Wednesday, November 25, 2026

Daily Archives: September 18, 2015

ਪ੍ਰਿੰਸੀਪਲ ਡਾ. ਮੁਹੰਮਦ ਇਕਬਾਲ ਦੇ ਸਨਮਾਨ ਸਮਾਰੋਹ ਵਿੱਚ ਬੁੱਧੀਜੀਵੀਆਂ ਨੇ ਵੱਡੀ ਸੰਖਿਆ ਵਿੱਚ ਕੀਤੀ ਸ਼ਿਰਕਤ

ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਕਾਲਜ ਆਫ ਐਜੁਕੇਸ਼ਨ ਮਾਲੇਰਕੋਟਲਾ ਦੇ ਸਾਬਕਾ ਪ੍ਰਿੰਸੀਪਲ ਡਾ. ਮੁਹੰਮਦ ਇਕਬਾਲ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਸਥਾਨਕ ਵਿਕਰਾਂਤ ਪੈਲੇਸ ਵਿੱਚ ਆਯੋਜਿਤ ਕੀਤਾ ਗਿਆ। ਜਿਹ ਵਿੱਚ ਚੰਡੀਗੜ੍ਹ, ਪਟਿਆਲਾ ਅਤੇ ਜਲੰਧਰ ਤੋਂ ਇਲਾਵਾ ਮਾਲੇਰਕੋਟਲਾ ਦੇ ਬੁੱਧੀਜੀਵੀਆਂ ਅਤੇ ਕਲਾਕਾਰਾਂ ਨੇ ਵੱਡੀ ਸੰਖਿਆ ਵਿੱਚ ਸ਼ਿਰਕਤ ਕੀਤੀ। ਰਿਟਾਇਰਡ ਡੀ.ਜੀ.ਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼੍ਰੀ …

Read More »

ਗੁਰਦੁਆਰਾ ਕ੍ਰਿਪਾਲ ਸਰ ਵਿਖੇ ਧਾਰਮਿਕ ਸਮਾਗਮ ਅਯੋਜਿਤ

ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ) – ਕਾਤਰੋਂ ਤੋਂ ਫਰਵਾਹੀ ਰੋਡ ਤੇ ਸਥਿੱਤ ਗੁਰਦੁਆਰਾ ਕ੍ਰਿਪਾਲ ਸਰ ਵਿਖੇ ਸੰਗਰਾਂਦ ਅਤੇ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕਰਵਾਇਆ ਗਿਆ।ਇਸ ਸਮੇਂ ਜਥੇਦਾਰ ਬਾਬਾ ਬਲਵਿੰਦਰ ਸਿੰਘ ਚਾਂਗਲੀ ਵਾਲਿਆਂ ਨੇ ਦੀਵਾਨ ਦੌਰਾਨ ਸੰਗਤਾਂ ਨੂੰ ਰੱਬੀ ਕੀਰਤਨ ਦੁਆਰਾ ਨਿਹਾਲ ਕਰਦਿਆਂ …

Read More »

ਮਾਸਟਰ ਬਲਵਿੰਦਰ ਸਿੰਘ ਵਧੀਆ ਸੇਵਾਵਾਂ ਬਦਲੇ ਸਨਮਾਨਿਤ

ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਅਮਾਮਗੜ੍ਹ ਵਿਖੇ ਸਾਇੰਸ ਮਾਸਟਰ ਬਲਵਿੰਦਰ ਸਿੰਘ ਨੂੰ ਵਧੀਆ ਸੇਵਾਵਾਂ ਬਦਲੇ ਸਕੂਲ ਦੇ ਸਮੂਹ ਸਟਾਫ ਅਤੇ ਪੰਚਾਇਤ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਸਮੇਂ ਮੁੱਖ ਅਧਿਅਪਕ ਗੁਰਚਰਨ ਸਿੰਘ ਅਤੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਾਇੰਸ ਮਾਸਟਰ ਬਲਵਿੰਦਰ ਸਿੰਘ ਨੂੰ ਸਕੂਲ ਵਿੱਚ ਵਧੀਆ ਕਾਰਗੁਜਾਰੀ ਬਦਲੇ ਸਾਦੇ ਸਮਾਰੋਹ ਦੌਰਾਨ ਸਨਮਾਨ ਕਰਨ ਉਪਰੰਤ ਸਕੂਲੀ ਵਿਦਿਆਰਥੀਆਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਨੁੱਖੀ ਭਾਈਚਾਰੇ ਤੇ ਸਾਂਝੀਵਾਲਤਾ ਦਾ ਸੰਦੇਸ਼

ਭਿੱਖੀਵਿੰਡ, 17 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਖੇਮਕਰਨ ਰੋਡ ‘ਤੇ ਸਥਿਤ ਕਲਗੀਧਰ ਅਕੈਡਮੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ।ਦੀਵਾਨ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਣ ਕਰਕੇ ਕੀਤੀ ਗਈ।ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਲੈਕਚਰ ਅਤੇ ਕਵੀਸ਼ਰੀ ਪ੍ਰਸੰਗ ਸੁਣਾ ਕੇ ਵਿਦਿਆਰਥੀਆਂ …

Read More »

ਸ. ਜਗਜੀਤ ਸਿੰਘ ਸੇਠੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਆਟੇ ਦੀ ਸੇਵਾ ਕੀਤੀ

ਅੰਮ੍ਰਿਤਸਰ, 17 ਸਤੰਬਰ (ਗੁਰਪ੍ਰੀਤ ਸਿੰਘ) – ਅਸ਼ੋਕ ਲੇਲੈਂਡ ਗਲੋਬ ਆਟੋ ਦੇ ਮਾਲਕ ਸ. ਜਗਜੀਤ ਸਿੰਘ ਸੇਠੀ (ਜਲੰਧਰ) ਤੇ ਸ਼ੁਕਰਾਨਾ ਰਿਜੋਰਟ ਵੱਲੋਂ ਸ. ਜਸਬੀਰ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਸੇਵਾ ਵਜੋਂ 42 ਬੋਰੀਆਂ (21 ਕੁਇੰਟਲ) ਆਟਾ ਭੇਟ ਕੀਤਾ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜੋਗਿੰਦਰ ਕੌਰ ਤੇ ਸ. ਰਾਮ ਸਿੰਘ ਮੈਂਬਰ, ਸ. ਮਨਜੀਤ ਸਿੰਘ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ‘ਤੇ ਗੁਰਬਾਣੀ ਦੀ ਸੋਨੇ ਨਾਲ ਜੜੀ ਪੰਕਤੀ’ ਲਿਖਵਾਈ

ਅੰਮ੍ਰਿਤਸਰ, 17 ਸਤੰਬਰ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਸੇਵਾ ਦੀ ਮੂਰਤ ਬੀਬੀ ਸੁਰਜੀਤ ਕੌਰ ਮੁੰਬਈ ਨਿਵਾਸੀ ਵੱਲੋਂ ਦਰਸ਼ਨ ਕਰਨ ਆਉਣ ਵਾਲੀ ਸੰਗਤ ਦੇ ਮਨਾਂ ਵਿੱਚ ਗੁਰਬਾਣੀ ਪ੍ਰਤੀ ਹੋਰ ਸ਼ਰਧਾ ਤੇ ਸਤਿਕਾਰ ਵਧਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਤੇ …

Read More »

ਮਾ. ਮੇਘ ਦਾਸ ਜਵੰਦਾ ਦੇ ਬਾਲ ਕਾਵਿ ਸੰਗ੍ਰਹਿ ‘ਅੰਬਰ ਦੇ ਤਾਰੇ’ ਤੇ ਵਿਚਾਰ ਚਰਚਾ 20 ਸਤੰਬਰ ਨੂੰ

ਸਮਰਾਲਾ, 17 ਸਤੰਬਰ (ਪ. ਪ) – ਪੰਜਾਬੀ ਸਾਹਿਤ ਸਭਾ (ਰਜਿ: ) ਦੇ ਮੀਤ ਪ੍ਰਧਾਨ ਮਾਸਟਰ ਮੇਘ ਦਾਸ ਜਵੰਦਾ ਦਾ ਪਲੇਠਾ ਕਾਵਿ ਸੰਗ੍ਰਹਿ ‘ਅੰਬਰ ਦੇ ਤਾਰੇ’ ਜੋ ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਸੀ, ਤੇ ਵਿਚਾਰ ਚਰਚਾ ਸਭਾ ਦੀ ਮਾਸਿਕ ਮੀਟਿੰਗ ਦੌਰਾਨ 20 ਸਤੰਬਰ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਕੀਤੀ ਜਾ ਰਹੀ ਹੈ। ਇਸ ਸਬੰਧੀ ਪ੍ਰੈੱਸ …

Read More »

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਮਰਾਲਾ ਵਿਖੇ ਰੋਸ ਮੁਜਾਹਰਾ

ਸੜਕਾਂ ਦੇ ਮੰਦੇ ਹਾਲ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਐਸ. ਡੀ. ਐਮ ਰਾਹੀਂ ਦਿੱਤਾ ਮੰਗ ਪੱਤਰ ਸਮਰਾਲਾ, 17 ਸਤੰਬਰ (ਪ. ਪ) – ਸਮਰਾਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਮਰਾਲਾ ਹਲਕਾ ਵਿੱਚ ਮੇਨ ਅਤੇ ਲਿੰਕ ਸੜਕਾਂ ਦੀ ਮਾੜੀ ਹਾਲਤ ਦੇ ਸਬੰਧ ਵਿੱਚ ਸਥਾਨਕ ਐਸ. ਡੀ. ਐਮ. ਦਫਤਰ ਸਾਹਮਣੇ ਰੋਸ ਮੁਜਾਹਰਾ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜੱਸਾ …

Read More »

ਸਟੇਟ ਅਤੇ ਨੈਸ਼ਨਲ ਐਵਾਰਡੀ ਹੈਡ ਟੀਚਰ ਰੋਸ਼ਨ ਲਾਲ ਸਨਮਾਨਿਤ

ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਜਿਲ੍ਹਾ ਵਿਸ਼ੇਸ਼ ਸਨਮਾਨ ਸਮਾਰੋਹ ਮੌਕੇ ਰੋਸ਼ਨ ਲਾਲ ਸ਼ਰਮਾ ਸਟੇਟ ਅਤੇ ਨੈਸ਼ਨਲ ਐਵਾਰਡੀ ਸੈਂਟਰ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਨੂੰ ਸਨਮਾਨਿਤ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅੰਮ੍ਰਿਤਸਰ ਸz: ਜੁਗਰਾਜ ਸਿੰਘ ਰੰਧਾਵਾ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅੰਮ੍ਰਿਤਸਰ ਮੈਡਮ ਭੁਪਿੰਦਰ ਕੌਰ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਸz: ਹਰਜਿੰਦਰ ਸਿੰਘ ਪੰਨੂੰ ਅਤੇ ਹੋਰ।

Read More »