Daily Archives: September 8, 2015
ਤਰਸੇਮ ਲਾਲ ਕਾਂਗਰਸ਼ ਸ਼ਹਿਰੀ ਪੱਟੀ ਦੇ ਐਕਟਿੰਗ ਪ੍ਰਧਾਨ ਬਣੇ
ਪੱਟੀ, 7 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੱਟੀ ਦੇ ਉੱਘੇ ਕਾਂਗਰਸੀ ਤਰਸੇਮ ਲਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ਼ ਸ਼ਹਿਰੀ ਪੱਟੀ ਦਾ ਐਕਟਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ।ਪ੍ਰਿੰਸੀਪਲ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਅੱਜ ਤਰਸੇਮ ਲਾਲ ਨੂੰ ਨਿਯੁੱਕਤੀ ਪੱਤਰ ਦਿੰਦਿਆਂ ਭੋਲਾ ਸਿੰਘ ਸ਼ੱਕਰੀ ਚੇਅਰਮੈਨ ਟਰਾਂਸਪੋਰਟ ਸੈੱਲ ਪੰਜਾਬ ਨੇ ਕਿਹਾ ਕਿ …
Read More »ਵਫਾਦਾਰੀਆਂ ਬਦਲੀਆਂ- ਅਕਾਲੀ ਦਲ ਛੱਡ ਕੇ ਦੋ ਦਰਜਨ ਪਰਿਵਾਰ ਭਾਜਪਾ ਵਿੱਚ ਸ਼ਾਮਲ
ਪੱਟੀ, 7 ਸਤੰਬਰ (ਅਵਤਾਰ ਸਿਘ ਢਿੱਲੋ, ਰਣਜੀਤ ਸਿਘ ਮਾਹਲਾ) – ਭਾਜਪਾ ਵੱਲੋ ਪੰ: ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ-ਅਭਿਆਨ ਲਗਾਇਆ ਗਿਆ ਜਿਸ ਵਿੱਚ ਬੀ ਜੇ ਪੀ ਦੇ ਹਲਕਾ ਇੰਚਾਰਜ ਗੁਰਮਹਾਵੀਰ ਸਿੰਘ ਸੰਧੂ ਨੇ ਭਾਜਪਾ ਦੀਆ ਵਿਕਾਸ਼ ਕਾਰਜਾਂ ੇ ਬਾਰੇ ਜਾਣਕਾਰੀ ਦਿੱਤੀ।ਉਨ੍ਹਾ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਦਿਨ ਰਾਤ ਮਹਿਨਤ ਕੀਤੀ ਜਾ ਰਹੀ ਹੈ।ਉਨ੍ਹਾਂ ਵੱਲੋ ਲੋਕਾ ਦੀ ਸਹੂਲਤ ਲਈ …
Read More »ਜ਼ਿਲਾ ਟੁਰਨਾਂਮੈਂਟ ਲੜਕੀਆਂ ਵਿੱਚ ਮਾਲ ਰੋਡ ਸਕੂਲ ਦੀ ਤਾਇਕਵਾਂਡੋ ਟੀਮ ਪਹਿਲੇ ਸਥਾਨ ਤੇ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ) – ਜ਼ਿਲ੍ਹਾ ਟੂਰਨਾਮੈਂਟ ਲੜਕੀਆਂ (ਅੰਮ੍ਰਿਤਸਰ) ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਨੇ ਤਾਇਕਵਾਂਡੋ ਟੁਰਨਾਂਮੈਂਟ ਵਿਚ ਪਹਿਲਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਐਸ.ਐਲ. ਭਵਨ ਸੀ. ਸੈ. ਸਕੁਲ ਵਿਖੇ ਆਯੋਜਿਤ ਅੰਡਰੁ੧੯ ਵਰਗ ਤਾਇਕਵਾਂਡੋ ਮੁਕਾਬਲਿਆਂ ਵਿਚ ਮਾਲ ਰੋਡ ਸਕੂਲ ਨੇ ਸੀ.ਸੈ. ਸਕੁਲ ਕਟੜਾ ਕਰਮ ਸਿੰਘ ਨੂੰ ਓਵਰ ਆਲ ਹਰਾ ਕੇ ਪਹਿਲੀ ਪੂਜੀਸ਼ਨ …
Read More »ਖਾਲਸਾ ਕਾਲਜ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ‘ਆਰੰਭਿਕ ਅਰਦਾਸ ਦਿਵਸ’
ACD Systems Digital Imaging ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਨਾਮਣਾ ਖੱਟ ਰਹੇ ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਦੇ ਨਵੇਂ ਸੈਸ਼ਨ ਦੇ ਆਰੰਭ ਹੋਣ ਦੀ ਖੁਸ਼ੀ ਵਿੱਚ ਅਕਾਲ ਪੁਰਖ ਤੋਂ ਬੇਅੰਤ ਅਸੀਸਾਂ ਲੈਣ ਲਈ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ‘ਆਰੰਭਿਕ ਅਰਦਾਸ ਦਿਵਸ’ ਮਨਾਇਆ ਗਿਆ। ਇਸ ਮੌਕੇ ‘ਤੇ ਕਾਲਜ ਵਿੱਚ ਰਖਾਏ ਗਏ …
Read More »ਮਾੜੀ ਕੰਬੋਕੇ ਵਿਖੇ ਸਲਾਨਾ ਜੋੜ ਮੇਲਾ ਮਨਾਇਆ ਗਿਆ
ਕੰਬੋਕੇ (ਭਿਖੀਵਿੰਡ), 7 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਢਾਬ ਸਾਹਿਬ ਵਿਖੇ ਬਾਬਾ ਸੁਰਜੀਤ ਸਿੰਘ ਕੈਰੋਂ ਤੇ ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ।ਇਸ ਸਲਾਨਾ ਜੋੜ ਮੇਲਾ ਸਿੱਖ ਯੋਧਿਆਂ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਵਲੋਂ ਮੱਸੇ ਰੰਗੜ ਦਾ …
Read More »ਪਿੰਡ ਰੱਤੋਕੇ ਦੇ ਗ੍ਰੰਥੀ ਨੇ ਧਾਗਾ ਤਵੀਤ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਕੀਤੀ ਤੋਬਾ
ਸਤਿਕਾਰ ਕਮੇਟੀਆਂ ਤੇ ਅਕਾਲ ਤਖਤ ਸਾਹਿਬ ਵੱਲੋ ਗੁਰੂ ਘਰ ਦੀ ਸੇਵਾ ਤੋਂ ਕੀਤਾ ਮੁਕਤ ਖਾਲੜਾ/ ਰੱਤੋਕੇ, 7 ਸਤੰਬਰ (ਲਖਵਿੰਦਰ ਸਿੰਘ ਗੌਲਣ/ ਰਿੰਪਲ ਗੋਲਣ/ ਹਰਦਿਆਲ ਸਿੰਘ ਭੈਣੀ) – ਪਿੰਡ ਰੱਤੋਕੇ ਦੇ ਗੁਰਦੁਆਰਾ ਬਾਬਾ ਹਰਨਾਮ ਸਿੰਘ ਜੀ ਦੇ ਗ੍ਰੰਥੀ, ਜੋ ਗੁਰੁ ਸਾਹਿਬ ਦੀ ਹਜ਼ੂਰੀ ਵਿਚ ਧਾਗਾ ਤਵੀਤ-ਪੇੜੇ ਆਦਿ ਕਰਕੇ ਪਾਖੰਡ ਨਾਲ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਸੀ ਨੇ ਅਜਿਹੇ ਗੁਰਮਤਿ ਵਿਰੋਧੀ ਕੰਮਾਂ ਤੋਂ …
Read More »ਰਿਟਾਇਰਡ ਅਧਿਆਪਕ ਦੀ ਮੌਤ ਉਪਰੰਤ ਅੱਖਾਂ ਤੇ ਸਰੀਰ ਮੈਡੀਕਲ ਖੋਜਾਂ ਲਈ ਦਾਨ
ਮਾਲੇਰਕੋਟਲਾ, 7 ਸਤੰਬਰ (ਹਰਮਿੰਦਰ ਸਿੰਘ ਭੱਟ)- ਤਰਕਸ਼ੀਲ ਸੋਸਾਇਟੀ ਪੰਜਾਬ ਦੇ ਆਗੂ ਕ੍ਰਿਸ਼ਨ ਬਰਗਾੜੀ ਦੇ ਮਰਨ ਉਪਰੰਤ ਸਰੀਰ-ਦਾਨ ਤੋਂ ਪਿਛੋਂ ਇਹ ਕਾਰਜ ਇੱਕ ਲਹਿਰ ਬਣਕੇ ਉੱਭਰੀ ਹੈ, ਅਤੇ ਮੈਡੀਕਲ ਖੋਜਾਂ ਵਾਸਤੇ ਮਿਰਤ ਸਰੀਰਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸੇ ਲੜੀ ਵਿੱਚ ਇੱਕ ਅਹਿਮ ਕਾਰਜ ਇੱਥੇ ਸਥਾਨਕ ਪੰਜਾਬ ਰਾਜ ਬਿਜਲੀ ਬੋਰਡ ਦੇ ਐਸ.ਡੀ.ਓ ਸ.ਜਸਵਿੰਦਰ ਸਿੰਘ ਦੇ 85 …
Read More »ਮਾਲਵਾ ਵੈਲਫੇਅਰ ਸੋਸਾਇਟੀ ਪਰਿਵਰਤਨ (ਰਜਿ.) ਧੂਰੀ ਵੱਲੋਂ ਪਰਿਵਰਤਨ ਐਵਾਰਡ
ਮਾਲੇਰਕੋਟਲਾ, 7 ਸਤੰਬਰ (ਹਰਮਿੰਦਰ ਸਿੰਘ ਭੱਟ) – ਮਾਲਵਾ ਵੈਲਫੇਅਰ ਸੋਸਾਇਟੀ ਪਰਿਵਰਤਨ (ਰਜਿ.) ਧੂਰੀ ਵੱਲੋਂ ਅਧਿਆਪਕ ਦਿਵਸ ਨੂੰ ਮੁੱਖ ਰੱਖਦਿਆਂ ਜਿਲ੍ਹੇ ਭਰ ਵਿੱਚੋਂ ਵੱਖ-ਵੱਖ ਸਕੂਲਾਂ, ਕਾਲਜਾਂ ਵਿੱਚ ਕੰਮ ਕਰਦੇ ਦਸ ਸੁਹਿਰਦ ਅਧਿਆਪਕਾਂ ਨੂੰ ਪਰਿਵਰਤਨ ਐਵਾਰਡ ਨਾਲ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਸ਼ੇਰਪੁਰ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਅਧਿਆਪਕ ਰਾਜੇਸ਼ ਰਿਖੀ ਨੂੰ ਵੀ ਇਹ ਐਵਾਰਡ ਦਿੱਤਾ …
Read More »ਆਮ ਆਦਮੀ ਪਾਰਟੀ ਵੱਲੋਂ 16 ਸਤੰਬਰ ਨੂੰ ਮਾਲੇਰਕੋਟਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ
ਮਲੇਰਕੋਟਲਾ, 7 ਸਤੰਬਰ (ਹਰਮਿੰਦਰ ਸਿੰਘ ਭੱਟ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਲੜੀਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ 16 ਸਤੰਬਰ ਨੂੰ ਮਾਲੇਰਕੋਟਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੇ ਸਬੰਧ ਵਿਚ ਅੱਜ ਸਥਾਨਕ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਸ਼ਹਿਰ ਅਤੇ ਪਿੰਡਾਂ ਨਾਲ ਸਬੰਧਿਤ ਆਗੂਆਂ ਦੀ ਇਕ ਅਹਿਮ ਮੀਟਿੰਗ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦੇ ਕੋਆਰਡੀਨੇਟਰ ਗਗਨਦੀਪ ਸਿੰਘ ਘੱਗਾ ਦੀ …
Read More »
Punjab Post Daily Online Newspaper & Print Media