Wednesday, November 25, 2026

Daily Archives: September 10, 2015

ਕਲਕੱਤਾ ਵਾਸੀ ਤਰਨਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਬੰਗਾਲ ਚੈਂਬਰ ਆਫ ਕਾਮਰਸ ਅਤੇ ਇੰਡਸਟਰੀਜ਼ ਦੇ ਮੁੱਖੀ ਕਲੱਕਤਾ ਨਿਵਾਸੀ ਸ. ਤਰਨਜੀਤ ਸਿੰਘ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ।ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …

Read More »

 ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇ: ਅਵਤਾਰ ਸਿੰਘ ਨੂੰ ‘ਸ਼ੋ੍ਮਣੀ ਸੇਵਕ’ ਐਵਾਰਡ ਅੱਜ

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ‘ਸੇਵਾ’ ਸਿੱਖੀ ਦਾ ਮੂਲ ਸਿਧਾਂਤ ਹੈ।ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦਿਆਂ ਮਨੁੱਖ ਅੰਦਰ ਸੱਚ, ਸੰਤੋਖ, ਸਹਿਜ, ਪਰਉਪਕਾਰ ਤੇ ਤਿਆਗ ਜਿਹੇ ਸਦਗੁਣਾਂ ਦਾ ਪ੍ਰਵੇਸ਼ ਹੁੰਦਾ ਹੈ ਜੋ ਮਨੁੱਖ ਗੁਰੂ ਨੂੰ ਸਮਰਪਿਤ ਹੋ ਕੇ ਸ਼ਰਧਾ ਭਾਵਨਾ ਨਾਲ ਸੇਵਾ ਕਰਦਾ ਹੈ ਉਸ ਦੀ ਸਖਸ਼ੀਅਤ ਸਵੈ-ਮੁੱਖੀ ਨਾ ਹੋ ਕੇ ਲੋਕ ਹਿੱਤਕਾਰੀ ਬਣ ਜਾਂਦੀ ਹੈ।ਅਜਿਹੀ ਹੀ ਇਕ ਬਹੁਪੱਖੀ ਸਖਸ਼ੀਅਤ ਹਨ …

Read More »