ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਦੋ ਹੋਰ ਬੱਚਿਆਂ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 108 ਹੋ ਗਈ ਹੈ। ਕਿਸੇ ਵੱਲੋਂ 27 ਅਗਸਤ ਨੂੰ ਰਾਤ ਕਰੀਬ 8 ਵਜੇ ਦੋ ਕੁ ਦਿਨਾ ਦੀ ਇਕ ਲੜਕੀ ਅਤੇ 29 ਅਗਸਤ ਨੂੰ ਰਾਤ ਕਰੀਬ 11 ਵਜੇ ਇਕ ਦੋ ਕੁ ਦਿਨਾ …
Read More »Monthly Archives: September 2015
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤਕਸੀਮ
ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਅੱਜ ਫਰੈਂਡਜ਼ ਕਲੱਬ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਸ੍ਰੀ ਰਵੀ ਭਗਤ ਨੇ 9 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡਦਿਆਂ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਸਿਲਾਈ ਮਸ਼ੀਨਾਂ ਰੁਜ਼ਗਾਰ ਦਾ ਵਧੀਆ ਸਾਧਨ ਬਣ ਸਕਦੀਆਂ …
Read More »ਡੇਅਰੀ ਸਿਖਲਾਈ ਕੋਰਸ ਲਈ 4 ਤੱਕ ਲਏ ਜਾਣਗੇ ਬਿਨੇ ਪੱਤਰ
ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਿਤੀ 7 ਸਤੰਬਰ 2015 ਤੋਂ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੋਰਸ ਲਈ ਬਿਨੇ …
Read More »ਭਾਈ ਵੀਰ ਸਿੰਘ ਅਕੈਡਮੀ ਜਲੰਧਰ ਵੱਲੋਂ ਇਨਾਮ ਵੰਡ ਸਮਾਗਮ
ਅੰਮ੍ਰਿਤਸਰ, 31 ਅਸਗਤ (ਗੁਰਪ੍ਰੀਤ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਅਕੈਡਮੀ ਜਲੰਧਰ ਦੇ ਅਧੀਨ ਸੈਸ਼ਨ 2013-14 ਗੁਰਮਤਿ ਦੀ ਸਿੱਖਿਆ ਲੈ ਰਹੇ ਸੀਨੀਅਰ ਬੈਚ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ …
Read More »ਬਾਜਵਾ ਦੀ ਵਿਦਾਇਗੀ ਦਾ ਬੱਸ ਰਸਮੀ ਐਲਾਨ ਹੀ ਬਾਕੀ – ਮਜੀਠੀਆ
ਕਾਜੀਕੋਟ ਤੇ ਮਹਿਮੂਦਪੁਰਾ ਦੇ ਵਿਕਾਸ ਕਾਰਜਾਂ ਲਈ 35 ਲੱਖ ਦੀ ਗ੍ਰਾਂਟ ਮਤੇਵਾਲ, 31 ਅਗਸਤ (ਪ.ਪ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਦੇ ਮਰਨ ਵਰਤ ਦੇ ਐਲਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਬਾਜਵਾ ਲੋਕਾਂ ਨੂੰ ਭੁਲੇਖਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਦ ਕਿ ਅਸਲੀਅਤ ਇਹ ਹੈ ਕਿ …
Read More »ਦਿੱਲੀ ਕਮੇਟੀ ਦੇ ਇਤਰਾਜ਼ ‘ਤੇ ‘ਸਿੰਘ ਇਜ ਬਲਿੰਗ’ ਦੇ ਪੋਸਟਰ ਅਤੇ ਟ੍ਰੇਲਰ ਵਾਪਿਸ ਲਏ
ਅਕਸ਼ੇ ਕੁੁਮਾਰ ਨੇ ਗਲਤੀ ਵੱਲ ਧਿਆਨ ਦਿਵਾਉਣ ਵਾਸਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫਿਲਮ ਸਿੰਘ ਇਜ ਬਲਿੰਗ ਦੇ ਪੋਸਟਰ ਅਤੇ ਟ੍ਰੇਲਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਰਾਜ ਚੁੱਕਣ ਉਪਰੰਤ ਫਿਲਮ ਦੇ ਮੁੱਖ ਕਲਾਕਾਰ ਅਕਸ਼ੇ ਕੁਮਾਰ ਨੇ ਸਾਰੇ ਐਤਰਾਜਾਂ ਨੂੰ ਹਟਾਉਣ ਦਾ ਭਰੋਸਾ ਦਿੱਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ …
Read More »ਮਾਤਾ ਸੀਤਾ ਦੇਵੀ ਦੇ ਦਿਹਾਂਤ ‘ਤੇ ਦਿੱਲੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)-ਸੀਨੀਅਰ ਪੱਤਰਕਾਰ ਅਤੇ ਕਾਲਮ ਨਵੀਸ ਡਾ. ਦਰਸ਼ਨ ਸਿੰਘ ਹਰਵਿੰਦਰ ਦੀ ਮਾਤਾ ਸੀਤਾ ਦੇਵੀ ਦੇ ਦਿਹਾਂਤ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਦੁੱਖ ਦਾ ਪ੍ਰਗਟਾਵਾਂ ਕੀਤਾ ਗਿਆ ਹੈ। ਕਮੇਟੀ ਪ੍ਰਬੰਧਕਾਂ ਵੱਲੋਂ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੇ ਹੋਣ ਦੀ ਵੀ …
Read More »ਦਿੱਲੀ ਕਮੇਟੀ ਨੇ ਸਰਕਾਰੀ ਸ਼ਕੀਮਾਂ ਦੀ ਜਾਣਕਾਰੀ ਲਈ ਸੰਗਤ ਸੇਵਾ ਕੇਂਦਰ ਦਾ ਦਫਤਰ ਖੋਲਿਆ
ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਦੀਆਂ ਸਮਾਜਿਕ ਭਲਾਈ ਦੀਆਂ ਸ਼ਕੀਮਾਂ ਦਾ ਫਾਇਦਾ ਸਿੱਧਾ ਸੰਗਤਾਂ ਤਕ ਪਹੁੰਚਾਉਣ ਵਾਸਤੇ ਸੰਗਤ ਸੇਵਾ ਕੇਂਦਰ ਦੇ ਕੇਂਦਰੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਵਿੱਖੇ ਖੋਲੇ ਗਏ ਉਕਤ ਦਫ਼ਤਰ ਦਾ ਰਸ਼ਮੀ ਉਦਘਾਟਨ ਦਿੱਲੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਜਨਾਬ ਕਮਰ ਅਹਿਮਦ, ਡਾਇਰੈਕਟਰ ਦਿੱਲੀ …
Read More »ਸ. ਰਾਣਾ ਦਾ ਜਵੱਦੀ ਟਕਸਾਲ ਲੁਧਿਆਣਾ ਵਿਖੇ ਸਨਮਾਨ
ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਿਸ਼ੇਸ਼ ਸਦੇ ਤੇ ਬੀਤੇ ਦਿਨੀਂ ਲੁਧਿਆਣਾ ਸਥਿਤ ਜਵਦੀ ਟਕਸਾਲ ਵਿਖੇ ਪੁਜੇ, ਜਿਥੇ ਟਕਸਾਲ ਦੇ ਮੁੱਖੀਆਂ ਬਾਬਾ ਅਮੀਰ ਸਿੰਘ ਅਤੇ ਹੋਰਾਂ ਵਲੋਂ ਉਨ੍ਹਾਂ ਨੂੰ ਹਾਰਦਿਕ ਜੀ ਆਇਆਂ ਕਿਹਾ ਗਿਆ ਅਤੇ ਸਿਰੋਪਾਉ ਦੀ ਬਖਸ਼ਸ਼ ਕਰ ਸਨਮਾਨਤ ਕੀਤਾ ਗਿਆ। ਸ. ਰਾਣਾ ਨੇ ਇਸ ਮੌਕੇ …
Read More »ਪਿੰਡ ਫਰਵਾਲੀ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਕੀਤੀ ਆਪ ਪਾਰਟੀ ਦੀ ਮੈਂਬਰਸ਼ਿਪ ਹਾਸਲ
ਸੰਦੌੜ, 31 ਅਗਸਤ (ਹਰਮਿੰਦਰ ਸਿੰਘ ਭੱਟ) – ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਵਿਚ ਮੈਂਬਰਸ਼ਿਪ ਕਰਨ ਦੇ ਲਈ ਲਗਾਤਾਰ ਕਾਰਜ ਕੀਤਾ ਜਾ ਰਿਹਾ ਹੈ ਇਸੇ ਲੜੀ ਨੂੰ ਅੱਗੇ ਤੋਰਦਿਆਂ ਪਾਰਟੀ ਦੇ ਆਗੂਆਂ ਅਤੇ ਸਮਾਜਸੇਵੀ ਲੋਕਾਂ ਵੱਲੋਂ ਪਿੰਡ ਫਰਵਾਲੀ ਵਿਖੇ ਆਪ ਪਾਰਟੀ ਦੇ ਸੀਨੀਅਰ ਵਰਕਰ ਵੇਦ ਪ੍ਰਕਾਸ਼ ਫਰਵਾਲੀ …
Read More »
Punjab Post Daily Online Newspaper & Print Media