Wednesday, November 25, 2026

Daily Archives: September 2, 2015

ਪੰਜਾਬ ਵਕਫ ਬੋਰਡ ਦੇ ਆਰ. ਸੀ ਨਦੀਮ ਅਹਿਮਦ ਖਾਂ ਦੇ ਪਿਤਾ ਤੁਫੈਲ ਅਹਿਮਦ ਖਾਂ ਦਿਹਾਂਤ

ਮਾਲੇਰਕੋਟਲਾ (ਸੰਦੌੜ), 1 ਸਤੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਹਰਫ ਕਾਲਜ਼ ਦੇ ਪ੍ਰਿੰਸੀਪਲ ਸ਼੍ਰੀ ਆਈ.ਏ ਖਾਨ ਅਤੇ ਪੰਜਾਬ ਵਕਫ ਬੋਰਡ ਦੇ ਆਰ.ਸੀ ਨਦੀਮ ਅਹਿਮਦ ਖਾਂ ਦੇ ਪਿਤਾ ਤੁਫੈਲ ਅਹਿਮਦ ਖਾਂ ਅੰਦਰੂਨ ਕੇਲੋਂ ਗੇਟ ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਕੋਈ ਰਸਮ-ਏ-ਕੁੱਲ ਨਹੀਂ ਹੋਵੇਗੀ, ਸਗੋਂ ਤਿੰਨ ਦਿਨ ਤੱਕ ਅਫਸੋਸ ਕੀਤਾ ਜਾਵੇਗਾ।

Read More »

ਚੱਕ ਸਕੂਲ ਦੇ ਵਿਦਿਆਰਥੀ ਸਟੇਟ ਪੱਧਰ ਤੇ ਦੇਣਗੇ ਚੁਣੌਤੀ

ਸੰਦੌੜ, 1 ਸਤੰਬਰ (ਹਰਮਿੰਦਰ ਸਿੰਘ ਭੱਟ) – ਪਿਛਲੇ ਦਿਨੀਂ ਹੋਏ ਜਿਲ੍ਹਾ ਪੱਧਰੀ ਵੇਟ ਲਿਫਟਿੰਗ ਦੇ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਚੱਕ ਸੇਖੂਪੁਰ ਕਲਾਂ ਦੇ ਦੋ ਵਿਦਿਆਰਥੀਆਂ ਅਮਨਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਧਰਮਪ੍ਰੀਤ ਸਿੰਘ ਪੁੱਤਰ ਬਚਿੱਤਰ ਸਿੰਘ ਨੇ ਕ੍ਰਮਵਾਰ 68 ਅਤੇ 56 ਕਿਲੋ ਭਾਰ ਵਰਗ ਵਿਚੋਂ ਪਹਿਲੇ ਸਥਾਨ ‘ਤੇ ਰਹੇ ਹਨ।ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਜਸਬੀਰ ਸਿੰਘ ਨੇ ਜਾਣਕਾਰੀ …

Read More »

ਸੇਰਗੜ ਚੀਮਾ ਵਿਖੇ ਹੋਈ ਆਮ ਆਦਮੀ ਪਾਰਟੀ ਦੀ ਮੀਟਿੰਗ

ਸੰਦੌੜ, 1 ਸਤੰਬਰ (ਹਰਮਿੰਦਰ ਸਿੰਘ ਭੱਟ) – ਪਿੰਡ ਸੇਰਗੜ ਚੀਮਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਸੰਦੌੜ ਜੋਨ ਅੰਦਰ ਬਣਾਏ ਸਰਕਲ ਨੰਬਰ 3 ਦੀ ਇਕ ਅਹਿਮ ਮੀਟਿੰਗ ਹੋਈ।ਇਸ ਮੀਟਿੰਗ ਵਿਚ ਸਰਕਲ ਨੰਬਰ 3 ਦੇ ਕੋਆਰਡੀਨੇਟਰ ਚਰਨਜੀਤ ਸਿੰਘ ਚੰਨਾ ਨੇ ਉਚੇਚੇ ਤੌਰ ਤੇ ਸਿਰਕਤ ਕੀਤੀ।ਮੀਟਿੰਗ ਦੌਰਾਨ ਵਾਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨਾ ਨੇ ਕਿਹਾ ਕਿ ਇਲਾਕੇ ਅੰਦਰ ਪਾਰਟੀ ਵੱਲੋਂ ਸੁਰੂ …

Read More »

ਪੰਜਾਬ ਸਰਕਾਰ ਨੇ ਸੂਬੇ ਦੀ ਵਿਰਾਸਤ ਨੂੰ ਸਾਂਭਣ ਦਾ ਵਿਲੱਖਣ ਕੰਮ ਕੀਤਾ – ਧੁੱਗਾ

ਬਟਾਲਾ, 1 ਸਤੰਬਰ (ਨਰਿੰਦਰ ਬਰਨਾਲ)- ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਇਹ ਸੋਚ ਹੈ ਕਿ ਵਿਰਾਸਤ ਅਤੇ ਇਤਿਹਾਸ ਨੂੰ ਸਾਂਭਿਆ ਜਾਵੇ ਅਤੇ ਇਸੇ ਸੋਚ ‘ਤੇ ਚਲਦਿਆਂ ਹੀ ਪੰਜਾਬ ਸਰਕਾਰ ਨੇ ਆਪਣੇ ਗੌਰਵਮਈ ਇਤਿਹਾਸ ਦੀ ਸੰਭਾਲ ਕਰਦਿਆਂ ਵੱਖ-ਵੱਖ ਸ਼ਨਾਦਾਰ ਯਾਦਗਾਰਾਂ ਦਾ ਨਿਰਮਾਣ ਕੀਤਾ ਹੈ। ਇਹ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕੀਤਾ।ਉਨ੍ਹਾਂ ਨੇ ਕਿਹਾ ਕਿ ਪੰਜਾਬ …

Read More »

 ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ – ਡੀ.ਟੀ.ਓ ਗਰੇਵਾਲ

ਬਟਾਲਾ, 1 ਸਤੰਬਰ (ਨਰਿੰਦਰ ਬਰਨਾਲ)- ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਟਰਾਂਸਪੋਰਟ ਅਫਸਰ ਗੁਰਦਾਸਪੁਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਵਾਹਨਾਂ ਚਾਲਕਾਂ ਨੂੰ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਦੀ ਹਦਾਇਤ ਕਰਦਿਆਂ ਤਾੜਨਾਂ ਕੀਤੀ ਹੈ ਕਿ ਜੇਕਰ ਕਿਸੇ ਵਾਹਨ ਚਾਲਕ ਨੇ ਪ੍ਰੈਸ਼ਰ ਹਾਰਨ ਦੀ ਵਰਤੋਂ ਕੀਤੀ ਤਾਂ ਉਸ ਵਿਰੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਬੱਸਾਂ, …

Read More »