ਕੋਟਲਾ ਸਮਸ਼ਪੁਰ ਸਮਰਾਲਾ ਵਾਸੀ ਇੰਦਰਜੀਤ ਸਿੰਘ ਕੰਗ ਤੇ ਰਜਿੰਦਰ ਕੌਰ ਕੰਗ ਨੂੰ ਬੇਟੀ ਜੈਸਿਕਾ ਕੰਗ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »Monthly Archives: September 2015
ਖ਼ਾਲਸਾ ਕਾਲਜ ਵੂਮੈਨ ਦਾ ਕਰਾਸ ਕੰਟਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ਟੂਰਨਾਮੈਂਟ ਦੇ ਕਰਾਸ ਕੰਟਰੀ ਮੁਕਾਬਲੇ ਵਿੱਚ 17 ਅੰਕ ਹਾਸਲ ਕਰਕੇ ਟਰਾਫ਼ੀ ‘ਤੇ ਕਬਜ਼ਾ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪ੍ਰਤੀਯੋਗਤਾ ਦੀ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਹਿਲੇ ਬੈਚ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਜੋ ਕਿ ਦੇਸ਼ ਦਾ ਇਕਲੌਤਾ ਪ੍ਰਾਈਵੇਟ ਵੈਟਰਨਰੀ ਕਾਲਜ ਹੈ, ਵਿਖੇ ਅੱਜ ਬੈਚਲਰ ਆਫ਼ ਵੈਟਰਨਰੀ ਸਾਇਸੰਸ ਐਂਡ ਐਨੀਮਲ ਹਾਸਬੈਂਡਰੀ ਦੇ ਪਹਿਲੇ ਬੈਚ ਦੇ 43 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਇਹ ਕਾਲਜ, ਜਿਸ ਦੀ ਸਥਾਪਨਾ ਸੰਨ 2010 …
Read More »ਅਨਿਲ ਜੋਸ਼ੀ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਹੋਰ ਮੁੱਦਿਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਰਣਜੀਤ ਐਵੀਨਿਊ ਵਿੱਚ ਲੱਗੇਗੀ ਆਰਜ਼ੀ ਪਟਾਕਾ ਮਾਰਕੀਟ ਅੰਮ੍ਰਿਤਸਰ, 18 ਸਤੰਬਰ (ਗੁਰਚਰਨ ਸਿੰਘ)- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਕਮਿਸ਼ਨਰ ਪੁਲਿਸ ਸ. ਜਤਿੰਦਰ ਸਿੰਘ ਔਲਖ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ, ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀ ਸੰਦੀਪ ਰਿਸ਼ੀ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਅਤੇ ਹੋਰਨਾਂ …
Read More »ਯੂਨੀਵਰਸਿਟੀ ਵਿਖੇ ਭੌਤਿਕ ਵਿਗਿਆਨ ਦੇ ਖੇਤਰ ਵਿਚ ਨਵੇਂ ਰੁਝਾਨ ਵਿਸ਼ੇ ‘ਤੇ ਵਰਕਸ਼ਾਪ ਸ਼ੁਰੂ
ਅੰਮ੍ਰਿਤਸਰ, 18 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀਆਂ/ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਵਿਚ ਭੌਤਿਕ ਵਿਗਿਆਨ ਦੀ ਖੋਜ ਨਾਲ ਜੋੜਨ ਲਈ ਦੋ ਦਿਨਾਂ ਲੈਕਚਰ ਵਰਕਸ਼ਾਪ ਅੱਜ ਇਥੇ ਸ਼ੁਰੂ ਹੋ ਗਈ। ਭੌਤਿਕ ਵਿਗਿਆਨ ਦੇ ਖੇਤਰ ਵਿਚ ਨਵੇਂ ਰੁਝਾਨ ਵਿਸ਼ੇ ‘ਤੇ ਸ਼ੁਰੂ ਹੋਈ ਇਸ ਵਰਕਸ਼ਾਪ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ …
Read More »ਡਾਕਖਾਨਾ ਧਾਰੀਵਾਲ ਦਾ ਪੋਸਟ ਮਾਸਟਰ ਰਿਸ਼ਵਤ ਰਿਸ਼ਵਤ ਲੈਦਾ ਰੰਗੇ ਹੱਥੀ ਕਾਬੂ
ਅੰਮ੍ਰਿਤਸਰ, 18 ਸਤੰਬਰ (ਗੁਰਚਰਨ ਸਿੰਘ) – ਵਿਜੀਲੈਸ ਬਿਉਰੋ, ਗੁਰਦਾਸਪੁਰ ਨੇ ਡਾਕਖਾਨੇ ਧਾਰੀਵਾਲ ਦੇ ਪੋਸਟ ਮਾਸਟਰ ਹਰਦੀਪ ਸਿੰਘ ਨੂੰ ਰਿਸ਼ਵਤ ਲੈਦਂੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਪਵਨ ਕੁਮਾਰ ਪੁੱਤਰ ਅਯੁੱਧਿਆ ਪ੍ਰਕਾਸ਼ ਵਾਰਡ ਨੰ: 4 ਧਾਰੀਵਾਲ, ਜਿਲ੍ਹਾ ਗੁਰਦਾਸਪੁਰ ਜੋ ਆਥੋਰਾਈਜ਼ਡ ਛੋਟੀਆਂ ਬਚਤਾਂ ਵੇਚਣ ਸਬੰਧੀ ਡਾਕਖਾਨੇ ਦਾ ਏਜੰਟ ਹੈ।ਪੋਸਟ ਮਾਸਟਰ ਹਰਦੀਪ ਸਿੰਘ ਨੇ ਆਪਣੇ ਡਾਕਖਾਨੇ ਦੇ ਏਜੰਟ ਪਵਨ ਕੁਮਾਰ ਪਾਸੋ ਉਸਦੀ ਕਮੀਸ਼ਨ ਰਲੀਜ਼ ਕਰਨ …
Read More »ਮੈਡੀਕਲ ਫਿੱਟ ਯੁਵਕਾਂ ਲਈ ਲਿਖਤੀ ਟੈਸਟ ਦੀ ਮੁਫ਼ਤ ਤਿਆਰੀ ਕੋਚਿੰਗ ਕਲਾਸਾਂ ਸ਼ੁਰੂ
ਅੰਮ੍ਰਿਤਸਰ, 18 ਸਤੰਬਰ (ਗੁਰਚਰਨ ਸਿੰਘ) – ਨੀਮ ਫ਼ੌਜੀ ਬਲਾਂ ਅਤੇ ਸੈਨਾ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਮੈਡੀਕਲ ਫਿੱਟ ਨੌਜਵਾਨਾਂ ਦੇ ਮਿਤੀ 4 ਅਤੇ 18 ਅਕਤੂਬਰ ਨੂੰ ਹੋ ਰਹੇ ਲਿਖਤੀ ਟੈਸਟ ਦੀ ਤਿਆਰੀ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਅਦਾਰੇ ਸੀ-ਪਾਈਟ ਕੈਂਪ, ਆਈ. ਟੀ. ਆਈ ਰਣੀਕੇ (ਅੰਮ੍ਰਿਤਸਰ) ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਹੋ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਕੈਂਪ ਅਧਿਕਾਰੀ ਮੇਜਰ …
Read More »Orientation Programme for Teachers of Std XI & XII held at DAV Public School
Amritsar, Sept. 18 (Punjab Post Bureau) -Under the aegis of DAV CAE Regional Training Centre (Amritsar, Zone ) under DAV Centre of Academic Excellence, DAV, CMC New Delhi and CBSE’s directive, a two day Orientation Programe for Teachers was organised at DAV Public School, Lawrence Road from 18 to 19. The Orientation Cum Interactive Meet was held for Nine subjects …
Read More »ਉਪਕਾਰ ਸੰਧੂ ਦੀ ਅਗਵਾਈ ਵਿੱਚ ਨਿਗਮ ਅਧਿਕਾਰੀ ਕਰਨਗੇ 19 ਨੂੰ ਦੌਰਾ – ਕੰਵਰਬੀਰ ਸਿੰਘ
ਹਲਕਾ ਨਿਵਾਸੀਆਂ ਨੂੰ ਮਿਲੇਗਾ ਪੀਣ ਵਾਲਾ ਸਾਫ ਪਾਣੀ ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ ਸੱਗੂ) – ਹਲਕਾ ਪੂਰਬੀ ਦੇ ਅਧੀਨ ਆਉਂਦੀਆਂ ਵਾਰਡ ਨੰ. 18 ਤੇ 28 ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਜਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਤੇ ਪੇਡਾ ਚੇਅਰਮੈਨ ਸz. ਉਪਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦਾ ਵਫ਼ਦ 19-9-15 ਨੂੰ ਵਾਰਡਾਂ …
Read More »ਬੱਸ ਨੇ ਸਾਈਕਲ ਸਵਾਰ ਕੁਚਲਿਆ, ਗੰਭੀਰ ਜ਼ਖਮੀ
ਪੱਟੀ, 18 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਕੁੱਲਾ ਚੌਂਕ ਵਿਚ ਪੰਜਾਬ ਰੋਡਵੇਜ ਦੀ ਤੇਜ਼ ਰਫਤਾਰ ਬੱਸ ਨੇ ਇੱਕ ਸਾਈਕਲ ਨੂੰ ਸਾਇਡ ਮਾਰ ਦਿੱਤੀ, ਜਿਸ ਨਾਲ ਸਾਇਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ।ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸ਼ਾਮ ਵੇਲੇ ਪੱਟੀ ਤੋਂ ਕੋਟ ਬੋਢਾ ਨੂੰ ਜਾ ਰਹੀ ਪੰਜਾਬ ਰੋਡਵੇਜ ਦੀ ਤੇਜ਼ ਰਫਤਾਰ ਬੱਸ ਨੰਬਰ ਪੀ.ਬੀ.46 ਜੀ 9588 ਨੇ ਖੇਮਕਰਨ …
Read More »
Punjab Post Daily Online Newspaper & Print Media