ਅੰਮ੍ਰਿਤਸਰ, 1 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) ਕੁਈਨਜ਼ਬਰਗ ਕਮਿਊਨਟੀ ਕਾਲਜ ਨਿਊ ਯਾਰਕ ਦੇ ਐਸੋਸੀਏਟ ਪ੍ਰੋਫੈਸਰ, ਡਾ. ਸਿਮਰਨ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਖੇ ਯੈ.ਐਸ ਫੁਲਬਰਾਈਟ ਨਹਿਰੂ ਅਕੈਡੇਮਿਕ ਐਂਡ ਪ੍ਰੋਫੈਸ਼ਨਲ ਐਕਸੀਲੈਂਸ ਐਵਾਰਡ ਤਹਿਤ ਜਾਇੰਨ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ, ਡਾ. ਸਤਵਿੰਦਰਜੀਤ ਕੌਰ ਨੇ ਦੱਸਿਆ ਕਿ ਡਾ. ਸਿਮਰਨ ਕੌਰ ਯੂਨੀਵਰਸਿਟੀ …
Read More »Daily Archives: October 2, 2015
ਸ. ਮਜੀਠੀਆ ਨੇ ਕੰਵਰਬੀਰ ਸਿੰਘ ਨੂੰ ਅਕਾਲੀ ਦਲ ਦੀ ਤਕੜੇ ਹੋ ਕੇ ਸੇਵਾ ਕਰਨ ਦਾ ਦਿੱਤਾ ਥਾਪੜਾ
ਅੰਮ੍ਰਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਿਲ ਹੋਏ ਅਤੇ ਨਵ-ਨਿਯੁੱਕਤ ਸੀਨੀ: ਮੀਤ ਪ੍ਰਧਾਨ ਜਿਲ੍ਹਾ ਅਕਾਲੀ ਜਥਾ (ਬ) ਸ਼ਹਿਰੀ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੂੰ ਮਾਝੇ ਦੇ ਜਰਨੈਲ ਤੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਤਕੜੇ ਹੋ ਕੇ ਸੇਵਾ ਕਰਨ ਦਾ …
Read More »’ਆਸਟ੍ਰੇਲੀਆ ਪੰਜਾਬੀ ਮੀਡੀਆ ਕਲੱਬ ਵਲੋਂ ਰਘਬੀਰ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ
ਸਿਡਨੀ (ਆਸਟਰੇਲੀਆ), 1 ਅਕਤੂਬਰ (ਗੁਰਚਰਨ ਕਾਹਲੋਂ) – ‘ਆਸਟ੍ਰੇਲੀਆ ਪੰਜਾਬੀ ਮੀਡੀਆ ਕਲੱਬ’ ਦੀ ਮਹੀਨਾਵਾਰ ਮੀਟਿੰਗ, ਗੁਰੂ ਨਾਨਕ ਪੰਜਾਬੀ ਸਕੂਲ ਗਲੈਨਵੁੱਡ ਵਿਖੇ ਕਲੱਬ ਦੇ ਪ੍ਰਧਾਨ ਗਿਆਨੀ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਵਿਚ ਪ੍ਰਧਾਨ ਤੋਂ ਇਲਾਵਾ ਜਨਰਲ ਸਕੱਤਰ ਗੁਰਚਰਨ ਕਾਹਲੋਂ, ਵਿੱਤ ਸਕੱਤਰ ਪੱਤਰਕਾਰ ਤੇਜਿੰਦਰ ਸਹਿਗਲ, ਸ਼ਾਮ ਕੁਮਾਰ, ਹਰਜੀਤ ਸੇਖੋਂ ਹਾਜਰ ਹੋਏ।ਮੀਟਿੰਗ ਦੌਰਾਨ ਸਰਬਸੰਮਤੀ ਨਾਲ਼ ਕੇਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ …
Read More »ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਇਕੱਤਰਤਾ ਹੋਈ
ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਵਿਦਵਾਨ ਸ਼ਾਮਿਲ ਹੋਣਗੇ ਜਥੇ: ਅਵਤਾਰ ਸਿੰਘ ਅੰਮਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੋਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋ 23-24 ਅਕਤੂਬਰ ਨੂੰ ਅੰਤਰਰਾਸ਼ਟਰੀ ਪੱਧਰ ਤੇ ਵਿਸ਼ਵ ਪੰਜਾਬੀ ਭਾਸ਼ਾ ਸਮੇਲਨ ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦੇਣ ਲਈ ਇਕ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ …
Read More »ਗਿਆਨੀ ਗੁਰਮੁੱਖ ਸਿੰਘ ਦੇ ਅਸਤੀਫ਼ੇ ਸਬੰਧੀ ਖ਼ਬਰਾਂ ਅਧਾਰਹੀਣ- ਜਥੇ: ਅਵਤਾਰ ਸਿੰਘ
ਅੰਮਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਖ਼ਬਾਰਾਂ ਵਿੱਚ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਅਸਤੀਫੇ ਦੀ ਪੇਸ਼ਕਸ਼ ਸਬੰਧੀ ਛਪੀਆ ਖ਼ਬਰਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ …
Read More »ਜਗੀਰ ਸਿੰਘ ਮੀਤ ਸਕੱਤਰ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ
ਅੰਮਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਜਗੀਰ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇੱ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ. ਜਗੀਰ ਸਿੰਘ ਮੀਤ ਸਕੱਤਰ 33 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸ. ਜਗੀਰ ਸਿੰਘ …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ
ਸਮਰਾਲਾ, 1 ਅਕਤੂਬਰ (ਪ. ਪ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਮਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਅਧਿਆਪਕ -ਮਾਪੇ ਮਿਲਣੀ ਕਰਵਾਈ ਗਈ। ਇਸ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮਿਲਣੀ ਦੌਰਾਨ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਵਿੱਚ ਚੱਲ …
Read More »ਆਟੋ ਰਿਕਸ਼ਾ ਸਕੂਲ ਵੈਨ ਚਾਲਕ ਵੈਲਫੇਅਰ ਐਸੋਸੀਏਸ਼ਨ ਵੱਲੋ 7 ਰੋਸ ਧਰਨਾ ਅਕਤੂਬਰ ਨੂੰ – ਰਾਮ ਸ਼ਰਨਪਾਲ
ਅੰਮ੍ਰਿਤਸਰ, 1 ਅਕਤੂਬਰ (ਗੁਰਚਰਨ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਸਮੇ-ਸਮੇ ਸੱਕੂਲ ਸੇਫ ਵਾਹਨ ਪਾਲਿਸੀ ਅਧੀਨ ਹਦਾਇਤ ਜਾਰੀ ਕੀਤੀਆਂ ਜਾਂਦੀਆਂ ਹਨ, ਜੋ ਜਿਲੇ ਵਿਚ ਬਾਕੀ ਵਹੀਕਲਜ ਉਪਰ ਨਾ ਲਾਗੂ ਕਰਕੇ ਸਿਰਫ ਸਕੂਲਾਂ ਦੇ ਬੱਚਿਆਂ ਦਾ ਜੋ ਆਟੋ ਰਿਕਸ਼ਾ ਸਕੂਲ ਵੈਨ ਚਾਲਕ ਨੂੰ ਬਲੀ ਦਾ ਬਕਰਾ ਬਣਾਇਆ ਜਾ ਰਿਹਾ ਹੈ।ਕੋਈ ਫੈਸਲਾ ਜੋ ਲਾਗੂ ਕੀਤਾ ਜਾਂਦਾ ਹੈ, ਉਹ ਪ੍ਰਸ਼ਾਸਨ ਅਤੇ …
Read More »ਪੰਜਾਬ ਦਲਿਤ ਵਿਕਾਸ ਮੋਰਚਾ ਸੰਗਠਨ ਕੀਤਾ ਗਠਨ
ਅੰਮ੍ਰਿਤਸਰ, 1 ਅਕਤੂਬਰ (ਗੁਰਚਰਨ ਸਿੰਘ) ਸਥਾਨਕ ਘਿਉ ਮੰਡੀ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਪੁਸ਼ਪ ਕਲਿਆਣ ਦੀ ਪ੍ਰਧਾਨਗੀ ਹੇਠ ਦਲਿਤ ਸਮਾਜ ਦੀ ਭਲਾਈ ਲਈ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਪੰਜਾਬ ਭਰ ਤੋਂ ਦਲਿਤ ਸਮਾਜ ਦੇ ਨੇਤਾਵਾਂ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਸਮੂਹ ਨੇਤਾਵਾਂ ਨੇ ਸਰਵਸੰਮਤੀ ਦੇ ਨਾਲ ਪੰਜਾਬ ਦਲਿਤ ਵਿਕਾਸ ਮੋਰਚਾ ਸੰਗਠਨ ਗਠਨ ਕੀਤਾ ਗਿਆ।ਜਿਸ ਵਿੱਚ ਸੰਗਠਨ ਦੇ ਪ੍ਰਦੇਸ਼ ਚੇਅਰਮੈਨ ਦੇ ਤੋਰ …
Read More »ਖੇਤੀਬਾੜੀ ਦਫਤਰ ਪੱਟੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਪੱਟੀ, 1 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਆਤਮਾ ਸਕੀਮ ਤਹਿਤ ਹਾੜੀ ਦੀ ਫਸਲ ਸਬੰਧੀ ਖੇਤਬਾੜੀ ਦਫਤਰ ਪੱਟੀ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।ਇਹ ਕੈਂਪ ਮੁੱਖ ਖੇਤੀ ਬਾੜੀ ਅਫਸਰ ਡਾ. ਰਵੇਲ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਅਫਸਰ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਲਗਵਾਇਆ ਗਿਆ।ਜਿਸ …
Read More »
Punjab Post Daily Online Newspaper & Print Media