ਪੱਟੀ, 5 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਤਰਨ ਤਾਰਨ ਪਰਮਜੀਤ ਸਿੰਘ ਵੱਲੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਪੱਟੀ ਦੇ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਨੂੰ ਵੱਖ-ਵੱਖ ਸਕੂਲਾਂ ਦਾ ਕਾਰਜਭਾਰ ਦਿੱਤਾ ਗਿਆ ਹੈ। ਜਿਸ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਪ੍ਰਿੰਸੀਪਲ ਜੋਸ਼ੀ ਨੇ ਸਬੰਧਿਤ ਸਕੂਲਾਂ ਦੇ ਦਫਤਰੀ ਅਮਲੇ ਨਾਲ ਅਹਿਮ …
Read More »Daily Archives: October 6, 2015
ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਲੋੜ – ਬੁਰਜ
ਪੱਟੀ, 5 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਮੂਹ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਪੰਚਾਇਤੀ ਰੂਰਲ ਡਿਵੈਲਪਮੈਂਟ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੁੂ ਜਗਤਾਰ ਸਿੰਘ ਬੁਰਜ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਸਮੂਹ ਕਾਂਗਰਸ ਪਾਰਟੀ ਦੇ …
Read More »ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਪੰਜਾਬ ‘ਤੇ ਕੇਂਦਰਾ ਸਰਕਾਰ ਦੀ ਅਰਥੀ ਫੂਕੀ
ਪੱਟੀ, 5 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਬਲਾਕ ਪੱਟੀ ਦੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ ਪ੍ਰਧਾਨ ਬੇਅੰਤ ਕੌਰ ਅਤੇ ਜਸਵਿੰਦਰ ਕੌਰ ਦੀ ਅਗਵਾਈ ਹੇਠ ਐਸ.ਡੀ.ਐਮ ਦਫਤਰ ਪੱਟੀ ਮੂਹਰੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਬਲਾਕ ਪੱਧਰੀ ਰੋਸ ਧਰਨਾ ਦੇ ਕੇ ਪੰਜਾਬ ‘ਤੇ ਕੇਂਦਰ ਸਰਕਾਰ ਦਾ ਪੂਤਲਾ ਫੂਕਿਆ ਗਿਆ। …
Read More »ਮਹਿੰਗਾਈ ਨੂੰ ਲੈ ਕੇ ਕਾਮਰੇਡਾਂ ਫੂੱਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
ਛੇਹਰਟਾ, 5 ਅਕਤੂਬਰ (ਸੁਖਬੀਰ ਖੁਰਮਨੀਆ) – ਵੱਧ ਰਹੀ ਮਹਿੰਗਾਈ ਨੂੰ ਰੋਕਣ ਵਿੱਚ ਨਾਕਾਮ ਕੇਂਦਰ ਅਤੇ ਰਾਜ ਸਰਕਾਰਾਂ ਦੇ ਵਿਰੋਧ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੇ ਕੇਂਦਰੀ ਸੱਦੇ ਉੱਤੇ ਕਾ: ਅਮਰਜੀਤ ਸਿੰਘ ਆਸਲ ਦੀ ਅਗਵਾਈ ਹੇਂਠ ਛੇਹਰਟਾ ਵਿਖੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।ਇਸ ਸਮੇਂ ਸਰਪੰਚ ਗੁਰਨਾਮ ਕੌਰ ਜੋ ਕਿ …
Read More »ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਡੀ.ਈ.ਓ ਦਫਤਰ ਮੌਹਰੇ ਕੀਤਾ ਰੌਸ਼ ਪ੍ਰਦਰਸ਼ਨ
ਛੇਹਰਟਾ, 5 ਅਕਤੂਬਰ (ਸੁਖਬੀਰ ਖੁਰਮਨੀਆ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਸੋਮਵਾਰ ਨੂੰ ਜਿਲ੍ਹਾ ਸਿੱਖਿਆ ਅਫਸਰ (ਸੈਕ:) ਦੇ ਸਾਹਮਣੇ ਅੰਮ੍ਰਿਤਸਰ ਇਕਾਈ ਵਲੋਂ ਪੰਜਾਬ ਸਰਕਾਰ ਦੀ ਬਣਾਈ ਗਈ ਹਾਈ ਪਾਵਰ ਕਮੇਟੀ ਵਲੋਂ ਪੰਜਾਬ ਦੇ ਮੁਲਾਜਮਾਂ ਖਾਸ ਕਰਕੇ ਵੱਖ ਵੱਖ ਤਰ੍ਹਾਂ ਦੇ ਅਧਿਆਪਕਾਂ ਦੀਆ ਮੰਗਾਂ ਨੂੰ ਮੰਨਣ ਸਬੰਧੀ ਆਨਾਕਾਨੀ ਦੇ ਵਿਰੋਧ ਵਿੱਚ ਇਕ ਵਿਸ਼ਾਲ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ।ਵੱਖ ਵੱਖ …
Read More »ਰਿਧਮਿਕ ਜਿਮਨਾਸਟਿਕ ਖਿਡਾਰਨ ਪ੍ਰਿਯਾਂਸ਼ੂ ਗਰੇਟ ਕਲੱਬ ਨੇ ਵਲੋਂ ਸਨਮਾਨਿਤ
ਛੇਹਰਟਾ, 5 ਅਕਤੂਬਰ (ਸੁਖਬੀਰ ਖੁਰਮਨੀਆ) – ਗਰੇਟ ਸਪੋਰਟਸ ਐਂਡ ਕਲਚਰ ਕਲੱਬ ਵਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅੀਹਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਤਹਿਤ ਕਲੱਬ ਦੇ ਪ੍ਰਧਾਨ ਨਵਦੀਪ ਸਿੰਘ ਵਲੋਂ ਨਿੱਕੀ ਉਮਰੇ ਰਿਧਮਿਕ ਜਿਮਨਾਸਟਿਕ ਵਿਚ ਤਿੰਨ ਵਾਰ ਸਟੇਟ ਪੱਧਰ ਤੇ ਤਿੰਨ ਵਾਰ ਨੈਸ਼ਨਲ ਪੱਧਰ ਤੇ ਖੇਡ ਚੁੱਕੀ ਪ੍ਰਿਯਾਂਸ਼ੂ ਕਾਲੀਆ ਨੂੰ ਉਚੇਚੇ ਤੌਰ ਤੇ ਸਨਮਾਨ ਚਿੰਨ ਦੇ …
Read More »ਗੁਰੂ ਅਮਰਦਾਸ ਐਵਿਨਿਊ ਸੁਸਾਇਟੀ ਵਲੋਂ ਸਵੱਛ ਅਭਿਆਨ ਤਹਿਤ ਸਫਾਈ
ਛੇਹਰਟਾ, 5 ਅਕਤੂਬਰ (ਸੁਖਬੀਰ ਖੁਰਮਨੀਆ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਨੂੰ ਸਾਫ ਸੁੱਥਰਾ ਰੱਖਣ ਲਈ ਵਿੱਢੀ ਗਈ ਸਵੱਛ ਭਾਰਤ ਮੁਹਿੰਮ ਤਹਿਤ ਗੁਰੂ ਅਮਰਦਾਸ ਐਵਿਨਿਊ ਦੇ ਪ੍ਰਧਾਨ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਤੇ ਅਹੁਦੇਦਾਰਾਂ ਵਲੋਂ ਨਰਾਇਣਗੜ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਇਸ ਮੋਕੇ ਪ੍ਰਿੰ. ਬੇਦੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਅਭਿਆਨ ਤਾਂ ਛੇੜਿਆ ਗਿਆ ਹੈ, ਪਰ ਇਹ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦੇ ਯੁਵਕ ਮੇਲੇ ਦੇ ਨਤੀਜੇ
ਅੰਮ੍ਰਿਤਸਰ, 5 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਨਤੀਜਿਆਂ ਵਿਚ ਸਥਾਨਕ ਖਾਲਸਾ ਕਾਲਜ ਆਫ ਐਜੂਕੇਸ਼ਨ ਅਤੇ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ ਬ੍ਰਾਂਚ ਨੇ ਸਾਂਝੇ ਤੌਰ ‘ਤੇ ਚੈਂਪੀਅਨ ਟਰਾਫੀ ਪ੍ਰਾਪਤ ਕੀਤੀ ਅਤੇ ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਦੂਜੇ ਅਤੇ ਐਮ.ਜੀ.ਐਨ. …
Read More »ਜਿੰਦਾ ਸੁੱਖਾ ਦੀ ਬਰਸੀ 9 ਅਕਤੂਬਰ ਨੂੰ ਮਨਾਈ ਜਾਵੇਗੀ
ਅੰਮ੍ਰਿਤਸਰ 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਲਾਨਾ ਬਰਸੀ 9 ਅਕਤੂਬਰ ਨੂੰ ਪਰਿਵਾਰ ਵੱਲੋ ਪਿੰਡ ਗਦਲੀ ਵਿਖੇ ਧੂਮਧਾਮ ਨਾਲ ਮਨਾਈ ਜਾ ਰਹੀ ਹੈੇ ਜਿਸ ਵਿੱਚ ਵੱਖ ਵੱਖ ਸੰਪਰਦਾਵਾਂ ਦੇ ਆਗੂ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਛੋਟੇ ਭਰਾ ਤੇ ਸ੍ਰੀ ਦਰਬਾਰ ਸਾਹਿਬ …
Read More »ਪੰਜਾਬ ਵਾਸੀਆਂ ਨੂੰ ਅਪੀਲ ਨਾ ਗੰਦਗੀ ਫੈਲਾਓ, ਨਾ ਲੋਕਾਂ ਨੂੰ ਫੈਲਾਉਣ ਦਿਓ
ਜ਼ੋਸ਼ੀ ਵੱਲੋਂ ‘ਰਨ ਫਾਰ ਸਵੱਛ ਅੰਮ੍ਰਿਤਸਰ’ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਲੋਕਾਂ ਨੇ ਲਿਆ ਅਹਿਦ, ਜ਼ੋਸ਼ੀ ਵੱਲੋਂ ਸਮਾਰਟ ਸਿਟੀ ਦੀ ਵੈਬਸਾਈਟ ਦੀ ਸ਼ੁਰੂਆਤ ਅੰਮ੍ਰਿਤਸਰ, 5 ਅਕਤੂਬਰ (ਗੁਰਰਨ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੋਂ ਪੰਜਾਬ ਵਾਸੀਆਂ ਨੂੰ ਇਕ ਭਾਵੁਕ ਅਪੀਲ ਰਾਹੀਂ ਸੱਦਾ ਦਿੱਤਾ ਕਿ ਉਹ ਸਵੱਛ ਭਾਰਤ ਮਿਸ਼ਨ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ …
Read More »
Punjab Post Daily Online Newspaper & Print Media