ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ …
Read More »Monthly Archives: September 2015
ਆਟੋ ਰਿਕਸ਼ਿਆਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ
ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ …
Read More »ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
15 ਨੂੰ ਹੋਵੇਗੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ 1 ਜਨਵਰੀ 2016 ਨੂੰ ਅਧਾਰ ਮੰਨਦਿਆਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਵੋਟਰ ਸੂਚੀ, 2016 ਦੀ ਮੁਢਲੀ ਪ੍ਰਕਾਸ਼ਨਾ ਮਿਤੀ 15 ਸਤੰਬਰ 2015 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਨਿਰਧਾਰਤ ਸਥਾਨਾਂ ‘ਤੇ ਕਰਵਾਈ ਜਾਵੇਗੀ। ਇਹ ਜਾਣਕਾਰੀ …
Read More »ਵਾਲਮੀਕ ਸਮਾਜ ਵੱਲੋ ਧੀ ਪੰਜਾਬ ਦੀ ਫਿਲਮ ਦੇ ਕਲਾਕਾਰਾਂ ਦਾ ਸੂਟਿੰਗ ਦੋਰਾਨ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – ਬੱਲੀ ਫਿਲਮਜ਼ ਦੇ ਬੇਨਰ ਹੇਠ ਬਣ ਰਹੀ ਪੰਜਾਬੀ ਫਿਲਮ ‘ਧੀ ਪੰਜਾਬ ਦੀ’ ਪੰਜਾਬੀ ਫਿਲਮ ਜੋ ਦਰਸ਼ਕਾਂ ਦੇ ਰੂ-ਬ-ਰੂ ਇਸ ਸਾਲ ਹੀ ਹੋਵੇਗੀ। ਇਸੇ ਸਿਲਸਲੇ ਵਿੱਚ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਨੇੜੇ ਪੇਂਦੇ ਪਿੰਡਾਂ ਵਿਚ ਇਸ ਫਿਲਮ ਨੂੰ ਫਿਲਮਾਇਆ ਜਾ ਰਹਾ ਹੈ।ਇਸ ਫਿਲਮ ਦਾ ਮਕਸਦ ਧੀਆਂ ਦੇ ਹੱਕਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।ਇਸੇ …
Read More »ਪਸ਼ੂ ਹਸਪਤਾਲ ਝਨੇਰ ਵਿਖੇ ਛਾਂ ਦਾਰ ਬੂਟੇ ਲਗਾਏ
ਕੁੱਪ ਕਲਾਂ , 9 ਸਤੰਬਰ ( ਹਰਮਿੰਦਰ ਸਿੰਘ ਭੱਟ ) ਪਿਛਲੇ ਦਿਨੀ ਪਿੰਡ ਝਨੇਰ ਵਿਖੇ ਸਰਪੰਚ ਮਨਜੀਤ ਕੌਰ ਦੇ ਪਤੀ ਮਹਿੰਦਰ ਸਿੰਘ ਮਿੱਠੂ ਦੀ ਅਗਵਾਈ ਹੇਠ ਮਨਰੇਗਾ ਸਕੀਮ ਤਹਿਤ ਸਾਝੀਆਂ ਸੰਸਥਾਵਾਂ ਤੇ ਵੱਖ-ਵੱਖ ਕਿਸਮ ਦੇ ਛਾਂਦਾਰ ਅਤੇ ਫਲਦਾਰ ਕਰੀਬ 600 ਬੂਟੇ ਲਗਾਏ ਗਏ।ਇਸ ਸਮੇਂ ਡਾ. ਜਗਦੇਵ ਸਿੰਘ ਝਨੇਰ ਨੇ ਆਖਿਆ ਕਿ ਵਾਤਾਵਰਨ ਨੂੰ ਸੁੱਧ ਰੱਖਣ ਲਈ ਦਰੱਖਤ ਲਗਾਉਣੇ ਬੇਹੱਦ ਜਰੂਰੀ …
Read More »ਸਾਬਕਾ ਸਰਪੰਚ ਚਮਕੌਰ ਸਿੰਘ ਸੋਹੀ ਨਮਿਤ ਅੰਤਿਮ ਅਰਦਾਸ 13 ਸਤੰਬਰ ਨੂੰ
ਮਾਲੇਰਕੋਟਲਾ (ਸੰਦੌੜ), 10 ਸਤੰਬਰ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਉਪਲ ਖੇੜੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸੋਹੀ (55) ਪੁੱਤਰ ਦਰਬਾਰਾ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਭੋਗ ਤੇ ਅੰਤਿਮ ਅਰਦਾਸ 13 ਸਤੰਬਰ ਦਿਨ ਐਤਵਾਰ ਨੂੰ 1-00 ਤੋਂ 2-00 ਵਜੇ ਤੱਕ ਉਨ੍ਹਾਂ ਦੇ ਨਿਵਾਸ ਸਥਾਨ ਤੇ ਹੋਵੇਗਾ।
Read More »ਵਿਜੀਲੈਂਸ ਨੇ ਨਗਰ ਕੌਂਸਲ ਵਿੱਚ ਛਾਪੇਮਾਰੀ ਕਰਕੇ ਜਾਂਚ ਸ਼ੁਰੂ ਕੀਤੀ
ਸੰਦੌੜ (ਮਾਲੇਰਕੋਟਲਾ), 10 ਸਤੰਬਰ (ਹਰਮਿੰਦਰ ਸਿੰਘ ਭੱਟ) – ਨਗਰ ਕੌਂਸਲ ਦੀ ਮੀਟਿੰਗ ਵਿੱਚ ਭਰੋਸਾ ਲੈਣ ਤੋਂ ਪਹਿਲਾ ਹੀ ਹੱਡਾ ਰੋੜੀ ਦਾ ਠੇਕਾ ਦੇਣ ਨੂੰ ਲੈ ਕੇ ਤੇ ਬਣਦੀ ਕੀਮਤ ਤੋਂ ਘੱਟ ਠੇਕਾ ਪ੍ਰਵਾਨ ਕਰਕੇ ਨਗਰ ਕੌਂੋਸਲ ਨੂੰ ਲੱਖਾਂ ਰੁਪਏ ਦਾ ਚੂਨਾ ਲਾਉਣ ਦੀ ਸ਼ੰਕਾਵਾਂ ਤੇ ਸਿਕਾਇਤਾਂ ਦੇ ਚੱਲਦਿਆ ਅੱਜ ਵਿਜੀਲੈਂਸ ਨੇ ਨਗਰ ਕੌਂਸਲ ਵਿੱਚ ਛਾਪੇਮਾਰੀ ਕਰਕੇ ਜਾਂਚ ਸ਼ੁਰੂ ਕੀਤੀ। ਵਿਜੀਲੈਂਸ …
Read More »ਹੋਲੀ ਸਿੱਟੀ ਟਰੱਸਟ ਵਲੋਂ ਆਪ ਨੇਤਾ ਕੁਮਾਰ ਵਿਸ਼ਵਾਸ਼ ਦਾ ਪੁਤਲਾ ਫੂਕਿਆ
ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਹੋਣ ਦਾ ਪਰਦਾਫਾਸ਼ ਹੋਇਆ- ਮਨਮੋਹਨ ਟੀਟੂ ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਆਮ ਆਦਮੀ ਪਾਰਟੀ ਦੇ ਸੀਨੀਅਰ ਕੌਮੀ ਲੀਡਰ ਕੁਮਾਰ ਵਿਸ਼ਵਾਸ਼ ਵਲੋਂ ਬੀਤੇ ਦਿਨੀ ਸੰਤ ਜਰਨੈਲ ਸਿੰਘ ਭਿੰਡਾਰਾਵਾਲਾ ਖਿਲਾਫ ਕੀਤੀ ਬਿਆਨਬਾਜ਼ੀ ਨਾਲ ਸਿੱਖ ਸੰਗਤਾਂ ਵਿਚ ਭਾਰੀ ਰੋਸ ਤੇ ਗੱਸੇ ਦੀ ਲਹਿਰ ਹੈ ਤੇ ਸਿੱਖ ਜਥੇਬੰਦੀਆਂ ਵਲੋਂ ਲਗਾਤਾਰ ਕੁਮਾਰ ਵਿਸ਼ਵਾਸ਼ ਦੇ ਖਿਲਾਫ ਰੋਸ ਮੁਜਾਹਰੇ ਕੀਤੇ ਜਾ …
Read More »ਗੁਰਜੀਤ ਸਿੰਘ ਬਿਜਲੀ ਵਾਲੇ ਤੀਸਰੀ ਵਾਰ ਵਾਰਡ ਨੰ. 36 ਇਲਾਕਾ ਸੁਧਾਰ ਕਮੇਟੀ ਪ੍ਰਧਾਨ ਬਣੇ
ਅੰਮ੍ਰਿਤਸਰ (ਸੁਖਬੀਰ ਸਿੰਘ) – ਵਾਰਡ ਨੰ. 36 ਦੀ ਅਬਾਦੀ ਨਿਊ ਸ਼ਹੀਦ ਊਧਮ ਸਿੰਘ ਨਗਰ ਇਲਾਕਾ ਸੁਧਾਰ ਕਮੇਟੀ (ਰਜਿ:) ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਮੈਬਰਾਂ ਨੇ ਤੀਸਰੀ ਵਾਰ ਗੁਰਜੀਤ ਸਿੰਘ ਬਿਜਲੀ ਵਾਲੇ ਨੂੰ ਕਮੇਟੀ ਪ੍ਰਧਾਨ, ਬਾਬਾ ਨੱਥਾ ਸਿੰਘ ਸਲੋਤਰਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਦਿਆਲ ਸਿੰਘ ਮਸੋਣ ਨੂੰ ਮੀਤ ਪ੍ਰਧਾਨ, ਨਾਨਕ ਸਿੰਘ ਜਨਰਲ ਸੈਕਟਰੀ, ਜੀਵਨ ਸਿੰਘ ਸਲਾਹਕਾਰ, ਤਰਲੋਚਨ ਸਿੰਘ ਖਜਾਨਚੀ ਸੇਵਾ …
Read More »
Punjab Post Daily Online Newspaper & Print Media