Daily Archives: October 4, 2015
ਬਾਦਲ ਵੋਟਾਂ ਖਾਤਿਰ ਅਕਾਲ ਤਖਤ ਸਾਹਿਬ ਦੀ ਵਰਤੋਂ ਬੰਦ ਕਰੇ – ਨਿਰਵੈਲ ਉਧੋਕੇ
ਭਿਖੀਵਿੰਡ, 3 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ) ਪੰਜ ਸਿੰਘ ਸਾਹਿਬਾਨ ਵਲੋਂ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿਦ ਸਿਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇੇ ਸਾਦੇ ਕਾਗਜ਼ ‘ਤੇ ਭੇਜੇ ਪੱਤਰ ‘ਤੇ ਹੀ ਬਿਨਾਂ ਸ਼ਰਤ ਮਾਫ ਕਰਨ ਨਾਲ ਸਿੱਖ ਕੌਮ ਦੇ ਕਾਲਜੇ ਵਲੂੰਧਰੇ ਗਏ ਹਨ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਖੇਮਕਰਨ ਤੋਂ ਆਮ …
Read More »ਵਿਦਿਆਰਥੀਆਂ ਤੇ ਆਮ ਲੋਕਾਂ ਦੇ ਆਧਾਰ ਕਾਰਡ ਬਣਾਉਣ ਲਈ 8 ਅਕਤੂਬਰ ਤੋਂ 7 ਨਵੰਬਰ ਤੱਕ ਲੱਗਣਗੇ ਕੈਂਪ
ਪਠਾਨਕੋਟ, 3 ਅਕਤੂਬਰ (ਪ.ਪ) – ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਆਧਾਰ ਕਾਰਡ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਹਿਤ 8 ਅਕਤੂਬਰ ਤੋਂ 7 ਨਵੰਬਰ ਤੱਕ ਵੱਖ ਵੱਖ ਸਕੂਲਾਂ ਵਿੱਚ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦਿੰਦਿਆ ਦੱਸਿਆ ਕਿ ਇੰਨ੍ਹਾਂ ਕੈਂਪਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਲੱਸਟਰ ਸਕੂਲਾਂ ਦੇ ਮੁੱਖੀਆਂ …
Read More »’ਜਾਗ ਜਵਾਨਾਂ ਜਾਗ, ਚੱਲ ਜਲਿਆਂ ਵਾਲੇ ਬਾਗ’ ਦੀ ਰੈਲੀ ਦੀਆਂ ਤਿਆਰੀਆਂ ਸ਼ੁਰੂ
14 ਨਵੰਬਰ ਨੂੰ ਅੰਮ੍ਰਿਤਸਰ ਦੀ ਧਰਤੀ ਤੇ ਹੋਵੇਗੀ ਨੌਜਵਾਨਾਂ ਦੀ ਇਤਿਹਾਸਕ ਰੈਲੀ ਛੇਹਰਟਾ, 3 ਅਕਤੂਬਰ (ਸੁਖਬੀਰ ਖੁਰਮਨੀਆ) ਪੰਜਾਬ ਦੀਆਂ ਦੋ ਸੰਘਰਸ਼ਸੀਲ ਨੌਜਵਾਨ ਵਿਦਿਆਰਥੀ ਜਥੇਬੰਦੀਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਅਤੇ ਪੰਜਾਬ ਸਟੂਡੈਂਟਸ ਫੈਫਰੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸਾਥੀਆਂ ਦੇ 100ਵੇਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਸਮਰਪਿਤ ‘ਜਾਗ ਜਵਾਨਾ ਜਾਗ ਚੱਲ ਜਲ੍ਹਿਆਂਾ ਵਾਲੇ ਬਾਗ’ ਮੁਹਿੰਮ ਤਹਿਤ 14 ਨਵੰਬਰ …
Read More »ਸਰਕਾਰੀ ਹਾਈ ਸਕੂਲ ਪੁਤਲੀਘਰ ਵਿਖੇ ਤਿੰਨ ਦਿਨਾਂ ਖੋ-ਖੋ ਟੂਰਨਾਮੈਂਟ ਸਮਾਪਤ
ਫਾਈਨਲ ਮੁਕਾਬਲੇ ਅੰਡਰ-19 ਡੀਏਵੀ ਤੇ ਅੰਡਰ-17 ਹਰਸ਼ਾਂ ਛੀਨਾ ਨੇ ਜਿੱਤੇ ਛੇਹਰਟਾ, 3 ਅਕਤੂਬਰ (ਸੁਖਬੀਰ ਖੁਰਮਨੀਆ) ਡੀ.ਈ.ਓ ਸਤਿੰਦਰਬੀਰ ਸਿੰਘ ਤੇ ਏ.ਈ.ਓ ਕੁਲਜਿੰਦਰ ਸਿੰਘ ਮੱਲੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਖੋ-ਖੋ ਚੇਅਰਮੈਨ ਗੁਰਵਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਭਾਈ ਗੁਰਦਾਸ ਸ.ਸ ਸਕੂਲ ਬਾਸਰਕੇ ਗਿਲ੍ਹਾਂ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਕਰਵਾਏ ਜਾ ਰਹੇ ਲੜਕਿਆਂ ਦੇ ਅੰਡਰ-17 ਤੇ 19 ਅੰਤਰ ਜੋਨ …
Read More »ਸੈਦੋਕੇ ਦੀ ਦਿੱਖ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ
ਚੌਂਕ ਮਹਿਤਾ, ਖੁਜ਼ਾਲਾ, 3 ਅਕਤੂਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਨਜਦੀਕੀ ਪਿੰਡ ਸੈਦੋਕੇ ਵਿਖੇ ਸਰਪੰਚ ਭੁਪਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਬੀ.ਸੀ ਵਿੰਗ ਪੰਜਾਬ ਦੀ ਅਗਵਾਈ ਵਿਚ ਪਿੰਡ ਦੀਆਂ ਗਲੀਆਂ ਨਾਲੀਆਂ ਅਤੇ ਹੋਰ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ।ਪਿੰਡ ਵਿਚਲੀ ਮੁੱਖ ਗਲੀ ਜਿਸ ਨੂੰ ਪਿਛਲੇ 40 ਸਾਲਾ ਤੋ ਸਮੇ ਦੀਆਂ ਸਰਕਾਰਾਂ ਵੱਲੋ ਨਜਰ ਅੰਦਾਜ ਕੀਤਾ ਜਾ …
Read More »ਮਾਲ ਰੋਡ ਸਕੂਲ ਵਿਖੇ ਸਾਈਕਲ ਵੰਡ ਤੇ ਸਵੱਛ ਭਾਰਤ ਅਭਿਆਨ ਸਹੁੰ ਚੁੱਕ ਸਮਾਰੋਹ
ਸਰਕਾਰੀ ਸਕੂਲ ਮਾਲ ਰੋਡ ਵਿਖੇ ਅਨਿਲ ਜੋਸ਼ੀ ਵਲੋਂ 1300 ਵਿਦਿਆਰਥਣਾਂ ਨੂੰ ਵੰਡੇ ਸਾਈਕਲ ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ, ਗੁਰਚਰਨ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਮਾਈ ਭਾਗੋ ਸਕੀਮ ਤਹਿਤ ‘ਸਾਈਕਲ ਵੰਡ ਸਮਾਰੋਹ’ ਮੌਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ 1300 ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੈਡਿਕਲ ਸਿੱਖਿਆ ਸਥਾਨਕ ਸਰਕਾਰਾਂ ਅਨਿਲ ਜੋਸ਼ੀ ਵਲੋਂ ਸਾਈਕਲ ਮੁਹੱਈਆ ਕੀਤੇ ਗਏ। …
Read More » ਕੇਂਦਰੀ ਹਲਕੇ ਦੀਆਂ ਮੁੱਖ ਸੜਕਾਂ ਤਾਰਕੋਲ ਨਾਲ ਬਣਾਉਣ ਦੇ ਕਾਰਜ ਦਾ ਚੁੱਘ ਵਲੋਂ ਸ਼ੁਭਆਰੰਭ
ਅੰਮ੍ਰਿਤਸਰ, 3 ਅਕੂਤੂਬਰ (ਗੁਰਚਰਨ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਵਾਰਡ 23 ਦੀਆਂ ਮੁੱਖ ਸੜਕਾਂ ਤਾਰਕੋਲ ਨਾਲ ਬਣਾਉਣ ਦੇ ਕਾਰਜ ਦਾ ਸ਼ੁਭਆਰੰਭ ਕੀਤਾ।ਇਸ ਸਮਾਰੋਹ ਵਿੱਚ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਤਰੂਣ ਚੁਘ ਨੇ ਕਿਹਾ ਕਿ ਕੇਂਦਰੀ ਹਲਕੇ ਦੀਆਂ ਵਾਰਡਾਂ ਵਿੱਚ ਉੱਚ ਕਵਾਲਿਟੀ ਦੀ ਤਾਰਕੋਲ ਨਾਲ ਸੜਕਾਂ ਬਣਨ ਦੇ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਵਾਹਨਾਂ ਨੂੰ ਸੜਕ ਟੁੱਟੀ …
Read More »ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਸਬ-ਕਮੇਟੀਆਂ ਗਠਿਤ – ਬੇਦੀ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੋਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ 23-24 ਅਕਤੂਬਰ ਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਇਥੋਂ ਜਾਰੀ ਪ੍ਰੈੱਸ …
Read More »ਅੱਖਾਂ ਦੀ ਦੇਖਭਾਲ ਸੰਬੰਧੀ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਛੋਟੇ ਬੱਚਿਆਂ ਦੀਆਂ ਅ’ਖਾਂ ਦੀ ਦੇਖਭਾਲ ਨਾਲ ਸੰਬੰਧਿਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਅੰਮ੍ਰਿਤਸਰ ਸ਼ਹਿਰ ਦੇ ਅੱਖਾਂ ਦੇ ਮਾਹਰ ਡਾ: ਜੇ. ਐਸ. ਗੁੰਬਰ ਨੇ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵੱਜੋਂ …
Read More »
Punjab Post Daily Online Newspaper & Print Media