Daily Archives: September 6, 2015
ਬੀਬੀ ਕੌਲਾਂ ਜੀ ਸੰਗਤ ਨਿਵਾਸ (ਸਰਾਂ) ਦਾ 9ਵਾਂ ਸ਼ੁਕਰਾਨਾ ਸਮਾਗਮ ਅਯੋਜਿਤ
ਅੰਮ੍ਰਿਤਸਰ, 5 ਸਤੰਬਰ (ਪ੍ਰੀਤਮ ਸਿੰਘ) ਬੀਬੀ ਕੌਲਾ ਜੀ ਭਲਾਈ ਕੇਂਦਰ ਟਰੱਸਟ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਬਣਾਈ ਗਈ ਬੀਬੀ ਕੌਲਾਂ ਜੀ ਸੰਗਤ ਨਿਵਾਸ (ਸਰਾਂ) ਦੀ ਸਥਾਪਨਾ ਦਾ 9ਵਾਂ ਸ਼ੁਕਰਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਸਰਾਂ ਦੇ ਇੰਚਾਰਜ ਭਾਈ ਪ੍ਰਿਤਪਾਲ ਸਿੰਘ ਨੇ ਦਸਿਆ ਕਿ ਸ਼ੁਕਰਾਨਾ ਸਮਾਗਮ ਨੂੰ ਸਮਰਪਿਤ ਦੋ ਰੋਜਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਬੀਬੀ ਕੌਲਾਂ …
Read More »ਅਧਿਆਪਕ ਦਿਵਸ ਤੇ ਮੈਥ ਲੈਕਚਰਾਰ ਡਾ: ਅਮਰਪਾਲੀ ਕੌਰ ਦਾ ਸਨਮਾਨ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਅਧਿਆਪਕ ਦਿਵਸ ਦੇ ਸੰਬੰਧ ਵਿਵਿੱਚ ਜਿਲਾ ਸਿਖਿਆ ਅਫਸਰ (ਸ) ਵੱਲੋਂ ਸਥਾਨਕ ਮਾਉਂਟ ਲਿਟਰਾ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ 17 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਮਹਾਂਸਿੰਘ ਗੇਟ ਦੀ ਮੈਥ ਲੈਕਚਰਾਰ ਡਾ: ਅਮਰਪਾਲੀ ਕੌਰ ਨੂੰ ਵਿਦਿਅਕ ਖੇਤਰ ਵਿੱਚ ਪਾਏ ਯੋਗਦਾਨ ਲਈ ਜਿਲਾ ਸਿਖਿਆ ਅਫਸਰ ਸ. ਸਤਿੰਦਰਬੀਰ ਸਿੰਘ, …
Read More »ਸ਼ੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਅਲਟਰਾ ਮਾਡਰਨ ਐਲੀਵੇਟਰ ਤੇ ਆਡੀਟੋਰੀਅਮ ਬਣੇਗਾ – ਚੱਢਾ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿਮਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚਲ ਰਹੇ ਸ਼ੀz ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਵਿੱਚ ਧਾਨ ਸੀ. ਕੇ.ਡੀ ਸ: ਚਰਨਜੀਤ ਸਿੰਘ ਚੱਢਾ ਨੇ ਮੁਖ ਮਹਿਮਾਨ ਵਜੋ ਸ਼ਿਰਕਤ ਕੀਤੀ । ਸਕੂਲ ਦੇ ਅਧਿਆਪਕ ਵਲੋਂ ਹਾਸ …
Read More »ਅਧਿਆਪਕ ਦਿਵਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਕੀਤਾ ਅਧਿਆਪਕਾਂ ਦਾ ਸਨਮਾਨ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) ਅਧਿਆਪਕ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਅਤੇ ਟੀਚਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨਾਂ ਦਾ ਮਾਣ ਸਨਮਾਨ ਕਰਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀ।ਇਸ ਮੌਕੇ ਪ੍ਰਿਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਨੇ ਵਿਦਿਆਰਥਅੀਆਂ ਨੂੰ ਪੜ੍ਹਾਈ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਨਾਮਨਾ ਖੱਟਣ ਦਾ ਅਸ਼ੀਰਵਾਦ ਦਿੱਤਾ।
Read More »Math Lecturer Vijay Garg awarded Appreciation Certificate by D.E.O Muktsar
Malout, Sept. 5 (Punjab Post Bureau) – Vijay Garg Lecturer in Mathematics at Government Sen. Sec. Schools boys awarded Appreciation Certificate by D.E.O office Muktsar for best results of XII class in Math. Lecturer Vijay Garg said that his students have received 95 to 100 percent marks in Punjab School Education Board exams.
Read More »ਅਕਾਲੀ-ਭਾਜਪਾ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ ਕਾਹਲੇ ਚੀਮਾ
ਪੱਟੀ, 5 ਸਤੰਬਰ (ਅਵਤਾਰ ਸਿਘ ਢਿੱਲੋ, ਰਣਜੀਤ ਸਿਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਪੰਜਾਬ ‘ਚ ਚਲ ਰਹੀ ਨਸ਼ਾਖੋਰੀ, ਭ੍ਰਿਸ਼ਟਾਚਾਰ, ਬੇਰੋਜਗਾਰੀ ਆਦਿ ਦੇ ਵਿਰੋਧਵਿੱਚ ਜਨਤਾ ਨੂੰ ਜਾਗਰੂਕ ਕਰਨ ਲਈ 11 ਸੰਤਬਰ ਨੂੰ ਪੱਟੀ ਵਿਖੇ ਰੈਲੀ ਕੀਤੀ ਜਾ ਰਹੀ ਹੈ।ਰੇਸ਼ਮ ਸਿੰਘ ਦੁਬਲੀ ਦੇ ਗ੍ਰਹਿ ਵਿਖੇ ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਨੇ ਕੀਤਾ।ਉਨ੍ਹਾ ਕਿਹਾ ਕਿ ਪੱਟੀ ਵਿਖੇ ਸੰਸਦ ਮੈਂਬਰ ਭਗਵੰਤ …
Read More »ਹਰਪ੍ਰੀਤ ਸਿੰਘ ਬਰਵਾਲਾ ਬਣੇ ਬਲਾਕ ਕਾਂਗਰਸ ਪੱਟੀ ਦੇ ਪ੍ਰਧਾਨ
ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸੂਬੇ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਬਲਾਕ ਕਾਂਗਰਸ ਪੱਟੀ ਦੀਆਂ ਕੀਤੀਆਂ ਨਵੀਆਂ ਨਿਯੁੱਕਤੀਆਂ ਵਿੱਚ ਹਰਪ੍ਰੀਤ ਸਿੰਘ ਬਰਵਾਲਾ ਨੂੰ ਬਲਾਕ ਪੱਟੀ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ। ਇਸ ਤੋ ਇਲਾਵਾ ਜਸਵੰਤ ਸਿੰਘ ਨੂੰ ਬੀ.ਸੀ ਸੈੱਲ ਦਾ ਸ਼ਹਿਰੀ ਪ੍ਰਧਾਨ ਬਣਾਇਆ ਹੈ।ਜਿਲ੍ਹੇ ਦੀ ਕਮੇਟੀ ਵਿੱਚ ਬਖਸ਼ੀਸ਼ ਸਿੰਘ, ਦੀਦਾਰ …
Read More »ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਅਧਿਆਪਕ ਦਿਵਸ ਮਨਾਇਆ
ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਧਨਾ ਮੈਡਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀੇ।ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ …
Read More »ਇੱਕ ਹੋਰ ਅਬਲਾ ਚੜੀ ਦਾਜ ਦੀ ਬਲੀ, ਲਾਲਚੀ ਸਹੁਰਿਆਂ ਨੂੰਹ ਨੂੰ ਫਾਹਾ ਦੇ ਕੇ ਮਾਰਿਆ
ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਰਕਾਰ ਵੱਲੋਂ ਚਾਹੇ ਔਰਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਦਾਜ ਵਰਗੀ ਲਾਹਣਤ ਨੂੰ ਸਾਡੇ ਸਮਾਜ ਵਿੱਚੋਂ ਖਤਮ ਕਰਨ ਲਈ ਸਖਤ ਕਾਨੂੰਨ ਬਣਾਉਣ ਦੇ ਲੱਖਾਂ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਵੀ ਇੱਕ ਅਟੱਲ ਸੱਚਾਈ ਹੈ ਕਿ ਅੱਜ ਵੀ ਸਾਡੇ ਦੇਸ਼ ਵਿੱਚ ਲਾਲਚੀ ਸਹੁਰਿਆਂ ਵੱਲੋਂ ਦਾਜ ਦੀ ਖਾਤਰ ਆਪਣੀਆਂ ਦੀ ਬਲੀ …
Read More »
Punjab Post Daily Online Newspaper & Print Media