ਪੱਟੀ, 9 ਸਤਬੰਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਭ੍ਰਿਸ਼ਟਾਚਾਰ, ਨਸ਼ਾਖੋਰੀ, ਬੇਰੁਜਗਾਰੀ ਆਦਿ ਦੇ ਖਿਲਾਫ 11 ਸਤੰਬਰ ਨੂੰ ਪੱਟੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਰੈਲੀ ਨਵਾਂ ਇਤਿਹਾਸ ਸਿਰਜੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਆਗੂ ਰਣਜੀਤ ਸਿੰਘ ਚੀਮਾ ਨੇ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਖਿਲਾਫ ਜੋ ਵੀ ਆਵਾਜ਼ ਉਠਾਉਦਾ ਹੈ, ਉਸ ਦੀ …
Read More »Monthly Archives: September 2015
ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਮੀਟਿੰਗ ਅਯੋਜਿਤ
ਪੱਟੀ, 9 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਮੀਟਿੰਗ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਆਪ ਦੇ ਪਾਰਲੀਮੈਂਟ ਹਲਕਾ ਖਡੂਰ ਸਹਿਬ ਦੇ ਇੰਚਰਾਜ ਐਡਵੋਕੇਟ ਇਕਬਾਲ ਸਿੰਘ ਭਾਗੋਵਾਲੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨ ਵਿੰਗ ਦੇ ਸੂਬਾ ਇੰਚਾਰਜ ਡਾਕਟਰ ਕਸ਼ਮੀਰ ਸਿੰਘ ਢਿੱਲੋ, ਗੁਰਨਾਮ ਸਿੰਘ ਗੁਰਦਾਸਪੁਰ, ਜਸਚੰਤ ਸਿੰਘ ਹੁਸਿਆਰਪੁਰ ਅਤੇ ਹਰਪ੍ਰੀਤ …
Read More »ਅਕਾਲ ਤਖਤ ਵੱਲੋ ਪੰਥਕ ਮਸਲਿਆਂ ਦੇ ਹੱਲ ਬਣਾਈ ਸਾਂਝੀ ਕਨੂੰਨੀ ਕਮੇਟੀ ਦਾ ਮਾਨ ਦਲ ਨੇ ਕੀਤਾ ਸੁਆਗਤ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋ ਸਿੱਖ ਮਸਲਿਆਂ ਦੇ ਹੱਲ ਲਈ ਵਕੀਲਾਂ ਦੀ ਇੱਕ ਸ਼ਾਂਝੀ ਕਮੇਟੀ ਗਠਨ ਕਰਨ ਦੇ ਬਿਆਨ ਦਾ ਸਵਾਗਤ ਕੀਤਾ ਹੈ।ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀ ਪਾਰਟੀ ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਤੇ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸz. ਸਿਰਮਨਜੀਤ …
Read More »ਸਰਕਾਰੀ ਕੰਨਿਆ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਕਮਰਿਆਂ ਦੇ ਬਾਹਰ ਪੱਥਰ ਲਗਾਉਣ ਦਾ ਕੰਮ ਆਰੰਭ
ਅੰਮ੍ਰਿਤਸਰ, ੯ ਸਤੰਬਰ (ਗੁਰਚਰਨ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਜਿਲ੍ਹਾ ਸਾਇੰਸ ਸਿਖਿਆ ਅਫਸ਼ਰ ਸ਼੍ਰਮਤੀ ਸੁਦੀਪ ਕੌਰ ਵੱਲੋਂ ਕਮਰਿਆ ਦੇ ਬਾਹਰ ਨਵਾਂ ਪੱਥਰ ਲਗਵਾਉਣ ਦਾ ਸ਼’ੁਭਆਰੰਭ ਕੀਤਾ ਗਿਆ।ਇਸ ਅਵਸਰ ‘ਤੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਦਪਿੰਦਰਜੀਤ ਕੌਰ ਨੇ ਦਸਿਆ ਕਿ ਬੱਚਿਆਂ ਦੀਆਂ ਲੋੜਾਂ ਨੂੰ ਮੁ’ਖ ਰੱਖਦੇ ਹੋਏ ਇਮਾਰਤ ਵਿਵਿੱਚ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਹਨਾਂ ਨੇ …
Read More »ਕਲਕੱਤਾ ਵਾਸੀ ਤਰਨਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਬੰਗਾਲ ਚੈਂਬਰ ਆਫ ਕਾਮਰਸ ਅਤੇ ਇੰਡਸਟਰੀਜ਼ ਦੇ ਮੁੱਖੀ ਕਲੱਕਤਾ ਨਿਵਾਸੀ ਸ. ਤਰਨਜੀਤ ਸਿੰਘ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ।ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …
Read More » ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇ: ਅਵਤਾਰ ਸਿੰਘ ਨੂੰ ‘ਸ਼ੋ੍ਮਣੀ ਸੇਵਕ’ ਐਵਾਰਡ ਅੱਜ
ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ‘ਸੇਵਾ’ ਸਿੱਖੀ ਦਾ ਮੂਲ ਸਿਧਾਂਤ ਹੈ।ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦਿਆਂ ਮਨੁੱਖ ਅੰਦਰ ਸੱਚ, ਸੰਤੋਖ, ਸਹਿਜ, ਪਰਉਪਕਾਰ ਤੇ ਤਿਆਗ ਜਿਹੇ ਸਦਗੁਣਾਂ ਦਾ ਪ੍ਰਵੇਸ਼ ਹੁੰਦਾ ਹੈ ਜੋ ਮਨੁੱਖ ਗੁਰੂ ਨੂੰ ਸਮਰਪਿਤ ਹੋ ਕੇ ਸ਼ਰਧਾ ਭਾਵਨਾ ਨਾਲ ਸੇਵਾ ਕਰਦਾ ਹੈ ਉਸ ਦੀ ਸਖਸ਼ੀਅਤ ਸਵੈ-ਮੁੱਖੀ ਨਾ ਹੋ ਕੇ ਲੋਕ ਹਿੱਤਕਾਰੀ ਬਣ ਜਾਂਦੀ ਹੈ।ਅਜਿਹੀ ਹੀ ਇਕ ਬਹੁਪੱਖੀ ਸਖਸ਼ੀਅਤ ਹਨ …
Read More »ਅੱਜ ਦੀਆਂ ਸੁਰਖੀਆਂ…………
ਨਸ਼ਿਆਂ ਨੂੰ ਠੱਲ ਪਾਉਣ ਲਈ ਅੰਨਗੜ੍ਹ ਇਲਾਕੇ’ਚ ਪੁਲਿਸ ਦੀ ਰਹੇਗੀ ਬਾਜ਼ ਅੱਖ – ਗੁਰਜੀਤ ਸਿੰਘ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਸz. ਜਤਿੰਦਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਸੀ.ਪੀ ਪਰਮਪਾਲ ਦੀ ਰਹਿਨੁਮਾਈ ਹੇਠ ਨਸ਼ਿਆਂ ਨੂੰ ਠੱਲ ਪਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅੰਨਗੜ੍ਹ ਇਲਾਕੇ ‘ਚ ਪੁਲਿਸ ਦੀ ਬਾਜ਼ ਅੱਖ ਰਹੇਗੀ।ਇਹ ਵਿਚਾਰ ਪ੍ਰਗਟ ਕਰਦਿਆਂ ਅੰਨਗੜ੍ਹ ਚੌਕੀ ਇੰਚਾਰਜ ਗੁਰਜੀਤ ਸਿੰਘ ਨੇ ਕਿਹਾ ਕਿ ਉਨਾਂ ਨੇ ਆਪਣੀ ਡਿਊਟੀ ਦੌਰਾਨ ਪਿੰਡ ਅੰਨਗੜ੍ਹ ਅਤੇ …
Read More »ਹਲਕਾ ਦੱਖਣੀ ‘ਚ ਜੰਗੀ ਪੱਧਰ ‘ਤੇ ਹੋਣਗੇ ਵਿਕਾਸ ਕੰਮ – ਗੋਲਡੀ
ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ) -ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੇ ਮਜਬੂਤ ਕਰਨ ਅਤੇ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਲਾਮਬੰਦ ਕੀਤਾ ਜਾ ਰਿਹਾ ਹੈ।ਇਹ ਦਾਅਵਾ ਕਰਦਿਆਂ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਉਨਾਂ ਵਲੋਂ ਭਾਈ ਵੀਰ ਸਿੰਘ ਕਲੌਨੀ, ਰਾਧਾ ਕ੍ਰਿਸ਼ਨ ਕਲੌਨੀ ਵਿੱਚ ਵੱਖ-ਵੱਖ ਮੀਟਿੰਗਾਂ ਕਰਕੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਕੀਤਾ।ਇਥੇ ਸ਼੍ਰੀ ਗੋਲਡੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰ: ਸਕੂਲ਼ ਸੁਲਤਾਨਵਿੰਡ ਵਿਖੇ ‘ਅਧਿਆਪਕ ਦਿਵਸ’ ਮਨਾਇਆ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼, ਸੁਲਤਾਨਵਿੰਡ ਲਿੰਕ ਰੋਡ ‘ਅਧਿਆਪਕ ਦਿਵਸ’ ਮਨਾਇਆ ਗਿਆ। ਸਮਾਗਮ ਵਿੱਚ ਸ੍ਰੀ ਪ੍ਰਦੀਪ ਸਭਰਵਾਲ ਕਮਿਸ਼ਨਰ ਨਗਰ ਨਿਗਮ ਮੁੱਖ-ਮਹਿਮਾਨ ਵੱਜੋਂ ਪੁੱਜੇ, ਜਦਕਿ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਕੀਤੀ ਜਿੰਨਾਂ ਦਾ ਮੈਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, …
Read More »
Punjab Post Daily Online Newspaper & Print Media