ਪੰਜਾਬ ਸਰਕਾਰ ਲੜਕੀਆਂ ਦੀ ਸਿਖਿਆ ਵਾਸਤੇ ਹਰ ਉਪਰਾਲੇ ਲਈ ਤਤਪਰ-ਲੋਧੀਨੰਗਲ ਬਟਾਲਾ-26 ਸਤੰਬਰ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਸਿਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਸਿਖਿਆ ਨਾਲ ਜੁੜੇ ਰਹਿਣ ਦੇ ਉਪਰਾਲੇ ਵਜੋ ਹਰ ਸਾਲ ਅਨੇਕਾਂ ਹੀ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ, ਤੇ ਇਸੇ ਲੜੀ ਨੂੰ ਮੁਖ ਰੱਖਦਿਆਂ ਮਾਈ ਭਾਗੋ ਸਕੀਮ ਤਹਿਤ ਹਰ ਸਾਲ ਗਿਆਰਵੀਂ ਤੇ ਬਾਰਵੀਂ ਜਮਾਤ …
Read More »Daily Archives: September 27, 2015
6 ਟੀਮਾਂ ਵੱਲੋਂ ਜਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਦੀ ਵਿਸ਼ੇਸ਼ ਚੈਕਿੰਗ
34 ਅਧਿਆਪਕ ਲੇਟ ਤੇ 1 ਗੈਰਹਾਜ਼ਰ ਮਿਲਿਆ ਬਟਾਲਾ, 26 ਸਤੰਬਰ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲ ਪੰਜਾਬ ਤੇ ਸਿਖਿਆ ਵਿਭਾਗ ਦੀ ਹਦਾਇਤਾਂ ਪਾਲਣਾ ਹਿੱਤ ਅਧਿਆਪਕਾਂ ਦੀ ਹਾਜ਼ਰੀ ਨੂੰ ਚੈਕ ਕਰਨ ਦੇ ਮਕਸਦ ਨਾਲ ਜਿਲ੍ਹਾ ਗੁਰਦਾਸਪੁਰ ਦੀਆਂ 6 ਟੀਮਾਂ ਨੇ ਜਿਲ੍ਹੇ ਦੇ ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਜਾਰੀ ਪ੍ਰੈਸ …
Read More »ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 28ਵਾਂ ਸੈਮੀਨਾਰ
ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਨੂੰ ਆਪਣਾ ਜੀਵਨ ਮਾਰਗ ਬਨਾਵੇ – ਜਥੇ: ਅਵਤਾਰ ਸਿੰਘ ਖੰਡਵਾ, ਮੱਧ ਪ੍ਰਦੇਸ਼ (ਅੰਮ੍ਰਿਤਸਰ), 26 ਸਤੰਬਰ (ਗੁਰਪ੍ਰੀਤ ਸਿੰਘ) – ਸਮੁੱਚੀ ਕੌਮ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਦੇਸ਼, ਸੰਦੇਸ਼ ਨੂੰ ਆਪਣਾ ਜੀਵਨ ਮਾਰਗ ਬਨਾਉਣਾ ਪਵੇਗਾ, ਤਦ ਹੀ ਇਕ ਚੰਗੇ ਜੀਵਨ ਦੀ ਕਲਪਨਾ …
Read More »ਗੁ: ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ.ਪੀ) ਦੇ ਲੰਗਰ ਹਾਲ ਤੇ ਯਾਤਰੀ ਨਿਵਾਸ ਦਾ ਉਦਘਾਟਨ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ ਪੀ) ਦੇ ਲੰਗਰ ਹਾਲ ਤੇ ਭਾਈ ਮਰਦਾਨਾ ਜੀ ਯਾਤਰੀ ਨਿਵਾਸ ਦੀ ਕਾਰ ਸੇਵਾ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ, ਉਨ੍ਹਾਂ ਦੇ ਸਹਿਯੋਗੀ ਬਾਬਾ ਸੁਰਿੰਦਰ …
Read More »ਚੀਫ਼ ਕਮਿਸ਼ਨਰ ਇਨਕਮ ਟੈਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਸ੍ਰੀ ਸੰਜੀਵ ਕੁਮਾਰ ਅਬਰੋਲ ਚੀਫ਼ ਕਮਿਸ਼ਨਰ ਇਨਕਮ ਟੈਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਮਤੀ ਸ਼ਾਂਤਾ ਅਬਰੋਲ ਉਨ੍ਹਾਂ ਦੀਆਂ ਬੇਟੀਆਂ ਰਿਤਿਕਾ ਅਬਰੋਲ ਤੇ ਅਵਨੀਕਾ ਅਬਰੋਲ ਨੇ ਟੀ ਹਾਜ਼ਰੀ ਭਰੀ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੂਚਨਾ ਕੇਂਦਰ ਵਿਖੇ ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ ਤੋਂ ਸ੍ਰੀ …
Read More »ਸ੍ਰੀ ਅਨਿਲ ਕੁਮਾਰ ਸਿਨਹਾ ਡਾਇਰੈਕਟਰ ਸੀ.ਬੀ.ਆਈ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਨਿਲ ਕੁਮਾਰ ਸਿਨਹਾ ਡਾਇਰੈਕਟਰ ਸੀ. ਬੀ. ਆਈ ਨੇ ਆਪਣੀ ਧਰਮ ਪਤਨੀ ਸ੍ਰੀਮਤੀ ਕੀਰਤੀ ਸਿਨਹਾ ਤੇ ਪਿਤਾ ਸ੍ਰੀ ਰਾਣਾ ਪ੍ਰਤਾਪ ਸਿਨਹਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਨ ਕੀਤਾ।ਦਫ਼ਤਰ ਸ਼ੋ੍ਮਣੀ ਕਮੇਟੀ ਵਿਖੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਉਨ੍ਹਾਂ ਨੂੰ ਜੀ ਆਇਆ ਕਹਿੰਦਿਆਂ ਸੱਚਖੰਡ ਸ੍ਰੀ …
Read More » ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ ਚੂੰਘ ਜੋਨਲ ਯੁਵਕ ਮੁਕਾਬਲੇ ਵਿੱਚ ਰਿਹਾ ਪਹਿਲੇ ਨੰਬਰ ‘ਤੇ
ਭਿੱਖੀਵਿੰਡ/ ਖਾਲੜਾ, 26 ਸਤੰਬਰ (ਲਖਵਿੰਦਰ ਸਿੰਘ ਗੌਲਣ, ਕੁਲਵਿੰਦਰ ਕੰਬੋਕੇ) – ਜਿਲ੍ਹਾ ਤਰਨਤਾਰਨ ਅਧੀਨ ਪੈਦੇ ਪਿੰਡ ਭਿੱਖੀਵੰਡ ਦੇ ਨੇੜੇ ਪਂੈਦੇ ਗੁਰੁ ਨਾਨਕ ਦੇਵ ਯੁਨੀਵਰਸਿਟੀ ਕਾਲਜ ਚੂੰਘ ਨੇ ਜੋਨਲ ਯੁਵਕ ਮੁਕਾਬਲੇ ਵਿਚ ਪਹਿਲੇ ਨੰਬਰ ‘ਤੇ ਜਿੱਤ ਪ੍ਰਾਪਤ ਕਰਕੇ ਸਮੁੱਚੀ ਟ੍ਰਾਫੀ ਪ੍ਰਾਪਤ ਕੀਤੀ ਹੈ।ਪਿ੍ਰੰਸੀਪਲ ਡਾ. ਮਨਮੋਹਨ ਸਿੰਘ ਗਿੱਲ ਦੀ ਅਗਵਾਈ ਹੇਠ ਜੋਨਲ ਮੁਕਾਬਲੇ ਵਿਚ ਵਿਦਿਆਰਥੀਆ ਨੇ ਆਪਣਾ ਯੋਗਦਾਨ ਪਾ ਕੇ ਜਿੱਤ ਦਾ ਸਿਹਰਾ …
Read More »
Punjab Post Daily Online Newspaper & Print Media