Wednesday, November 25, 2026

Monthly Archives: September 2015

ਨਾਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ-ਡੀ. ਸੀ

ਪਿੰਡ ਸਾਹੋਵਾਲ ਮਾਮਲੇ ਵਿੱਚ ਚਾਰ ਮੈਂਬਰੀ ਕਮੇਟੀ ਗਠਿਤ ਅੰਮ੍ਰਿਤਸਰ, 1 ਸਤੰਬਰ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਤਹਿਸੀਲ ਅਜਨਾਲਾ ਦੇ ਪਿੰਡ ਸਾਹੋਵਾਲ ਵਿਚ ਨਾਜਾਇਜ਼ ਮਾਈਨਿੰਗ ਸਬੰਧੀ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਨੂੰ ਵੀ ਨਾਜਾਇਜ਼ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਨੂੰ ਪੂਰੀ ਸਖ਼ਤੀ ਨਾਲ ਰੋਕਿਆ ਜਾਵੇਗਾ।ਇਸ ਸਬੰਧੀ ਉਨ੍ਹਾਂ ਚਾਰ ਮੈਂਬਰੀ ਕਮੇਟੀ ਦਾ ਗਠਨ ਕਰਦਿਆਂ …

Read More »

ਮਾਤਾ ਸਾਹਿਬ ਕੌਰ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਨਵੀਂ ਦਿੱਲੀ, 1 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦਿੱਲੀ ਅਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸਾਹਿਬ ਕੌਰ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਲਾ ਸਾਹਿਬ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿੱਚ ਜਿੱਥੇ ਇਸਤਰੀ ਸਤਿਸੰਗ ਜਥਿਆ ਵਲੋਂ ਗੁਰਬਾਣੀ ਕੀਰਤਨ …

Read More »

ਦਿੱਲੀ ਕਮੇਟੀ ਵੱਲੋਂ ਹਰੀ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਗਿਆ

ਨਵੀਂ ਦਿੱਲੀ, 1 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਲੜੀ ਵਾਰ ਸਮਾਗਮਾਂ ਦੀ ਲੜੀ ਵਿਚ ਹਰੀ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ …

Read More »

Gurj Division celebrates 1965 victory at Bamial

Amritsar, Sept. 1 (Punjab Post Bureau) – A grand felicitation ceremony to commemorate the Golden Jubilee of victory and valour of the Indian Armed Forces in the 1965 war was organized at border town Bamial in Pathankot District under Gurj Division.  The event was attended by senior military and civilian dignitaries alongwith a number of Veterans and Veer Naris of …

Read More »

ਡੀ.ਏ.ਵੀ ਪਬਲਿਕ ਸਕੂਲ ਰਾਜ ਪੱਧਰ ਤੈਰਾਕੀ ਪ੍ਰਤੀਯੋਗਿਤਾ ਵਿੱਚ ਚਮਕਿਆ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਰਾਜ ਪੱਧਰ ਤੈਰਾਕੀ ਪ੍ਰਤੀਯੋਗਿਤਾ ਦੀਆਂ ਦੋ ਸ਼੍ਰੇਣੀਆਂ ਵਿੱਚ ਉਚ ਸਥਾਨ ਪ੍ਰਾਪਤ ਕੀਤੇ ਹਨ।ਰਾਜ ਪੱਧਰ ਸਬ ਜੂਨੀਅਰ ਤੈਰਾਕੀ ਪ੍ਰਤੀਯੋਗਿਤਾ ਜੋ ਕਿ ਪਟਿਆਲਾ ਵਿੱਚ ਹੋਈ ਤੇ ਚੌਥੀ ਜਮਾਤ ਦੇ ਰਕਸ਼ਨ ਮਰਵਾਹਾ ਨੇ 50 ਮੀਟਰ ਬ੍ਰੈਸਟ ਸਟ੍ਰੋਕ ਵਿੱਚ ਕਾਂਸੇ ਪਦਕ ਜਿੱਤਿਆ ਅਤੇ 50 ਮੀਟਰ ਬੈਕ ਸਟ੍ਰੋਕ ਵਿੱਚ ਤੀਸਰੀ ਜਮਾਤ …

Read More »

DAV Public School Shines in State Level Swimming Championship

Amritsar, Sept. 1 (Punjab Post Bureau) – DAV Public School, Lawrence Road bagged Top positions in two different State Level Swimming Championships. In state level Sub junior Swimming Championship held at Patiala, Rakshan Marwaha of  Std – IV  bagged Bronze Medal in 50 mts Breast stroke in  U – 10 category and Priyanka Sharma of Std – III bagged Bronze …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ਼ੇਰਪੁਰ, 1 ਸਤੰਬਰ (ਹਰਮਿੰਦਰ ਸਿੰਘ ਭੱਟ)- ਨਜ਼ਦੀਕੀ ਪਿੰਡ ਅਲੀਪੁਰ ਖ਼ਾਲਸਾ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ਼ ਮਨਾਇਆ ਗਿਆ। ਇਸ ਖੁਸ਼ੀ ਵਿੱਚ ਬੀਬੀਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਭਾਈ ਰਣਜੀਤ ਸਿੰਘ ਖ਼ਾਲਸਾ ਨੇ ਕੀਰਤਨ ਦੀ ਸੇਵਾ ਨਿਭਾਈ ਗਈ। ਉਹਨਾਂ ਨੇ ਗੁਰਬਾਣੀ ਦੇ …

Read More »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਸਰਗਰਮੀਆਂ ਕੀਤੀਆਂ ਤੇਜ

ਸਰਪੰਚ ਕੁਲਵਿੰਦਰ ਨਿੰਦੀ ਐਸ.ਸੀ/ਐਸ.ਟੀ. ਸੈੱਲ ਬਲਾਕ ਅਮਰਗੜ੍ਹ-1 ਦਾ ਚੇਅਰਮੈਨ ਨਿਯੁੱਕਤ ਮਾਲੇਰਕੋਟਲਾ, 01 ਸਤੰਬਰ (ਹਰਮਿੰਦਰ ਸਿੰਘ) 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਸਰਗਰਮੀਆਂ ਤੇਜ਼ ਕਰਦਿਆਂ ਮਿਹਨਤੀ ਤੇ ਸਰਗਰਮ ਵਰਕਰਾਂ ਦੀਆਂ ਪਾਰਟੀ ਦੇ ਵੱਖ-ਵੱਖ ਸੈੱਲਾਂ ‘ਚ ਨਿਯੁੱਕਤੀਆਂ ਕਰਕੇ ਵਰਕਰਾਂ ਨੂੰ ਸਰਗਰਮ ਕਰਨਾ ਸ਼ੂਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਜ਼ਿਲ੍ਹਾ ਪ੍ਰਧਾਨ ਮਾਈ ਰੂਪ ਕੌਰ ਬਾਗੜੀਆਂ ਦੀ ਸ਼ਿਫਾਰਸ਼ ‘ਤੇ …

Read More »

ਪ੍ਰਿੰਸੀਪਲ ਡਾ. ਮੁਹੰਮਦ ਇਕਬਾਲ ਨੇ ਕੀਤਾ ਗਰਲਜ਼ ਕਾਮਨ ਰੂਮ ਦਾ ਉਦਘਾਟਨ

ਮਾਲੇਰਕੋਟਲਾ (ਸੰਦੌੜ), ੧ ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਕਾਲਜ ਆਫ ਐਜੁਕੇਸ਼ਨ ਮਾਲੇਰਕੋਟਲਾ ਵਿਖੇ ਗਰਲਜ ਕੋਮਨ ਰੂਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ.ਮੁਹੰਮਦ ਇਕਬਾਲ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਡਾ.ਮੁਹੰਮਦ ਇਕਬਾਲ ਨੇ ਕਿਹਾ ਕਿ ਵਿਦਿਆਰਥੀਆਂ ਲਈ ਬੇਹਤਰ ਸਹੂਲਤਾਂ ਉਪਲਬਧ ਕਰਵਾਨਾ ਹਰ ਵਿਦਿਅਕ ਸੰਸਥਾ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਕਾਲਜ਼ ਵਿੱਚ ਢੁਕੱਵਾਂ ਮਾਹੋਲ …

Read More »

ਪੰਜਾਬ ਵਕਫ ਬੋਰਡ ਦੇ ਆਰ. ਸੀ ਨਦੀਮ ਅਹਿਮਦ ਖਾਂ ਦੇ ਪਿਤਾ ਤੁਫੈਲ ਅਹਿਮਦ ਖਾਂ ਦਿਹਾਂਤ

ਮਾਲੇਰਕੋਟਲਾ (ਸੰਦੌੜ), 1 ਸਤੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਹਰਫ ਕਾਲਜ਼ ਦੇ ਪ੍ਰਿੰਸੀਪਲ ਸ਼੍ਰੀ ਆਈ.ਏ ਖਾਨ ਅਤੇ ਪੰਜਾਬ ਵਕਫ ਬੋਰਡ ਦੇ ਆਰ.ਸੀ ਨਦੀਮ ਅਹਿਮਦ ਖਾਂ ਦੇ ਪਿਤਾ ਤੁਫੈਲ ਅਹਿਮਦ ਖਾਂ ਅੰਦਰੂਨ ਕੇਲੋਂ ਗੇਟ ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਕੋਈ ਰਸਮ-ਏ-ਕੁੱਲ ਨਹੀਂ ਹੋਵੇਗੀ, ਸਗੋਂ ਤਿੰਨ ਦਿਨ ਤੱਕ ਅਫਸੋਸ ਕੀਤਾ ਜਾਵੇਗਾ।

Read More »