Wednesday, November 25, 2026

Daily Archives: October 1, 2015

ਪੰਜਾਬ ਸਰਕਾਰ ਸਕੂਲ ਬੰਦ ਕਰਕੇ ਸਭ ਨੂੰ ਸਿੱਖਿਆ ਦੇਣ ਦੇ ਵਾਅਦੇ ਤੋਂ ਭੱਜ ਰਹੀ ਹੈ

ਅਲਾਹਾਬਾਦ ਹਾਈਕੋਰਟ ਦਾ ਫੈਸਲਾ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇ – ਕੁੱਕ ਫਰੰਟ ਬਠਿੰਡਾ, 30 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) – ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਵੱਲੋਂ ਜਿਲ੍ਹਾ ਪੱਧਰੀ ਇਕੱਤਰਤਾ ਗੁਰਦਵਾਰਾ ਸਾਹਿਬ ਸ਼੍ਰੀ ਹਾਜ਼ੀ ਰਤਨ ਬਠਿੰਡਾ ਵਿਖੇ ਹੋਈ। ਇਥੇ ਇਕੱਠੀਆਂ ਹੋਈਆਂ ਮਿਡ ਡੇ ਮੀਲ ਕੁੱਕ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਲ ਕੌਰ ਲਹਿਰਾ ਸੌਂਧਾ, ਜਿਲ੍ਹਾ ਪ੍ਰਧਾਨ …

Read More »

ਬੱਚਿਆਂ ਦੇ ਮਾਤਾ ਪਿਤਾ ਨੇ ਵੇਖੀ ਆਪਣੇ ਬੱਚਿਆਂ ਦੀ ਕਾਰਗੁਜਾਰੀ

ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ ) – ਸਿਖਿਆ ਵਿਭਾਗ ਪੰਜਾਬ ਵੱਲੋ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਲੜੀ ਨੂੰ ਹੋਰ ਮਜਬੂਤ ਕਰਨ ਦੇ ਮਕਸਦ ਨਾਲ ਮਾਪੇ ਅਧਿਆਪਕ ਮਿਲਣੀ ਪੰਜਾਬ ਭਰ ਦੇ ਸਕੂਲਾਂ ਵਿਚ ਆਯੋਜਿਤ ਕੀਤੀ ਗਈ, ਇਸੇ ਹੀ ਮਕਸਦ ਨੂੰ ਮੁਖ ਰੱਖਦਿਆਂ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਮਾਪੇ ਅਧਿਆਪਕਾ ਮੀਟਿੰਗ ਆਯੋਜਿਤ ਕੀਤੀ।ਇਸ ਮੀਟਿੰਗ ਬੱਚਿਆਂ ਦੇ ਮਾਤਾ ਪਿਤਾ ਸਕੂਲ ਵਿਖੇ ਪਹੁੰਚੇ ਤੇ …

Read More »

ਸਿੱਖਿਆ ਦੇ ਖੇਤਰ ‘ਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਅਧਿਆਪਕ ਸਨਮਾਨਿਤ

ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ) – ਅਧਿਆਪਕ ਵਰਗ ਦਾ ਸਮਾਜ ਨਿਰਮਾਣ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਅਧਿਆਪਕਾਂ ਨੂੰ ਸਮਾਜ ਵਿੱਚ ਇੱਜ਼ਤ ਮਾਣ ਤੇ ਸਨਮਾਨ ਦੇਣਾ ਹਰ ਸਖਸ਼ ਦਾ ਫਰਜ਼ ਹੈ। ਇਹ ਗੱਲ ਪ੍ਰਿਸੀਪਲ ਅੰਗਰੇਜ਼ ਸਿੰਘ ਨੇ ਅੱਜ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵੱਖ-ਵੱਖ ਅਧਿਆਪਕਾਂ ਦੇ ਸਨਮਾਨ ਸਮਾਰੋਹ ਦੌਰਾਨ ਕਹੀ।ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਵਿੱਚ ਗੁਰੂ ਦਾ ਸਭ ਤੋਂ …

Read More »

ਪੰਜਾਬ ਸਰਕਾਰ ਵੱਲੋਂ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ – ਧੁੱਗਾ

ਬਟਾਲਾ, 30 ਸਤੰਬਰ (ਨਰਿੰਦਰ ਸਿੰਘ ਬਰਨਾਲ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਿਵਾੲਤੀ ਫਸਲੀ ਚੱਕਰ ਵਿੱਚੋਂ ਕੱਢ ਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਕਿਸਾਨਾਂ ਨੂੰ ਡੇਅਰੀ ਧੰਦੇ ਨਾਲ ਜੋੜਨ ਲਈ ਲੱਖਾਂ ਰੁਪਏ ਦੀ ਸਬਸਿਡੀ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬ …

Read More »