ਅੰਮ੍ਰਿਤਸਰ, 16 ਸਤੰਬਰ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੇ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 109 ਹੋ ਗਈ ਹੈ। ਕਿਸੇ ਵੱਲੋਂ 5 ਸਤੰਬਰ ਨੂੰ ਸਵੇਰੇ ਕਰੀਬ 10 ਵਜੇ ਦੋ-ਤਿੰਨ ਮਹੀਨੇ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, …
Read More »Daily Archives: September 17, 2015
Powered hang glider (PHG) expedition to commemorate 50 years of 1965 war
Amritsar, Sept. 16 (Punjab Post Bureau) – To commemorate 50th anniversary Of India’s victory in 1965 war over Pakistan, a series of events/adventure activities like Microlight expedition, Powered Hang Glider Expedition and Ultra Marathon have been planned by Indian Air Force. Powered Hang Glider(PHG) Expedition as a part of these adventure activities was flagged off from Air Force Station Rajasansi …
Read More »ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਦਿੱਲੀ ਕਮੇਟੀ ਮੈਂਬਰ ਨੂੰ ਅਦਾਲਤ ਵਿੱਚ ਖੜਾ ਰਹਿਣ ਦੀ ਹੋਈ ਸਜਾ
ਨਵੀਂ ਦਿੱਲੀ, 16 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2013 ਵਿੱਖੇ ਸਜਣ ਕੁਮਾਰ ਨੂੰ ਬਰੀ ਕਰਨ ਦੇ ਖਿਲਾਫ ਲੜੀਵਾਰ ਕੀਤੇ ਗਏ ਪ੍ਰਦਰਸ਼ਨਾਂ ਤਹਿਤ ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਕਮੇਟੀ ਮੈਂਬਰ ਚਮਨ ਸਿੰਘ ਨੂੰ ਪੂਰਾ ਦਿਨ ਅਦਾਲਤ ਵਿੱਚ ਖੜਾ ਰਹਿਣ ਦੀ ਸਜਾ ਸੁਣਾਈ ਗਈ ਹੈ। ਇਸੇ ਮੁਕਦਮੇ ਵਿੱਚ ਪਹਿਲੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. …
Read More »ਦਿੱਲੀ ਕਮੇਟੀ ਨੇ ਸੱਜਣ ਦੇ ਕੇਸ ਦੀ ਸੁਣਵਾਈ ਕਿਸੇ ਹੋਰ ਜੱਜ ਨੂੰ ਤਬਦੀਲ ਕਰਨ ਦੀ ਕੀਤੀ ਮੰਗ
ਦਿੱਲੀ ਹਾਈ ਕੋਰਟ ਨੇ ਫਿਲਹਾਲ ਹੇਠਲੀ ਅਦਾਲਤ ਦੀ ਕਾਰਵਾਈ ਤੇ ਲਗਾਈ ਰੋਕ ਨਵੀਂ ਦਿੱਲੀ, 16 ਸਤੰਬਰ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸ ਵਿੱਚ ਸਜਣ ਕੁਮਾਰ ਦੇ ਖਿਲਾਫ ਕੜਕੜਡੂਮਾ ਕੋਰਟ ਵਿੱਚ ਸੁਣਵਾਈ ਕਰ ਰਹੇ ਜੱਜ ਕਮਲੇਸ਼ ਕੁਮਾਰ ਤੋਂ ਉਕਤ ਕੇਸ ਨੂੰ ਲੈ ਕੇ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗ ਕੀਤੀ ਗਈ …
Read More »ਡੀ.ਏ.ਵੀ. ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਐਨ.ਟੀ.ਐਸ.ਈ ਦੇ ਵਜ਼ੀਫ਼ੇ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ ਨੇ ਐਨ.ਟੀ.ਐਸ.ਈ ਸਾਲ 2015 ਦਾ ਵਜ਼ੀਫ਼ਾ ਹਾਸਲ ਕੀਤਾ । ਰਾਸ਼ਟਰੀ ਯੋਗਤਾ ਪ੍ਰਤੀਯੋਗਤਾ ਦਾ ਇਮਤਿਹਾਨ ਜੋ ਕਿ ਐਨ.ਸੀ.ਆਰ.ਟੀ ਵੱਲੋਂ ਹਰ ਸਾਲ ਦੱਸਵੀਂ ਦੇ ਵਿਦਿਆਰਥੀਆਂ ਲਈ ਕਰਵਾਇਆ ਜਾਂਦਾ ਹੈ।ਇਸ ਸਾਲ ਤਿੰਨ ਵਿਦਿਆਰਥੀਆਂ ਨੇ ਐਨ.ਟੀ.ਐਸ.ਈ. ਦਾ ਇਮਤਿਹਾਨ ਪਾਸ ਕੀਤਾ ਜਿੰਨ੍ਹਾਂ ਵਿਚੋਂ ਸਾਡੇ ਸਕੂਲ ਦੇ ਦੋ ਵਿਦਿਆਰਥੀਆਂ ਨੇ ਮਹਾਨ ਪ੍ਰਾਪਤੀਆਂ ਹਾਸਲ ਕੀਤੀਆਂ।ਗੌਰੀ …
Read More »ਨਰਮਾਂ ਪੀੜ੍ਹਤ ਕਿਸਾਨ ਨੇ ਨਰਮਾਂ ਮਿੱਟੀ ਵਿੱਚ ਮਿਲਾਇਆ
ਬਠਿੰਡਾ, 16 ਸਤੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਕਿਸਾਨਾਂ ਦੀਆਂ ਮੁਸ਼ਕਲਾਂ ਦਿਨੋ ਦਿਨ ਵੱਧ ਰਹੀਆਂ ਹਨ ਜਿਸ ਕਾਰਨ ਕਿਸਾਨ ਕਰਜ਼ਾਈ ਹੋ ਰਿਹਾ ਹੈ ਅਤੇ ਉਪਰੋਂ ਕੁਦਰਤੀ ਮਾਰ ਕਾਰਨ ਫਸਲ ਤਬਾਹ ਹੋ ਰਹੀ ਹੈ। ਇਸ ਤਹਿਤ ਹੀ ਫੁੱਲੋਂ ਮਿੱਠੀ ਦੇ ਕਿਸਾਨ ਅਵਤਾਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਆਪਣੀ ਨਰਮੇਂ ਦੀ ਫਸਲ ਚਿੱਟੇ ਮੱਛਰਾਂ ਦੀ ਮਾਰ ਬਚਾਉਣ ਦੀ ਕੋਸ਼ਿਸ਼ ਕਰਦਿਆਂ 10 …
Read More »ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਤੇ ਸਿਖਲਾਈ ਕੇਂਦਰ ਵੱਲੋਂ ਦਸਤਾਰ ਮੁਕਾਬਲੇ
ਬਠਿੰਡਾ, 16 ਸਤੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਤੇ ਸਿਖਲਾਈ ਕੇਂਦਰ ਵੱਲੋਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਮੁਕਾਬਲਾ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼ਿਕੰਦਰ ਸਿੰਘ ਖਾਲਸਾ ਅਤੇ ਵਰਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਦਸਤਾਰ ਮੁਕਾਬਲੇ ਵਿੱਚ ਪਹੁੰਚੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅਪੀਲ …
Read More »ਖਾਲਸਾ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਾਈਕਲ ਸਕੀਮ ਤਹਿਤ ਸਾਈਕਲ ਵੰਡੇ
ਬਠਿੰਡਾ, 16 ਸਤੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੀਆਂ +1 ਅਤੇ +2 ਜਮਾਤ ਦੀਆਂ 54 ਵਿਦਿਆਰਥਣਾਂ ਨੂੰ ਮਾਈ ਭਾਗੋ ਸਾਈਕਲ ਸਕੀਮ ਤਹਿਤ ਸਾਈਕਲ ਵੰਡੇ ਗਏ ।ਇਸ ਸਮੇਂ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸਿੱਧੂ (ਕੋਰਸਪੋਂਡੈਂਟ/ਮੈਨੇਜਰ), ਦਰਸ਼ਨ ਸਿੰਘ (ਸਮਾਜ ਸੇਵੀ) ਪਹੁੰਚੇ ਹੋਏ ਸਨ । ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਨੇ …
Read More »ਸੁਤੰਤਰਤਾ ਸੈਨਾਨੀਆਂ ਦੇ ਯਾਦਗਾਰੀ ਸਤੰਭ ਨੂੰ ਸੁਰੱਖਿਅਤ ਕੀਤਾ
ਨਥਾਣਾ (ਸੰਦੌੜ),16 ਸਤੰਬਰ (ਹਰਮਿੰਦਰ ਸਿੰਘ ਭੱਟ) – ਨਥਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੱਗੇ ਇਲਾਕੇ ਦੇ ਸੁਤੰਤਰਤਾ ਸੈਨਾਨੀਆਂ ਦੇ ਯਾਦਗਾਰੀ ਸਤੰਭ,ਜੋ ਕਾਫੀ ਮੰਦੀ ਹਾਲਤ ਵਿੱਚ ਸੀ ਨੂੰ ਸਕੂਲ ਦੇ ਕਾਰਜੁਕਾਰੀ ਪ੍ਰਿੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਆਪਣੀਆਂ ਨਿੱਜੀ ਕੋਸਿਸ ਨਾਲ ਸਕੂਲ ਦੇ ਵਰਾਡੇ ਵਿੱਚ ਸੁਰੱਖਿਅਤ ਢੰਗ ਨਾਲ ਲਗਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲੰਬੇ ਅਰਸੇ ਪਹਿਲਾ ਭਾਰਤ ਸਰਕਾਰ ਵੱਲੋਂ ਸਥਾਪਿਤ …
Read More »ਦਿਮਗੀ ਤੌਰ ਤੇ ਪ੍ਰੇਸ਼ਾਨ ਨੌਜਵਾਨ ਪੰਜ ਦਿਨਾਂ ਤੋਂ ਲਾਪਤਾ
ਨਥਾਣਾ (ਸੰਦੌੜ),16 ਸਤੰਬਰ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਨਾਥਪੁਰਾ ਦਾ ਨੌਜਵਾਨ ਬਲਵੀਰ ਸਿੰਘ 26 ਸਾਲ ਜੋ ਮਾਨਸ਼ਿਕ ਰੂਪ ਵਿੱਚ ਪ੍ਰੇਸ਼ਾਨ ਸੀ,ਪਿਛਲੇ ਪੰਜ ਦਿਨਾਂ ਤੋਂ ਲਾਪਤਾ ਹੈ। ਅਵਤਾਰ ਸਿੰਘ ਵਾਸੀ ਨਾਥਪੁਰਾ ਨੇ ਪੁਲਸ ਕੋਲ ਆਪਣੇ ਨੌਜਵਾਨ ਪੁੱਤਰ ਦੀ ਗੁੰਮਸ਼ੁਦੀ ਸਬੰਧੀ ਰਵਟ ਦਰਜ ਕਰਵਾਉਦਿਆਂ ਦੱਸਿਆ ਕਿ ਉਸ ਦਾ ਪੁੱਤਰ ਬਲਵੀਰ ਸਿੰਘ ਉਰਫ ਵੀਰਾ ਪਿਛਲੇ ਕੁਝ ਸਮੇਂ ਤੋਂ ਮਾਨਸ਼ਿਕ ਤੌਰ ਤੇ ਪ੍ਰੇਸ਼ਾਨ …
Read More »
Punjab Post Daily Online Newspaper & Print Media