Wednesday, November 25, 2026

Daily Archives: September 22, 2015

 ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦੀ ਸਲਾਨਾ ਬਰਸੀ ਮਨਾਈ

ਭਿਖੀਵਿੰਡ, 21 ਸਤੰਬਰ ( ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਸਥਿਤ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦੀ ਸਲਾਨਾ ਬਰਸੀ ਸ਼ਰਧਾ ਸਹਿਤ ਮਨਾਈ ਗਈ। ਇਸ ਮੌਕੇ ਅਯੋਜਿਤ ਕੀਤੇ ਗਏ ਨਿਰੋਲ ਗੁਰਮਤਿ ਸਮਾਗਮ ਵਿੱਚ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਅਸਥਾਨ ਦੀ ਸੇਵਾ ਸੰੰਭਾਲ ਰਹੇ ਬਾਬਾ …

Read More »

ਗੁੱਟ ਵਰਗ ਅੰਡਰ 17 ‘ਚ ਬੈਡਮਿੰਟਨ ਲੜਕੇ ਤੇ ਲੜਕੀਆਂ ਦੀ ਚੋਣ

ਬਿਨਾ ਪੱਖਪਾਤ ਦੇ ਖੇਡਾਂ ਕਰਵਾਉਣੀਆਂ ਸਾਡਾ ਫਰਜ਼ – ਬੂਟਾ ਸਿੰੰਘ ਬੈਂਸ ਬਟਾਲਾ, 21 ਸਤੰਬਰ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿੱਚ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਹਰਮਨ ਪਿਆਰਤਾ ਤੇ ਅਨੁਸ਼ਾਸ਼ਨ ਪੈਦਾ ਕਰਨ ਲਈ ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਅਨਿਲ ਸ਼ਰਮਾ, ਏ. ਈ. ਓ ਬੂਟਾ ਸਿੰਘ ਬੈਂਸ ਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਵੱਲੋ ਜਿਲ੍ਹੇ ਭਰ …

Read More »

ਗਰੀਬ ਪ੍ਰੀਵਾਰਾਂ ਦੇ ਕੱਟੇ ਗਏ ਨੀਲੇ ਕਾਰਡ ਜਲਦ ਬਣਾਏ ਜਾਣਗੇ – ਰਣੀਕੇ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਜਿੰਨਾਂ ਗਰੀਬ ਪ੍ਰੀਵਾਰਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਉਨਾਂ ਦੇ ਕਾਰਡ ਜਲਦ ਬਣਾਏ ਜਾਣਗੇ।ਅੱਜ ਹਲਕਾ ਅਟਾਰੀ ਹਲਕੇ ਤਹਿਤ ਆਉਂਦੇ ਪਿੰਡ ਚਾਟੀਵਿੰਡ ਵਿਖੇ ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਸ੍ਰ. ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਕਾਲੀ ਸਰਕਾਰ ਦਾ ਨਿਸ਼ਾਨਾ ਗਰੀਬ ਪ੍ਰੀਵਾਰਾਂ ਦੀ ਹਰ ਸੰਭਵ …

Read More »

Dav College to host 3rd “inspire” science camp

Around 250 students from various Shools of Punjab will participate Amritsar, September 21 (Punjab post Bureau) – Department of Biotechnology, DAV College, Amritsar is organizing a 5 day DST (Department of Science and Technology), Government of India, sponsored Science Camp INSPIRE from 22nd – 26th September, 2015. It is worth to mention that the college has been able to receive …

Read More »

ਸੀ.ਟੀ.ਈ.ਟੀ ਪ੍ਰੀਖਿਆ ਦੇ ਪ੍ਰਬੰਧਕਾਂ ਦਾ ਸਨਮਾਨ

ਅੰਮ੍ਰਿਤਸਰ, 21 ਸਤੰਬਰ ( ਜਗਦੀਪ ਸਿੰਘ )  – ਸੀ. ਬੀ. ਐਸ. ਈ. ਬੋਰਡ ਵੱਲੋਂ ਦੇਸ਼ ਭਰ ਵਿੱਚ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਭਾਵ (ਸੀ.ਟੀ.ਈਟੀ.) ਦਾ ਟੈਸਟ ਡਾ: ਧਰਮਵੀਰ ਸਿੰਘ ਪ੍ਰਿੰਸੀਪਲ/ਡਾਇਰੈਕਟਰ ਅਤੇ ਸਿਟੀ ਕੋਆਰਡੀਨੇਟਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਅਗਵਾਈ ਵਿੱਚ ਲਿਆ ਗਿਆ।ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਇਸ ਸਾਲ ਇਸ ਪ੍ਰੀਖਿਆ ਲਈ 4440 ਉਮੀਦਵਾਰ ਆਏ ਅਤੇ ਅੰਮ੍ਰਿਤਸਰ …

Read More »

ਸਰਕਾਰੀ ਪ੍ਰਾਇਮਰੀ ਸਕੂਲ ਬਰਮਾਂ ਨੂੰ ਬੈਂਕ ਵੱਲੋਂ ਆਰ. ਓ ਫਿਲਟਰ ਦਾਨ

ਸਮਰਾਲਾ, 21 ਸਤੰਬਰ (ਪ. ਪ) – ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਰਮਾਂ ਵਿਖੇ ਸਟੇਟ ਬੈਂਕ ਆਫ ਤਰੇਵਨਕੋਰ, ਸ਼ਾਖਾ ਲੁਧਿਆਣਾ ਵੱਲੋਂ ਬੱਚਿਆਂ ਦੀ ਸਿਹਤ ਨੂੰ ਨਿਰੋਆ ਰੱਖਣ ਲਈ ਸਾਫ ਸੁਥਰਾ ਅਤੇ ਸ਼ੁੱਧ ਪਾਣੀ ਦੇਣ ਲਈ ਆਰ. ਓ ਫਿਲਟਰ ਦਾਨ ਕੀਤਾ ਗਿਆ।ਇਸ ਮੌਕੇ ਬੈਂਕ ਮੁਲਾਜਮ ਦਲਜੀਤ ਸਿੰਘ ਨੇ ਸਕੂਲ ਮੁਖੀ ਅਤੇ ਸਮੂਹ ਸਟਾਫ ਨੂੰ ਆਰ. ਓ ਫਿਲਟਰ ਭੇਂਟ ਕੀਤਾ ਗਿਆ।ਇਸ ਮੌਕੇ ਕਰਵਾਏ ਸਾਦੇ …

Read More »

ਸ਼ੋ੍ਮਣੀ ਕਮੇਟੀ ਅਧਿਕਾਰੀਆਂ ਨੇ ਇਮਾਰਤੀ ਕੰਮਾਂ ਦਾ ਨਿਰੀਖਣ ਕੀਤਾ

ਪਦੁਉਨਤ ਹੋਏ ਅਧਿਕਾਰੀ ਸਿਰੋਪਾਓ ਨਾਲ ਸਨਮਾਨਿਤ ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ ਸੱਗੂ)- ਸ. ਅਵਤਾਰ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਦੀ ਨਿਗਰਾਨੀ ਹੇਠ ਸਮੁੱਚੇ ਐਕਸੀਅਨਾਂ, ਐੱਸ ਡੀ ਓ, ਜੇ ਈਜ਼ (ਇੰਜੀਨੀਅਰਾਂ) ਅਤੇ ਡਰਾਫਟਸਮੈਨਾਂ ਦੀ ਇਕੱਤਰਤਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਹੋਈ।ਇਸ ਇਕੱਤਰਤਾ ਵਿੱਚ ਦੋਨੋਂ ਉੱਚ ਅਧਿਕਾਰੀਆਂ ਵੱਲੋਂ ਸ਼ੋ੍ਰਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ, ਸਕੂਲਾਂ-ਕਾਲਜਾਂ ਅਤੇ …

Read More »

ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ 23 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ 23-09-2015 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਡਾ.ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਸਿੱਖ ਸੰਕਲਪ ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਹੋਰਨਾਂ ਧਾਰਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਡਾਕਟਰ ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਦੀ ਡਿਊਟੀ ਲਗਾਈ ਗਈ ਕਿ ਸਿੱਖ ਇਤਿਹਾਸ ਨਾਲ ਸਬੰਧਤ ਬਹੁਮੁੱਲੇ ਲੇਖ ਜੋ ਵੱਖ-ਵੱਖ ਵਿਦਵਾਨਾਂ ਵੱਲੋਂ 1957 ਤੋਂ ਲੈ ਕੇ ਹੁਣ ਤੀਕ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ …

Read More »