ਅਮਰਜੀਤ ਕੌਰ ਕੋਟਫੱਤਾ ਡੀ.ਈ.ਓ ਬਠਿੰਡਾ ਨੇ ਖੇਡ ਵਿਭਾਗ ਦਾ ਝੰਡਾ ਲਹਿਰਾ ਕੇ ਕੀਤਾ ਉਦਘਾਟਨ ਬਠਿੰਡਾ, 29 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) ਪੰਜਾਬ ਸਰਕਾਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਾਲ 2014-15 ਦੇ ਸ਼ੈਸ਼ਨ ਦੌਰਾਨ ਰਾਜੀਵ ਗਾਂਧੀ ਖੇਲ ਅਭਿਆਨ ਸਕੀਮ ਅਧੀਨ ਡਾਇਰੈਕਟਰ ਸਪੋਰਟਸ ਪੰਜਾਬ ਜੀ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰੀ ਪੇਂਡੂ ਟੂਰਨਾਂਮੈਂਟ ਅੰਡਰ-16 ਲੜਕੇ/ਲੜਕੀਆਂ ਮਿਤੀ 29 ਤੋਂ 30 ਸਤੰਬਰ 2015 …
Read More »Daily Archives: September 30, 2015
ਬੱਚਿਆਂ ਨੂੰ ਤੰਬਾਕੂ ਤੋਂ ਬਚਾਉਣਾ ਬਹੁਤ ਜਰੂਰੀ – ਸਹਾਇਕ ਸਿਵਲ ਸਰਜ਼ਨ
ਦੋ ਰੋਜਾ ਤੰਬਾਕੂ ਕੰਟਰੋਲ ਸੰਬੰਧੀ ਜਾਗਰੂਕਤਾ ਅਤੇ ਸ਼ਿਖਲਾਈ ਵਰਕਸ਼ਾਪ ਸ਼ੁਰੂ ਬਠਿੰਡਾ, 29 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) ਸਿਹਤ ਵਿਭਾਗ ਬਠਿੰਡਾ ਵੱਲੋਂ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਦੋ ਰੋਜ਼ਾ ਤੰਬਾਕੂ ਕੰਟਰੋਲ ਸੰਬੰਧੀ ਜਾਗਰੂਕਤਾ ਅਤੇ ਸਿਖਲਾਈ ਵਰਕਸ਼ਾਪ ਦਾ ਆਰੰਭ ਦਫ਼ਤਰ ਡਿਪਟੀ ਕਮਿਸ਼ਨਰ, ਬਠਿੰਡਾ ਜੀ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ। ਡਾ. ਐਸ.ਕੇ.ਰਾਜਕੁਮਾਰ, ਸਹਾਇਕ ਸਿਵਲ ਸਰਜ਼ਨ, ਬਠਿੰਡਾ ਵੱਲੋਂ ਇਸ ਵਰਕਸਾਦੀ ਅਗਵਾਈ …
Read More »ਬਠਿੰਡਾ ਜ਼ਿਲ੍ਹੇ ਦੀ ਕ੍ਰਿਕਟ ਟੀਮ ਲਈ ਖਿਡਾਰੀਆਂ ਦੇ ਟਰਾਇਲ 29 ਨੂੰ
ਬਠਿੰਡਾ, 29 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਤਰਫ਼ੋ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਂਮੈਂਟ 11 ਅਕਤੂਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਰਵਾਇਆ ਜਾ ਰਿਹਾ, ਜਿਸ ਵਿਚ ਹਿੱਸਾ ਲੈਣ ਵਾਲੀ ਬਠਿੰਡਾ ਜ਼ਿਲ੍ਹੇ ਦੀ ਟੀਮ ਲਈ ਚੋਣ ਟਰਾਇਲ 29 ਸਤੰਬਰ ਨੂੰ ਸ਼ਾਮੀ 4 ਵਜੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਰੱਖੇ ਗਏ ਹਨ। ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਬੁਲਾਰੇ ਨੇ …
Read More »ਬਲਾਕ ਪੱਧਰੀ ਖੇਡਾਂ ਵਿਚ ਮੁਲਤਾਨੀਆਂ ਸਕੂਲ ਦੇ ਖਿਡਾਰੀਆਂ ਦੀ ਚੜ੍ਹਤ
ਬਠਿੰਡਾ, 29 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) ਖੇਡ ਵਿਭਾਗ ਦੀਤ ਰਫ਼ੋਂ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਬੀੜ ਬਹਿਮਣ ਵਿਖੇ ਬਲਾਕ ਬਠਿੰਡਾ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਅੰਡਰ-16 ਸਾਲ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆਂ ਦੇ ਲੜਕਿਆਂ ਦੀ ਚੜ੍ਹਤ ਰਹੀ।ਡੀ. ਪੀ. ਈ.ਰਮੇਸ਼ ਸਿੰਘ ਨੇ ਜਾਣਕਾਰੀਦਿੰਦਿਆਂ ਦੱਸਿਆ ਕਿ ਰਾਜੀਵ ਗਾਂਧੀ ਖੇਡ ਅਭਿਆਨ ਤਹਿਤ …
Read More »ਸ਼ੋ੍ਮਣੀ ਕਮੇਟੀ ਨੇ ਦਿੱਲੀ ਕਮੇਟੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੰਗ-ਰੋਗਨ ਕਰਵਾਉਣ ਬਦਲੇ 2 ਕਰੋੜ ਦਿੱਤੇ
ਅੰਮ੍ਰਿਤਸਰ, 29 ਸਤੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਚਿੱਟਾ ਰੰਗ ਰੋਗਨ ਕਰਵਾਉਣ ਬਦਲੇ ਕੀਤੀ ਮੰਗ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ 2 ਕਰੋੜ ਰੁਪਏ ਦੇਣ ਦਾ ਅਹਿਮ ਫੈਸਲਾ ਕੀਤਾ ਜਿਸ ਤੇ ਦਫ਼ਤਰ ਸ਼ੋ੍ਰਮਣੀ ਕਮੇਟੀ …
Read More »ਸ਼ੋ੍ਮਣੀ ਕਮੇਟੀ ਮੈਂਬਰਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਕਾਲ ਤਖ਼ਤ ਦਾ ਹੁਕਮ ਮੰਨਣ ਦੀ ਕੀਤੀ ਅਪੀਲ
ਜਥੇਦਾਰ ਅਵਤਾਰ ਸਿੰਘ ਨੇ ਅਪੀਲ ਰੂਪੀ ਮਤਾ ਪੜ੍ਹ ਕੇ ਲਈ ਸਹਿਮਤੀ ਅੰਮ੍ਰਿਤਸਰ, 29 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੁੱਚੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਜਿਸ ਦੇ ਮੈਂਬਰ ਪੰਜਾਬ ਤੋਂ ਇਲਾਵਾ ਬਾਹਰਲੇ ਸੂਬਿਆਂ ਤੋਂ ਵੀ ਚੁਣੇ ਜਾਂਦੇ ਹਨ।ਇਸ ਸੰਸਥਾ ਵੱਲੋਂ ਜਿਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਮਰਿਯਾਦਾ ਅਨੁਸਾਰ ਚਲਾਇਆ ਜਾਂਦਾ ਹੈ, ਉੇਥੇ ਇਹ ਸੰਸਥਾ ਮੀਰੀ-ਪੀਰੀ ਦੇ ਮਾਲਕ ਸਾਹਿਬ …
Read More »ਪਠਾਨਕੋਟ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 4.14 ਕਰੋੜ ਖਰਚ ਕੀਤੇ ਜਾ ਰਹੇ ਹਨ
ਪਠਾਨਕੋਟ, 29 ਸਤੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਪਠਾਨਕੋਟ ਸ਼ਹਿਰ ਨੂੰ ਹਰਿਆ ਭਰਿਆ, ਸੁੰਦਰ ਤੇ ਸਾਫ ਸੁਥਰਾ ਬਣਾਉਣ ਅਤੇ ਇਸ ਦੇ ਸਰਵਪੱਖੀ ਵਿਕਾਸ ਲਈ 4.14 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਰਕਾਰ ਇਹ ਵੀ ਯਤਨ ਕਰ ਰਹੀ ਹੈ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਦੇ ਨਾਲ ਨਾਲ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਇਆ ਜਾਵੇ। ਇਸ ਦੇ ਨਾਲ …
Read More »ਕਵਲਜੀਤ ਸਿੰਘ ਬਿਆਸ ਸਹਾਇਕ ਸੈਕਟਰ ਇੰਚਾਰਜ਼ ਨਿਯੁੱਕਤ
ਚੌਂਕ ਮਹਿਤਾ, 29, ਸਤੰਬਰ (ਜੋਗਿੰਦਰ ਸਿੰਘ ਮਾਣਾ) – ਆਮ ਆਦਮੀ ਪਾਰਟੀ ਐਸ ਸੀ ਤੇ ਲੇਬਰ ਵਿੰਗ ਦੇ ਸੈਕਟਰ ਇੰਚਾਰਜ਼ ਕਸ਼ਮੀਰ ਸਿੰਘ ਅਤੇ ਆਪ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ਼ ਸ਼੍ਰ ਇਕਬਾਲ ਸਿੰਘ ਭਾਗੋਵਾਲੀਆ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਕਵਲਜੀਤ ਸਿੰਘ ਬਿਆਸ ਨੁੂੰ ਸਹਾਇਕ ਸੈਕਟਰ ਇੰਚਾਰਜ਼ ਐਸ. ਸੀ ਤੇ ਲੇਬਰ ਵਿੰਗ ਨਿਯੁਕਤ ਕੀਤਾ ਹੈ।ਇਸ ਨਿਯੁੱਕਤੀ ਨਾਲ ਪਾਰਟੀ …
Read More »ਪ੍ਰਧਾਨ ਮੰਤਰੀ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਬਾਂਹ ਫੜੇ – ਮਜੀਠੀਆ
ਮਜੀਠਾ ਵਿਖੇ ਬਾਬਾ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਦੇ ਜੋੜ ਮੇਲੇ ‘ਚ ਲਵਾਈ ਹਾਜ਼ਰੀ ਮਜੀਠਾ, 29 ਸਤੰਬਰ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਸਨਅਤਕਾਰਾਂ ਦੀ ਆਵਾਜ਼ ਸੁਣਦਿਆਂ ਉਹਨਾਂ ਦੀ ਬਾਂਹ ਫੜਨ ਅਤੇ ਇਹਨਾਂ ਨੂੰ ਦਰਪੇਸ਼ ਮਸਲਿਆਂ ਦਾ ਠੋਸ ਹਲ ਕਰਨ ਦੀ ਪੁਰਜ਼ੋਰ …
Read More »‘On the spot painting competition of senior classes held at KT: Kala
Amritsar, Sept. 29 (Punjab Post Bureau) – “On the Spot Painting Competition of school students of class 9 to +2 was held today at KT:Kala Lawrence Road Extension. Director KT Kala Brajesh Jolly said that 90 students from 12 different schools of the city participated in this competition and there were two categories i.e. Category A 9th and 10th …
Read More »
Punjab Post Daily Online Newspaper & Print Media