Wednesday, November 25, 2026

Monthly Archives: September 2015

ਯੂਨੀਵਰਸਿਟੀ ਵੱਲੋਂ ਡਾ. ਜਸਵੰਤ ਸਿੰਘ ਨੇਕੀ ਦੇ ਅਕਾਲ ਚਲਾਣੇ ਤੇ ਡੁੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਗੁਰੂ ਨਾਨਕ ਅਧਿਐਨ ਵਿਭਾਗ, ਸਮੂਹ ਅਧਿਆਪਕ ਸਾਹਿਬਾਨ, ਕਰਮਚਾਰੀ ਅਤੇ ਵਿਦਿਆਰਥੀ ਡਾ. ਜਸਵੰਤ ਸਿੰਘ ਨੇਕੀ ਦੇ ਅਕਾਲ ਚਲਾਣੇ ਤੇ ਡੁੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਡਾ. ਜਸਵੰਤ ਸਿੰਘ ਨੇਕੀ ਪੰਜਾਬੀ …

Read More »

 ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਓਜ਼ੋਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 16 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਅੱਜ ਇਥੇ ਓਜ਼ੋਨ ਦਿਵਸ ਨੂੰ ਸਮਰਪਿਤ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਵੀ ਭਾਗ ਲਿਆ। ਪੰਜਾਬ ਸਟੇਟ …

Read More »

ਚਾਰ ਜ਼ਿਲ੍ਹਿਆਂ ਦੀ ਵੀਕਐਂਡ ਲੀਗ ਸਮਾਪਤ

ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਵਿਚਾਲੇ ਹੋਏ ਮੁਕਾਬਲੇ ਅੰਮ੍ਰਿਤਸਰ, 16 ਸਤੰਬਰ (ਗੁਰਚਰਨ ਸਿੰਘ) – ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਰਾਹੁਲ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਵਿਖੇ ਬਾਸਕਿਟਬਾਲ, ਫੁੱਟਬਾਲ, ਹੈਂਡਬਾਲ ਅਤੇ ਵਾਲੀਬਾਲ ਦੀ ਵੀਕਐਂਡ ਲੀਗ ਅੰਡਰ 19 ਸਮਾਪਤ ਹੋ ਗਈ। ਇਸ ਲੀਗ ਦੌਰਾਨ ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੀਆਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਆਪਣੀ ਖੇਡ …

Read More »

ਰੈਡ ਕਰਾਸ ਦੇ ਪੰਘੂੜੇ ਵਿਚ ਆਇਆ ਇਕ ਹੋਰ ਬੱਚਾ ਕੁੱਲ ਬੱਚਿਆਂ ਦੀ ਗਿਣਤੀ 109 ਹੋਈ

ਅੰਮ੍ਰਿਤਸਰ, 16 ਸਤੰਬਰ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੇ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 109 ਹੋ ਗਈ ਹੈ। ਕਿਸੇ ਵੱਲੋਂ 5 ਸਤੰਬਰ ਨੂੰ ਸਵੇਰੇ ਕਰੀਬ 10 ਵਜੇ ਦੋ-ਤਿੰਨ ਮਹੀਨੇ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, …

Read More »

Powered hang glider (PHG) expedition to commemorate 50 years of 1965 war

Amritsar, Sept. 16 (Punjab Post Bureau) – To commemorate 50th anniversary Of India’s victory in 1965 war over Pakistan, a series of events/adventure activities like Microlight expedition, Powered Hang Glider Expedition and Ultra Marathon have been planned by Indian Air Force. Powered Hang Glider(PHG) Expedition as a part of these adventure activities was flagged off from Air Force Station Rajasansi …

Read More »

ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਦਿੱਲੀ ਕਮੇਟੀ ਮੈਂਬਰ ਨੂੰ ਅਦਾਲਤ ਵਿੱਚ ਖੜਾ ਰਹਿਣ ਦੀ ਹੋਈ ਸਜਾ

ਨਵੀਂ ਦਿੱਲੀ, 16 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2013 ਵਿੱਖੇ ਸਜਣ ਕੁਮਾਰ ਨੂੰ ਬਰੀ ਕਰਨ ਦੇ ਖਿਲਾਫ ਲੜੀਵਾਰ ਕੀਤੇ ਗਏ ਪ੍ਰਦਰਸ਼ਨਾਂ ਤਹਿਤ ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਕਮੇਟੀ ਮੈਂਬਰ ਚਮਨ ਸਿੰਘ ਨੂੰ ਪੂਰਾ ਦਿਨ ਅਦਾਲਤ ਵਿੱਚ ਖੜਾ ਰਹਿਣ ਦੀ ਸਜਾ ਸੁਣਾਈ ਗਈ ਹੈ। ਇਸੇ ਮੁਕਦਮੇ ਵਿੱਚ ਪਹਿਲੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. …

Read More »

ਦਿੱਲੀ ਕਮੇਟੀ ਨੇ ਸੱਜਣ ਦੇ ਕੇਸ ਦੀ ਸੁਣਵਾਈ ਕਿਸੇ ਹੋਰ ਜੱਜ ਨੂੰ ਤਬਦੀਲ ਕਰਨ ਦੀ ਕੀਤੀ ਮੰਗ

ਦਿੱਲੀ ਹਾਈ ਕੋਰਟ ਨੇ ਫਿਲਹਾਲ ਹੇਠਲੀ ਅਦਾਲਤ ਦੀ ਕਾਰਵਾਈ ਤੇ ਲਗਾਈ ਰੋਕ ਨਵੀਂ ਦਿੱਲੀ, 16 ਸਤੰਬਰ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸ ਵਿੱਚ ਸਜਣ ਕੁਮਾਰ ਦੇ ਖਿਲਾਫ ਕੜਕੜਡੂਮਾ ਕੋਰਟ ਵਿੱਚ ਸੁਣਵਾਈ ਕਰ ਰਹੇ ਜੱਜ ਕਮਲੇਸ਼ ਕੁਮਾਰ ਤੋਂ ਉਕਤ ਕੇਸ ਨੂੰ ਲੈ ਕੇ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗ ਕੀਤੀ ਗਈ …

Read More »

ਡੀ.ਏ.ਵੀ. ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਐਨ.ਟੀ.ਐਸ.ਈ ਦੇ ਵਜ਼ੀਫ਼ੇ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ ਨੇ ਐਨ.ਟੀ.ਐਸ.ਈ ਸਾਲ 2015 ਦਾ ਵਜ਼ੀਫ਼ਾ ਹਾਸਲ ਕੀਤਾ । ਰਾਸ਼ਟਰੀ ਯੋਗਤਾ ਪ੍ਰਤੀਯੋਗਤਾ ਦਾ ਇਮਤਿਹਾਨ ਜੋ ਕਿ ਐਨ.ਸੀ.ਆਰ.ਟੀ ਵੱਲੋਂ ਹਰ ਸਾਲ ਦੱਸਵੀਂ ਦੇ ਵਿਦਿਆਰਥੀਆਂ ਲਈ ਕਰਵਾਇਆ ਜਾਂਦਾ ਹੈ।ਇਸ ਸਾਲ ਤਿੰਨ ਵਿਦਿਆਰਥੀਆਂ ਨੇ ਐਨ.ਟੀ.ਐਸ.ਈ. ਦਾ ਇਮਤਿਹਾਨ ਪਾਸ ਕੀਤਾ ਜਿੰਨ੍ਹਾਂ ਵਿਚੋਂ ਸਾਡੇ ਸਕੂਲ ਦੇ ਦੋ ਵਿਦਿਆਰਥੀਆਂ ਨੇ ਮਹਾਨ ਪ੍ਰਾਪਤੀਆਂ ਹਾਸਲ ਕੀਤੀਆਂ।ਗੌਰੀ …

Read More »

ਨਰਮਾਂ ਪੀੜ੍ਹਤ ਕਿਸਾਨ ਨੇ ਨਰਮਾਂ ਮਿੱਟੀ ਵਿੱਚ ਮਿਲਾਇਆ

ਬਠਿੰਡਾ, 16 ਸਤੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਕਿਸਾਨਾਂ ਦੀਆਂ ਮੁਸ਼ਕਲਾਂ ਦਿਨੋ ਦਿਨ ਵੱਧ ਰਹੀਆਂ ਹਨ ਜਿਸ ਕਾਰਨ ਕਿਸਾਨ ਕਰਜ਼ਾਈ ਹੋ ਰਿਹਾ ਹੈ ਅਤੇ ਉਪਰੋਂ ਕੁਦਰਤੀ ਮਾਰ ਕਾਰਨ ਫਸਲ ਤਬਾਹ ਹੋ ਰਹੀ ਹੈ। ਇਸ ਤਹਿਤ ਹੀ ਫੁੱਲੋਂ ਮਿੱਠੀ ਦੇ ਕਿਸਾਨ ਅਵਤਾਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਆਪਣੀ ਨਰਮੇਂ ਦੀ ਫਸਲ ਚਿੱਟੇ ਮੱਛਰਾਂ ਦੀ ਮਾਰ ਬਚਾਉਣ ਦੀ ਕੋਸ਼ਿਸ਼ ਕਰਦਿਆਂ 10 …

Read More »

ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਤੇ ਸਿਖਲਾਈ ਕੇਂਦਰ ਵੱਲੋਂ ਦਸਤਾਰ ਮੁਕਾਬਲੇ

ਬਠਿੰਡਾ, 16 ਸਤੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਤੇ ਸਿਖਲਾਈ ਕੇਂਦਰ ਵੱਲੋਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਮੁਕਾਬਲਾ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼ਿਕੰਦਰ ਸਿੰਘ ਖਾਲਸਾ ਅਤੇ ਵਰਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਦਸਤਾਰ ਮੁਕਾਬਲੇ ਵਿੱਚ ਪਹੁੰਚੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅਪੀਲ …

Read More »