Wednesday, November 25, 2026

Daily Archives: September 12, 2015

ਆਲ ਇੰਡੀਆ ਐਟੀ-ਕੁਰੱਪਸ਼ਨ ਮੋਰਚਾ ਨੇ ਐਸ.ਪੀ.ਡੀ ਨੂੰ ਦਿੱਤਾ ਮੰਗ ਪੱਤਰ

ਖਾਲੜਾ, 11 ਸਤੰਬਰ (ਲਖਵਿੰਦਰ ਗੋਲਣਫ਼ਰਿੰਪਲ ਗੌਲਣ)- ਆਲ ਇੰਡੀਆ ਐਟੀ-ਕੁਰੱਪਸ਼ਨ ਮੋਰਚਾ ਦੇ ਚੇਅਰਮੈਨ ਪੰਜਾਬ ਅਜੇ ਕੁਮਾਰ ਚੀਨੂੰ ਅਤੇ ਮੁੱਖ ਸਲਾਹਕਾਰ ਪੰਜ਼ਾਬ ਪਰਮਿੰਦਰ ਸਿੰਘ ਹੀਰਾ ਨੇ ਅੱਜ ਮਹੰਤ ਰਮੇਸ਼ਾ ਨੰਦ ਸਰਸਵਤੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਪੀ (ਡੀ) ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੋਪਿਆ।ਇਸ ਮੰਗ ਪੱਤਰ ਵਿਚ ਉਹਨਾ ਗੱਡੀਆਂ ਉੱਪਰ ਲੱਗੀਆਂ ਨਜਾਇਜ਼ ਨੰਬਰ ਪਲੇਟਾਂ, ਲਾਲ ਬੱਤੀਆਂ-ਨੀਲੀਆਂ ਬੱਤੀਆਂ ਅਤੇ ਜਿਨਾਂ ਵਾਹਨਾ ਉਪਰ ਪ੍ਰੈਸ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਸਵਾਮੀ ਵਿਵੇਕਾਨੰਦ ਦੀ ਵਿਚਾਰਧਾਰਾ ਦੀ ਪ੍ਰਸੰਗਿਕਤਾ’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ ਸੱਗੂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਰਾਹੀਂ ਪ੍ਰੇਰਿਤ ਕਰਨ ਲਈ 21ਵੀਂ ਸਦੀ ਵਿੱਚ ‘ਸਵਾਮੀ ਵਿਵੇਕਾਨੰਦ ਦੀ ਵਿਚਾਰਧਾਰਾ ਦੀ ਪ੍ਰਸੰਗਿਕਤਾ’ ਵਿਸ਼ੇ ‘ਤੇ ਕਾਲਜ ਦੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਗੈਸਟ ਲੈਕਚਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਦੀ ਅਗਵਾਈ ਹੇਠ ਕਰਵਾਏ ਭਾਸ਼ਣ ਵਿੱਚ ਸਵਾਮੀ ਵਿਵੇਕਾਨੰਦ ਸਟੱਡੀਜ਼ ਸੈਂਟਰ ਦੇ ਡਾਇਰੈਕਟਰ …

Read More »

ਐਸ.ਓ.ਆਈ ਦਾ ਦਿੱਲੀ ਯੂਨੀਵਰਸਿਟੀ ਦੀਆਂ ਸਥਾਨਕ ਕਾਲਜ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਅਗਲੀ ਡੂਸੂ ਚੋਣ ਵਿੱਚ ਐਸ.ਓ.ਆਈ ਤਗੜੀ ਚੁਨੌਤੀ ਦੇਵੇਗੀ – ਜੀ.ਕੇ ਨਵੀਂ ਦਿੱਲੀ, 11 ਸਤੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੀ ਸਟੂਡੈਂਟ ਵਿੰਗ, ਸਟੂਡੈਂਟਸ ਔਰਗਾਨਾਈਜੈਸ਼ਨ ਆਫ ਇੰਡੀਆ (ਐਸ.ਓ.ਆਈ.) ਨੇ ਦਿੱਲੀ ਯੂਨੀਵਰਸਿਟੀ ਦੀਆਂ ਸਥਾਨਿਕ ਕਾਲਜ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅੱਜ ਹੋਇਆਂ ਚੋਣਾਂ ਵਿੱਚ ਦਿੱਲੀ ਦੇ 3 ਖਾਲਸਾ ਕਾਲਜਾਂ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਆਫ …

Read More »

ਗੁਰਦੁਆਰਾ ਬਾਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ

ਨਵੀਂ ਦਿੱਲੀ, 11 ਸਤਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਪਹਿਲੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ, 2016 ਵਿੱਚ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਗੁਰਦੁਆਰਾ ਬਾਲਾ ਸਾਹਿਬ ਵਿਖੇ ਐਤਵਾਰ 13 ਸਤੰਬਰ ਸਵੇਰੇ …

Read More »

ਡਾ. ਨੇਕੀ ਦੇ ਅਕਾਲ ਚਲਾਣੇ ‘ਤੇ ਦਿੱਲੀ ਕਮੇਟੀ ਦਫ਼ਤਰ ਰਹੇਗਾ ਬੰਦ

ਨਵੀਂ ਦਿੱਲੀ, 11 ਸਤੰਬਰ (ਅੰਮ੍ਰਿਤ ਲਾਲ ਮੰਨਣ)- ਉਘੇ ਵਿੱਦਵਾਨ ਡਾ. ਜਸਵੰਤ ਸਿੰਘ ਨੇਕੀ ਦੇ ਅਕਾਲ ਚਲਾਣੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁੱਖ ਪ੍ਰਗਟਾਉਂਦੇ ਹੋਏ 12 ਸਤੰਬਰ ਨੂੰ ਕਮੇਟੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਡਾ. ਨੇਕੀ ਵੱਲੋਂ ਸਿੱਖ ਖੋਜਕਾਰ, ਸਾਹਿਤਕਾਰ, ਅਤੇ ਡਾਈਰੈਕਟਰ ਪੀ.ਜੀ.ਆਈ. ਚੰਡੀਗੜ੍ਹ …

Read More »

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮੂਹ ਖਾਲਸਾ ਸਕੂਲਾਂ ‘ਚ ਛੁੱਟੀ ਦੀ ਦਿੱਲੀ ਕਮੇਟੀ ਵਲੋਂ ਅਪੀਲ

ਨਵੀਂ ਦਿੱਲੀ, 11 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 14 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮੂਹ ਖਾਲਸਾ ਸਕੂਲਾਂ ਨੂੰ ਛੁੱਟੀ ਐਲਾਨਨ ਦੀ ਅਪੀਲ ਕੀਤੀ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਸਾਂ ਗੁਰੂਆਂ ਦੀ ਜੋਤ ਦਸਦੇ ਹੋਏ ਜੀ.ਕੇ. ਨੇ ਵਿਦਿਆਰਥੀਆਂ ਨੂੰ ਜੁਗੋ ਜੁਗ ਅਟਲ …

Read More »

DAV Public School Bags Top Positions in Taekwondo

Amritsar, 11 Sept. (Punjab Post Bureau) –  DAV Public School, Lawrence Road bagged Top Positions in School District Taekwondo Tournament held at Bhavans’ SL School. The tournament was organised by PSEB. As many as 21 schools from Amritsar district participated in the tournament. The students of the school bagged  one Gold Medal, one Silver Medal and one Bronze Medal in …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਸੈਮੀਨਾਰ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗੂ) ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਨੌਜਵਾਨਾਂ ਨੂੂੰ ਸਮੇਂ ਦੇ ਹਾਣ ਦੀ ਵਿਦਿਆ ਪ੍ਰਦਾਨ ਕਰ ਰਹੇ ਸੀ. ਕੇ. ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਦੀ ਯੋਗ ਅਗਵਾਈ ਅਤੇ ਕਨਵੀਨਰ ਧਰਮ ਪ੍ਰਚਾਰ …

Read More »

ਫੁੱਟਬਾਲ ਅੰਡਰ 17 ‘ਚ ਜਲਵਾਣਾ ਸਕੂਲ ਬਣਿਆ ਜਿਲ੍ਹਾ ਜੇਤੂ

ਸੰਦੌੜ, 11 ਸਤੰਬਰ (ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਜਲਵਾਣਾ ਦੀ ਲੜਕੀਆਂ ਦੀ ਅੰਡਰ 17 ਸਾਲਾਂ ਫੁੱਟਬਾਲ ਟੀਮ ਨੇ ਜਿਲ੍ਹੇ ਵਿਚੋਂ ਜੇਤੂ ਬਣਨ ਦਾ ਮਾਣ ਹਾਸਲ ਕੀਤਾ ਹੈ।ਲੜਕੀਆਂ ਦੀ ਇਸ ਟੀਮ ਨੇ ਭਵਾਨੀਗੜ੍ਹ ਅਤੇ ਸੰਗਰੂਰ ਜੋਨ ਨੂੰ ਹਰਾਕੇ ਫਾਈਨਲ ਵਿਚ ਜਗ੍ਹਾ ਪੱਕੀ ਕੀਤੀ ਅਤੇ ਫਾਈਨਲ ਵਿਚ ਭਸੌੜ ਜੋਨ ਨਾਲ ਹੋਏ ਫਸਵੇਂ ਮੁਕਾਬਲੇ ਵਿਚ ਹਰਾਕੇ ਪਹਿਲਾ ਸਥਾਨ ਹਾਸਲ …

Read More »

ਛੋਟਾ ਚੈਂਪ ਮੁਕਾਬਲੇ ਦੇ ਫਾਈਨਲ ਵਿਚ ਪਹੁੰਚੇ ਨਵਦੀਪ ਝਨੇਰ ਦਾ ਪਿੰਡ ਪੁੱਜਣ ‘ਤੇ ਜੋਰਦਾਰ ਸਵਾਗਤ

ਸੰਦੌੜ, 11 ਸਤੰਬਰ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਝਨੇਰ ਦੇ ਜੰਮਪਲ ਨਵਦੀਪ ਸਿੰਘ ਝਨੇਰ ਦੀ ਬਦੌਲਤ ਅੱਜ ਝਨੇਰ ਪਿੰਡ ਪੂਰੇ ਪੰਜਾਬ ਵਿਚ ਛਾ ਗਿਆ, ਜਦੋਂ ਪੀਟੀਸੀ ਚੈਨਲ ‘ਤੇ ਚੱਲਦੇ ਬੱਚਿਆਂ ਦੇ ਸੰਗੀਤਕ ਸੋਅ ਛੋਟਾ ਚੈਂਪ ਦੇ ਗਰੈਂਡ ਫਾਈਨਲ ਵਿਚ ਉਹ ਦਾਖਲ ਹੋ ਗਿਆ ਜਿਥੇ ਉਸਦਾ ਮੁਕਾਬਲਾ 4 ਹੋਰ ਫਾਈਨਲਲਿਸਟ ਨਾਲ ਹੋਵੇਗਾ।ਛੋਟੀ ਉਮਰ ਵਿਚ ਇਸ ਵੱਡੇ ਪਲੇਟ ਫਾਰਮ ਤੇ ਪਹੁੰਚੇ ਨਵਦੀਪ …

Read More »