ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਫੇੈਡਰੇਸ਼ਨ ਆਫ ਹੋਟਲ ਐਂਡ ਗੈਸਟ ਆਉਸ ਅੇੈਸੋਸੀਏਸ਼ਨ ਦੇ ਅਹੂਦੇਦਾਰਾਂ ਦਾ ਵੱਫਦ ਚੇਅਰਮੈਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਸ਼੍ਰੌਮਣੀ ਅਕਾਲੀ ਦਲ ਜੱਥਾ ਅੰਮ੍ਰਿਤਸਰ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਰਹਿਣਮੁਾਈ ਹੇਠ ਹੋਟਲਾਂ ਨੂੰ ਉਜੜਣ ਤੋਂ ਬਚਾਉਣ ਲਈ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ।ਉਨ੍ਹਾਂ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਕਾਫੀ ਲੰਬੇਂ …
Read More »Monthly Archives: September 2015
ਸਰਬੱਤ ਦਾ ਭਲਾ ਟਰੱਸਟ ਮਾਮੂਲੀ ਖ਼ਰਚੇ ‘ਤੇ ਕਰਵਾਏਗਾ ਲੋੜਵੰਦ ਮਰੀਜ਼ਾਂ ਦੇ ਡਾਇਲਸਿਸ- ਓਬਰਾਏ
ਜ਼ਿਲ੍ਹਾ ਅੰਮ੍ਰਿਤਸਰ ਦੇ 9 ਹੋਰ ਸਰਕਾਰੀ ਸਕੂਲਾਂ ਵਿੱਚ ਆਰ.ਓ ਮਸ਼ੀਨਾਂ ਦਾ ਉਦਘਾਟਨ ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਨਾਮਵਰ ਸਮਾਜ ਸੇਵੀ ਅਤੇ ਉੱਘੇ ਕਾਰੋਬਾਰੀ ਡਾ: ਐਸ.ਪੀ .ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟ੍ਰੱਸਟ ਵਲੋਂ ਗੁਰਦਾ ਰੋਗਾਂ ਤੋਂ ਪੀੜਤ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਦੇ ਮਾਮੂਲੀ ਖ਼ਰਚੇ ‘ਤੇ ਡਾਇਲਸਿਸ ਕਰਵਾਉਣ ਲਈ ਸ਼ੁਰੂ ਕੀਤੀ ਅਹਿਮ ਯੋਜਨਾ ਦਾ ਵਿਸਤਾਰ ਕਰਦਿਆਂ ਉੱਤਰੀ …
Read More » ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਮਨਾਇਆ ‘ਹਿੰਦੀ ਦਿਵਸ’
ਅੰਮ੍ਰਿਤਸਰ, ੧੨ ਸਤੰਬਰ (ਗੁਰਚਰਨ ਸਿੰਘ) – ਡਾਇਰੈਕਟਰ ਸਿਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਲੈਕਚਰਾਰ ਸ਼੍ਰੀਮਤੀ ਨਿਰਮਲਜੀਤ ਕੌਰ, ਅਧਿਆਪਕਾ ਸ਼੍ਰੀਮਤੀ ਨਿਰਮਲ ਕਾਂਤਾ ਅਤੇ ਸ਼੍ਰੀਮਤੀ ਸ਼ਮਿੰਦਰ ਕੌਰ ਨੇ ਹਿੰਦੀ ਦਿਵਸ ਨੂੰ ਮਨਾਉਣ ਲਈ ਵਿਦਿਆਰਥੀਆਂ ਦੀ ਯੋਗ ਅਗਵਾਈ ਕੀਤੀ । ਵਿਦਿਆਰਥੀਅਆਂ …
Read More »ਸੁਲਤਾਨਵਿੰਡ ਵਿਖੇ ਵਿਕਾਸ ਕਾਰਜਾਂ ਦੀ ਸੁਖਬੀਰ ਬਾਦਲ ਵਲੋਂ ਸ਼ੁਰੂਆਤ
ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪਿਆ ਬੂਰ ਸੁਲਤਾਨਵਿਡ, 12 ਸਤਬਰ (ਗੁਰਪ੍ਰੀਤ ਸਿੰਘ ਸੱਗੂ)- ਇਤਿਹਾਸਕ ਪਿਡ ਸੁਲਤਾਨਵਿਡ ਵਾਸੀਆਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ, ਜਦ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਮੇਅਰ ਬਖਸ਼ੀ ਰਾਮ ਅਰੋੜਾ ਦੀ ਹਾਜਰੀ ‘ਚ 203 ਕਰੋੜ ਦੇ ਵਿਕਾਸ ਕਾਰਜਾਂ ਦਾ ਸ਼ੁੱਭਅਰੰਭ ਕੀਤਾ। ਪਿੰਡ ਸੁਲਤਾਨਵਿੰਡ ਵਿਖੇ ਗੁਰਦੁਆਰਾ …
Read More »ਉਪਕਾਰ ਸੰਧੂ ਨੇ ਮੋਨੀ ਵੇਰਕਾ ਨੂੰ ਸਪੋਰਟਸ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ
ਅੰਮ੍ਰਿਤਸਰ, 11 ਸਤੰਬਰ (ਗੁਰਚਰਨ ਸਿੰਘ) ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਵਲੋਂ ਪਿਛਲੇ ਲੰਮੇ ਸਮੇਂ ਤੋ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਆ ਰਹੇ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਲਖਬੀਰ ਸਿੰਘ ਮੋਨੀ ਵੇਰਕਾ ਨੂੰ ਸ਼੍ਰੋਮਣੀ ਅਕਾਲੀ ਦਲ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਸਪੋਰਟਸ ਵਿੰਗ ਦਾ ਪ੍ਰਧਾਨ ਨਿਯੁੱਕਤ ਕੀਤਾ …
Read More » ਧੰਨ ਧੰਨ ਬਾਬਾ ਵਲੈਤ ਸ਼ਾਹ ਬਾਬਾ ਕਰੋੜੀ ਸ਼ਾਹ ਦਾ ਸਲਾਨਾ ਮੇਲਾ ਮਨਾਇਆ ਗਿਆ
ਭਿੱਖੀਵਿੰਡ, 12 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਵਲੈਤ ਸ਼ਾਹ ਤੇ ਬਾਬਾ ਕਰੋੜੀ ਸ਼ਾਹ ਦਾ ਸਲਾਨਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਹ ਮੇਲਾ ਹਰ ਸਾਲ 26-27 ਭਾਦਰੋਂ ਨੂੰ ਮਨਾਇਆ ਜਾਂਦਾ ਹੈ।ਜਿਸ ਦੇ ਪਹਿਲੇ ਦਿਨ ਗਾਇਕਾਂ ਦੇ ਅਖਾੜੇ ਤੋਂ ਬਾਅਦ ਕੁਸ਼ਤੀਆਂ ਤੇ ਕਬੱਡੀ ਦਾ ਮੈਚ ਕਰਵਾਇਆ ਗਿਆ ਅਤੇ ਦੂਜੇ ਦਿਨ …
Read More »ਅੱਜ ਦੀਆਂ ਸੁਰਖੀਆਂ………..
ਕੰਵਰਬੀਰ ਸਿੰਘ ਦਾ ਅਮਰਕੋਟ ਵਿਖੇ ਅਕਾਲੀ ਆਗੂਆਂ ਵੱਲੋਂ ਸਨਮਾਨ
ਵਾਰਡ ਦੀਆਂ ਮੁਸ਼ਕਲਾਂ ਸਬੰਧੀ ਕੀਤੀਆਂ ਅਹਿਮ ਵਿਚਾਰਾਂ ਅੰਮ੍ਰਿਤਸਰ, 11 ਸਤੰਬਰ (ਪ.ਪ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁੱਕਤ ਸੀਨੀ: ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਅਮਰਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰ: 28 ਪ੍ਰਧਾਨ ਕੁਲਦੀਪ ਸਿੰਘ ਚੌਹਾਨ, ਗੁਰਬਖਸ਼ ਸਿੰਘ ਮੱਲੀ, ਬੀਬੀ ਸੁਨੀਤਾ ਸੰਧੂ ਵਾਰਡ ਪ੍ਰਧਾਨ (ਇਸਤਰੀ), ਮਨਜੀਤ ਸਿੰਘ ਕੱਕੜ, ਜਗੀਰ ਸਿੰਘ ਸਮੇਤ ਇਲਾਕੇ ਦੇ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ 13 ਸਰਕਾਰੀ ਸਕੂਲਾਂ ‘ਚ ਆਰ.ਓ ਸਿਸਟਮ ਸਥਾਪਿਤ
ਮੈਨਜਿੰਗ ਟਰੱਸਟੀ ਐਸ.ਪੀ ਸਿੰਘ ਓਬਰਾਏ ਨੇ ਕੀਤੇ ਉਦਘਾਟਨ ਅੰਮ੍ਰਿਤਸਰ, 11 ਸਤੰਬਰ (ਪ.ਪ)- ਨਾਮਵਰ ਸਮਾਜ ਸੇਵੀ ਸ. ਐਸ.ਪੀ .ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟ੍ਰੱਸਟ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹਈਆ ਕਰਵਾਉਣ ਦੇ ਮਨੋਰਥ ਤਹਿਤ ਰਾਜ ਵਿੱਚ ਵੱਡੀ ਸਮਰੱਥਾ ਵਾਲੀਆਂ ਇੱਕ ਹਜ਼ਾਰ ਆਰ.ਓ. ਮਸ਼ੀਨਾਂ ਲਾਉਣ ਦੇ ਸਿਲਸਲੇ ਨੂੰ ਅੱਗੇ ਤੋਰਦਿਆਂ ਅੱਜ ਅੰਮ੍ਰਿਤਸਰ ਜਿਲ੍ਹੇ …
Read More »ਬਾਰ-ਬਾਰ ਸਿੱਖਾਂ ‘ਤੇ ਨਸਲੀ ਹਮਲੇ ਹੋਣੇ ਮੰਦਭਾਗਾ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਵਿੱਚ ਸ. ਇੰਦਰਜੀਤ ਸਿੰਘ ਨਾਮ ਦੇ ਵਿਅਕਤੀ ਤੇ ਇਕ ਗੋਰੇ ਟੈਕਸੀ ਡਰਾਈਵਰ ਵੱਲੋਂ ਸ਼ਿਕਾਗੋ ਵਿਖੇ ਨਸਲੀ ਹਮਲਾ ਬਹੁਤ ਦੁ’ਖਦਾਈ ਤੇ ਮੰਦਭਾਗਾ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਗੋਰੇ ਨੇ ਜਾਣੁਬੁੱਝ ਕੇ ਇਸ ਸਿੱਖ ਨੂੰ ਗਾਲ੍ਹਾਂ ਕੱਢੀਆਂ, ਜ਼ਖਮੀ ਕੀਤਾ ਤੇ …
Read More »
Punjab Post Daily Online Newspaper & Print Media