ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਤਰਨ ਤਾਰਨ ਰੋਡ ਸਥਿਤ ਕੋਟ ਮਾਹਣਾ ਸਿੰਘ ਨਜ਼ਦੀਕ ਨਾਮਧਾਰੀ ਕੰਡਾ ਵਿਖੇ ਕਰਾਊਨ ਕੰਪਨੀ ਦੇ ਦਫਤਰ ਵਿੱਚ ਬਰਨਾਲਾ ਪੁਲਿਸ ਵਲੋਂ ਛਾਪਾ ਮਾਰ ਕੇ ਕੰਪਨੀ ਦੇ ਐਮ.ਡੀ ਜਗਜੀਤ ਸਿੰਘ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕਰੋੜਾਂ ਦਾ ਘਪਲਾ ਕਰਨ ਦੇ ਦੋਸ਼ ‘ਚ ਕਾਬੂ ਕੀਤਾ ਹੈ। ਇਸ ਕਾਰਵਾਈ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਥਾਣਾ …
Read More »Monthly Archives: September 2015
ਕੰਵਰਬੀਰ ਸਿੰਘ ਬਣੇ ਅਕਾਲੀ ਦਲ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ
ਸ੍ਰ. ਬਾਦਲ, ਮਜੀਠੀਆ, ਉਪਕਾਰ ਸੰਧੂ, ਸੁਰਿੰਦਰ ਸੁਲਤਾਨਵਿੰਡ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੌਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦ ਧਾਰਮਿਕ ਤੇ ਰਾਜਨੀਤਕ ਖੇਤਰ ਦੀ ਉੱਘੀ ਸਖਸ਼ੀਅਤ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਿਲ ਹੋ ਗਏ। ਇਨ੍ਹਾਂ ਨੂੰ …
Read More »ਜਥੇਦਾਰ ਅਵਤਾਰ ਸਿੰਘ ਵੱਲੋਂ ਬੰਧਨ ਬੈਂਕ ਦਾ ਉਦਘਾਟਨ
ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਣਜੀਤ ਐਵੀਨਿਊ ਵਿਖੇ ਬੰਧਨ ਬੈਂਕ ਦਾ ਸ਼ਮਾਂ ਰੌਸ਼ਨ ਕਰਕੇ ਰਸਮੀ ਉਦਘਾਟਨ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਬ੍ਰਾਂਚ ਮੈਨੇਜਰ ਮੁਤਾਬਿਕ ਇਹ ਬੈਂਕ ਬੰਧਨ ਮਾਇਕੋ੍ਰ ਫਾਇਨੈਂਸ ਨਾਮ ‘ਤੇ 2001 ਵਿੱਚ ਚਾਲੂ ਹੋਇਆ ਸੀ ਜਿਸ ਦੀਆਂ ਹੁਣ ਕੁਲ 501 ਬ੍ਰਾਂਚਾਂ ਖੁੱਲ ਚੁੱਕੀਆਂ ਹਨ …
Read More »ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਕੁਦਰਤੀ ਖੇਤੀ ਦੀ ਸ਼ੁਰੂਆਤ
ਪੈਦਾਵਾਰ ਦੀ ਵਰਤੋਂ ਗੁਰੂ-ਘਰਾਂ ਦੇ ਲੰਗਰਾਂ ਵਿੱਚ ਹੋਵੇਗੀ – ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿੱਚ ਕੁਦਰਤੀ ਖੇਤੀ ਕਰਨ ਦੇ ਅਹਿਮ ਫੈਂਸਲੇ ਨੂੰ ਅਮਲੀ ਰੂਪ ਦਿੰਦਿਆਂ ਅੱਜ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਕੁਦਰਤੀ ਖੇਤੀ ਕਰਨ ਦੀ ਸ਼ੁਰੂਆਤ ਜਥੇਦਾਰ …
Read More »ਅਕਸ਼ੈ ਕੁਮਾਰ ‘ਸਿੰਘ ਇਜ਼ ਬਲਿੰਗ’ ‘ਚੋਂ ਇਤਰਾਜ਼ਯੋਗ ਦ੍ਰਿਸ਼ ਤੇ ਵਾਰਤਾਲਾਪ ਤੁਰੰਤ ਹਟਾੲੁੇ ਜਥੇ: ਅਵਤਾਰ ਸਿੰਘ
ਭਾਈ ਜੈਤਾ ਜੀ ਯਾਤਰੀ ਨਿਵਾਸ ਦਾ ਨੀਂਹ ਪੱਥਰ ਰੱਖਿਆ ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਦੀ ਫਿਲਮ ‘ਸਿੰਘ ਇਜ਼ ਬਲਿੰਗ’ ਵਿੱਚ ਸਿੱਖੀ ਕਿਰਦਾਰ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦਿਆਂ ਦਰਸਾਏ ਦ੍ਰਿਸ਼ ਅਤੇ ਵਾਰਤਾਲਾਪ ਬਹੁਤ ਹੀ ਇਤਰਾਜ਼ਯੋਗ …
Read More »ਹਲਕਾ ਵਿਧਾਇਕ ਅਸ਼ਵਨੀ ਸ਼ਰਮਾ ਵਲੋਂ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਉਦਘਾਟਨ
ਪਠਾਨਕੋਟ, 3 ਸਤੰਬਰ (ਪ.ਪ) – ਸਥਾਨਕ ਸਕਾਲਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਵੱਲੋਂ 3 ਤੋਂ 10 ਸਤੰਬਰ ਤੱਕ ਕਰਵਾਏ ਜਾ ਰਹੇ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਉਦਘਾਟਨ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ ਅਤੇ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਸ੍ਰੀ ਸ਼ਰਮਾ ਨੇ ਇਸ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਖੇਡ ਮੁਕਾਬਲੇ …
Read More »ਦੀਨਾ ਨਗਾਰ ਅੱਤਵਾਦੀ ਹਮਲੇ ਦੌਰਾਨ ਬਹਾਦਰੀ ਦਿਖਾਉਣ ਵਾਲੇ ਨਾਨਕ ਚੰਦ ਡਰਾਈਵਰ ਤੇ ਸ਼੍ਰੀ ਵਰਿੰਦਰ ਕੁਮਾਰ ਕੰਡਕਟਰ ਦਾ ਸਨਮਾਨ
ਪੰਜ ਪਨਬੱਸ ਦੀਆਂ ਨਵੀਆਂ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਵੀ ਕੀਤਾ ਪਠਾਨਕੋਟ, 3 ਸਤੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਤੇ ਆਧੁਨਿਕ ਸਹੂਲਤਾਂ ਮੁਹਈਆ ਕਰਨ ਲਈ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ 320 ਨਵੀਆਂ ਬੱਸਾਂ ਖਰੀਦੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸਥਾਨਕ ਬੱਸ ਸਟੈਂਡ ਵਿਖੇ ਸ਼੍ਰੀ ਨਾਨਕ ਚੰਦ …
Read More »ਸਰਕਾਰੀ ਸਕੂਲ ਛੇਹਰਟਾ ਵਿਚ ਲੜਕੀਆਂ ਦਾ ਹਾਕੀ ਟੂਰਨਾਮੈਂਟ ਕਰਵਾਇਆ
ਛੇਹਰਟਾ, 3 ਸਤੰਬਰ (ਸੁਖਬੀਰ ਖੁਰਮਨੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਏਈਓ ਕੁਲਜਿੰਦਰ ਸਿੰਘ ਮੱਲੀ ਦੀ ਅਗਵਾਈ ਤੇ ਪ੍ਰਿੰ. ਨਿਰਮਲ ਸਿੰਘ ਤੇ ਸਲਵਿੰਦਰ ਸਿੰਘ ਡੀਪੀ ਦੀ ਦੇਖਰੇਖ ਹੇਠ ਅੰਡਰ 14, 17, 19 ਲੜਕੀਆਂ ਦੇ ਤਿੰਨ ਦਿਨਾਂ ਹਾਕੀ ਅੰਤਰ ਸਕੂਲ ਜਿਲਾ ਟੂਰਨਾਮੈਂਟ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਕੁੱਲ 18 ਟੀਮਾਂ ਨੇ ਹਿੱਸਾ ਲਿਆ।ਫਾਈਨਲ ਮੁਕਾਬਲੇ ਦੌਰਾਨ ਅੰਡਰ 14 ਵਿਚ ਸਰਕਾਰੀ ਸੀਨੀਅਰ …
Read More »ਪੁਲਿਸ ਚੋਂਕੀ ਕਬੀਰ ਪਾਰਕ ਦੀ ਨਵੀਂ ਇਮਾਰਤ ਦਾ ਡੀ.ਸੀ.ਪੀ ਪਰਮਪਾਲ ਸਿੰਘ ਨੇ ਕੀਤਾ ਉਦਘਾਟਨ
ਪੱਕੀ ਚੋਂਕੀ ਬਣਨ ਨਾਲ ਨਸ਼ਾ ਤੱਸਕਰਾਂ, ਲੱਟਾਂ ਖੋਹਾਂ ਕਰਨ ਵਾਲਿਆਂ ਨੂੰ ਪਵੇਗੀ ਠੱਲ ਡੀ.ਸੀ.ਪੀ ਛੇਹਰਟਾ, 3 ਸਤੰਬਰ (ਪ.ਪ) – ਪਿਛਲੇ ਕਈ ਦਹਾਕਿਆਂ ਤੋਂ ਕਬੀਰ ਪਾਰਕ ਚੋਂਕੀ ਜੋ ਕਿ ਆਰਜੀ ਤੌਰ ਤੇ ਇਕ ਟੈਂਟ ਹੇਂਠਾ ਚਲਾਈ ਜਾ ਰਹੀ ਸੀ, ਉਸਦੀ ਪੱਕੀ ਨਵੀਂ ਇਮਾਰਤ ਦਾ ਉਦਘਾਟਨ ਸਾਬਕਾ ਕੌਂਸਲਰ ਸੁਖਦੇਵ ਸਿੰਘ ਚਾਹਲ ਦੇ ਯਤਨਾ ਸਦਕਾ ਤੇ ਚੋਂਕੀ ਇੰਚਾਰਜ ਮਨਜੀਤ ਸਿੰਘ ਤੇ ਪੁਲਸ ਅਧਿਕਾਰੀਆਂ …
Read More »ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ-ਮਜੀਠੀਆ
ਨਾਥ ਦੀ ਖੂਹੀ ਤੇ ਅਰਜਨਮਾਂਗਾ ਥੇਹ ਨੂੰ ਦਿੱਤੀ 35 ਲੱਖ ਦੀ ਗ੍ਰਾਂਟ ਅਤੇ ਦਰਜਨਾਂ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਮੱਤੇਵਾਲ, 3 ਸਤੰਬਰ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲ਼ਤ ਅਤੇ ਲੋਕ ਮਾਰੂ ਨੀਤੀਆਂ ਕਾਰਨ ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ ਬਣੀ ਹੋਈ ਹੈ। ਉਨ੍ਹਾਂ …
Read More »
Punjab Post Daily Online Newspaper & Print Media