ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਸੇਵਾਵਾਂ ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਪੰਥ ਦੀ ਚੜ੍ਹਦੀ ਕਲਾ, ਵਿਦਿਆ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੇ ਭਲੇ ਲਈ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਰਾਤਨ ਧਾਰਮਿਕ ਰਵਾਇਤਾਂ ਅਨੁਸਾਰ ‘ਸ਼ੋ੍ਮਣੀ ਸੇਵਕ’ ਦੀ ਪਦਵੀ ਨਾਲ …
Read More »Monthly Archives: September 2015
ਪੁਲਿਸ ਸਾਂਝ ਕੇਂਦਰਾਂ ‘ਚ ਮਹੀਨਾ ਅਗਸਤ ਦੌਰਾਨ 2849 ਦਰਖਾਸਤਾਂ ਪ੍ਰਾਪਤ ਹੋਈਆਂ
ਪਠਾਨਕੋਟ, 10 ਸਤੰਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਗਸਤ, 2015 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2849 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1348 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 4197 ਦਰਖਾਸਤਾਂ ਵਿਚੋਂ 2960 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ …
Read More »ਸੰਧੂ ਅਤੇ ਗਿੱਲ ਵਲੋਂ ਸ਼ਿੰਗਾਰ ਐਵਿਨਿਊ ਦੀਆਂ ਗਲੀਆਂ ਬਣਾਉਣ ਦਾ ਉਦਘਾਟਨ
ਛੇਹਰਟਾ, 10 ਸਤੰਬਰ (ਸੁਖਬੀਰ ਖੁਰਮਨੀਆ) – ਸ਼ਿੰਗਾਰ ਐਵਿਨਿਊ ਛੇਹਰਟਾ ਦੀਆਂ ਗਲੀਆਂ ਵਿੱਚ ਆਰ.ਸੀ.ਸੀ ਫਲੋਰਿੰਗ ਦੇ ਕੰਮ ਦਾ ਉਦਘਾਟਨ ਅੱਜ ਕੌਂਸਲਰ ਅਮਰਬੀਰ ਸਿੰਘ ਸੰਧੂ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਕੇਸ਼ ਗਿੱਲ ਨੇ ਕੀਤਾ।ਇਸ ਮੌਕੇ ਸੰਧੂ ਅਤੇ ਗਿੱਲ ਨੇ ਕਿਹਾ ਕਿ ੩੦ ਲੱਖ ਦੇ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਕੰਮ ਵਿਚ ਸ਼ਿੰਗਾਰ ਐਵਿਨਿਊ ਦੀਆ ਸਾਰੀਆਂ ਗਲੀਆਂ ਵਿਚ ਆਰ.ਸੀ.ਸੀ ਫਲੋਰਿੰਗ ਦਾ ਕੰਮ …
Read More »ਮਾਲ ਰੋਡ ਸਕੂਲ ‘ਚ ‘ਮੁਫਤ ਕਾਨੂੰਨ ਜਾਗਰੂਕਤਾ’ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਅਤੇ ਮਾਲ ਰੋਡ ਸਕੂਲ ਦੇ ਕਾਨੂੰਨੀ ਸਾਖਰਤਾ ਕੱਲਬ ਵਲੋਂ ਵਿਦਿਆਰਥੀਆਂ ‘ਚ ਕਾਨੂੰਨ ਪ੍ਰਤੀ ਜਾਗਰੂਕਤਾ ਲਿਆਉਣ ਦੇ ਮਕਸਦ ਤਹਿਤ ‘ਮੁਫਤ ਕਾਨੂੰਨ ਜਾਗਰੂਕਤਾ’ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਮੁਖ ਮਹਿਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ …
Read More »ਖਾਲਸਾ ਕਾਲਜ ਵੈਟਰਨਰੀ ਨੂੰ ਸੂਬੇ ਦਾ ਪਹਿਲਾ ਪ੍ਰਾਈਵੇਟ ਵੈਟਰਨਰੀ ਕਾਲਜ ਹੋਣ ਦਾ ਮਿਲਿਆ ਦਰਜਾ
ਵੀ. ਸੀ.ਆਈ ਦਿੱਲੀ ਤੋਂ ਸਥਾਈ ਮਾਨਤਾ-ਛੀਨਾ ਨੇ ਪ੍ਰਿੰ: ਡਾ. ਜੰਡ ਸਟਾਫ਼ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ )- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਸੂਬੇ ਦਾ ਪਹਿਲਾ ਪ੍ਰਾਈਵੇਟ ਵੈਟਰਨਰੀ ਕਾਲਜ ਹੋਣ ਦਾ ਮਾਣ ਹਾਸਲ ਹੋਇਆ ਹੈ। ਇਹ ਮਾਣ ਕੇਂਦਰ ਸਰਕਾਰ ਵੱਲੋਂ ਵੈਟਰਨਰੀ ਕੌਂਸਲ ਦੀ ਸਿਫ਼ਾਰਸ਼ …
Read More »KCVAS becomes First Pvt.Vet College in Punjab to Get Centre’s Permanent Approval
Amritsar, September 10 (Dharmendera Singh Rataul) – Khalsa College Veterinary and Animal Sciences (KCVAS) has become the first private college in the state to earn the Centre government’s permanent approval to run the bachelor and master courses for veterinary sciences. The Veterinary Council of India (VCI) recommended the case of the approval following the rigorous inspections and verifications conducted in …
Read More »ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਵੱਸਦੇ ਲੋਕਾਂ ਦੀ ਰਾਜਨੀਤਿਕ ਤੇ ਸਮਾਜਿਕ ਸਥਿਤੀ ਬਾਰੇ ਅਧਿਐਨ ਕਰੇਗੀ ਯੂਨੀਵਰਸਿਟੀ
ਅੰਮ੍ਰਿਤਸਰ, 10 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਵਸਦੇ ਲੋਕਾਂ ਦੀ ਰਾਜਨੀਤਿਕ ਸਮਾਜਿਕ ਸਥਿਤੀ ਬਾਰੇ ਅਧਿਐਨ ਕੀਤਾ ਜਾਵੇਗਾ। ਤਿੰਨ ਸਾਲਾਂ ਦੇ ਇਸ ਖੋਜ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਮਨਜ਼ੂਰ ਗ੍ਰਾਂਟ 1067400 ਰੁਪਏ ਨਾਲ ਪੂਰਾ ਕੀਤਾ ਜਾਵੇਗਾ।ਇਹ ਖੋਜ ਪ੍ਰੋਜੈਕਟ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਦੇ ਮੁਖੀ ਤੇ ਪ੍ਰੋਫੈਸਰ, ਡਾ. ਜਗਰੂਪ ਸਿੰਘ …
Read More »ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਪੱਧਰ ਦੀ ਐਂਟੀ-ਰੈਗਿੰਗ ਕਮੇਟੀ ਤੇ ਦਸਤਿਆਂ ਦਾ ਗਠਨ
ਅੰਮ੍ਰਿਤਸਰ, 10 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਕੈਂਪਸ ਵਿਖੇ ਰੈਗਿੰਗ ਰੋਕਣ ਲਈ ਐਂਟੀ-ਰੈਗਿੰਗ ਕਮੇਟੀ ਦਾ ਗਠਨ ਕੀਤਾ ਹੈ। ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਮੇਟੀ ਦੇ ਚੇਅਰਮੈਨ ਵਾਈਸ-ਚਾਂਸਲਰ, ਮੈਂਬਰ ਡੀਨ, ਅਕਾਦਮਿਕ ਮਾਮਲੇ ਅਤੇ ਕਨਵੀਨਰ ਡੀਨ, ਵਿਦਿਆਰਥੀ ਭਲਾਈ ਹਨ। ਕਮੇਟੀ ਵਿਚ ਡਿਪਟੀ ਕਮਿਸ਼ਨਰ ਵੱਲੋਂ ਨਾਮਜ਼ਦ ਨਾਇਬ …
Read More »ਸੈਨਾ ਤੇ ਬੀ. ਐਸ. ਐਫ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ 14 ਤੋਂ
ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਖਾਸਾ ਵਿਖੇ ਸੈਨਾ ਦੀ ਹੋਈ ਭਰਤੀ ਰੈਲੀ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਮੈਡੀਕਲ ਫਿੱਟ ਯੂਵਕ ਅਤੇ ਬੀ. ਐਸ. ਐਫ ਦੇ ਫਿੱਟ ਨੌਜਵਾਨਾਂ ਦਾ ਲਿਖਤੀ ਪੇਪਰ ਅਕਤੂਬਰ 2015 ਨੂੰ ਹੋਣਾ ਹੈ, ਜਿਸ ਦੀ ਤਿਆਰੀ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਅਦਾਰੇ ਸੀ-ਪਾਈਟ ਕੈਂਪ, ਆਈ. ਟੀ. ਆਈ ਰਣੀਕੇ (ਅੰਮ੍ਰਿਤਸਰ) ਵਿਖੇ 14 ਸਤੰਬਰ 2015 ਤੋਂ ਮੁਫ਼ਤ ਕੋਚਿੰਗ ਕਲਾਸਾਂ …
Read More »ਸਾਂਝ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਗਿਣਤੀ 27 ਤੋਂ ਵਧ ਕੇ 41 ਹੋਈ
ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੋਲ੍ਹੇ ਸਾਂਝ ਕੇਂਦਰਾਂ ਦੀ ਲੋਕਾਂ ਨਾਲ ਸਾਂਝ ਹੋਰ ਗੂੜੀ ਹੋ ਗਈ ਹੈ ਕਿਉਂਕਿ ਇਨ੍ਹਾਂ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ 14 ਸੇਵਾਵਾਂ ਹੋਰ ਸ਼ਾਮਿਲ ਕਰ ਦਿੱਤੀਆਂ ਗਈਆਂ ਹਨ। ਪਹਿਲਾਂ ਸਾਂਝ ਕੇਂਦਰਾਂ ਤੋਂ 27 ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਜਦ ਕਿ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 41 ਕਰ ਦਿੱਤੀ …
Read More »
Punjab Post Daily Online Newspaper & Print Media