ਪਿੰਡ ਲਸੋਈ ਮਲੇਰਕੋਟਲਾ ਵਾਸੀ ਰਵੀ ਕੰਠ ਤੇ ਕਮਨਜੀਤ ਕੌਰ ਨੂੰ ਬੇਟੀ ਏਕਮਜੋਤ ਦੇ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ
Read More »Daily Archives: September 5, 2015
ਸ਼ਹਿਰੀ ਸੀਨੀ: ਮੀਤ ਪ੍ਰਧਾਨ ਬਣੇ ਕੰਵਰਬੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਪਰਿਵਾਰ ਸਮੇਤ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁੱਕਤ ਸੀਨੀਅਰ ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਸz: ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ …
Read More »ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ
ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਲੰਘੀ ਦੇਰ ਸ਼ਾਮ ਇੱਥੇ ਪੁੱਜਿਆਂ, ਜਿੱਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੀ ਆਨੰਦਪੁਰ ਸਾਹਿਬ ਲਈ ਚੱਲੇ ਨਗਰ ਕੀਰਤਨ ਡੇਰਾ ਬਾਬਾ ਨਾਨਕ, ਕਲਾਨੌਰ, ਬਟਾਲਾ ਰਾਹੀਂ ਸੰਗਤਾਂ ਨੂੰ ਦਰਸ਼ਨ ਦੀਦਾਰ ਦਿੰਦਾ ਹੋਇਆ ਰਾਤਰੀ ਵਿਸ਼ਰਾਮ ਲਈ ਗੁਰਦੁਆਰਾ …
Read More »Pearl Academy workshop held in Bachelor of Design Department of BBK
Amritsar, 4 Sept. (Punjab Post Bureau)- The workshop was based on the Research Model ‘Design Thinking’ DEKHO-SOCHO-KARO created by the resource person Jyoti Manral held in Bachelor of Design Department of BBK DAV College for Women. She is an established Design Thinker, lifestyle researcher, life coach & trend analyst. She is also an allumini of National School of Design, Member …
Read More »ਜੋਨ ਬਟਾਲਾ ਈਸਟ ਵਾਲੀਵਾਲ ਦੇ ਹੋਏ ਦਿਲਚਸਪ ਮੁਕਾਬਲੇ
ਜੋਨ ਪੱਧਰੀ ਖੇਡਾਂ ਵਿੱਚ ਸਮੂਲੀਅਤ ਵਾਸਤੇ ਖੇਡ ਅਧਿਆਪਕਾ ਧੰਨਵਾਦ – ਹਰਦੀਪ ਚਾਹਲ ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ, ਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਗੁਰਦਾਸਪੁਰ ਵਿਚ 68ਵੀਆਂ ਜੋਨ ਪੱਧਰੀ ਖੇਡਾਂ ਵਿੱਚ ਭਾਰੀ ਸਮੁਲੀਅਤ ਵਾਸਤੇ ਸਾਬਕਾ ਜਿਲ੍ਹਾਂ ਸਿਖਿਆ ਅਫਸਰ ਸ੍ਰੀ ਹਰਦੀਪ ਸਿੰਘ ਚਾਹਲ ਨੇ ਊਹਨਾ ਸਾਰੇ ਸੁਹਿਰਦ ਅਧਿਆਪਕਾਂ ਦਾ ਧੰਨਵਾਦ ਕੀਤਾ ਹੈ ਜਿੰਨਾ ਨੇ …
Read More »ਜੋਨਲ ਪੱਧਰੀ ਖੇਡਾਂ ਵਿੱਚ ਵਡਾਲਾਂ ਬਾਗਰ ਸਕੂਲ ਵਿਖੇ ਖਿਡਾਰੀਆਂ ਦੀਆਂ ਰੌਣਕਾ
ਖੋ ਖੇ ਦੇ ਮੁਕਾਬਲਿਆ ਸੁਭ ਆਰੰਭ ਜਿਲਾ ਸਿਖਿਆ ਅਫਸਰ (ਸ) ਸ੍ਰੀ ਅਮਰਦੀਪ ਸਿੰਘ ਸੈਣੀ ਦੀਆਂ ਕੋਸ਼ਿਸਾਂ ਸਦਕਾ ਪਿਛਲੇ ਸਮੇ ਨਾਲੋ ਵੱੱਧ ਖਿਡਾਰੀਆਂ ਨੇ ਹਿਸਾ ਲਿਆ-ਪ੍ਰਿੰਸੀਪਲ ਬਲਵਿੰਦਰ ਪਾਲ ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋਂ ਮਿਡਲ , ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਖੇਡਾਂ ਬੜੇ ਅਨੂਸਾਸ਼ਨ ਮਈ ਤਰੀਕੇ ਨਾਲ ਜਿਲੇ ਭਰ ਵਿੱਚ ਵੱਖ ਵੱਖ ਸਥਾਂਨਾਂ ਤੇ ਕਰਵਾਈਆਂ ਜਾ …
Read More »
Punjab Post Daily Online Newspaper & Print Media