ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ 23-09-2015 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »Monthly Archives: September 2015
ਡਾ.ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਸਿੱਖ ਸੰਕਲਪ ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ
ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਹੋਰਨਾਂ ਧਾਰਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਡਾਕਟਰ ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਦੀ ਡਿਊਟੀ ਲਗਾਈ ਗਈ ਕਿ ਸਿੱਖ ਇਤਿਹਾਸ ਨਾਲ ਸਬੰਧਤ ਬਹੁਮੁੱਲੇ ਲੇਖ ਜੋ ਵੱਖ-ਵੱਖ ਵਿਦਵਾਨਾਂ ਵੱਲੋਂ 1957 ਤੋਂ ਲੈ ਕੇ ਹੁਣ ਤੀਕ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ …
Read More »ਕੁਲਵੰਤ ਬਹਿਲ ਦੇ ਕਾਂਗਰਸ ਦੀ ਆਈ.ਐਨ.ਸੀ.ਬੀ ਦੇ ਯੂਥ ਵਿੰਗ ਪੰਜਾਬ ਦੇ ਵਾਇਸ ਪ੍ਰਧਾਨ ਬਨਣ ਤੇ ਖੁਸ਼ੀ ਦੀ ਲਹਿਰ- ਖਹਿਰਾ
ਪੱਟੀ, 21 ਸਤੰਬਰ ( ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ ) – ਕੁਲਵੰਤ ਸਿੰਘ ਬਹਿਲ ਦੀ ਸਖਤ ਮਿਹਨਤ ਦੇ ਸਦਕਾ ਪਾਰਟੀ ਹਾਈਕਮਾਡ ਨੇ ਉੇਨਾਂ ਨੂੰ ਆਈ.ਐਨ.ਸੀ.ਬੀ ਵਿੰਗ ਪੰਜਾਬ ਦਾ ਵਾਇਸ ਪ੍ਰਧਾਨ ਦਿੱਤਾ ਜਿਸ ਨਾਲ ਪਾਰਟੀ ਦੇ ਯੂਥ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ।ਜਿਸ ਨਾਲ ਯੂਥ ਵਿੰਗ ਬਹੁਤ ਮਜ਼ਬੂਤ ਹੋਇਆ ਹੈ।ਇਹ ਸਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਆਈ.ਐਨ.ਸੀ.ਬੀ ਵਿੰਗ ਦੇ …
Read More »ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ ਯੋਗ- ਯੋਗ ਗੁਰੂ
ਪੱਟੀ, 21 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਅੱਜ ਕੱਲ ਦੀ ਭੱਜ ਦੌੜ ਭਰੀ ਜਿੰਦਗੀ ਵਿਚ ਯੋਗ ਜਰੂਰੀ ਹੈ, ਯੋਗ ਸਾਨੂੰ ਮਨ ਤੇ ਕੰਟਰੋਲ ਕਰਨ ਦੀ ਸ਼ਕਤੀ ਦਿੰਦਾ ਹੈ, ਯੋਗ ਰਾਹੀਂ ਅਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ, ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਸਹਾਬਪੁਰਾ ਵਿਖੇ ਇੰਟਰਨੈਸ਼ਨਲ ਮਾਝਾ ਅਕੈਡਮੀ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਪੰਤਜ਼ਲੀ ਯੋਗ ਸ਼ੰਮਤੀ ਤਰਨ ਤਾਰਨ …
Read More »ਮਰਵਾਹਾ ਵਲੋਂ ਕ੍ਰਾਕਰੀ ਐਂਡ ਪਲਾਸਟਿਕ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਕ੍ਰਾਕਰੀ ਐਂਡ ਪਲਾਸਟਿਕ ਐਸੋਸੀਏਸ਼ਨ ਦੀ ਬੈਠਕ ਸਥਾਨਕ ਹੋਟਲ ਵਿਖੇ ਪ੍ਰਧਾਨ ਨਰਿੰਦਰ ਲਾਂਬਾ ਦੀ ਅਗਵਾਈ ਵਿਚ ਹੋਈ ।ਜਿਸ ਵਿਚ ਵੱਡੀ ਸੰਖਿਆਂ ਵਿਚ ਐਸੋਸੀਏਸ਼ਨ ਦੇ ਮੈਂਬਰ ਅਤੇ ਵੱਖ-ਵੱਖ ਕਸਬਿਆਂ ਤੋਂ 250 ਤੋਂ ਵੱਧ ਡੀਲਰ ਸ਼ਾਮਿਲ ਹੋਏ ।ਬੈਠਕ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਅਕਾਲੀ ਦਲ ਵਪਾਰ ਵਿੰਗ ਦੇ ਜਿਲਨੂੰਾ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਅਤੇ ਹਰਜਿੰਦਰ …
Read More »ਡਾ: ਸਿੱਧੂ ਦੀ ਨਾਕਾਮੀ ਕਾਰਣ ਮੂਧਲ ਵਾਸੀ ਸੀਵਰੇਜ਼ ਸੱਖਣ ਰਹਿ ਗਏ- ਸੰਧੂ
ਅੰਮ੍ਰਿਤਸਰ, 21 ਸਤੰਬਰ (ਗੁਰਚਰਨ ਸਿੰਘ) – ਪੰਜਾਬ ਦੇ ਮੁੱਖ ਸੰਸਦੀ ਸਿਹਤ ਸਕੱਤਰ ਡਾ: ਨਵਜੋਤ ਕੌਰ ਸਿੱਧੂ ਦੁਆਰਾ ਹਲਕਾ ਪੂੁਰਬੀ ਦੇ ਵਿਕਾਸ ਕੰਮਾਂ ਨੂੰ ਅਣਗੌਲਿਆ ਕੀਤੇ ਜਾਣ ਕਾਰਣ ਜਿਥੇ ਸਮੂਹ ਹਲਕੇ ਦੇ ਲੋਕਾਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ, ਉਥੇ ਉਨ੍ਹਾਂ ਦੀ ਇਸ ਨਾਕਾਮੀ ਕਾਰਣ ਹੀ ਹਲਕਾ ਪੂਰਬੀ ਦੇ ਹਿੱਸੇ ਆਇਆ ਇਕਲੌਤਾ ਪਿੰਡ ਮੂਧਲ ਜ਼ਾਇਕਾ ਪ੍ਰੋਜੈਕਟ ਤਹਿਤ ਪਾਏ ਜਾ ਰਹੇ ਸੀਵਰੇਜ …
Read More »ਯੂਨੀਵਰਸਿਟੀ ਵਿਖੇ ਭੌਤਿਕ ਵਿਗਿਆਨ ਦੇ ਖੇਤਰ ਵਿਚ ਨਵੇਂ ਰੁਝਾਨ ਵਿਸ਼ੇ ‘ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 22 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵੱਲੋਂ ਦੋ ਦਿਨਾਂ ਲੈਕਚਰ ਵਰਕਸ਼ਾਪ ਸੰਪੰਨ ਹੋ ਗਈ। ਭੌਤਿਕ ਵਿਗਿਆਨ ਦੇ ਖੇਤਰ ਵਿਚ ਨਵੇਂ ਰੁਝਾਨ ਵਿਸ਼ੇ ‘ਤੇ ਸ਼ੁਰੂ ਹੋਈ ਇਸ ਵਰਕਸ਼ਾਪ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰੀਸਰਚ, ਮੋਹਾਲੀ ਵੱਲੋਂ ਸਾਂਝੇ ਤੌਰ ‘ਤੇ ਯੂਨੀਵਰਸਿਟੀ ਦੇ ਸ੍ਰੀ ਗੁਰੂ …
Read More »ਦੂਸਰੀ ਕਲਾਸ ‘ਚ ਪੜ੍ਹਦੀ ਨਾਬਾਲਿਗ ਲੜਕੀ ਨਾਲ ਜਬਰ ਜ਼ਿਨਾਹ
ਅਕਾਲੀ ਆਗੂ ਕੰਵਰਬੀਰ ਸਿੰਘ ਦੇ ਦਖਲ ‘ਤੇ ਪਰਚਾ ਦਰਜ਼ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਥਾਣਾ ਗੇਟ ਹਕੀਮਾਂ ਅਧੀਨ ਪੈਂਦੀ ਅਬਾਦੀ ਅਨਗੜ੍ਹ ਵਿਖੇ ਦੂਸਰੀ ਕਲਾਸ ਵਿੱਚ ਪੜ੍ਹਦੀ ਇੱਕ ਨਾਬਾਲਿਗ ਲੜਕੀ ਨਾਲ ਦੋ ਵਿਅੱਕਤੀਆਂ ਵਲੋਂ ਜਬਰ ਜਿਨਾਹ ਕੀਤੇ ਜਾਣ ਦੀ ਖਬਰ ਹੈ।ਇਸ ਘਟਨਾ ਦੇ ਬਾਅਦ ਲੜਕੀ ਦੀ ਹਾਲਤ ਵਿਗੜ ਜਾਣ ‘ਤੇ ਉਸ ਦੇ ਪਰਿਵਾਰ ਵਲੋਂ ਲੜਕੀ ਨੂੰ ਇਲਾਜ਼ ਲਈ …
Read More »ਜ਼ਿਲ੍ਹਾ ਖੇਡ ਅਫ਼ਸਰ ਵੱਲੋਂ 6ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਮੀਟਿੰਗ
ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਵੇਗੀ ਸਟੇਡੀਅਮ ਦੀ ਤਿਆਰੀ ਅੰਮ੍ਰਿਤਸਰ, 21 ਸਤੰਬਰ (ਗੁਰਚਨ ਸਿੰਘ, ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ 15 ਨਵੰਬਰ ਤੋਂ 28 ਨਵੰਬਰ ਤੱਕ ਕਰਵਾਏ ਜਾ ਰਹੇ 6ਵੇਂ ਵਿਸ਼ਵ ਕਬੱਡੀ ਕੱਪ ਤਹਿਤ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸਥਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਮੈਚਾਂ ਦੀ …
Read More »ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਯੋਜਨਾਬੱਧ ਢੰਗ ਨਾਲ ਸਰਗਰਮ
ਅੰਮ੍ਰਿਤਸਰ, 21 ਸਤੰਬਰ (ਗੁਰਚਰਨ ਸਿੰਘ)-ਜ਼ਿਲ੍ਹੇ ਵਿਚ ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਯੋਜਨਾਬੱਧ ਢੰਗ ਨਾਲ ਡੇਂਗੂ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਤੋਂ ਬਚਾਅ ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆਂ ਲੋਕਾਂ ਨੂੰ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਬੁਖਾਰ ਹੋਣ ਦੀ ਹਾਲਤ ਵਿਚ ਮਰੀਜ਼ ਨੂੰ ਨੇੜ੍ਹੇ ਦੀ ਸਰਕਾਰੀ …
Read More »
Punjab Post Daily Online Newspaper & Print Media