Wednesday, November 25, 2026

Monthly Archives: September 2015

ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਸਾਹਿਤਕ ਸਮਾਗਮ

ਡਾ. ਕ੍ਰਿਪਾਲ ਸਿੰਘ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ ਨਾਲ ਸਨਮਾਨਿਤ ਨਾਭਾ, 4 ਸਤੰਬਰ (ਪ.ਪ)- ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਪੰਜਾਬੀ ਯੁਨੀਵਰਸਿਟੀ ਪਟਿਆਲਾ ਵਲੋਂ ਸਥਾਪਿਤ ‘ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ’ ਇਸ ਵਾਰ ਪ੍ਰਸਿੱਧ ਇਤਿਹਾਸਕਾਰ ਡਾ ਕ੍ਰਿਪਾਲ ਸਿੰਘ ਨੂੰ ਪ੍ਰਦਾਨ ਕੀਤਾ ਗਿਆ।ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਕਾਸ ਵਿਭਾਗ ਵਲੋਂ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰ ਰਹੇ …

Read More »

ਸ਼ਹਿਰੀ ਸੀਨੀ: ਮੀਤ ਪ੍ਰਧਾਨ ਬਣੇ ਕੰਵਰਬੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪਰਿਵਾਰ ਸਮੇਤ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁੱਕਤ ਸੀਨੀਅਰ ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਸz: ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ …

Read More »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ

ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਲੰਘੀ ਦੇਰ ਸ਼ਾਮ ਇੱਥੇ ਪੁੱਜਿਆਂ, ਜਿੱਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੀ ਆਨੰਦਪੁਰ ਸਾਹਿਬ ਲਈ ਚੱਲੇ ਨਗਰ ਕੀਰਤਨ ਡੇਰਾ ਬਾਬਾ ਨਾਨਕ, ਕਲਾਨੌਰ, ਬਟਾਲਾ ਰਾਹੀਂ ਸੰਗਤਾਂ ਨੂੰ ਦਰਸ਼ਨ ਦੀਦਾਰ ਦਿੰਦਾ ਹੋਇਆ ਰਾਤਰੀ ਵਿਸ਼ਰਾਮ ਲਈ ਗੁਰਦੁਆਰਾ …

Read More »

Pearl Academy workshop held in Bachelor of Design Department of BBK

Amritsar, 4 Sept. (Punjab Post Bureau)- The workshop was based on the Research Model ‘Design Thinking’ DEKHO-SOCHO-KARO created by the resource person Jyoti Manral held in Bachelor of Design Department of BBK DAV College for Women. She is an established Design Thinker, lifestyle researcher, life coach & trend analyst. She is also an allumini  of National School of Design, Member …

Read More »

ਜੋਨ ਬਟਾਲਾ ਈਸਟ ਵਾਲੀਵਾਲ ਦੇ ਹੋਏ ਦਿਲਚਸਪ ਮੁਕਾਬਲੇ

ਜੋਨ ਪੱਧਰੀ ਖੇਡਾਂ ਵਿੱਚ ਸਮੂਲੀਅਤ ਵਾਸਤੇ ਖੇਡ ਅਧਿਆਪਕਾ ਧੰਨਵਾਦ – ਹਰਦੀਪ ਚਾਹਲ ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ, ਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਗੁਰਦਾਸਪੁਰ ਵਿਚ 68ਵੀਆਂ ਜੋਨ ਪੱਧਰੀ ਖੇਡਾਂ ਵਿੱਚ ਭਾਰੀ ਸਮੁਲੀਅਤ ਵਾਸਤੇ ਸਾਬਕਾ ਜਿਲ੍ਹਾਂ ਸਿਖਿਆ ਅਫਸਰ ਸ੍ਰੀ ਹਰਦੀਪ ਸਿੰਘ ਚਾਹਲ ਨੇ ਊਹਨਾ ਸਾਰੇ ਸੁਹਿਰਦ ਅਧਿਆਪਕਾਂ ਦਾ ਧੰਨਵਾਦ ਕੀਤਾ ਹੈ ਜਿੰਨਾ ਨੇ …

Read More »

ਜੋਨਲ ਪੱਧਰੀ ਖੇਡਾਂ ਵਿੱਚ ਵਡਾਲਾਂ ਬਾਗਰ ਸਕੂਲ ਵਿਖੇ ਖਿਡਾਰੀਆਂ ਦੀਆਂ ਰੌਣਕਾ

ਖੋ ਖੇ ਦੇ ਮੁਕਾਬਲਿਆ ਸੁਭ ਆਰੰਭ ਜਿਲਾ ਸਿਖਿਆ ਅਫਸਰ (ਸ) ਸ੍ਰੀ ਅਮਰਦੀਪ ਸਿੰਘ ਸੈਣੀ ਦੀਆਂ ਕੋਸ਼ਿਸਾਂ ਸਦਕਾ ਪਿਛਲੇ ਸਮੇ ਨਾਲੋ ਵੱੱਧ ਖਿਡਾਰੀਆਂ ਨੇ ਹਿਸਾ ਲਿਆ-ਪ੍ਰਿੰਸੀਪਲ ਬਲਵਿੰਦਰ ਪਾਲ ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋਂ ਮਿਡਲ , ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਖੇਡਾਂ ਬੜੇ ਅਨੂਸਾਸ਼ਨ ਮਈ ਤਰੀਕੇ ਨਾਲ ਜਿਲੇ ਭਰ ਵਿੱਚ ਵੱਖ ਵੱਖ ਸਥਾਂਨਾਂ ਤੇ ਕਰਵਾਈਆਂ ਜਾ …

Read More »

ਵਿਕਾਸ ਕੰਮਾਂ ਵਿੱਚ ਤੇਜ਼ੀ ਲਈ ਸੰਧੂ ਨੇ ਅਧਿਕਾਰੀਆਂ ਸਮੇਤ ਵੇਰਕਾ ਦਾ ਕੀਤਾ ਦੌਰਾ

ਅੰਮ੍ਰਿਤਸਰ, 3 ਸਤੰਬਰ (ਗੁਰਚਰਨ ਸਿੰਘ)- ਅਕਾਲੀ ਜਥਾ ਸ਼ਹਿਰੀ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਸz. ਉਪਕਾਰ ਸਿੰਘ ਸੰਧੂ ਵਲੋਂ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਸਮੇਤ ਹਲਕੇ ਦੇ ਇਤਿਹਾਸਕ ਨਗਰ ਵੇਰਕਾ ਦਾ ਦੌਰਾਂ ਕਰਦਿਆਂ ਕਈ ਮਸਲਿਆ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ।ਇਥੇ ਸੀਵਰੇਜ਼ ਪਾਈਪ ਲਾਈਨ ਵਿਛਾਉਣ ਲਈ ਸੀਵਰੇਜ਼ ਵਿਭਾਗ ਨੂੰ ਸੜਕੀ ਵਿਭਾਗ ਵਲੋਂ ਐਨ.ਓ.ਸੀ ਜ਼ਾਰੀ ਨਾ ਕੀਤੇ ਜਾਣ ਕਾਰਣ ਸੀਵਰੇਜ਼ ਦੇ ਕੰਮ ਵਿਚ ਤਿੰਨ …

Read More »