ਨਵੀਂ ਦਿੱਲੀ, 4 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ਼ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਮਹੀਨਾਵਾਰੀ ਸੈਮੀਨਾਰ ਕਰਵਾਇਆ ਗਿਆ। ”ਆਜ਼ੀਮ ਸ਼ਹਾਦਤ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ ਤੇ ਕਰਵਾਏ ਇਸ ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਸੁਖਦਿਆਲ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਬਾਰੇ ਵਿਸਤਾਰ ਨਾਲ ਦੱਸਿਆ।ਸ਼ਹਾਦਤ ਦਾ ਵੇਰਵਾ ਦਿੰਦੇ ਹੋਏ ਉਨ੍ਹਾਂ ਨੇ …
Read More »Monthly Archives: August 2015
ਪੰਜਾਬੀ ਭਾਸ਼ਾ ਦੇ ਹੱਕ ਵਿੱਚ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਲੇਖਕ ਭਾਈਚਾਰਾ ਕਰੇਗਾ ਸ਼ਮੂਲੀਅਤ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ ਖੁਰਮਨੀਆ)- ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਆਪਣੀਆਂ ਹਮਖਿਆਲੀ ਸਾਹਿਤਕ ਜਥੇਬੰਦੀਆਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪੰਜਾਬ ਜਾਗ੍ਰਿਤੀ ਮੰਚ, ਭਾਸ਼ਾ ਅਕੈਡਮੀ ਪੰਜਾਬ ਅਤੇ ਹੋਰਨਾਂ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਨਾਲ ਮਿਲਕੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਹਿੱਤ ਪਿਛਲੇ ਕਈ ਦਹਾਕਿਆਂ ਤੋਂ ਵਿੱਢੇ ਸੰਘਰਸ਼ ਤਹਿਤ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਡਾ. ਕਰਮਜੀਤ ਸਿੰਘ …
Read More »ਡੀ.ਏ.ਵੀ ਪਬਲਿਕ ਸਕੂਲ ਨੇ ‘ਫੈਸਟੀਵਲ ਆਫ਼ ਮੈਥੇਮੈਟਿਕਸ’ ‘ਚ ਹਾਸਲ ਕੀਤਾ ਤੀਜਾ ਸਥਾਨ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਦਿੱਲੀ ਪਬਲਿਕ ਸਕੂਲ ਵਿਖੇ ਫੈਸਟੀਵਲ ਆਫ਼ ਮੈਥੇਮੈਟਿਕਸਂਂ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਸਕੂਲ ਨੇ ਦੋ ਹਿੱਸਿਆਂ ਵਿੱਚ ਭਾਗ ਲਿਆ।ਇਕ ਹਿੱਸਾ ਮੈਥਸ ਪ੍ਰਸ਼ਨਾਵਲੀ ਛੇਵੀਂ ਤੋਂ ਅੱਠਵੀਂ ਜਮਾਤ ਲਈ ਅਤੇ ਦੂਜਾ ਹਿੱਸਾ ਮੈਥਸ ਮਾਡਲ ਮੇਕਿੰਗ ਪ੍ਰਤੀਯੋਗਤਾ ਨੌਵੀਂ ਅਤੇ ਦੱਸਵੀਂ ਜਮਾਤ ਲਈ ਸੀ।ਅੰਮ੍ਰਿਤਸਰ ਅਤੇ ਉਸਦੇ ਆਸਸ਼ਪਾਸ ਦੇ ਇਲਾਕਿਆਂ …
Read More » ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪੋਟਰੇਟ ਮੇਕਿੰਗ’ ਮੁਕਾਬਲਾ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਸੰਬੰਧੀ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪੋਟਰੇਟ ਮੇਕਿੰਗ’ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਚੀਫ ਖਾਲਸਾ ਦੀਵਾਨ ਅਧੀਨ ਚਲ ਰਹੇ 14 ਵਿਦਿਅਕ ਅਦਾਰਿਆਂ ਨੇ ਹਿੱਸਾ ਲਿਆ, ਵੱਖਵੱਖ ਵਿਦਿਅਕ ਅਦਾਰਿਆਂ ਤੋਨ ਆਏ ਪ੍ਰਤੀਯੋਗੀਆਂ ਨੇ ਸੁੰਦਰ ਢੰਮ ਨਾਲ ਪੋਟਰੇਟ ਬਣਾ ਕੇ ਆਪਣੀ ਸਫਲ …
Read More »’ਤੇ ਹੁਣ ਜਿਲ੍ਹਾ ਨਿਰੀਖਣ ਟੀਮ ਕਰੇਗੀ ਸਕੂਲਾਂ ਦੀਆਂ ਪਾਣੀ ਵਾਲੀਆਂ ਟੈਕੀਆਂ ਦੀ ਚੈਕਿੰਗ
ਸਰਕਾਰੀ ਹਾਈ ਸਕੂਲ ਭੁੱਲਰ ਦੀ ਪਾਣੀ ਵਾਲੀ ਟੈਂਕੀ ਦੀ ਸਫਾਈ ਕੀਤੀ ਚੈੱਕ ਬਟਾਲਾ, 4 ਅਗਸਤ (ਨਰਿੰਦਰ ਸਿੰਘ ਬਰਨਾਲ) – ਡਾਇਰੈਕਟ ਜਨਰਲ ਸਕੂਲਜ਼ ਚੰਡੀਗੜ੍ਹ ਤੇ ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਅਗਵਾਈ ਹੇੇਠ ਜਿਲ੍ਹਾ ਨਿਰੀਖਣ ਟੀਮਾਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਹਿੱਚ ਅਚਨਚੇਤੀ ਨਿਰੀਖਣ ਤੇ ਸਲਾਨਾ ਨਿਰੀਖਣ ਕਰ ਰਹੀਆਂ ਹਨ।ਬੀਤੇ ਦਿਨੀ ਸਰਕਾਰੀ ਹਾਈ ਸਕੂਲ ਭੁੱਲਰ (ਗੁਰਦਾਸਪੁਰ) ਦਾ ਸਲਾਨਾ ਨਿਰੀਖਣ …
Read More »ਵਿਸ਼ਵ ਭਰ ਦੀਆਂ ਧੀਆਂ ਨੂੰ ਸਮਰਪਿਤ ‘ਮੇਲਾ ਤੀਆਂ ਦਾ’ ਅਯੋਜਿਤ
ਮੇਲੇ ਦੌਰਾਨ ਖੀਰ ਪੂੜਿਆਂ ਦਾ ਲੰਗਰ ਤੇ ਸੱਭਿਆਚਾਰਕ ਵੰਨਗੀਆਂ ਨੇ ਕੀਲੇ ਸਰੋਤੇ ਬਟਾਲਾ, 4 ਅਗਸਤ (ਨਰਿੰਦਰ ਸਿੰਘ ਬਰਨਾਲ) – ਸੱਭਿਆਚਾਰਕ ਮੇਲੇ ਪੰਜਾਬੀ ਵਿਰਸੇ ਦੀ ਪਹਿਚਾਣ ਹੁੰਦੇ ਹਨ, ਮਾਡਰਨ ਸਮੇ ਵਿੱਚ ਜਿਥੇ ਲੋਕਾਂ ਵਿੱਚ ਗਲੋਬਲਾਈਜੇਸ਼ਨ ਦੀ ਦੌੜ ਲੱਗੀ ਹੋਈ ਹੈ, ਇੰਟਰਨੈਟ ਦੇ ਸੋਸਲ ਸਾਈਟਸ ਨੇ ਲੋਕਾਂ ਨੂੰ ਮੋਬਾਇਲ ਤੱਕ ਸੀਮਤ ਘੇਰੇ ਵਿਚ ਬੰਨ ਕੇ ਰੱਖ ਦਿਤਾ ਹੈ, ਨੌਜਵਾਨ ਕੁੜੀਆਂ ਮੁੰਡੇ ਪੁਰਾਤਨ …
Read More » ਸਰਕਾਰੀ ਸੀਨੀ: ਸੰਕੈ: ਸਕੂਲ ਪਿੰਡ ਧੁੱਪਸੜੀ ਵਿਖੇ ਭਾਰਤ ਤੇ ਗਾਈਡ ਸਕਾਉਟ ਕੈਂਪ ਆਯੋਜਿਤ
ਬਟਾਲਾ, 4 ਅਗਸਤ (ਨਰਿੰਦਰ ਸਿੰਘ ਬਰਨਾਲ) – ਅੱਜ ਇਥੋਂ ਦੇ ਨਜਦੀਕ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁੱਪਸੜੀ ਵਿਖੇ ਭਾਰਤ ਸਕਾਉਟ ਅਤੇ ਗਾਈਡ ਪੰਜਾਬ ਦੇ ਮੁੱਖੀ ਡਾ: ਸਾਧੂ ਸਿੰਘ ਰੰਧਾਵਾ ਅਤੇ ਜਿਲਾ ਸਿੱਖਿਆ ਅਫਸਰ ਸ.ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀ: ਹਰਦੀਪ ਸਿੰਘ ਚਾਹਲ ਅਤੇ ਡੀ ਓ ਸੀ ਦਿਲਬਾਗ ਸਿੰਘ ਦੀ ਰਹਿਣਮਾਈ ਹੇਠ ਤ੍ਰਿਤਿਆ ਸੋਪਾਨ ਟੈਸਟਿੰਗ ਕੈਂਪ ਚਾਰ ਰੋਜਾ ਦੀ ਸ਼ੁਰੂਆਤ …
Read More » ਅੱਜ ਦੀਆਂ ਖਾਸ ਖਬਰਾਂ…………..
ਜੋਸ਼ੀ ਦੇ ਗਲੇ ਦੀ ਹੱਡੀ ਬਨਣ ਲੱਗਾ ਬੀ.ਆਰ.ਟੀ.ਐਸ ਪ੍ਰੋਜੈਕਟ – ਕਰਮਜੀਤ ਰਿੰਟੂ
ਕਿਹਾ ਕਾਂਗਰਸ ਪ੍ਰੋਜੈਕਟ ਖਿਲਾਫ ਕਰੇਗੀ ਅੰਦੋਲਨ ਅੰਮ੍ਰਿਤਸਰ, 3 ਅਗਸਤ (ਗੁਰਚਰਨ ਸਿੰਘ) – ਬੀ.ਆਰ.ਟੀ.ਐਸ ਪ੍ਰੋਜੈਕਟ ਦਾ ਮਾਮਲਾ ਪਹਿਲਾਂ ਜੋ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਸੀ, ਹੁਣ ਸਥਾਨਕ ਸਰਕਾਰਾਂ ਮੰਤਰੀ ਅਤੇ ਵਿਧਾਨ ਸਭਾ ਹਲਕਾ ਉਤਰੀ ਦੇ ਵਿਧਾਇਕ ਅਨਿਲ ਜੋਸ਼ੀ ਦੇ ਗਲੇ ਦੀ ਹੱਡੀ ਵੀ ਬਨਣ ਜਾ ਰਿਹਾ ਹੈ।ਸ਼ਹਿਰ ਦੇ ਬੁਰੇ ਹਾਲਾਤਾਂ ਨੂੰ ਮੱਦੇਨਜਰ ਰੱਖਦਿਆਂ ਹੋਏ ਕਾਂਗਰਸ ਨੇ ਜਿੱਥੇ ਅਨਿਲ ਜੋਸ਼ੀ …
Read More »ਫਸਲਾਂ ਦੀ ਰਹਿੰਦ-ਖੂਹਦ ਨੂੰ ਸਾੜਨ, ਪਟਾਕੇ ਚਲਾਉਣ ਤੇ ਕਿਸੇ ਕਿਸਮ ਦੀ ਉਸਾਰੀ ਕਰਨ ‘ਤੇ ਪਾਬੰਦੀ
ਪਠਾਨਕੋਟ, 3 ਅਗਸਤ (ਪ.ਪ) – ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਵਿੱਚ ਪਿੰਡ ਲਮੀਣੀ, ਸਿਉਂਟੀ, ਮਨਵਾਲ ਅਤੇ ਮਾਮੂਨ ਵਿਖੇ ਦੋ ਅਮੂਨੀਸਨ ਸਬ ਡੀਪੂ ਦੇ ਆਲੇ-ਦੁਆਲੇ 1000 ਗਜ ਦੇ ਘੇਰੇ ਅੰਦਰ ਫਸਲਾਂ ਦੀ ਰਹਿੰਦ-ਖੂਹਦ ਨੂੰ ਸਾੜਨ, ਪਟਾਕੇ ਚਲਾਉਣ ਅਤੇ ਕਿਸੇ ਕਿਸਮ ਦੀ ਉਸਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਹੀ ਉਨ੍ਹਾਂ …
Read More »
Punjab Post Daily Online Newspaper & Print Media