Wednesday, November 25, 2026

Daily Archives: September 1, 2015

ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੋਂ ਪਾਣੀ ਦੀ ਸੰਭਾਲ ਲਈ ਪ੍ਰੋਗਰਾਮ ਆਯੋਜਿਤ

ਅਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੋ ਸਥਾਨਕ ਇੰਸਟੀਚਿਉਟ ਆਫ ਮੈਮਰੀ ਪਾਵਰ ਵਿਖੇ ਪਾਣੀ ਦੀ ਸੰਭਾਲ ਬਾਰੇ ਪ੍ਰੋਗਰਾਮ ਕਰਬਵਾਇਆ ਗਿਆ।ਜਿਸ ਵਿੱਚ ਪੰਜਾਬ ਐਗਰੋ ਇੰਡਸਟਰੀਜ਼ ਦੇ ਸਾਬਕਾ ਚੈਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ ਉਚੇਚੇ ਤੌਰ ਤੇ ਸ਼ਾਮਲ ਹੋਏ।ਇਸ ਸਮੇਂ ਨੇਤਰਹੀਣ ਆਸ਼ਰਮ ਦੇ ਬੱਚਿਆਂ ਵੱਲੋਂ ਕਿਤਾਬਾਂ ਪੜ ਕੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਇਹ ਸਾਬਤ ਕੀਤਾ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਇਕ ਰੋਜ਼ਾ ਸੈਮੀਨਾਰ ਦਾ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ‘ਸਿੱਖ ਸਭਿਆਚਾਰ ਦਾ ਸੋਮਾ: ਸ੍ਰੀ ਗੁਰੂ ਗ੍ਰੰਥ ਸਾਹਿਬ’ ਦੇ ਵਿਸ਼ੇ ਉਪਰ ਕੇਂਦਿਰਤ ਸੀ। ਸੈਮੀਨਾਰ ਦਾ ਆਰੰਭ ਕੇਂਦਰ ਦੇ ਖੋਜਾਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ …

Read More »

ਯੂਨੀਵਰਸਿਟੀ ਵਲੋਂ ਸਾਬਕਾ ਵੀ.ਸੀ ਪ੍ਰੋ. ਰੰਧਾਵਾ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਅਤੇ ਯੂਨੀਵਰਸਿਟੀ ਸਮੂਹ ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਸਾਬਕਾ ਵਾਈਸ-ਚਾਂਸਲਰ, ਪ੍ਰੋ. ਗੁਰਦੀਪ ਸਿੰਘ ਰੰਧਾਵਾ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਰੰਧਾਵਾ ਦਾ ਮਿਤੀ 29 ਅਗਸਤ …

Read More »

ਫਰੈਸ਼ਰ ਪਾਰਟੀ ‘ਆਲ ਇਜ਼ ਵੇਲ’ ‘ਚ ਵਿਦਿਆਰਥੀਆਂ ਨੇ ਕੀਤਾ ਰਾੱਕ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਅਕਾਦਮਿਕ ਸੈਸ਼ਨ ਦੇ ਸ਼ੁਰੂ ਹੋਣ ਤੋ ਪਹਿਲਾਂ ਗਲੋਬਲ ਇਸਟੀਚਿਊਟ ਵਿਖੇ ਨਵੇ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ ‘ਆਲ ਇਜ਼ ਵੈਲ’ ਦਾ ਆਯੋਜਨ ਕੀਤਾ ਗਿਆ।ਸੀਨੀਅਰ ਵਿਦਿਅਰਥੀਆਂ ਵਲੋਂ ਦਿੱਤੀ ਪਾਰਟੀ ‘ਚ ਨਵੇ ਤੇ ਪੁਰਾਣੇ ਆਪਸ ਵਿੱਚ ਵਿਦਿਆਰਥੀ ਘੁਲ ਮਿਲ ਗਏ।ਸੰਸਥਾ ਦੇ ਚੇਅਰਮੈਨ ਡਾ. ਬੀ.ਐਸ. ਚੰਦੀ ਨੇ ਨਵੇ ਵਿਦਿਆਰਥੀਆਂ ਦਾ ਸਵਾਗਤ ਦੀਵੇਂ ਦੀ ਰੋਸ਼ਨੀ ਨਾਲ ਕੀਤਾ । …

Read More »

ਰੈਡ ਕਰਾਸ ਦੇ ਪੰਘੂੜੇ ਵਿਚ ਆਏ ਦੋ ਹੋਰ ਬੱਚੇ ਕੁੱਲ ਬੱਚਿਆਂ ਦੀ ਗਿਣਤੀ 108 ਹੋਈ

ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਦੋ ਹੋਰ ਬੱਚਿਆਂ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 108 ਹੋ ਗਈ ਹੈ। ਕਿਸੇ ਵੱਲੋਂ 27 ਅਗਸਤ ਨੂੰ ਰਾਤ ਕਰੀਬ 8 ਵਜੇ ਦੋ ਕੁ ਦਿਨਾ ਦੀ ਇਕ ਲੜਕੀ ਅਤੇ 29 ਅਗਸਤ ਨੂੰ ਰਾਤ ਕਰੀਬ 11 ਵਜੇ ਇਕ ਦੋ ਕੁ ਦਿਨਾ …

Read More »

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤਕਸੀਮ

ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਅੱਜ ਫਰੈਂਡਜ਼ ਕਲੱਬ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਸ੍ਰੀ ਰਵੀ ਭਗਤ ਨੇ 9 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡਦਿਆਂ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਸਿਲਾਈ ਮਸ਼ੀਨਾਂ ਰੁਜ਼ਗਾਰ ਦਾ ਵਧੀਆ ਸਾਧਨ ਬਣ ਸਕਦੀਆਂ …

Read More »

ਡੇਅਰੀ ਸਿਖਲਾਈ ਕੋਰਸ ਲਈ 4 ਤੱਕ ਲਏ ਜਾਣਗੇ ਬਿਨੇ ਪੱਤਰ

ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਿਤੀ 7 ਸਤੰਬਰ 2015 ਤੋਂ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੋਰਸ ਲਈ ਬਿਨੇ …

Read More »

ਭਾਈ ਵੀਰ ਸਿੰਘ ਅਕੈਡਮੀ ਜਲੰਧਰ ਵੱਲੋਂ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 31 ਅਸਗਤ (ਗੁਰਪ੍ਰੀਤ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਅਕੈਡਮੀ ਜਲੰਧਰ ਦੇ ਅਧੀਨ ਸੈਸ਼ਨ 2013-14  ਗੁਰਮਤਿ ਦੀ ਸਿੱਖਿਆ ਲੈ ਰਹੇ ਸੀਨੀਅਰ ਬੈਚ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ …

Read More »

ਬਾਜਵਾ ਦੀ ਵਿਦਾਇਗੀ ਦਾ ਬੱਸ ਰਸਮੀ ਐਲਾਨ ਹੀ ਬਾਕੀ – ਮਜੀਠੀਆ

ਕਾਜੀਕੋਟ ਤੇ ਮਹਿਮੂਦਪੁਰਾ ਦੇ ਵਿਕਾਸ ਕਾਰਜਾਂ ਲਈ 35 ਲੱਖ ਦੀ ਗ੍ਰਾਂਟ ਮਤੇਵਾਲ, 31 ਅਗਸਤ (ਪ.ਪ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਦੇ ਮਰਨ ਵਰਤ ਦੇ ਐਲਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਬਾਜਵਾ ਲੋਕਾਂ ਨੂੰ ਭੁਲੇਖਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਦ ਕਿ ਅਸਲੀਅਤ ਇਹ ਹੈ ਕਿ …

Read More »

ਦਿੱਲੀ ਕਮੇਟੀ ਦੇ ਇਤਰਾਜ਼ ‘ਤੇ ‘ਸਿੰਘ ਇਜ ਬਲਿੰਗ’ ਦੇ ਪੋਸਟਰ ਅਤੇ ਟ੍ਰੇਲਰ ਵਾਪਿਸ ਲਏ

ਅਕਸ਼ੇ ਕੁੁਮਾਰ ਨੇ ਗਲਤੀ ਵੱਲ ਧਿਆਨ ਦਿਵਾਉਣ ਵਾਸਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫਿਲਮ ਸਿੰਘ ਇਜ ਬਲਿੰਗ ਦੇ ਪੋਸਟਰ ਅਤੇ ਟ੍ਰੇਲਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਰਾਜ ਚੁੱਕਣ ਉਪਰੰਤ ਫਿਲਮ ਦੇ ਮੁੱਖ ਕਲਾਕਾਰ ਅਕਸ਼ੇ ਕੁਮਾਰ ਨੇ ਸਾਰੇ ਐਤਰਾਜਾਂ ਨੂੰ ਹਟਾਉਣ ਦਾ ਭਰੋਸਾ ਦਿੱਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ …

Read More »