ਅਗਲੇ ਸਾਲ ਅਪ੍ਰੈਲ ਮਹੀਨੇ ਮੁਕੰਮਲ ਹੋਵੇਗੀ ਕਾਲਜ ਦੀ ਇਮਾਰਤ ਬਟਾਲਾ, 2 ਸਤੰਬਰ (ਨਰਿੰਦਰ ਬਰਨਾਲ) – ਘੁਮਾਣ ਵਿਖੇ ਸ੍ਰੋਮਣੀ ਨਾਮਦੇਵ ਜੀ ਦੀ ਯਾਦ ਵਿੱਚ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ .ਅਭਿਨਵ ਡ੍ਰਿਖਾ ਅਤੇ ਐੱਸ.ਡੀ. ਐੱਮ ਬਟਾਲਾ ਸ.ਸਕੱਤਰ ਸਿੰਘ ਬੱਲ ਵਲੋਂ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਬਟਾਲਾ ਅਰਵਿੰਦਪਾਲ …
Read More »Monthly Archives: September 2015
ਬੀਬੀ ਗੁਰਦੀਪ ਕੌਰ ਇਸਤਰੀ ਅਕਾਲੀ ਦਲ ਐਸ.ਸੀ ਵਿੰਗ ਸਰਕਲ ਮਾਲੇਰਕੋਟਲਾ ਦੀ ਪ੍ਰਧਾਨ ਨਿਯੁੱਕਤ
ਮਾਲੇਰਕੋਟਲਾ (ਸੰਦੌੜ), 3 ਸਤੰਬਰ (ਹਰਮਿੰਦਰ ਸਿੰਘ) -ਮੁੱਖ ਸੰਸਦੀ ਸਕੱਤਰ ਤੇ ਸਥਾਨਕ ਵਿਧਾਇਕ ਬੀਬੀ ਫਰਜ਼ਾਨਾ ਆਲਮ ਨੇ ਇਸਤਰੀ ਅਕਾਲੀ ਦਲ ਨੂੰ ਮਾਲੇਰਕੋਟਲਾ ਹਲਕੇ ਅੰਦਰ ਮਜ਼ਬੂਤ ਕਰਨ ਦੀ ਸ਼ੁਰੂਆਤ ਕਰਦਿਆਂ ਔਰਤਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਤਰੀ ਅਕਾਲੀ ਦਲ ਦੇ ਐਸ.ਸੀ ਵਿੰਗ ਦੀ ਸਰਕਲ ਮਾਲੇਰਕੋਟਲਾ ਪ੍ਰਧਾਨ ਬੀਬੀ ਗੁਰਦੀਪ ਕੌਰ ਨੂੰ ਨਿਯੁੱਕਤ ਕੀਤਾ ਹੈ। ਬੀਬੀ ਫਰਜ਼ਾਨਾ ਆਲਮ ਨੇ ਨਿਯੁੱਕਤੀ ਪੱਤਰ ਦਿੰਦਿਆਂ …
Read More » ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਵਿਖੇ ਸਾਂਇੰਸ ਡਰਾਮੇ ਦੇ ਮੁਕਾਬਲੇ ਕਰਵਾਏ
ਮਾਲੇਰਕੋਟਲਾ (ਸੰਦੌੜ), 3 ਸਤੰਬਰ (ਹਰਮਿੰਦਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਵਿਖੇ ਮਾਲੇਰਕੋਟਲਾ ਤਹਿਸੀਲ ਪੱਧਰੀ ਸਾਇੰਸ ਡਰਾਮੇ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਮਾਲੇਰਕੋਟਲਾ ਤਹਿਸੀਲ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਸਰਕਾਰੀ ਹਾਈ ਸਕੂਲ ਰੁੜਕਾ ਨੇ ਇਸ ਮੁਕਾਬਲੇ ਵਿੱਚ ‘ਮਿੱਟੀ ਬਚਾਉ’ ਵਿਸ਼ੇ ਤੇ ਡਰਾਮਾ ਪੇਸ਼ ਕਰਕੇ ਸਰੋਤਿਆਂ ਦਾ ਦਿਲ ਜਿੱਤ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ …
Read More »ਅੱਜ ਦੀਆਂ ਸੁਰਖੀਆਂ…………
ਸਲਾਨਾ ਮੇਲੇ ਸਬੰਧੀ ਤਿਆਰੀਆਂ ਜੋਰਾਂ ਤੇ – ਬਾਬਾ ਸੁਰਜੀਤ ਸਿੰਘ ਕੈਰੋਂ
ਭਿੱਖੀਵਿੰਡ, 3 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਮੱਸੇ ਰੰਗੜ ਦਾ ਸਿਰ ਕੱਟ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਵਾਲੇ ਯੋਧੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਤੇ ਬਾਬਾ ਮਹਿਤਾਬ ਸਿੰਘ ਕੰਬਕੇ ਵਾਲਿਆਂ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਸੁਰਜੀਤ ਸਿੰਘ ਕੈਰੋਂ ਵਾਲਿਆ …
Read More »ਆਮ ਆਦਮੀ ਪਾਰਟੀ ਦੀ ਰੈਲੀ ਦੇ ਸੰਬਧੀ ‘ਚ’ ਮੀਟਿੰਗ
ਪੱਟੀ, 2 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਮ ਅਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਐਢਵੋਕੇਟ ਦਵਿੰਦਰਜੀਤ ਸਿੰਘ ਢਿੱਲੋ ਦੇ ਗ੍ਰਹਿ ਵਿਖੇ ਗਿਆਨੀ ਜਗੀਰ ਸਿੰਘ ਲੌਹਕਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਰਕਰਾਂ ਵੇ ਵੱਡੀ ਗਿਣਤੀ ਚ ਸਮੂਲੀਅਤ ਕੀਤੀ। ਰੱਖੜ ਪੁੰਨਿਆ ਮੋਕੇ ਬਾਬਾ ਬਕਾਲਾ ਕਾਨਫੰਰਸ ‘ਚ ‘ਆਪ ਦੇ ਵਰਕਰਾਂ ਵੱਲੋ ਕੀਤੀ ਗਈ ਸਮੂਲੀਅਤ ਦਾ ਤਹਿ ਦਿਲੋ ਧੰਨਵਾਦ ਕਰਦਿਆ …
Read More »ਮਾਲ ਰੋਡ ਸਕੂਲ ਵਿੱਚ ‘ਮੁਫਤ ਕਾਨੂੰਨ ਜਾਗਰੂਕਤਾ’ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਅਤੇ ਮਾਲ ਰੋਡ ਸਕੂਲ ਦੇ ਕਾਨੂੰਨੀ ਸਾਖਰਤਾ ਕੱਲਬ ਵਲੋਂ ਵਿਦਿਆਰਥੀਆਂ ‘ਚ ਕਾਨੂੰਨ ਪ੍ਰਤੀ ਜਾਗਰੂਕਤਾ ਲਿਆਉਣ ਦੇ ਮਕਸਦ ਤਹਿਤ ‘ਮੁਫਤ ਕਾਨੂੰਨ ਜਾਗਰੂਕਤਾ’ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਮੁਖ ਮਹਿਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਡਵੋਕੇਟ ਸ੍ਰੀਮਤੀ ਕਿਰਪਾਲ ਕੌਰ ਨੇ ਕਿਹਾ …
Read More »ਖ਼ਾਲਸਾ ਕਾਲਜ ਵੂਮੈਨ ਨੇ ਮਨਾਇਆ ਟੇਲੈਂਟ ਹੰਟ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਮੌਲਣ ਤੇ ਨਿਖਾਰਣ ਦਾ ਮੌਕਾ ਦੇਣ ਲਈ ਟੇਲੈਟ ਹੰਟ ‘ਸੱਜਰੀ ਸਵੇਰ ਦੇ ਸੱਜਰੇ ਫੁੱਲ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਤਹਿਤ ਪੂਰਾ ਹਫ਼ਤਾ ਮਹਿੰਦੀ, ਰੰਗੋਲੀ, ਪੇਟਿੰਗ ਦੇ ਮੁਕਾਬਲੇ ਚਲਦੇ ਰਹੇ। ਸਮਾਰੋਹ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾਂਸ, ਗਿੱਧਾ, ਭੰਗੜਾ ‘ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 2 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਸਿਮਘ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਅੱਜ ਇਥੇ ਯੂਥ ਫੈਸਟੀਵਲਾਂ ਤੋਂ ਪਹਿਲਾਂ ਉਡਾਂਸ, ਗਿੱਧਾ, ਭੰਗੜਾ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਡਾਇਰੈਕਟਰ ਯੂਥ ਵੈਲਫੇਅਰ ਡਾ. ਜਗਜੀਤ ਕੌਰ ਦੀ ਅਗਵਾਈ ਵਿਚ ਕਰਾਈ ਗਈ। ਇਸ ਵਰਕਸ਼ਾਪ ਦਾ ਮੰਤਵ ਉਡਾਂਸ, ਗਿੱਧੇ ਅਤੇ ਭੰਗੜੇ ਦੇ ਤਕਨੀਕੀ ਨੁਕਤਿਆਂ ਨਾਲ ਵਿਦਿਆਰਥੀਆਂ ਨੂੰ …
Read More »Amritsar to have Museum on Partition
World Bank Team Visits heritage sites of Holy City Team to meet Punjab CM soon to finalize the site Amritsar, September 2 (Punjab Post Bureau)- A 5 member team of World Bank today took a tour of heritage sites of holy city with a view to check the possibilities of creating world class Museum on Partition here. The team visited five sites …
Read More »
Punjab Post Daily Online Newspaper & Print Media