ਪਟਿਆਲਾ ‘ਚ ਪਰਸ਼ੂ ਰਾਮ ਦੀ ਥਾਂ ‘ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਚੇਅਰ ਸਥਾਪਿਤ ਕਰਨ ਦੀ ਮੰਗ ਸੰਦੌੜ/ ਮਾਲੇਰਕੋਟਲਾ, 27 ਅਗਸਤ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪਰਸ਼ੂ ਰਾਮ ਦੀ ਥਾਂ ਤੇ ਸ਼ਹੀਦ ਕਰਤਾਰ ਸਿੰਘ ਸਰਾਭੇ ਦੀ ਚੇਅਰ ਸਥਾਪਿਤ ਕੀਤੀ ਜਾਣ ਦੀ ਮੰਗ ਕੀਤੀ। ਇਸ …
Read More »Monthly Archives: August 2015
ਸਮਾਰਟ ਕਿਡਸ ਪਲੇਅ ਵੇ ਦੇ ਬੱਚਿਆ ਨੇ ਮਨਾਇਆ ਰੱਖੜੀ ਦਾ ਤਿਉਹਾਰ
ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੱਖੜੀ ਦੇ ਪਵਿੱਤਰ ਤਿਉਹਾਰ ਦੇ ਸਬੰਧ ਵਿਚ ਅੱਜ ਸਮਾਰਟ ਕਿਡਸ ਪਲੇਅ-ਵੇ ਸਕੂਲ ਵਿਚ ਰੱਖੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੀਆਂ ਲੜਕੀਆਂ ਰੰਗ ਬਿਰੰਗੀਆ ਰੱਖੜੀਆਂ ਅਤੇ ਲੜਕੇ ਤੋਹਫੇ ਵਜੋਂ ਮਿਠਆਈ ਅਤੇ ਚਾਕਲੇਟ ਲੈ ਕੇ ਆਏ।ਇਸ ਤਰ੍ਹਾਂ ਹੀ ਪਰੰਪਰਾ ਨਿਭਾਉਦਿਆ ਨੰਨ੍ਹੇ ਮੁੰਨ੍ਹੇ ਬੱਚਿਆ ਨੇ ਇਕ ਦੁਜੇ ਦੇ ਰੱਖੜੀ ਬੰਨ ਕੇ ਇਸ …
Read More » ਆਰੀਆ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਵਿਖੇ ਡੈਂਟਲ ਹੈਲਥ ਜਾਗਰੂਕਤਾ ਕੈਂਪ
ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਅੱਜ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਆਰੀਆ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਬਠਿੰਡਾ ਵਿਖੇ ਵਿਦਿਆਰਥਣਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦੇਣ ਲਈ ਡੈਂਟਲ ਹੈਲਥ ਜਾਗਰੂਕਤਾ ਕੈਂਪ ਲਗਾਇਆ ਗਿਆ । ਡਾ. ਮੀਨਾ ਗੁਪਤਾ ਜਿਲਾ ਡੈਂਟਲ ਹੈਲਥ ਅਫਸਰ ਦੀ ਦੇਖਰੇਖ ਹੇਠ ਲਗਾਏ ਇਸ ਕੈਂਪ …
Read More »ਨੈਤਿਕ ਸਿੱਖਿਆ ਦਾ ਇਮਤਿਹਾਨ ਆਯੋਜਿਤ
ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਗਿਆ ।ਇਸ ਇਮਤਿਹਾਨ ਲਈ ਰਿਟਾਇਰਡ ਇੰਜ.ਚਰਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵੱਲੋਂ ਬਤੌਰ ਨਿਗਰਾਨ ਡਿਊਟੀ ਨਿਭਾਈ ਗਈ ।ਇਹ ਇਮਤਿਹਾਨ ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਅਤੇ ਵਾਇਸ ਪ੍ਰਿੰਸੀਪਲ ਮੈਡਮ ਸ਼ਿੰਦਰਪਾਲ …
Read More »ਗੁਰੂ ਨਾਨਕ ਕਾਲਜੀਏਟ ਸਕੂਲ ‘ਚ ਖਿਡਾਰੀਆਂ ਤੇ ਐਮ. ਬੀ. ਬੀ. ਐਸ ‘ਚ ਦਾਖ਼ਲ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
ਉਪ ਜਿਲ੍ਹਾ ਸਿਖਿਆ ਅਫਸਰ (ਸ) ਭਾਰਤ ਭੂਸ਼ਨ ਤੇ ਸੰਤੋਖ ਰਾਜ ਸਿੰਘ ਸਨਮਾਨਿਤ ਬਟਾਲਾ, 26 ਅਗਸਤ (ਨਰਿੰਦਰ ਬਰਨਾਲ)- ਅੱਜ ਗੁਰੂ ਨਾਨਕ ਕਾਲਜੀਏਟ ਸਕੂਲ ਬਟਾਲਾ ‘ਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਅਵਤਾਰ ਸਿੰਘ ਸਕੱਤਰ ਵਿਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸ਼ਾਮਲ ਹੋਏ ਤੇ ਉਨ੍ਹਾਂ ਨਾਲ ਮੀਤ ਸਕੱਤਰ ਭੁਪਿੰਦਰਪਾਲ ਸਿੰਘ ਤੇ ਐਜੂਕੇਸ਼ਨ ਟਰੱਸਟ ਦੇ ਇੰਚਾਰਜ ਮਨਿੰਦਰ …
Read More » ਕੈਨੇਡਾ ਦੇ ਮੰਤਰੀਆਂ ਵਲੋਂ ਮਾਸਟਰ ਮੇਹਰ ਸਿੰਘ ਨੂੰ ਸਰਧਾਂਜਲੀਆਂ ਭੇਟ
ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਲਬਾਤਪੁਰਾ ਦੇ ਜੰਮਪਲ ਸਵ: ਮਾਸਟਰ ਮੇਹਰ ਸਿੰਘ ਦੀ ਬਰਸੀ ਗੁਰਦੁਆਰਾ ਦਸਮੇਸ਼ ਦਰਬਾਰ ਬਰਿੰਮਟਨ ਵਿਖੇ ਮਨਾਈ ਗਈ, ਜਿਸ ਵਿਚ ਜਿਥੇ ਪੰਜਾਬ ਤੋਂ ਗਏ ਸਤਨਾਮ ਸਿੰਘ ਭਾਈਰੂਪਾ, ਦਵਿੰਦਰ ਸਿੰਘ ਪੱਪੀ ਮਹਿਰਾਜ ਸਾਬਕਾ ਚੈਅਰਮੈਨ ਮਾਰਕੀਟ ਕਮੇਟੀ ਰਾਮਪੁਰਾ, ਨਿਰਮਲ ਸਿੰਘ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ, ਚਰਨਜੀਤ ਸਿੰਘ ਗੁਡ ਮੈਂਬਰ ਜਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਸ਼ਿਰਕਤ ਕੀਤੀ, ਉਥੇ …
Read More » ਮਾੜੀ ਕੰਬੋਕੇ ਵਿਖੇ ਸਲਾਨਾ ਜੋੜ ਮੇਲਾ 21-22 ਭਾਦਰੋਂ ਦਿਨ ਐਤਵਾਰ ਤੇ ਸੋਮਵਾਰ ਨੂੰ
ਭਿੱਖੀਵਿੰਡ, 27 ਅਗਸਤ (ਕੁਲਵਿੰਦਰ ਕੰਬੋਕੇ)- ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ, ਮਹਿਤਾਬ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਅਸਥਾਨ ਦੀ ਸੇਵਾ ਕਰਵਾ ਰਹੇ ਬਾਬਾ ਸੁਰਜੀਤ ਸਿੰਘ ਕੈਰੋਂ ਵਾਲਿਆਂ ਨੇ ਦੱਸਿਆ ਕਿ ਇਹ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰਾਂ ਇਸ ਵਾਰ ਵੀ …
Read More »ਅੱਜ ਦੀਆਂ ਸੁਰਖੀਆਂ……….
ਪਾਕਿਸਤਾਨੀ ਮੀਡੀਆ ਗੁਰੂ ਨਾਨਕ ਸਾਹਿਬ ਦੀ ਯਾਦਗਾਰ ਨੂੰ ਦੱਸ ਰਿਹੈ ਭੂਤਾਂ ਦਾ ਡੇਰਾ- ਕੋਛੜ
ਅੰਮ੍ਰਿਤਸਰ, 26 ਅਗਸਤ (ਪ,.ਪ) – ਪਾਕਿਸਤਾਨ ਦੇ ਸਮਾਚਾਰ ਚੈਨਲ ‘ਐਕਸਪ੍ਰੈੱਸ ਨਿਊਜ਼’ ਵਲੋਂ ਤਿਆਰ ਕੀਤੀ ਵੀਡੀਓ ਵਿਚ ਹਿੰਦ-ਪਾਕਿ ਸਰਹੱਦ ਨਾਲ ਲੱਗਦੇ ਜਿਲ੍ਹਾ ਲਾਹੌਰ ਦੇ ਪਿੰਡ ਜਾਹਮਣ ਦੇ ਗੁਰਦੁਆਰਾ ਰੋੜੀ ਸਾਹਿਬ ਵਿਚ ਭੂਤ-ਪ੍ਰੇਤਾਂ ਦਾ ਆਵਾਸ ਹੋਣ ਦਾ ਦਾਅਵਾ ਕੀਤਾ ਗਿਆ ਹੈ।ਇਤਿਹਾਸਕਾਰ ਤੇ ਖੋਜ-ਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਲਾਹੌਰ ਦੇ ਥਾਣਾ ਬਰਕੀ ਦੇ ਅਧੀਨ ਆਉਂਦੇ ਪਿੰਡ ਜਾਹਮਣ ਵਿੱਚਲਾ …
Read More »ਮਾਲ ਰੋਡ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲਾ ਆਯੋਜਿਤ
ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ)- ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ, ਚੰਡੀਗ੍ਹੜ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਅੰਮ੍ਰਿਤਸਰ, ਸ੍ਰੀ ਸਤਿੰਦਰਬੀਰ ਸਿੰਘ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਅੰਮ੍ਰਿਤਸਰ, ਸ੍ਰੀਮਤੀ ਸੁਦੀਪ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲਾ ਸ.ਕੰ.ਸ.ਸ.ਸਕੂਲ, ਮਾਲ ਰੋਡ ਵਿਖੇ ਆਯੋਜਿਤ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਆਈਆਂ 15 …
Read More »
Punjab Post Daily Online Newspaper & Print Media