ਸੰਦੌੜ/ਬਠਿੰਡਾ, 23 ਸਤੰਬਰ( ਹਰਮਿੰਦਰ ਭੱਟ/ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰਕਥਾਮ ਅਤੇ ਬਚਾਅ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਹੜੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਘਰਾਂ ਵਿੱਚ ਜਾ ਕੇ ਡੇਂਗੂ ਲਾਰਵਾ ਸਬੰਧੀ ਸਰਵੇ ਕਰ ਰਹੀਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਮੀਤ ਕੁਮਾਰ …
Read More »Daily Archives: September 25, 2015
ਜ਼ਿਲ੍ਹੇ ਭਰ ਵਿੱਚ 178 ਝੋਨਾ ਖਰੀਦ ਕੇਂਦਰ ਕੀਤੇ ਗਏ ਸਥਾਪਿਤ -ਡੀ.ਸੀ
ਸੰਦੌੜ/ਬਠਿੰਡਾ, 24 ਸਤੰਬਰ( ਹਰਮਿੰਦਰ ਭੱਟ/ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ 1 ਅਕਤੂਬਰ ਤੋਂ ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਲਈ ਸਾਰੇ 178 ਖਰੀਦ ਕੇਂਦਰਾਂ ‘ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਖ੍ਰੀਦ ਕੇਂਦਰਾਂ ‘ਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਿਜਲੀ ਆਦਿ ਦਾ ਪੁਖਤਾ …
Read More »ਸਾਂਝ ਕੇਂਦਰਾਂ ‘ਚ ਪੁਲਿਸ ਵਿਭਾਗ ਨਾਲ ਸਬੰਧਤ ਕੰਮ ਅਸਾਨ ਤੇ ਪਾਰਦਰਸ਼ੀ ਹੋਇਆ
ਬਟਾਲਾ, 24 ਸਤੰਬਰ ( ਨਰਿੰਦਰ ਸਿੰਘ ਬਰਨਾਲ ) – ਪੰਜਾਬ ਸਰਕਾਰ ਵੱਲੋਂ ਸੇਵਾ ਅਧਿਕਾਰ ਕਾਨੂੰਨ ਤਹਿਤ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਪੁਲਿਸ ਸਾਂਝ ਕੇਂਦਰ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਪੁਲਿਸ ਵਿਭਾਗ ਨਾਲ ਸਬੰਧਤ 41 ਵੱਖ-ਵੱਖ ਸੇਵਾਵਾਂ ਇਨ੍ਹਾਂ ਸਾਂਝ ਕੇਂਦਰਾਂ ‘ਚ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕ ਸਾਂਝ ਕੇਂਦਰਾਂ ਦੇ ਕੰਮ-ਕਾਜ …
Read More » ਪੁਲਿਸ ਅਧਿਕਾਰੀਆਂ ਤੇ ਮੈਂਬਰਾਂ ਨੇ ਸਾਂਝ ਕੇਂਦਰਾਂ ਦੇ ਕੰਮਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਨਿਰਧਾਰਤ ਸਮੇਂ ‘ਚ ਸੇਵਾਵਾਂ ਦੇਣ ਲਈ ਬਟਾਲਾ ਪੁਲਿਸ ਵੱਚਨਬੱਧ – ਐੱਸ.ਪੀ ਜਤਿੰਦਰ ਮੰਡ ਬਟਾਲਾ, 22 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਲੋਕਾਂ ਵਿੱਚ ਸਾਂਝ ਨੂੰ ਹੋਰ ਮਜਬੂਤ ਕਰਨ ਲਈ ਸਾਂਝ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਸੇਵਾ ਅਧਿਕਾਰ ਕਾਨੂੰਨ ਤਹਿਤ ਸਾਂਝ ਕੇਂਦਰਾਂ ਵਿੱਚ ਪੁਲਿਸ ਵਿਭਾਗ ਨਾਲ ਸਬੰਧਤ 41 ਸੇਵਾਵਾਂ ਨਿਰਧਾਰਤ ਸਮੇਂ ‘ਚ ਮੁਹੱਈਆ ਕਰਾਈਆਂ ਜਾ ਰਹੀਆਂ ਹਨ। …
Read More » ਪਿੰਡ ਪਿੰਡ ਲਾਇਬਰੇਰੀ ਖੋਲਣ ਲਈ ਵਿਧਾਨ ਸਭਾ ‘ਚ ਐਕਟ ਪਾਸ ਕੀਤਾ ਜਾਵੇ – ਘੁੰਮਣ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ‘ਸ਼ਬਦ ਪ੍ਰਕਾਸ਼ ਪੰਜਾਬ ਪਬਲਿਕ ਲਾਇਬਰੇਰੀ ਐਂਡ ਇਨਫਰਮੇਸ਼ਨ ਸਰਵਿਸਜ਼ ਬਿਲ’ ਮੌਜੂਦਾ ਵਿਧਾਨ ਸਭਾ ਇਜਲਾਸ ਵਿਚ ਪਾਸ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਿੰਡ ਪਿੰਡ ਲਾਇਬਰੇਰੀ ਖੋਲੀ ਜਾ ਸਕੇ।ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ ਬਾਦਲ, ਉਚੇਰੀ ਸਿਖਿਆ ਮੰਤਰੀ ਸੁਰਜੀਤ ਸਿੰਘ ਰੱਖੜਾ, ਸਿੱਖਿਆ …
Read More »
Punjab Post Daily Online Newspaper & Print Media