Wednesday, November 25, 2026

Daily Archives: September 5, 2015

ਚਾਰ ਜ਼ਿਲ੍ਹਿਆਂ ਦੀ ਅੰਡਰ 19 ਵੀਕਐਂਡ ਲੀਗ ਅੱਜ ਤੋਂ

ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਦੀਆਂ ਟੀਮਾਂ ਵਿਚਾਲੇ ਹੋਣਗੇ ਮੁਕਾਬਲੇ ਅੰਮ੍ਰਿਤਸਰ, 4 ਸਤੰਬਰ (ਗੁਰਚਰਨ ਸਿੰਘ)- ਖੇਡ ਵਿਭਾਗ ਪੰਜਾਬ ਵੱਲੋਂ ਵਿਖੇ 5 ਸਤੰਬਰ ਤੋਂ ਬਾਸਕਿਟਬਾਲ, ਫੁੱਟਬਾਲ, ਹੈਂਡਬਾਲ ਅਤੇ ਵਾਲੀਬਾਲ ਦੀ ਹਫਤਾ ਚੱਲਣ ਵਾਲੀ ਲੀਗ ਅੰਡਰ 19 ਜੋ ਸਾਲ 1997 ਤੋਂ ਕਰਵਾਈ ਜਾ ਰਹੀ ਹੈ, ਵਿਚ ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੀਆਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ।ਇਹ …

Read More »

ਸ਼ਹਿਰੀ ਹਵਾਬਾਜ਼ੀ ਮੰਤਰੀ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਅੰਮ੍ਰਿਤਧਾਰੀ ਸਟਾਫ ਦੀ ਸਮੱਸਿਆ ਨੂੰ ਹੱਲ ਕਰਨ ਪ੍ਰਤੀ ਗੰਭੀਰ ਨਹੀਂ

ਨਵੀਂ ਦਿੱਲੀ, 4 ਸਤੰਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅਤੇ ਇੰਦਰਾ ਗਾਂਧੀ ਏਅਰਪੋਰਟ ਦੇ ਡੀ.ਆਈ.ਜੀ ਸੀ.ਆਈ.ਐਸ.ਐਫ ‘ਤੇ ਦੋਸ਼ ਲਾਇਆ ਹੈ ਕਿ ਉਹ ਇੰਦਰਾ ਗਾਂਧੀ ਹਵਾਈ ਅੱਡੇ ਤੇ ਡਿਊਟੀ ਦੇ ਰਹੇ ਅੰਮ੍ਰਿਤਧਾਰੀ ਸਿੱਖ ਸਟਾਫ ਦੇ ਕਕਾਰ ਧਾਰਣ ਕਰਕੇ ਡਿਊਟੀ ਦੇਣ …

Read More »

ਬਾਲਾ ਸਾਹਿਬ ਹਸਪਤਾਲ ਦਾ ਕਾਨੂੰਨੀ ਰੇੜਕਾ ਮੁੱਕਿਆ

ਨਵੀਂ ਦਿੱਲੀ, 4 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਦੀ ਸਿੱਖ ਸਿਆਸ਼ਤ ਵਿੱਚ ਅਹਿਮ ਮੁੱਦਾ ਰਹੇ ਬਾਲਾ ਸਾਹਿਬ ਹਸਪਤਾਲ ਦਾ ਕਬਜਾ ਅੱਜ ਦਿੱਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਤੇ ਪ੍ਰਾਪਤ ਹੋ ਗਿਆ ਹੈ। ਜੇਕਰ ਇਸਦੇ ਪਿੱਛੋਕੜ ਦੀ ਗਲ ਕਰਇਏ ਤਾਂ 1989 ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਵੱਲੋਂ ਹਸਪਤਾਲ ਬਣਾਉਣ ਲਈ ਗੁਰਦੁਆਰਾ ਬਾਲਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਖੇ ਅਧਿਆਪਕ ਦਿਵਸ ਧੁਮ ਧਾਮ ਨਾਲ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਬੁੱਧੀਜੀਵੀ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦਾ ਜਨਮ ਦਿਹਾੜਾ ਇਕ ਵਿਸ਼ੇਸ਼ ਰੰਗਾਸ਼ਰੰਗ ਸਮਾਗਮ ਪੇਸ਼ ਕਰਕੇ ਮਨਾਇਆ।ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਤੇ ਰੰਗਾਸ਼ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।ਉਨ੍ਹਾਂ ਨੇ ਇਸ ਮੌਕੇ ਤੇ ਭਜਨ ਤੇ ਆਰਤੀ ਦੀ ਪੇਸ਼ਕਾਰੀ ਕੀਤੀ ਅਤੇ ਭਗਵਾਨ ਸ਼੍ਰੀ …

Read More »

Sri Guru Harkrishan Sr. Sec. Pub. School celebrated Teachers Day

Amritsar, 4 Sept. (Punjab Post Bureau) – Sri Guru Harkrishan Sr. Sec. Public School Majitha Road Bypass celebrated Teachers Day with great fervour. The ceremony began by invoking the divine blessings. Mrs. Dapinder Kaur ( Principal of school), welcomed the distinguished guests. She emphasized the role of teachers as ‘Builders of the nation’ who shape the future of the students …

Read More »

ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਗੁਰਚਰਨ ਸਿੰਘ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ, ਵਿਖੇ ਅਧਿਆਪਕ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਨਾਮ ਲੈਂਦਿਆ ਸ਼ਬਦ ਨਾਲ ਕੀਤੀ ਗਈ । ਉਪਰੰਤ ਸਕੂਲ ਦੀ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਦਪਿੰਦਰ ਕੌਰ ਜੀ ਨੇ ਮੁੱਖ ਮਹਿਮਾਨਾਂ ਸ੍ਰ:ਰਾਜਮਹਿੰਦਰ ਸਿੰਘ ਜੀ ਮਜੀਠਾ, ਇੰਜੀ. ਜਸਪਾਲ ਸਿੰਘ ਜੀ ਅਤੇ ਇੰਜੀ. ਨਵਦੀਪ …

Read More »

ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪ੍ਰਤਿੱਭਾ ਖੋਜ ਮੁਕਾਬਲੇ ਕਰਵਾਏ

ਮਾਲੇਰਕੋਟਲਾ (ਸੰਦੌੜ) 4 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਦੀ ਪ੍ਰਧਾਨਗੀ ਹੇਠ ਕਾਲਜ ਪ੍ਰਬੰਧਕਾਂ ਵੱਲੋ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਪਦਮ ਸ਼੍ਰੀ ਮੁਹੰਮਦ ਇਜ਼ਹਾਰ ਆਲਮ (ਰਿਟਾ.ਡੀ.ਜੀ.ਪੀ) ਮੁੱਖ ਮਹਿਮਾਨ ਵੱਜੋਂ ਤਸ਼ਰੀਫ ਲਿਆਏ। ਕਾਲਜ ਦੇ ਐਨ.ਸੀ.ਸੀ ਦੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਭਰਪੂਰ ਸਵਾਗਤ ਕੀਤਾ। ਕਾਲਜ ਪ੍ਰਬੰਧਕਾਂ ਵੱਲੋਂ ਕਰਵਾਏ ਗਏ …

Read More »

ਫੁੱਟਬਾਲ ਟੈਨਿਸ ਅਤੇ ਰੱਸਾ ਟੱਪਣ ਦੇ ਮੁਕਾਬਲੇ ਕਰਵਾਏ

ਮਾਲੇਰਕੋਟਲਾ (ਸੰਦੌੜ) 4 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਡਾ.ਜ਼ਾਕਿਰ ਹੁਸੈਨ ਸਟੇਡੀਅਮ ਵਿੱਚ ਫੁੱਟਬਾਲ ਟੈਨਿਸ ਅਤੇ ਰੱਸਾ ਟੱਪਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 17 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ 19 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਆਬਾਨ ਪਬਲਿਕ ਸਕੂਲ ਮਾਲੇਰਕੋਟਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਟੈਨਿਸ ਵਿੱਚ 17 ਸਾਲ ਵਰਗ ਦੀਆਂ ਲੜਕੀਆਂ ਸਰਕਾਰੀ ਕੰਨਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ …

Read More »

ਸਰਕਾਰੀ ਕਾਲਜ ਆਫ ਐਜੁਕੇਸ਼ਨ ਦੇ ਪ੍ਰਿੰਸੀਪਲ ਡਾ. ਮੁਹੰਮਦ ਇਕਬਾਲ ਨੂੰ ਸਟਾਫ ਵੱਲੋਂ ਵਿਦਾਇਗੀ ਪਾਰਟੀ

ਮਾਲੇਰਕੋਟਲਾ (ਸੰਦੌੜ) 4 ਸਤੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਕਾਲਜ ਆਫ ਐਜੁਕੇਸ਼ਨ ਮਾਲੇਰਕੋਟਲਾ ਦੇ ਪ੍ਰਿੰਸੀਪਲ ਡਾ. ਮੁਹੰਮਦ ਇਕਬਾਲ ਦੀ ਸੇਵਾ ਮੁਕਤੀ ਦੇ ਅਵਸਰ ਤੇ ਕਾਲਜ ਸਟਾਫ ਵੱਲੋਂ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ। ਇਸ ਸਾਦਾ ਅਤੇ ਸੰਜੀਦਾ ਸਮਾਗਮ ਵਿੱਚ ਕਾਲਜ ਸਟਾਫ ਵੱਲੋਂ ਡਾ.ਇਕਬਾਲ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਪਹਿਨਾਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਕਾਲਜ ਮਾਲੇਰਕੋਟਲਾ ਦੇ ਸਾਬਕਾ ਕਾਰਜਕਾਰੀ ਪ੍ਰਿੰਸੀਪਲ ਅਤੇ ਰਾਸ਼ਟਰੀ ਪੱਧਰ …

Read More »

ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਸਾਹਿਤਕ ਸਮਾਗਮ

ਡਾ. ਕ੍ਰਿਪਾਲ ਸਿੰਘ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ ਨਾਲ ਸਨਮਾਨਿਤ ਨਾਭਾ, 4 ਸਤੰਬਰ (ਪ.ਪ)- ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਪੰਜਾਬੀ ਯੁਨੀਵਰਸਿਟੀ ਪਟਿਆਲਾ ਵਲੋਂ ਸਥਾਪਿਤ ‘ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ’ ਇਸ ਵਾਰ ਪ੍ਰਸਿੱਧ ਇਤਿਹਾਸਕਾਰ ਡਾ ਕ੍ਰਿਪਾਲ ਸਿੰਘ ਨੂੰ ਪ੍ਰਦਾਨ ਕੀਤਾ ਗਿਆ।ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਕਾਸ ਵਿਭਾਗ ਵਲੋਂ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰ ਰਹੇ …

Read More »