Wednesday, November 25, 2026

Monthly Archives: September 2015

ਪਿੰਡ ਮੀਆਂਵਿੰਡ ਵਿਖੇ 25 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

ਰਈਆ, 16 ਸਤੰਬਰ (ਬਲਵਿੰਦਰ ਸੰਧੂ) – ਹਲਕਾ ਖਡੂਰ ਸਾਹਿਬ ਦੇ ਪਿੰਡ ਮੀਆਂਵਿੰਡ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਅਹਿਮ ਮੀਟਿੰਗ ਇਕਬਾਲ ਸਿੰਘ ਭਾਗੋਵਾਲ ਐਮ.ਪੀ ਹਲਕਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਇਕਬਾਲ ਸਿੰਘ ਭਾਗੋਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਬਹੁਤ ਹੀ ਸੁਚੱਜੇ ਢੰਗ ਨਾਲ ਕੰਮ-ਕਾਰ ਕਰਾਉਣ ਵਿੱਚ ਰੁੱਝੀ ਹੋਈ ਹੈ ਅਤੇ ਆਉਣ ਵਾਲੀਆਂ 2017 ਦੀਆਂ …

Read More »

 ਪੋ੍: ਵਲਟੋਹਾ ਵੱਲੋ ਸ਼ਹੀਦ ਜਸਵੰਤ ਸਿੰਘ ਦੀ ਯਾਦ ਵਿਚ ਅਮੀਸ਼ਾਹ ਵਿਖੇ ਕਬੱਡੀ ਅਕੈਡਮੀ ਦਾ ਉਦਘਾਟਨ

ਖਾਲੜਾ, 16 ਸਤੰਬਰ (ਲਖਵਿੰਦਰ ਸਿੰਘ ਗੌਲਣ, ਰੰਪਲ ਗੌਲਣ) – ਨੌਜਵਾਨਾ ਨੂੰ ਨਸ਼ਿਆਂ ਵਰਗੇ ਕੋਹੜ ਅਤੇ ਹੋਰ ਸਮਾਜਿਕ ਬੁਰਾਈਆਂ ਤੋ ਦੂਰ ਰੱਖ ਕੇ ਖੇਡਾਂ ਨਾਲ ਜੌੜਨ ਦੇ ਮਕਸਦ ਨਾਲ ਅੱਜ ਪਿੰਡ ਅਮੀਸ਼ਾਹ ਵਿਖੇ ਮੁੱਖ ਸੰਸਦੀ ਸਕੱਤਰ ਪੋ੍ਰ: ਵਿਰਸਾ ਸਿੰਘ ਵਲਟੋਹਾ ਵੱਲੋ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਕਬੱਡੀ ਅਕੈਡਮੀ ਦਾ ਉਦਘਾਟਨ ਕੀਤਾ ਗਿਆ ।ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਪੋ੍ਰ: …

Read More »

ਚੇਅਰਮੈਨ ਬਿੱਟੂ ਚੂੰਘ ਦੀ ਤਾਜਪੋਸ਼ੀ ਵਿੱਚ ਅਲਗੋਂ ਕੋਠੀ ਤੋਂ ਪੁੱਜਾ ਵੱਡਾ ਕਾਫਲਾ

ਅਲਗੋ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ / ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਅਲਗੋ ਕੋਠੀ ਤੋਂ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਸ: ਬਚਿੱਤਰ ਸਿੰਘ ਬਿੱਟੂ ਚੂੰਘ ਅਤੇ ਵਾਈਸ ਚੇਅਰਮੈਨ ਭਾਰਤ ਭੂਸ਼ਨ ਲਾਡੂ ਦੀ ਚੇਅਰਮੈਨ ਦੀ ਤਾਜਪੋਸ਼ੀ ਵਿੱਚ ਸ਼ਮੂਲੀਅਤ ਕਰਨ ਲਈ ਅੱਡਾ ਅਲਗੋ ਕੋਠੀ ਤੋਂ ਚੇਅਰਮੈਨ ਜਰਨੈਲ ਸਿੰਘ, ਸਰਪੰਚ ਮੇਜਰ ਸਿੰਘ ਅਲਗੋ ਕੋਠੀ ਦੀ ਅਗਵਾਈ ਹੇਠ ਕਾਫਲਾ ਭਿਖੀਵਿੰਡ ਪੁੱਜਾ।ਇਸ ਸਮੇਂ ਚੇਅਰਮੈਨ ਜਰਨੈਲ …

Read More »

ਨਵ-ਨਿਯੁੱਕਤ ਚੇਅਰਮੈਨ ਬਿੱਟੂ ਚੂੰਘ ਨੇ ਅਹੁੱਦਾ ਸੰਭਾਲਿਆ

ਭਿੱਖੀਵਿੰਡ, 16 ਸਤੰਬਰ  (ਕੁਲਵਿੰਦਰ ਸਿੰਘ ਕੰਬੋਕੇ / ਹਰਦਿਆਲ ਸਿੰਘ ਭੈਣੀ)- ਅੱਜ ਅੱਡਾ ਭਿੱਖੀਵਿੰਡ ਦੀ ਮਾਰਕੀਟ ਕਮੇਟੀ ਦੇ ਨਵ-ਨਿਯੁੱਕਤ ਚੇਅਰਮੈਨ ਸz: ਬਚਿੱਤਰ ਸਿੰਘ ਬਿੱਟੂ ਚੂੰਘ ਅਤੇ ਵਾਈਸ ਚੇਅਰਮੈਨ ਭਾਰਤ ਭੂਸ਼ਨ ਲਾਡੂ ਨੇ ਹਲਕਾ ਖੇਮਕਰਨ ਦੇ ਵਿਧਾਇਕ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਦੀ ਹਾਜਰੀ ਵਿੱਚ ਭਿੱਖੀਵਿੰਡ ਦੀ ਮਾਰਕੀਟ ਕਮੇਟੀ ਦਾ ਅਹੁੱਦਾ ਸੰਭਾਲਿਆ।ਇਸ ਮੋਕੇ ਸz. ਵਲਟੋਹਾ …

Read More »

ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਨ ਕੇ ਪਾਕਿਸਤਾਨ ਜਾਣ ਤੋਂ ਰੋਕਣਾ ਮੰਦਭਾਗਾ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨ ਟਮਾਟਰਾਂ ਨਾਲ ਭਰਿਆ ਟਰ’ਕ ਲੈ ਕੇ ਭਾਰਤ ਦੇ ਵਾਹਗਾ ਬਾਰਡਰ ਤੋਂ ਪਾਕਿਸਤਾਨ ਵਿਵਿੱਚ ਦਾਖਲ ਹੋਣ ਸਮੇਂ ਇਕ ਅੰਮ੍ਰਿਤਧਾਰੀ ਟਰੱਕ ਡਰਾਈਵਰ ਨੂੰ ਪਾਕਿ ਰੇਂਜਰਾਂ ਵ’ਲੋਂ ਸ੍ਰੀ ਸਾਹਿਬ ਉਤਾਰਨ ਲਈ ਪ੍ਰੇਸ਼ਾਨ ਕਰਕੇ ਵਾਪਸ ਭਾਰਤ ਭੇਜਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈੱਸ …

Read More »

ਸਾਹਿਤ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਦਿਲਜੀਤ ਸਿੰਘ ਬੇਦੀ ‘ਰਾਸ਼ਟਰੀ ਸੰਤ ਸਮਾਜ ਪੁਰਸਕਾਰ’ ਨਾਲ ਸਨਮਾਨਿਤ

ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ) – ਇੰਟਰਨੈਸ਼ਨਲ ਸੰਤ ਸਮਾਜ ਨੇ ਹਰ ਸਾਲ ਦੀ ਤਰ੍ਹਾਂ ਪੰਥਕ ਕਾਜ ਅਤੇ ਕਲਮ ਰਾਹੀਂ ਗੁਰਮਤਿ ਅਤੇ ਸਿੱਖ ਪੰਥ ਦੀ ਸੇਵਾ ਨਿਭਾਉਣ ਵਾਲੇ ਵਿਸ਼ੇਸ਼ ਵਿਦਵਾਨ ਨੂੰ ਐਵਾਰਡ ਦੇਣ ਦੀ ਪ੍ਰੰਪਰਾ ਅੱਗੇ ਤੋਰਦਿਆਂ ਇਸ ਵਾਰ ਬਾਬਾ ਕੁੰਦਨ ਸਿੰਘ ਦੀ 21ਵੀਂ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਵਿੱਚ ਪੰਥਕ ਲਿਖਾਰੀ ਸ. ਦਿਲਜੀਤ ਸਿੰਘ ਬੇਦੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ …

Read More »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਕਰਵਾਇਆ

ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਬਦ ਵੀਚਾਰ ਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਸ਼ਾਮ ੮ ਵਜੇ ਤੋਂ ਦੇਰ ਰਾਤ ੧ ਵਜੇ ਤੀਕ ਚੱਲੇ ਇਸ ਗੁਰਮਤਿ ਸਮਾਗਮ ਸਮੇਂ ਭਾਈ …

Read More »

ਢੀਂਗਰਾ ਕਲੋਨੀ ਵਿਖੇ ਸ੍ਰੀ ਸੰਦੀਪ ਰਿਸ਼ੀ ਨੇ ਕੀਤਾ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ

ਅੰਮ੍ਰਿਤਸਰ, 14 ਸੰਤਬਰ (ਗੁਰਚਰਨ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਹਾਊਸਿੰਗ ਕੰਪਲੈਕਸ, ਮਾਲ ਮੰਡੀ ਵਿਖੇ ਕਲੋਨੀ ਨਿਵਾਸੀਆਂ ਵੱਲੋਂ ਸਾਂਝੇ ਉੱਦਮ ਨਾਲ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦਾ ਉਦਘਾਟਨ ਸ੍ਰੀ ਸੰਦੀਪ ਰਿਸ਼ੀ, ਚੇਅਰਮੈਨ ਇੰਪਰੂਵਮੈਂਟ ਟ੍ਰਸਟ, ਅੰਮ੍ਰਿਤਸਰ ਨੇ ਕੀਤਾ। ਇਸ ਮੌਕੇ ਉਨ੍ਹਾਂ ਕਲੋਨੀ ਦੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਅਤੇ ਸਮੂਹ ਕਲੋਨੀ ਨਿਵਾਸੀਆਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ …

Read More »