ਲੈਕ: ਵਿਜੈ ਕੁਮਾਰ ਸ਼ਰਮਾ ਸਰਬਸੰਮਤੀ ਨਾਲ ਫਿਰ ਤੋਂ ਪ੍ਰਧਾਨ ਚੁਣੇ ਗਏ ਸਮਰਾਲਾ, 3 ਅਕਤੂਬਰ (ਪ. ਪ) – ਅਧਿਆਪਕ ਚੇਤਨਾ ਮੰਚ ਸਮਰਾਲਾ ਜੋ ਪਿਛਲੇ 17 ਸਾਲਾਂ ਤੋਂ ਸਮਰਾਲਾ ਤਹਿਸੀਲ ਵਿੱਚ ਵਿੱਦਿਆ ਦੇ ਉਥਾਨ ਲਈ ਲਗਾਤਾਰ ਆਪਣੀਆਂ ਸਰਗਰਮੀਆਂ ਜਾਰੀ ਰੱਖ ਰਿਹਾ ਹੈ। ਇਸ ਮੰਚ ਵੱਲੋਂ ਹਰੇਕ ਸਾਲ ਵਜ਼ੀਫਾ ਪ੍ਰੀਖਿਆ ਦੇ ਨਾਲ਼-ਨਾਲ਼, ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ …
Read More »Daily Archives: October 4, 2015
ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਮਿਲਣ ‘ਤੇ ਸਾਹਿਤ ਸਭਾ ਸਮਰਾਲਾ ਨੇ ਬਿਲਿੰਗ ਨੂੰ ਦਿੱਤੀ ਵਧਾਈ
ਸਮਰਾਲਾ, 3 ਅਕਤੂਬਰ (ਪ. ਪ) – ਭਾਸ਼ਾ ਵਿਭਾਗ ਪੰਜਾਬ ਦੇ ਰਾਜ ਸਲਾਹਕਾਰ ਬੋਰਡ ਵੱਲੋਂ ਸਾਲ 2012, 2013 ਅਤੇ 2014 ਦੇ ਸ਼੍ਰੋਮਣੀ ਪੁਰਸਕਾਰਾਂ ਵਿੱਚ ਸਮਰਾਲਾ ਇਲਾਕੇ ਦੀ ਸ਼ਾਨ ਅਵਤਾਰ ਸਿੰਘ ਬਿਲਿੰਗ ਨੂੰ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਮਿਲਣ ਤੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਵਧਾਈ ਦਿੱਤੀ ਗਈ। ਇਸ ਸਬੰਧੀ ਸਭਾ ਦੀ ਇੱਕ ਇਕੱਤਰਤਾ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਰਹਿਨੁਮਾਈ ਹੇਠ ਹੋਈ ਜਿਸ …
Read More »ਫੀਲਡ ਪੱਤਰਕਾਰ ਐਸੋਸੀਏਸ਼ਨ (ਸਰਕਲ ਮਹਿਤਾ) ਇਕਾਈ ਦਾ ਗਠਨ
ਕੈਪਟਨ ਪ੍ਰਧਾਨ, ਭੰਮ੍ਹਰਾ ਸਰਪ੍ਰਸਤ, ਮਨਦੀਪ ਸੀਨੀ: ਮੀਤ ਪ੍ਰਧਾਨ, ਮਾਣਾ ਜਨਰਲ ਸਕੱਤਰ ਬਣੇ ਚੌਂਕ ਮਹਿਤਾ, ਖੁਜ਼ਾਲਾ, 3 ਅਕਤੂਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਅੱਜ ਇਥੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਰੰਧਾਵਾ ਪੈਲੇਸ, ਮਹਿਤਾ ਚੌਂਕ ਵਿਖੇ ਹੋਈ, ਜਿਸ ਵਿੱਚ …
Read More »ਕ੍ਰਿਕੇਟਰ ਬੇਦੀ, ਸਾਹਨੀ ਤੇ ਛੀਨਾ ਨੇ ਖ਼ਾਲਸਾ ਕਾਲਜ ਦੇ ਖੇਡ ਮੈਦਾਨ ‘ਤੇ ਕੀਤੀ ਵਿਚਾਰ ਚਰਚਾ
ਸ: ਸਾਹਨੀ ਤੇ ਸ: ਬੇਦੀ ਕਾਲਜ ਦੀ ਅਦਭੁੱਤ ਇਮਾਰਤ ਨੂੰ ਵੇਖ ਹੋਏ ਗਦਗਦ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਇਤਿਹਾਸਕ.ਖਾਲਸਾ ਕਾਲਜ ਦੇ ਮੈਨੇਜ਼ਮੈਂਟ ਦਫ਼ਤਰ ਵਿਖੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮਹਾਨ ਕ੍ਰਿਕੇਟਰ ਸ: ਬਿਸ਼ਨ ਸਿੰਘ ਬੇਦੀ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਪਦਮਸ੍ਰੀ ਸ: ਵਿਕਰਮਜੀਤ ਸਿੰਘ ਸਾਹਨੀ ਨਾਲ ਕਾਲਜ ਦੇ ਖੇਡ ਮੈਦਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੁਕੇਸ਼ਨਲ ਕਾਲਜਾਂ ਦਾ ਯੁਵਕ ਮੇਲਾ ਸ਼ੁਰੂ
ਅਮ੍ਰਿਤਸਰ, 03 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ ਮੇਲੇ ਵਿਚ 16 ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ 22 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 5 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਆਰਥੋ ਮਾਹਰ, ਡਾ. ਹਰਦਾਸ ਸਿੰਘ ਸੰਧੂ ਨੇ ਸਮ੍ਹਾਂ …
Read More »ਅੰਮ੍ਰਿਤਸਰ ‘ਚ 10 ਹਜ਼ਾਰ ਵਿਦਿਆਰਥੀਆਂ ਦਿੱਤਾ ਨਸ਼ਿਆਂ ਖਿਲਾਫ਼ ਵਿਸ਼ਵ ਪੱਧਰੀ ਸੁਨੇਹਾ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਧਾਰਮਿਕ ਅਤੇ ਇਤਿਹਾਸਕ ਨਗਰੀ ਅੰਮ੍ਰਿਤਸਰ ਨੇ ਅੱਜ ਉਸ ਸਮੇਂ ਰਿਕਾਰਡ ਇਕੱਠ ਦੀ ਗਵਾਹੀ ਭਰੀ ਜਦੋਂ ਸਥਾਨਕ ਖ਼ਾਲਸਾ ਕਾਲਜ ਵਿਖੇ 40 ਸਕੂਲਾਂ ਦੇ 10 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਇਕੱਠਿਆਂ ਨਸ਼ਿਆਂ ਖਿਲਾਫ਼ ਵਿਸ਼ਵ ਪੱਧਰੀ ਸੁਨੇਹਾ ਦਿੰਦਿਆਂ ਇਸ ਅਲਾਮਤ ਦੇ ਜੜ੍ਹੋਂ ਖ਼ਾਤਮੇ ਦਾ ਅਹਿਦ ਲਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਗੈਰ-ਸਰਕਾਰੀ ਸੰਸਥਾ ਦੇ ਇਸ ਸਾਂਝੇ ਉੱਦਮ …
Read More »ਗੁਰਦੁਆਰਾ ਬਾਲਾ ਸਾਹਿਬ ਵਿੱਖੇ ਏ.ਸੀ ਲੰਗਰ ਹਾਲ ਦਾ ਹੋਇਆ ਉਦਘਾਟਨ
ਨਵੀਂ ਦਿੱਲੀ, 3 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬਾਲਾ ਸਾਹਿਬ ਵਿੱਖੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਸਾਹਿਬ ਕੌਰ ਜੀ ਏ.ਸੀ. ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ। ਇਸ ਲੰਗਰ ਹਾਲ ਦੀ ਉਸਾਰੀ ਵਿੱਚ ਤ੍ਰਿਲੋਚਨ ਸਿੰਘ (ਵੀਰਜੀ) ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ ਸੇਵਾ ਦਾ ਕਮੇਟੀ ਪzzਧਾਨ ਮਨਜੀਤ ਸਿੰਘ ਜੀ.ਕੇ. ਨੇ ਧੰਨਵਾਦ ਵੀ ਕੀਤਾ। ਉਨ੍ਹਾਂ …
Read More »ਬੰਦੀ ਸਿੰਘ ਰਿਹਾਈ ਮਸਲੇ ‘ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੂਬਿਆਂ ਨੂੰ ਭੇਜੇ ਨੋਟਿਸ
ਕਾਨੂੰਨੀ ਚਾਰਾਜੋਈ ਦਾ ਫਾਇਦਾ ਹੋਰ ਧਰਮਾਂ ਦੇ ਕੈਦੀਆਂ ਨੂੰ ਵੀ ਮਿਲੇਗਾ – ਜੌਲੀ ਨਵੀਂ ਦਿੱਲੀ, 3 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੁਰ ਪੈਂਦਾ ਨਜ਼ਰ ਆ ਰਿਹਾ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਸੁਪਰੀਮ ਕੋਰਟ ਦੇ ਹਿਦਾਇਤ ਤੇ ਪੁਜੀ ਦਿੱਲੀ ਕਮੇਟੀ ਦੀ …
Read More »ਗੁਰਦੁਆਰਾ ਰਾੜਾ ਸਾਹਿਬ ਦੇ ਕਮਰੇ ਵਿੱਚ ਹੋਏ ਕਤਲ ਵਿਅਕਤੀ ਦੀ ਸ਼ਨਾਖ਼ਤ ਹੋਈ
ਪੁਲਿਸ ਨੇ 2 ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲੇ ਨੂੰ 24 ਘੰਟਿਆਂ ਵਿੱਚ ਸੁਲਝਾਇਆ ਅਹਿਮਦਗੜ੍ਹ (ਸੰਦੌੜ), 3 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਪੁਲਿਸ ਜ਼ਿਲ੍ਹਾ ਦਫ਼ਤਰ ਵਿਖੇ ਅੱਜ ਦੇਰ ਸ਼ਾਮ ਕਾਹਲੀ ਨਾਲ ਬੁਲਾਈ ਪ੍ਰੈਸ ਮੀਟਿੰਗ ਦੌਰਾਨ ਸ੍ਰੀ ਸਤਿੰਦਰਪਾਲ ਸਿੰਘ ਐਸ.ਪੀ. (ਆਈ) ਖੰਨਾ ਨੇ ਜਾਰੀ ਪ੍ਰੈਸ ਬਿਆਨ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 29 ਸਤੰਬਰ 2015 ਨੂੰ ਰਣਧੀਰ ਸਿੰਘ ਪੁੱਤਰ …
Read More »ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰਾਂ ਦੀ ਆਮਦ ‘ਤੇ ਬਾਜ਼ਾਰਾਂ ਵਿੱਚ ਵਿਚ ਪੁਲਿਸ ਵਲੋਂ ਚੌਕਸੀ ਵਧਾਈ
ਮਾਲੇਰਕੋਟਲਾ (ਸਦੌੜ), 3 ਅਕਤੂਬਰ (ਹਰਮਿਦਰ ਸਿਘ ਭੱਟ) – ਸਥਾਨਕ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿਕੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ-1 ਦੇ ਐਸ.ਐਚ.ਓ ਹਰਵਿੰਦਰ ਸਿੰਘ ਖਹਿਰਾ ਨੇ ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰਾਂ ਦੀ ਆਮਦ ਨੂੰ ਲੈ ਕੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿੱਚ ਜਿਵੇਂ ਜਿਵੇਂ ਲੋਕਾਂ ਦੀ ਚਹਿਲਪਹਿਲ ਵਧਦੀ ਜਾ ਰਹੀ ਹੈ ਓਵੇਂ ਹੀ ਸਥਾਨਕ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਅਗਾਊਂ ਹੀ …
Read More »
Punjab Post Daily Online Newspaper & Print Media