ਬਟਾਲਾ, 14 ਸਤੰਬਰ (ਨਰਿੰਦਰ ਸਿੰਘ ਬਰਨਾਲ) – ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਜੱਸਾ ਸਿੰਘ ਰਾਮਗੜੀਆ ਹਾਲ ਬਟਾਲਾ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਲੈਕਚਰਾਰ ਸਤਿੰਦਰ ਕੌਰ ਕਾਹਲੋਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ (ਗੁਰਦਾਸਪੁਰ) ਦੀ ਪੁਸਤਕ ਲੋਕ ਬੋਲੀਆਂ ਲੋਕ ਅਰਪਣ ਕੀਤੀ ਗਈ। ਸਮੁੱਚੇ ਸਮਾਗਮ ਦੀ ਪ੍ਰਧਾਨਗੀ ਸ੍ਰੀ …
Read More »
Punjab Post Daily Online Newspaper & Print Media