ਹੈ ਅਤੇ ਸਬੰਧਤ ਹਸਪਤਾਲ ਉਸਦਾ ਇਲਾਜ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ। ‘ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਸੀ ਜੇ ਐਮ ਮੈਡਮ ਗਿਰੀਸ਼ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਵੱਲੋਂ ਬਣਾਏ …
Read More »ਸਰਕਾਰੀ ਫੀਸ ਮੁਆਫੀ ਸਕੀਮਾਂ ਦਾ ਲਾਭ ਘੱਟਗਿਣਤੀਆਂ ਦੇ ਬੱਚਿਆਂ ਤੱਕ ਪਹੁੰਚਾਉਣ ਲਈ ਵੈਬਸਾਈਟ ਲਾਂਚ
ਨਵੀਂ ਦਿੱਲੀ, 4 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰੀ ਫੀਸ ਮੁਆਫੀ ਸਕੀਮਾਂ ਦਾ ਫਾਇਦਾ ਘਟਗਿਣਤੀ ਕੌਮਾਂ ਦੇ ਬੱਚਿਆਂ ਤਕ ਪਹੁੰਚਾਉਣ ਵਾਸਤੇ ਬੀਤੇ ਦੋ ਵਰ੍ਹੇ ਤੋਂ ਆਰੰਭੀ ਗਈ ਸਮਾਜ ਭਲਾਈ ਲਹਿਰ ਨੇ ਅੱਜ ਨਵਾਂ ਮੁਕਾਮ ਹਾਸਿਲ ਕੀਤਾ। ਅੱਜ ਦੇ ਮਲਟੀਮੀਡੀਆਂ ਯੁੱਗ ਦਾ ਇਸਤੇਮਾਲ ਲੋਕਾਂ ਦੀ ਸੁਵੀਧਾਵਾਂ ਵਿੱਚ ਵਾਧਾ ਕਰਨ ਦੀ ਸੋਚ ਅਤੇ ਕਮੇਟੀ ਦੇ ਮਾਈਨੋਰੀਟੀ …
Read More »
Punjab Post Daily Online Newspaper & Print Media