Wednesday, November 25, 2026

Daily Archives: September 25, 2015

ਯੂਨੀਵਰਸਿਟੀ ਦੇ ਅਧਿਆਪਕ ਨੂੰ ਮਿਲਿਆ ਭਾਰਤ ਸਿੱਖਿਆ ਰਤਨ ਐਵਾਰਡ

ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ, ਡਾ. ਬਲਜਿੰਦਰ ਸਿੰਘ ਬੱਲ ਨੂੰ ਮਿਤੀ 21 ਸਤਬੰਰ-2015 ਦਿਨ ਸੋਮਵਾਰ ਨੂੰ ਡਿਪਟੀ ਸਪੀਕਰ ਹਾਲ, ਸਵਿਧਾਨਿਕ ਕੱਲਬ ਆਫ ਇੰਡੀਆ, ਨਿਊ ਦਿੱਲੀ ਵਿਖੇ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਅਹਿਮ ਖੋਜ ਕਾਰਜ ਕੀਤੇ ਜਾਣ ਤੇ “ਭਾਰਤ ਸਿਖਿਆ ਰਤਨ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ।

Read More »

ਯੂਨੀਵਰਸਿਟੀ ਦੀ ਸਾਲਾਨਾ ਪ੍ਰੀਖਿਆ ਪ੍ਰਣਾਲੀ ਵਿਚ ਸਪਲੀਮੈਂਟਰੀ ਪ੍ਰੀਖਿਆਵਾਂ 26 ਸਤੰਬਰ ਤੋਂ

ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਲਾਨਾ ਪ੍ਰੀਖਿਆ ਪ੍ਰਣਾਲੀ ਵਿਚ ਸਪਲੀਮੈਂਟਰੀ ਪ੍ਰੀਖਿਆਵਾਂ 26 ਸਤੰਬਰ, 2015 ਤੋਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਨਾਲ ਸਬੰਧਤ ਸਾਰੇ ਯੋਗ ਵਿਦਿਆਰਥੀਆਂ ਨੂੰ ਰੋਲ ਨੰਬਰ ਭੇਜੇ ਜਾ ਚੁੱਕੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ, (ਪ੍ਰੀਖਿਆਵਾਂ), ਡਾ. ਰੇਣੂ ਭਾਰਦਵਾਜ ਨੇ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਨੂੰੰ ਇਹ ਰੋਲ ਨੰਬਰ …

Read More »

ਕੰਵਰਬੀਰ ਸਿੰਘ ਦਾ ਸ਼ਹੀਦ ਊਧਮ ਸਿੰਘ ਨਗਰ ਵਿੱਚ ਸਨਮਾਨ

ਸੀਨੀ: ਅਕਾਲੀ ਆਗੂਆਂ ਦੀ ਮਦਦ ਸਦਕਾ ਮੁਸ਼ਕਲਾਂ ਦਾ ਹੋਵੇਗਾ ਹੱਲ ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) ਨਗਰ ਵਾਰਡ ਨੰ. 36 ਦੇ ਇਲਾਕੇ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਜਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਸੀਨੀ: ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਦਾ ਸਨਮਾਨ ਕੀਤਾ ਗਿਆ। ਇਸ ਮੌੌਕੇ ਸੁਖਜਿੰਦਰ ਸਿੰਘ, ਬਲਬੀਰ ਸਿੰਘ, ਭੁਪਿੰਦਰ ਸਿੰਘ, ਮਾਸਟਰ ਬਲਦੇਵ ਸਿੰਘ, …

Read More »

ਬੇਟੀਆਂ ਲਈ ਵਰਦਾਨ ਬਣੇਗੀ ਸੁਕੰਨਿਆ ਸਮ੍ਰਿਧੀ ਯੋਜਨਾ- ਡੀ. ਸੀ

ਹੁਣ ਤੱਕ 13 ਹਜ਼ਾਰ ਤੋਂ ਵੱਧ ਖਾਤੇ ਖੁੱਲ੍ਹੇ ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਮੰਤਰੀ ਵਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਤਹਿਤ ਸ਼ੁਰੂ ਕੀਤੀ ਗਈ ‘ਸੁਕੰਨਿਆ ਸਮ੍ਰਿਧੀ ਯੋਜਨਾ ਨੂੰ ਅੰਮ੍ਰਿਤਸਰ ਪੋਸਟਲ ਡਵੀਜ਼ਨ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਇਸ ਯੋਜਨਾ ਤਹਿਤ 13 ਹਜ਼ਾਰ ਤੋਂ ਵੀ ਵੱਧ ਖਾਤੇ ਖੋਲ੍ਹੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ …

Read More »

ਪੰਘੂੜੇ ਵਿਚ ਇਕ ਹੋਰ ਬੱਚੀ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 110 ਹੋਈ

ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 110 ਹੋ ਗਈ ਹੈ। ਕਿਸੇ ਵੱਲੋਂ 18 ਸਤੰਬਰ ਨੂੰ ਰਾਤ ਦੇ ਕਰੀਬ 9.30 ਵਜੇ ਦੋ-ਤਿੰਨ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ …

Read More »

ਅੰਮ੍ਰਿਤਸਰ ਬਣੇਗਾ ਹੁਨਰ ਵਿਕਾਸ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹਾ – ਰਵੀ ਭਗਤ

ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਮਿਲੇਗੀ ਕਿੱਤਾਮੁਖੀ ਸਿਖਲਾਈ ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਹੁਨਰ ਵਿਕਾਸ ਦੇ ਖੇਤਰ ਵਿਚ ਸੂਬੇ ਦਾ ਮੋਹਰੀ ਜ਼ਿਲ੍ਹਾ ਬਣੇਗਾ ਅਤੇ ਇਥੇ ਸਰਹੱਦੀ ਖੇਤਰ ਦੇ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ …

Read More »

ਭਲਾਈ ਵਿਭਾਗ ਦੇਵੇਗਾ ਮੁਫ਼ਤ ਸਟੈਨੋਗ੍ਰਾਫੀ ਟ੍ਰੇਨਿੰਗ

ਅੰਮ੍ਰਿਤਸਰ, 24 ਸਤੰਬਰ (ਗੁਰਚਰਨ ਸਿੰਘ) – ਭਲਾਈ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਲਈ ਪੰਜਾਬੀ ਸਟੈਨੋਗ੍ਰਾਫੀ ਦੀ ਇਕ ਸਾਲ ਦੀ ਮੁਫ਼ਤ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ ਨੇ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਅਨੁਸੂਚਿਤ ਜਾਤੀਆਂ ਦੇ ਬੀ. ਏ ਪਾਸ ਨੌਜਵਾਨ ਮਿਤੀ 7 ਅਕਤੂਬਰ 2015 ਨੂੰ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ (ਡਾ. …

Read More »

ਬਲਾਕ ਪੱਧਰ ਦੀਆਂ ਪੇਂਡੂ ਖੇਡਾਂ ਕਰਵਾਈਆਂ ਗਈਆਂ

ਮਾਲੇਰਕੋਟਲਾ (ਸੰਦੌੜ) 24 ਸਤੰਬਰ (ਹਰਿਮੰਦਰ ਸਿੰਘ ਭੱਟ) – ਸਥਾਨਕ ਡਾ.ਜਾਕਿਰ ਹੁਸੈਨ ਸਟੇਡੀਅਮ ਵਿੱਚ ਜਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਤੇ ਭਾਰਤ ਸਰਕਾਰ ਯੂਵਕ ਸੇਵਾਵਾਂ ਵਿਭਾਗ ਦੀ ਰਾਜੀਵ ਗਾਂਧੀ ਖੇਡ ਅਭਿਆਨ ਸਕੀਮ ਅਤੇ ਪੰਜਾਬ ਸਪੋਰਟਸ ਵਿਭਾਗ ਦੇ ਸਹਿਯੋਗ ਨਾਲ ਲੜਕੇ ਅਤੇ ਲੜਕੀਆਂ ਦੀਆਂ ਬਲਾਕ ਪੱਧਰ ਦੀਆਂ ਪੇਂਡੂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ …

Read More »

ਮਾਲੇਰਕੋਟਲਾ ਵਿੱਚ ਈਦ-ਉਲ-ਅਜ਼ਹਾ ਦੀ ਨਮਾਜ਼ ਦਾ ਟਾਇਮ ਟੇਬਲ ਜਾਰੀ

ਮਾਲੇਰਕੋਟਲਾ (ਸੰਦੌੜ), 24 ਸਤੰਬਰ (ਹਰਮਿੰਦਰ ਭੱਟ) –  ਪੰਜਾਬ ਦੇ ਮੁਸਲਿਮ ਵਿਸ਼ੇਸ਼ ਤਿਉੇਹਾਰ ਈਦ-ਉਲ-ਅਜਹਾ ਨੂੰ ਲੈ ਕੇ ਵੱਖੋ ਵੱਖ ਮਸਜਿਦਾਂ ਅਤੇ ਈਦਗਾਹਾਂ ਦੇ ਪ੍ਰਭੰਧਕਾਂ ਵਲੋਂ ਇਸ ਤਿਉਹਾਰ ਤੇ ਕੁਰਬਾਨੀ ਕਰਨ ਦੇ ਵਾਜਿਬ ਨੂੰ ਅਦਾ ਕਰਨ ਨੂੰ ਲੈ ਕੇ ਈਦ ਦੀ ਵਿਸ਼ੇਸ਼ ਨਮਾਜ਼ ਈਦ ਉਲ ਫਿਤਰ ਦੇ ਮੁਕਾਬਲੇ ਜਲਦੀ ਅਦਾ ਕਰਨ ਦਾ ਟਾਈਮ ਟੇਬਲ ਜਾਰੀ ਕਰਨ ਨੂੰ ਪਹਿਲ ਦਿੱਤੀ ਗਈ ਹੈ ਮਿਲੀ …

Read More »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਨਥਾਣਾ, (ਸੰਦੌੜ), 24 ਸਤੰਬਰ ( ਹਰਮਿੰਦਰ ਭੱਟ) –  ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਡੇਰਾ ਦਿਆਨੰਦ ਪਿੰਡ ਪੂਹਲਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਡੇਰਾ ਮੁਖੀ ਬਾਬਾ ਕ੍ਰਿਸ਼ਨਦਾਸ ਵੱਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਾਏ। ਬਾਬਾ ਕ੍ਰਿਸ਼ਨਦਾਸ …

Read More »