Wednesday, November 25, 2026

Monthly Archives: October 2015

ਕਰਵਾਚੌਥ ਤੇ ਮੌਨ ਵਰਤ

         ਸਰਕਾਰੀ ਦਫ਼ਤਰ ਦਾ ਅਫ਼ਸਰ ਆਪਣੇ ਕਿਸੇ ਕੰਮ ਵਿੱਚ ਰੁੱਝਿਆ ਹੋਇਆ ਸੀ ਤੇ ਦਿਨ ਬੁਧਵਾਰ ਸੀ।ਸ਼ੁਕਰਵਾਰ ਨੂੰ ਕਰਵਾਚੌਥ ਦਾ ਵਰਤ ਦਾ ਤਿਓਹਾਰ ਸੀ ।ਜਿਸ ਦੀ ਰਾਖਵੀਂ ਛੁੱਟੀ ਸੀ ਤੇ ਵੀਰਵਾਰ ਨੂੰ ਸਰਕਾਰੀ ਛੁੱਟੀ ਸੀ।ਅਫ਼ਸਰ ਦਾ ਧਿਆਨ ਕੰਮ ਵਿੱਚ ਹੀ ਸੀ।ਦਫ਼ਤਰ ਦੀ ਕਰਮਚਾਰਨ ਨੇ ਅਫ਼ਸਰ ਨੂੰ ਆ ਕੇ ਕਿਹਾ, ‘ਸਰ ਮੈਂ ਪਰਸੋਂ ਦੀ ਛੁੱਟੀ ਕਰਨੀ ਆ’। ਅਫ਼ਸਰ ਦਾ …

Read More »

ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ

ਕੰਵਲਜੀਤ ਕੌਰ ਢਿੱਲੋਂ ਕਰਵਾ ਚੌਥ ਦਾ ਤਿਉਹਾਰ ਹਰ ਸਾਲ ਸੁਹਾਗਣਾਂ ਵੱਲੋ ਮਨਾਇਆ ਜਾਣ ਵਾਲਾ ਤਿਉਹਾਰ ਹੈ।ਇਹ ਤਿਉਹਾਰ ਪੂਰਨਮਾਸ਼ੀ ਤੋਂ 4 ਦਿਨ ਬਾਦ ਮਨਾਇਆ ਜਾਂਦਾ ਹੈ।ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਵਰਤ ਰੱਖਦੀਆਂ ਹਨ।ਇਹ ਵਰਤ ਜਿਆਦਾਤਰ ਹਿੰਦੂ ਧਰਮ ਦੀਆਂ ਔਰਤਾਂ ਵੱਲੋ ਰੱਖਿਆ ਜਾਂਦਾ ਹੈ।ਇਹ ਵਰਤ ਇੱਕ ਔਰਤ ਦੀ ਆਸਥਾ ਅਤੇ ਉਸ ਦੇ ਆਪਣੇ ਪਤੀ ਪ੍ਰਤੀ …

Read More »

ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਤੁਰੰਤ ਚੋਣਾਂ ਕਰਵਾਈਆਂ ਜਾਣ – ਮਨਪ੍ਰੀਤ ਬਾਦਲ

ਸਚਖੰਡ ਸ੍ਰੀ ਹਰਿਮੰਦਰ ਸਾਿਹਬ ਪੰਜਾਬ ਦੇ ਅਮਨ ਸ਼ਾਂਤੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) ਪੰਜਾਬ ਪੀਪਲਜ਼ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਖਜਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅੱਜ ਸਾਥੀਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਉਨਾਂ ਨੇ ਪਿਛਲੇ ਦਿਨੀ ਪੰਜਾਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਗੁਰੂ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕਵੀ ਸਮਾਗਮ ਕਰਵਾਇਆ

ਅੰਮ੍ਰਿਤਸਰ, ੩੦ ਅਕਤੂਬਰ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ, ਬਾਣੀ ਦੇ ਬੋਹਿਥ, ਸੋਢੀ ਸੁਲਤਾਨ, ਗੁਰੂ ਨਾਨਕ ਦੀ ਚੌਥੀ ਜੋਤ ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਕਵੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਨਾਮਵਰ ਕਵੀ ਸ. ਬਲਬੀਰ ਸਿੰਘ ‘ਬੱਲ’ ਪੰਥਕ ਕਵੀ, ਸ. ਰਛਪਾਲ ਸਿੰਘ ‘ਪਾਲ’, …

Read More »

ਮੌਜੂਦਾ ਜਥੇਦਾਰ ਸਾਹਿਬਾਨ ਨੂੰ ਅਹੁ’ਦੇ ਤੋਂ ਲਾਹੁਣ ਦੀਆਂ ਅਫਵਾਹਾਂ ਗੈਰ ਵਾਜਬ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, ੩੦ ਅਕਤੂਬਰ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਮੌਜੂਦਾ ਜਥੇਦਾਰ ਸਾਹਿਬਾਨ ਨੂੰ ਅਹੁਦੇ ਤੋਂ ਲਾਹੁਣ ਦੀਆਂ ਅਫਵਾਹਾਂ ਗੈਰ ਵਾਜ਼ਬ ਹਨ।ਉਨ੍ਹਾਂ ਕਿਹਾ ਕਿ ਅਖ਼ਬਾਰੀ ਮੀਡੀਆ ਅਤੇ ਵੱਟਸ ਐਪ ਤੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਅਲੱਗ ਕਰਨ ਲਈ ਜੋ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਉਹ ਬਿਲਕੁਲ ਨਿਰਮੂਲ …

Read More »

ਨਵੰਬਰ 1984 ਦੇ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 2 ਨਵੰਬਰ ਨੂੰ

ਅੰਮ੍ਰਿਤਸਰ, 30 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਵੰਬਰ 1984 ਦੇ ਦੰਗਿਆਂ ਸਮੇਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮਾਰੇ ਗਏ ਨਿਰਦੋਸ਼ ਸਿੱਖਾਂ ਦੀ ਆਤਮਿਕ ਸ਼ਾਂਤੀ, ਪੀੜ੍ਹਤ ਪਰਿਵਾਰਾਂ ਦੀ ਚੜ੍ਹਦੀ ਕਲਾ ਅਤੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਗੁਰਦੁਆਰਾ ਝੰਡਾ ਬੁੰਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ …

Read More »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁਕਾਈ

ਪਠਾਨਕੋਟ, 30 ਅਕਤੂਬਰ (ਪ.ਪ)- ਸਥਾਨਿਕ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿਖੇ ਸ. ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਸਬੰਧੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸਤੀਸ਼ ਕੁਮਾਰ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਅਮਿਤ ਮਹਾਜਨ ਐਸ.ਡੀ.ਐਮ, ਜਗਜੀਤ ਸਿੰਘ ਸਰੋਆ …

Read More »