Wednesday, November 25, 2026

Monthly Archives: September 2015

ਇਸਲਾਮੀਆ ਸੀਨੀ: ਸੈਕੰ: ਸਕੂਲ ਵਿਖੇ ਤੀਜਾ ਖੂਨਦਾਨ ਕੈਂਪ ਆਯੋਜਿਤ

ਮਾਲੇਰਕੋਟਲਾ (ਸੰਦੌੜ), 6 ਸਤੰਬਰ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਦੀ ਸਮਾਜਿਕ ਖੇੱਤਰ ਵਿੱਚ ਨਾਮਣਾ ਖੱਟ ਰਹੀ ਸਮਾਜਿਕ ਜੱਥੇਬੰਦੀ ਸਹਾਰਾ ਮੁਸਲਿਮ ਵੈਲਫੇਅਰ ਸੁਸਾਇਟੀ (ਰਜਿ.) ਮਾਲੇਰਕੋਟਲਾ ਵੱਲੋਂ ਆਪਣੀ ਗਤੀਵਿਧੀਆਂ ਵਿੱਚ ਵਾਧਾ ਕਰਦੇ ਹੋਏ ਸਥਾਨਕ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜਾ ਕਾਮਯਾਬ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਥਾਨਕ ਐਸ.ਡੀ.ਐਮ ਸ਼੍ਰੀ ਅਮਿੱਤ ਬੈਂਬੀ ਮੁੱਖ ਮਹਿਮਾਨ ਦੇ ਤੌਰ ਤੇ ਤਸ਼ਰੀਫ ਲਿਆਏ, ਸਟੇਜ …

Read More »

ਮਾਲੇਰਕੋਟਲਾ ਨੂੰ ਵੱਖ ਵੱਖ ਜ਼ੋਨਾਂ ‘ਚ ਵੰਡ ਕੇ ਇਸਤਰੀ ਅਕਾਲੀ ਦਲ ਦੇ ਅਹੁੱਦੇਦਾਰਾਂ ਦਾ ਐਲਾਨ

ਮਾਲੇਰਕੋਟਲਾ (ਸੰਦੌੜ), 6 ਸਤੰਬਰ (ਹਰਮਿੰਦਰ ਸਿੰਘ ਭੱਟ) – ਸ਼੍ਰੌਮਣੀ ਅਕਾਲੀ ਦਲ ਬਾਦਲ ਦੀ ਸਥਾਨਕ ਵਿਧਾਇਕਾ ‘ਤੇ ਚੀਫ ਪਾਰਲੀਮਾਨੀ ਸਕੱਤਰ ਬੀਬੀ ਫਰਜ਼ਾਨਾ ਆਲਮ ਨੇ ਅੱਜ ਆਪਣੀ ਰਹਾਇਸ਼ ਆਲਮ ਹਾਊਸ ਵਿਖੇ ਰੱਖੇ ਇੱਕ ਪ੍ਰੋਗ੍ਰਾਮ ‘ਚ ਸ਼ਹਿਰ ਮਾਲੇਰਕੋਟਲਾ ਨੂੰ ਵੱਖ ਵੱਖ ਜ਼ੋਨਾਂ ‘ਚ ਵੰਡ ਕੇ ਇਸਤਰੀ ਅਕਾਲੀ ਦਲ ਦੇ ਅਹੁੱਦੇਦਾਰਾਂ ਦਾ ਐਲਾਨ ਕਰਨ ਦੇ ਨਾਲ ਵਿਧਾਨ ਸਭਾ ਚੋਣਾਂ 2017 ਦਾ ਬਿਗਲ ਵਜਾ ਦਿੱਤਾ …

Read More »

ਦੁਲਮਾਂ ਕਲਾਂ ਵਿਖੇ ਰਾੜੇ ਵਾਲੇ ਮਹਾਂਪੁਰਸ਼ਾਂ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ

ਸੰਦੌੜ, 6 ਸਤੰਬਰ (ਹਰਮਿੰਦਰ ਸਿੰਘ) – ਨਜਦੀਕੀ ਪਿੰਡ ਦੁਲਮਾਂ ਕਲਾਂ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ 20ਵੀਂ ਸਦੀ ਦੇ ਅਵਤਾਰ ਅਤੇ ਸੱਚਖੰਡ ਵਾਸੀ ਸੰਤ ਬਾਬਾ ਈਸਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 40ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਉਪਰੰਤ ਰਾਗੀ ਸਿੰਘਾਂ …

Read More »

‘ਆਪ’ ਦੀ 11 ਸਤੰਬਰ ਵਾਲੀ ਪੱਟੀ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਲਾਖਣਾ

ਅਲਗੋਂ ਕੋਠੀ, 6 ਸਤੰਬਰ (ਹਰਦਿਆਲ ਸਿੰਘ ਭੈਣੀ) – ਪੰਜਾਬ ਵਿੱਚ 2017 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮਿਸ਼ਨ ਤਹਿਤ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।ਇਸ ਤਹਿਤ 11 ਸਤੰਬਰ ਨੂੰ ਹੋਣ ਜਾ ਰਹੀ ਤਰਨ ਤਾਰਨ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਆਮ ਆਦਮੀ ਪਾਰਟੀ ਦੀ ਮਹਾਂ ਰੈਲੀ ਸਬੰਧੀ ਪਿੰਡ ਲਾਖਣਾ ਦੇ ਸਰਕਲ ਇੰਚਾਰਜ ਗੁਰਦੇਵ ਸਿੰਘ ਲਾਖਣਾ …

Read More »

ਬੀਬੀ ਕੌਲਾਂ ਜੀ ਸੰਗਤ ਨਿਵਾਸ (ਸਰਾਂ) ਦਾ 9ਵਾਂ ਸ਼ੁਕਰਾਨਾ ਸਮਾਗਮ ਅਯੋਜਿਤ

ਅੰਮ੍ਰਿਤਸਰ, 5 ਸਤੰਬਰ (ਪ੍ਰੀਤਮ ਸਿੰਘ) ਬੀਬੀ ਕੌਲਾ ਜੀ ਭਲਾਈ ਕੇਂਦਰ ਟਰੱਸਟ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਬਣਾਈ ਗਈ ਬੀਬੀ ਕੌਲਾਂ ਜੀ ਸੰਗਤ ਨਿਵਾਸ (ਸਰਾਂ) ਦੀ ਸਥਾਪਨਾ ਦਾ 9ਵਾਂ ਸ਼ੁਕਰਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਸਰਾਂ ਦੇ ਇੰਚਾਰਜ ਭਾਈ ਪ੍ਰਿਤਪਾਲ ਸਿੰਘ ਨੇ ਦਸਿਆ ਕਿ ਸ਼ੁਕਰਾਨਾ ਸਮਾਗਮ ਨੂੰ ਸਮਰਪਿਤ ਦੋ ਰੋਜਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਬੀਬੀ ਕੌਲਾਂ …

Read More »

ਅਧਿਆਪਕ ਦਿਵਸ ਤੇ ਮੈਥ ਲੈਕਚਰਾਰ ਡਾ: ਅਮਰਪਾਲੀ ਕੌਰ ਦਾ ਸਨਮਾਨ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਅਧਿਆਪਕ ਦਿਵਸ ਦੇ ਸੰਬੰਧ ਵਿਵਿੱਚ ਜਿਲਾ ਸਿਖਿਆ ਅਫਸਰ (ਸ) ਵੱਲੋਂ ਸਥਾਨਕ ਮਾਉਂਟ ਲਿਟਰਾ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ 17 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਮਹਾਂਸਿੰਘ ਗੇਟ ਦੀ ਮੈਥ ਲੈਕਚਰਾਰ ਡਾ: ਅਮਰਪਾਲੀ ਕੌਰ ਨੂੰ ਵਿਦਿਅਕ ਖੇਤਰ ਵਿੱਚ ਪਾਏ ਯੋਗਦਾਨ ਲਈ ਜਿਲਾ ਸਿਖਿਆ ਅਫਸਰ ਸ. ਸਤਿੰਦਰਬੀਰ ਸਿੰਘ, …

Read More »

ਸ਼ੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਅਲਟਰਾ ਮਾਡਰਨ ਐਲੀਵੇਟਰ ਤੇ ਆਡੀਟੋਰੀਅਮ ਬਣੇਗਾ – ਚੱਢਾ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿਮਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚਲ ਰਹੇ ਸ਼ੀz ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਵਿੱਚ ਧਾਨ ਸੀ. ਕੇ.ਡੀ ਸ: ਚਰਨਜੀਤ ਸਿੰਘ ਚੱਢਾ ਨੇ ਮੁਖ ਮਹਿਮਾਨ ਵਜੋ ਸ਼ਿਰਕਤ ਕੀਤੀ । ਸਕੂਲ ਦੇ ਅਧਿਆਪਕ ਵਲੋਂ ਹਾਸ …

Read More »

ਅਧਿਆਪਕ ਦਿਵਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਕੀਤਾ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) ਅਧਿਆਪਕ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਅਤੇ ਟੀਚਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨਾਂ ਦਾ ਮਾਣ ਸਨਮਾਨ ਕਰਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀ।ਇਸ ਮੌਕੇ ਪ੍ਰਿਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਨੇ ਵਿਦਿਆਰਥਅੀਆਂ ਨੂੰ ਪੜ੍ਹਾਈ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਨਾਮਨਾ ਖੱਟਣ ਦਾ ਅਸ਼ੀਰਵਾਦ ਦਿੱਤਾ।

Read More »