Wednesday, November 25, 2026

Daily Archives: September 4, 2015

ਸਰਕਾਰੀ ਸਕੂਲ ਛੇਹਰਟਾ ਵਿਚ ਲੜਕੀਆਂ ਦਾ ਹਾਕੀ ਟੂਰਨਾਮੈਂਟ ਕਰਵਾਇਆ

ਛੇਹਰਟਾ, 3 ਸਤੰਬਰ (ਸੁਖਬੀਰ ਖੁਰਮਨੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਏਈਓ ਕੁਲਜਿੰਦਰ ਸਿੰਘ ਮੱਲੀ ਦੀ ਅਗਵਾਈ ਤੇ ਪ੍ਰਿੰ. ਨਿਰਮਲ ਸਿੰਘ ਤੇ ਸਲਵਿੰਦਰ ਸਿੰਘ ਡੀਪੀ ਦੀ ਦੇਖਰੇਖ ਹੇਠ ਅੰਡਰ 14, 17, 19 ਲੜਕੀਆਂ ਦੇ ਤਿੰਨ ਦਿਨਾਂ ਹਾਕੀ ਅੰਤਰ ਸਕੂਲ ਜਿਲਾ ਟੂਰਨਾਮੈਂਟ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਕੁੱਲ 18 ਟੀਮਾਂ ਨੇ ਹਿੱਸਾ ਲਿਆ।ਫਾਈਨਲ ਮੁਕਾਬਲੇ ਦੌਰਾਨ ਅੰਡਰ 14 ਵਿਚ ਸਰਕਾਰੀ ਸੀਨੀਅਰ …

Read More »

ਪੁਲਿਸ ਚੋਂਕੀ ਕਬੀਰ ਪਾਰਕ ਦੀ ਨਵੀਂ ਇਮਾਰਤ ਦਾ ਡੀ.ਸੀ.ਪੀ ਪਰਮਪਾਲ ਸਿੰਘ ਨੇ ਕੀਤਾ ਉਦਘਾਟਨ

ਪੱਕੀ ਚੋਂਕੀ ਬਣਨ ਨਾਲ ਨਸ਼ਾ ਤੱਸਕਰਾਂ, ਲੱਟਾਂ ਖੋਹਾਂ ਕਰਨ ਵਾਲਿਆਂ ਨੂੰ ਪਵੇਗੀ ਠੱਲ ਡੀ.ਸੀ.ਪੀ ਛੇਹਰਟਾ, 3 ਸਤੰਬਰ (ਪ.ਪ) – ਪਿਛਲੇ ਕਈ ਦਹਾਕਿਆਂ ਤੋਂ ਕਬੀਰ ਪਾਰਕ ਚੋਂਕੀ ਜੋ ਕਿ ਆਰਜੀ ਤੌਰ ਤੇ ਇਕ ਟੈਂਟ ਹੇਂਠਾ ਚਲਾਈ ਜਾ ਰਹੀ ਸੀ, ਉਸਦੀ ਪੱਕੀ ਨਵੀਂ ਇਮਾਰਤ ਦਾ ਉਦਘਾਟਨ ਸਾਬਕਾ ਕੌਂਸਲਰ ਸੁਖਦੇਵ ਸਿੰਘ ਚਾਹਲ ਦੇ ਯਤਨਾ ਸਦਕਾ ਤੇ ਚੋਂਕੀ ਇੰਚਾਰਜ ਮਨਜੀਤ ਸਿੰਘ ਤੇ ਪੁਲਸ ਅਧਿਕਾਰੀਆਂ …

Read More »

ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ-ਮਜੀਠੀਆ

ਨਾਥ ਦੀ ਖੂਹੀ ਤੇ ਅਰਜਨਮਾਂਗਾ ਥੇਹ ਨੂੰ ਦਿੱਤੀ 35 ਲੱਖ ਦੀ ਗ੍ਰਾਂਟ ਅਤੇ ਦਰਜਨਾਂ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਮੱਤੇਵਾਲ, 3 ਸਤੰਬਰ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲ਼ਤ ਅਤੇ ਲੋਕ ਮਾਰੂ ਨੀਤੀਆਂ ਕਾਰਨ ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ ਬਣੀ ਹੋਈ ਹੈ। ਉਨ੍ਹਾਂ …

Read More »

28 ਨਵ-ਵਿਆਹੇ ਜੋੜਿਆਂ ਨੂੰ ਮਜੀਠੀਆ ਨੇ ਦਿੱਤਾ ਅਸ਼ੀਰਵਾਦ

ਸਮੂਹਿਕ ਵਿਆਹਾਂ ਲਈ ਨਾਨਕ ਸਿੰਘ ਪ੍ਰਧਾਨ ਅਤੇ ਸਾਥੀਆਂ ਦੇ ਉੱਦਮ ਦੀ ਕੀਤੀ ਸ਼ਲਾਘਾ ਮਜੀਠਾ, 3 ਸਤੰਬਰ (ਪ.ਪ) – ਅੱਜ ਦਾਣਾ ਮੰਡੀ ਮਜੀਠਾ ਵਿਖੇ ਕੌਂਸਲਰ ਨਾਨਕ ਸਿੰਘ ਪ੍ਰਧਾਨ ਅਤੇ ਸਾਥੀਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 28 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ। ਇਸ ਮੌਕੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵਿਸ਼ੇਸ਼ …

Read More »

 ਖਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਛੀਨਾ ਨੇ ਨਵੀਂ ਕੰਟੀਨ ਦੇ ਉਦਘਾਟਨ ਕੀਤਾ ਤੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਸੀਨੀਅਰ ਸੈ: ਸਕੂਲ (ਲੜਕੇ) ਵਿਖੇ ਅੱਜ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਸੈਮੀਨਾਰ ਹਾਲ ਵਿੱਚ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ …

Read More »

ਅਕਾਲੀ-ਭਾਜਪਾ ਸਰਕਾਰ ਦੀ ਹੈਟ੍ਰਿਕਵਿੱਚ ਇਸਤਰੀ ਅਕਾਲੀ ਦਲ ਦੀ ਰਹੇਗੀ ਅਹਿਮ ਭੂਮਿਕਾ- ਬੀਬੀ ਜਗੀਰ ਕੌਰ

ਇਸਤਰੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਅੰਮ੍ਰਿਤਸਰ ਵਿਖੇ ਆਗੂਆਂ ਦੀ ਹੋਈ ਮੀਟਿੰਗ ਅੰਮ੍ਰਿਤਸਰ, 2 ਸਤੰਬਰ (ਗੁਰਚਰਨ ਸਿੰਘ)- ਸ਼੍ਰੋਮਣੀ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੀ ਹੈਟ੍ਰਿਕ ਬਣਾਉਣ ਵਿਚ ਇਸਤਰੀ ਅਕਾਲੀ ਦਲ ਅਹਿਮ ਭੂਮਿਕਾ ਨਿਭਾਵੇਗਾ ਅਤੇ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਪੰਜਾਬ ਵਿਚ ਪੰਜ ਵੱਡੀਆਂ ਇਸਤਰੀ ਰੈਲੀਆਂ ਕਰਵਾਈਆਂ ਜਾ ਰਹੀਆਂ …

Read More »

ਫਤਿਹ ਅਕੈਡਮੀ ਨੇ ਉੱਤਰੀ ਖੇਤਰ ਦੀ ਐਥਲੈਟਿਕ ਮੀਟ ਵਿੱਚ ਸੋਨੇ ਦਾ ਤਗਮਾ ਹਾਸਿਲ ਕੀਤਾ

ਜੰਡਿਆਲਾ ਗੁਰੂ, 3 ਸਤੰਬਰ (ਜਸਵਿੰਦਰ ਸਿੰਘ ਜੱਸੀ, ਵਰਿੰਦਰ ਸਿੰਘ) – ਸੀ. ਆਈ. ਐੱਸ. ਸੀ. ਈ ਦੀ ਉੱਤਰੀ ਖੇਤਰ ਦੀ ਐਥਲੈਟਿਕ ਮੀਟ ਸੇਕਰਡ ਹਾਰਟ ਕਾਨਵੈਂਟ ਸਕੂਲ, ਜਮਾਲਪੁਰ, ਲੁਧਿਆਣਾ ਵਿਖੇ 29 ਅਗਸਤ, 2015 ਨੂੰ ਆਯੋਜਿਤ ਕੀਤੀ ਗਈ। ਆਈ. ਸੀ. ਐੱਸ. ਈ. ਦੇ ਉੱਤਰੀ ਖੇਤਰ ਦੇ ਕਈ ਸਕੂਲਾਂ ਨੇ ਇਸ ਵਿੱਚ ਭਾਗ ਲਿਆ।ਇੰਟਰਨੈਸ਼ਨਲ ਫ਼ਤਿਹ ਅਕੈਡਮੀ, ਜੰਡਿਆਲਾ ਗੁਰੂ ਦੇ ਹੋਣਹਾਰ ਖਿਡਾਰੀਆਂ ਰਮਨਦੀਪ ਸਿੰਘ, ਬਿਕਰਮਜੀਤ …

Read More »

ਯੂਨੀਵਰਸਿਟੀ ਵਿਖੇ ਪ੍ਰੋਫੈਸ਼ਨਲ ਡਿਵੈਲਪਮੈਂਟ ‘ਤੇ ਸ਼ਾਰਟ ਟਰਮ ਕੋਰਸ ਸ਼ੁਰੂ

ਅੰਮ੍ਰਿਤਸਰ, 3 ਸਤੰਬਰ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅੱਜ ਇਥੇ ਯੂਨੀਵਰਸਿਟੀ ਦੇ ਨਾਨ-ਟੀਚਿੰਗ ਸਟਾਫ ਲਈ ਪ੍ਰੋਫੈਸ਼ਨਲ ਡਿਵੈਲਪਮੈਂਟ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਦੇ ਡੀਨ, ਪ੍ਰੋ. ਪਰਮਜੀਤ ਸਿੰਘ ਨੇ ਕੀਤਾ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ 31 ਕਰਮਚਾਰੀ ਭਾਗ ਲੈ ਰਹੇ ਹਨ। ਕੋਰਸ ਕੋਆਰਡੀਨੇਟਰ ਪ੍ਰੋ. ਸ਼ਰਨਜੀਤ …

Read More »

4 ਸਤੰਬਰ ਨੂੰ 10 ਤੋ 11:45 ਵਜੇ ਤੱਕ ਪ੍ਰਸਾਰਿਤ ਹੋਵੇਗਾ ਪ੍ਰਧਾਨ ਮੰਤਰੀ ਦਾ ਸੰਦੇਸ਼

ਅੰਮ੍ਰਿਤਸਰ, 3 ਸਤੰਬਰ (ਗੁਰਚਰਨ ਸਿੰਘ)- ਅਧਿਆਪਕ ਦਿਵਸ ਮੌਕੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਕੂਲੀ ਬੱਚਿਆਂ ਨੂੰ ਸੰਬੋਧਨ ਕੀਤਾ ਜਾਣਾ ਹੈ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ. ਸਤਿੰਦਰ ਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਇਹ ਪ੍ਰੋਗਰਾਮ ਮਿਤੀ 4 ਸਤੰਬਰ ਨੂੰ ਸਵੇਰੇ 10:00 ਵਜੇ ਤੋ 11:45 ਤੱਕ …

Read More »

ਵਿਰੋਧੀਆਂ ਦੇ ਭੰਡੀ ਪ੍ਰਚਾਰ ਦੀ ਪ੍ਰਵਾਹ ਨਾ ਕਰਕੇ ਤੱਥ ਸੰਗਤਾਂ ਦੀ ਕਚਹਿਰੀ ਵਿੱਚ ਰੱਖਾਂਗੇ -ਜੀ.ਕੇ

ਨਵੀਂ ਦਿੱਲੀ, 3 ਸਤੰਬਰ (ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੀਤਮਪੁਰਾ ਪੰਜਾਬੀ ਪਰਿਵਾਰ ਜੱਥੇਬੰਦੀ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਯੂ.ਯੂ.ਬਲਾਕ ਵਿੱਖੇ ਪਾਠ ਬੋਧ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਕੀਰਤਨ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਮੁੱਖ ਗ੍ਰੰਥੀ …

Read More »