Daily Archives: September 15, 2015
ਪੰਜਾਬ ਅੰਦਰ ਕੇਬਲ ਟਰਾਂਸਪੋਰਟ, ਰੇਤ, ਬਜਰੀ ਤੇ ਸ਼ਰਾਬ ‘ਤੇ ਬਾਦਲ ਪਰਿਵਾਰ ਦਾ ਕਬਜ਼ਾ- ਕੈਪਟਨ
ਕਾਂਗਰਸ ਸਰਕਾਰ ਆਉਣ ‘ਤੇ ਬੁਢਾਪਾ ਤੇ ਅੰਗਹੀਣ ਪੈਨਸ਼ਨ 2000 ਅਤੇ ਸ਼ਗਨ ਸਕੀਮ 50000 ਕੀਤੀ ਜਾਵੇਗੀ ਅਲਗੋਂ ਕੋਠੀ, 15 ਸਤੰਬਰ (ਹਰਦਿਆਲ ਸਿੰਘ ਭੈਣੀ ਫ਼ ਕੁਲਵਿੰਦਰ ਸਿੰਘ ਕੰਬੋਕੇ) ਅਮਰਕੋਟ ਵਿਖੇ ਅੱਜ ਕਾਂਗਰਸ ਪਾਰਟੀ ਦੀ ਇਕ ਵੱਡੀ ਰੈਲੀ ਕੀਤੀ ਗਈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਵਿਸ਼ੇਸ਼ ਤੌਰ ਤੇ ਪਹੁੰਚੇ।ਸਾਬਕਾ ਸੰਚਾਈ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਜਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਖਪਾਲ …
Read More »ਟਿੰਮਾ ਤੇ ਨੰਬਰਦਾਰ ਦੀ ਅਗਵਾਈ ‘ਚ ਭੈਣੀ ਮੱਸਾ ਸਿੰਘ ਤੋਂ ਅਮਰਕੋਟ ਲਈ ਕਾਫਲਾ ਰਵਾਨਾ
ਅਲਗੋਂ ਕੋਠੀ, 15 ਸਤੰਬਰ (ਹਰਦਿਆਲ ਸਿੰਘ ਭੈਣੀ/ ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਅਲਗੋਂ ਕੋਠੀ ਤੋਂ ਥੋੜੀ ਦੂਰ ਪੈਂਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਪਲਵਿੰਦਰ ਸਿੰਘ ਟਿੰਮਾ, ਦਿਲਬਾਗ ਸਿੰਘ ਨੰਬਰਦਾਰ ਦੀ ਰਹਿਨੁਮਾਈ ਹੇਠ ਪਿੰਡ ਭੈਣੀ ਮੱਸਾ ਸਿੰਘ ਤੇ ਇਕ ਬਹੁਤ ਵੱਡਾ ਕਾਫਲਾ ਰਵਾਨਾ ਕੀਤਾ ਗਿਆ।ਜਿਸ ਵਿੱਚ ਪਿੰਡ ਦੇ ਨੌਜਵਾਨਾਂ, ਬਜ਼ੁੱਰਗਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਇਸ ਸਮੇਂ ਪਲਵਿੰਦਰ ਸਿੰਘ ਟਿੰਮਾ, ਦਿਲਬਾਗ ਸਿੰਘ …
Read More »ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏੇ ਅਲੌਕਿਕ ਜਲੌ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏੇ ਜਲੌ ਦਾ ਅਲੌਕਿਕ ਨਜ਼ਾਰਾ
Read More »ਅਮਰਕੋਟ ਦੀ ਰੈਲੀ ਲਈ ਮਾੜੀ ਕੰਬੋਕੇ ਤੋਂ ਕਾਫਲਾ ਰਵਾਨਾ
ਭਿੱਖੀਵਿੰਡ, 16 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਮਰਕੋਟ ਰੈਲੀ ਲਈ ਸੰਦੀਪ ਸਿੰਘ ਕੰਬੋਕੇ ਦੀ ਅਗਵਾਈ ‘ਚ ਇਕ ਬਹੁਤ ਵੱਡਾ ਕਾਫਲਾ ਰਵਾਨਾ ਹੋਇਆ।ਇਸ ਸਮੇਂ ਸੰਦੀਪ ਸਿੰਘ ਕੰਬੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਰਕੋਟ ਵਿੱਚ ਹੋ ਰਹੀ ਅੱਜ ਦੀ ਰੈਲੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ …
Read More »ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌ ਸਜਾਏ ਗਏ ਅੰਮ੍ਰਿਤਸਰ, 14 ਸਤੰਬਰ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ …
Read More »ਪਿੰਡ ਸੁਲਤਾਨਵਿੰਡ ਦੇ ਵਿਕਾਸ ਕਾਰਜ਼ਾਂ ਲਈ ਸੁਖਬੀਰ ਤੇ ਮਜੀਠੀਆ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 14 (ਜਗਦੀਪ ਸਿੰਘ ਸੱਗੂ) – ਪੰਜਾਬ ਵਿੱਚ ਆਈਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਏ ਪਿੰਡ ਸੁਲਤਾਨਵਿੰਡ ਦੀ ਆਉਣ ਵਾਲੇ 21 ਮਹੀਨਿਆਂ ਵਿੱਚ ਕਾਇਆਂ ਕਲਪ ਕਰ ਦਿੱਤੀ ਜਾਵੇਗੀ।ਇਹ ਵਿਚਾਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਨੇ ਪਿੰਡ ਵਿੱਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਪ੍ਰਗਟ ਕੀਤੇ।ਉਨਾਂ ਦੱਸਿਆ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ …
Read More »ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਉਤਰੀ ਹਲਕੇ ਦੀਆਂ ਪੰਚਾਇਤ ਪ੍ਰ੍ਰਧਾਨਾਂ ਦੀਆਂ ਨਿਯੁੱਕਤੀਆਂ ਦੀ ਮੁਹਿੰਮ ਸ਼ੁਰੂ
ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਅੰਮ੍ਰਿਤਸਰ ਦਫਤਰ ਵਿਖੇ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੋਰ ਦੀ ਅਗਵਾਈ ਵਿੱਚ ਉਤਰੀ ਹਲਕੇ ਦੇ ਅਧੀਨ ਆਉਂਦੀਆਂ ਚਾਰ ਪੰਚਾਇਤਾਂ ਦੇ ਸਰਪੰਚਾਂ ਸੁਖਦੇਵ ਸਿੰਘ ਹਣੇਰੀਆਂ ਸਰਪੰਚ ਏਕ ਰੂਪ ਐੇਵਨਿਊ, ਕਮਲ ਕੁਮਾਰ ਬੰਗਾਲੀ ਸਰਪੰਚ ਰਾਮ ਨਗਰ ਕਲੌਨੀ, ਪਵਨ ਕੁਮਾਰ ਹੈਪੀ ਸਰਪੰਚ ਦਆਨੰਦ ਨਗਰ, ਮੈਡਮ ਰਾਜ ਬਾਬਾ ਦੀਪ ਸਿੰਘ …
Read More »ਮੋਟਰਸਾਈਕਲ ਸਵਾਰ ਨੇ ਬੱਸ ਅੱਡੇ ਤੇ ਖੜੀ ਔਰਤ ਦਾ ਪਰਸ ਝਪਟਿਆ
ਪੱਟੀ, 14 ਸਤੰਬਰ (ਅਵਤਾਰ ਸਿੰਘ ਢਿੱਲੋ) – ਸ਼ਹਿਰ ਅੰਦਰ ਝੱਪਟਮਾਰਾਂ ਦਾ ਬੋਲ ਬਾਲਾ ਫਿਰ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਤਾਜ਼ਾ ਮਿਸਾਲ ਅਮ੍ਰਿਤਸਰ ਰੋਡ ਤੇ ਸਥਿਤ ਵੇਰਕਾ ਡੇਅਰੀ ਬੱਸ ਸਟੈਂਡ ਤੇ ਵਾਪਰੀ ਘਟਨਾ ਤੋਂ ਚਲਦਾ ਹੈ।ਘਟਨਾ ਦਾ ਸ਼ਿਕਾਰ ਮਹਿਲਾ ਹਰਦੀਪ ਕੌਰ ਪਤਨੀ ਕੁਲਵੰਤ ਕੋਰ ਵਾਸੀ ਵਾਰਡ ਨੰਬਰ 17 ਨੇ ਦੱਸਿਆ ਕਿ ਉਹ ਅਮ੍ਰਿਤਸਰ ਜਾਣ ਲਈ ਵੇਰਕਾ ਡੇਅਰੀ ਬੱਸ ਅੱਡੇ …
Read More »ਛੇਹਰਟਾ ਵਿਕਾਸ ਮੰਚ ਨੇ ਕੀਤਾ ਥਾਣਾ ਮੁੱਖੀ ਅਰੁਣ ਸ਼ਰਮਾ ਨੂੰ ਕੀਤਾ ਸਨਮਾਨਿਤ
ਛੇਹਰਟਾ, 14 ਸਤੰਬਰ (ਸੁਖਬੀਰ ਖੁਰਮਨੀਆ) – ਛੇਹਰਟਾ ਵਿਕਾਸ ਮੰਚ ਵਲੋਂ ਥਾਣਾ ਮੁੱਖੀ ਅਰੁਣ ਸ਼ਰਮਾ ਨੂੰ ਸਨਮਾਨ ਚਿੰਨ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਮੰਚ ਦੇ ਪ੍ਰਧਾਨ ਬਾਲ ਕ੍ਰਿਸ਼ਨ ਸ਼ਰਮਾ ਤੇ ਜਸਵੰਤ ਸਿੰਘ ਜੇਥਰ ਨੇ ਕਿਹਾ ਕਿ ਥਾਣਾ ਮੁੱਖੀ ਅਰੁਣ ਸ਼ਰਮਾ ਪੰਜਾਬ ਸਰਕਾਰ ਵਲੋਂ ਪੁਲਿਸ ਕਮਿਸ਼ਨਰ ਜਤਿਦਰ ਸਿਘ ਔਲਖ ਦੀ ਰਹਿਨੁਮਾਈ ਹੇਠ ਗੁਰੂ ਨਗਰੀ ‘ਚ ਨਸ਼ਾ ਤਸਕਰਾਂ ਵਿਰੁੱਧ ਛੇੜੀ …
Read More »
Punjab Post Daily Online Newspaper & Print Media