Daily Archives: October 6, 2015
ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ‘ਤੇ ਹਮਲਾ – ਬਾਲ ਬਾਲ ਬਚੇ
ਕਾਂਗਰਸੀ ਏਜੰਟਾਂ ਨੂੰ ਸਰਬੱਤ ਖ਼ਾਲਸਾ ਸੱਦਣ ਦਾ ਕੋਈ ਅਧਿਕਾਰ ਨਹੀਂ ਜਥੇ: ਅਵਤਾਰ ਸਿੰਘ
ਜਥੇਦਾਰ ਅਕਾਲ ਤਖ਼ਤ ਹੀ ਸਰਬੱਤ ਖਾਲਸਾ ਬੁਲਾਉਣ ਲਈ ਅਧਿਕਾਰਤ ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਏਜੰਟ ਅਤੇ ਉਸ ਦੇ ਪਿੱਠੂਆਂ ਨੂੰ ਸਰਬਤ ਖ਼ਾਲਸਾ ਸੱਦਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਕਾਂਗਰਸ ਵੱਲੋਂ ਕੌਮ ਦੀ ਸ਼ਕਤੀ ਨੂੰ ਕਮਜੋਰ ਕਰਨ ਅਤੇ ਭਾਈਚਾਰੇ ਵਿੱਚ …
Read More »ਸ੍ਰੀ ਹਜ਼ੂਰ ਸਾਹਿਬ ਬੋਰਡ ਮੈਂਬਰ ਸੁਰਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸੁਰਜੀਤ ਸਿੰਘ ਗਿੱਲ ਮੈਂਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਅਬਚਲ ਨਗਰ ਨੰਦੇੜ ਸਾਹਿਬ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਡਾਕਟਰ ਰੂਪ ਸਿੰਘ ਸਕੱਤਰ ਨੂੰ ਮਿਲੇ।ਡਾਕਟਰ ਰੂਪ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ …
Read More »ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਾਬਾ ਭੂਰੀਵਾਲਿਆਂ ਵੱਲੋਂ ਰੰਗ-ਰੋਗਨ ਦੀ ਸੇਵਾ ਸ਼ੁਰੂ
ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ (ਗੁਰਦੁਆਰਾ ਸ਼ਹੀਦ ਗੰਜ) ਦੀ ਇਮਾਰਤ ਨੂੰ ਰੰਗ-ਰੋਗਨ ਕਰਵਾਉਣ ਦੀ ਸੇਵਾ ਅੱਜ ਅਰਦਾਸ ਉਪਰੰਤ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਸ. ਮਨਜੀਤ ਸਿੰਘ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਬਲਜੀਤ ਸਿੰਘ ਖਾਲਸਾ ਅਤੇ ਭਾਈ ਮਲਕੀਤ ਸਿੰਘ ਗ੍ਰੰਥੀ …
Read More »ਬਲਜਿੰਦਰ ਸਿੰਘ ਚੰਦੂਮਾਜਰਾ ਵੱਲੋਂ ਲੰਗਰ ਲਈ 6 ਲੱਖ 50 ਹਜ਼ਾਰ ਦੀ ਰਾਸ਼ੀ ਭੇਟ- ਸੇਵਾ ਵੀ ਕੀਤੀ
ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਦੇ ਭਤੀਜੇ ਸ. ਬਲਜਿੰਦਰ ਸਿੰਘ ਚੰਦੂਮਾਜਰਾ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੀਆਂ ਸੰਗਤਾਂ ਨਾਲ ਲੰਗਰ ਸੇਵਾ ਕਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ਲਈ 6 ਲੱਖ 50 ਹਜ਼ਾਰ ਰੁਪਏ ਦੀ ਨਗਦ ਰਾਸ਼ੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਪਬਲਿਕ ਸਕੂਲ ਵਿਖੇ ਅੰਮ੍ਰਿਤਸਰ ਰੋਟਰੀ ਵੱਲੋਂ ‘ਨਸ਼ਿਆਂ ਦੀ ਲਾਹਨਤ’ ਸੰਬੰਧੀ ਸੈਮੀਨਾਰ
ਅੰਮ੍ਰਿਤਸਰ, ੫ ਅਕਤੂਬਰ (ਜਗਦੀਪ ਸਿੰਘ ਸੱਗੂ) -ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਈਸਟ ਅਤੇ ਸੰਸਥਾ ‘ਸਾਥੀ’ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ‘ਨਸ਼ਿਆਂ ਦੀ ਲਾਹਨਤ’ ਸੰਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀ ਕੁੰਵਰ …
Read More »ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਵਿੱਦਿਅਕ ਮੁਕਾਬਲਿਆਂ ਸਬੰਧੀ ਤਰੀਕਾਂ ਦਾ ਐਲਾਨ
ਚੇਤਨਾ ਮੰਚ ਵੱਲੋਂ ਨਵੰਬਰ ਦਾ ਪਹਿਲਾ ਹਫਤਾ ‘ਪੰਜਾਬੀ ਸਪਤਾਹ’ ਵਜੋਂ ਮਨਾਇਆ ਜਾਵੇਗਾ- ਵਿਜੈ ਕੁਮਾਰ ਸ਼ਰਮਾ ਸਮਰਾਲਾ 5 ਅਕਤੂਬਰ (ਪ. ਪ.) ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਜਿਸ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਵੱਖ ਵੱਖ ਸਕੂਲਾਂ ਵਿੱਚ ਵਿੱਦਿਅਕ ਮੁਕਾਬਲੇ ਕਰਵਾਉਣ ਸਬੰਧੀ …
Read More »ਵਿੱਦਿਅਕ ਸ਼ੈਸ਼ਨ 2016-17 ਵਿੱਚ ਸਰਕਾਰੀ ਕਾਲਜ ਪਠਾਨਕੋਟ ਵਿਖੇ ਕਲਾਸਾਂ ਦੀ ਸ਼ੁਰੂਆਤ
ਪਠਾਨਕੋਟ, 5 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਉੱਚੇਰੀ, ਸਸਤੀ ਅਤੇ ਮਿਆਰੀ ਸਿੱਖਿਆ ਮੁਹਈਆ ਕਰਵਾਉਣ ਲਈ 14.29 ਕਰੋੜ ਰੁਪਏ ਦੀ ਲਾਗਤ ਨਾਲ ਲਮੀਣੀ ਪਠਾਨਕੋਟ ਵਿਖੇ ਉਸਾਰੇ ਜਾ ਰਹੇ ਸਰਕਾਰੀ ਕਾਲਜ ਵਿੱਚ ਆਉਂਦੇ ਵਿੱਦਿਅਕ ਸ਼ੈਸ਼ਨ 2016-17 ਦੌਰਾਨ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰਕੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆਂ …
Read More »ਜਾਇਦਾਦ ਕਰ ਜਮ੍ਹਾਂ ਕਰਵਾਉਣ ਵਾਸਤੇ 10 ਫੀਸਦ ਰਿਬੇਟ ਨਾਲ ਮਿਆਦ 31 ਅਕਤੂਬਰ ਤੱਕ ਵਧਾਈ
ਪਠਾਨਕੋਟ, 5 ਅਕਤੂਬਰ (ਪ.ਪ) – ਸ਼੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਾਇਦਾਦ ਕਰ ਦਾਤਾਵਾਂ ਲਈ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਸਾਲ 2015-16 ਦਾ ਜਾਇਦਾਦ ਕਰ ਜਮ੍ਹਾਂ ਕਰਵਾਉਣ ਵਾਸਤੇ 10 ਪ੍ਰਤੀਸ਼ਤ ਰਿਬੇਟ ਦਾ ਲਾਭ ਲੈਣ ਲਈ ਮਿਤੀ 30 ਸਤੰਬਰ, 2015 ਤੋਂ ਵਧਾ ਕੇ 31 ਅਕਤੂਬਰ, 2015 ਕਰ ਦਿੱਤੀ ਗਈ ਹੈ। ਉਨ੍ਹਾਂ …
Read More »
Punjab Post Daily Online Newspaper & Print Media