Wednesday, November 25, 2026

Daily Archives: October 7, 2015

ਸਰਬਤ ਖਾਲਸਾ ਯੋਜਨਾਬੱਧ ਢੰਗ ਨਾਲ ਕੰਮ ਕਰਕੇ ਜਲਦ ਸੱਦਿਆ ਜਾਣਾ ਚਾਹੀਦਾ ਹੈ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਸਿੱਖ ਪੰਥ ਵੱਡੀ ਗਿਣਤੀ ਵਿਚ ਸਾਰੀ ਦੁਨੀਆਂ ਵਿਚ ਫੈਲਿਆ ਹੋਇਆ ਹੈ।ਯੂਰਪ, ਅਮਰੀਕਾ ਤੇ ਏਸ਼ੀਆ ਦੇ ਕਈ ਮੁਲਕਾਂ ਵਿਚ ਸਿੱਖ ਸੰਸਥਾਵਾਂ ਸਿੱਖਾਂ ਦੇ ਭਖਦੇ ਮਸਲਿਆਂ ਵਿਚ ਵਿਸ਼ੇਸ਼ ਦਿਲਚਸਪੀ ਰੱਖਦੀਆਂ ਹਨ ਅਤੇ ਅਕਾਲ ਤਖਤ ਸਾਹਿਬ ਤੋਂ ਦਿਸ਼ਾ ਨਿਰਦੇਸ਼ ਦੀ ਮੰਗ ਵੀ ਕਰਦੀਆਂ ਹਨ।ਇਹਨਾਂ ਮੁਲਕਾਂ ਵਿਚ ਵਸੇ 30 ਲੱਖ ਤੋਂ ਵੀ ਵੱਧ ਸਿੱਖਾਂ ਦਾ ਆਪਣੇ …

Read More »

ਝੂਠੇ ਲਾਰਿਆ ਤੋਂ ਅੱਕੇ ਐੱਸ.ਐੱਸ.ਏ/ਰਮਸਾਦਫਤਰੀ ਕਰਮਚਾਰੀਆ ਵੱਲੋਂ ਸੂਬਾ ਪੱਧਰੀ ਰੈਲੀ ਦਾ ਐਲਾਨ

13 ਅਕਤੂਬਰ ਮੋਹਾਲੀ ਵਿਖੇ ਸਰਕਾਰ ਦੇ ਪੁਤਲੇ ਫੂਕਣਗੇ ਦਫਤਰੀ ਕਰਮਚਾਰੀ ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ 8 ਸਾਲਾਂ ਤੋਂ ਸੂਬੇ ਵਿਚ ਰਾਜ ਕਰ ਰਹੀ ਅਕਾਲੀ ਭਾਜਪਾ ਸਰਕਾਰ ਸੂਬੇ ਦੇ ਨੋਜਵਾਨਾਂ ਦਾ ਕੋਈ ਫਿਕਰ ਨਹੀ ਹੈ।ਸੂਬਾ ਸਰਕਾਰ ਸੂਬੇ ਦੇ ਨੋਜਵਾਨਾਂ ਬੇਰੁਜਗਾਰਾਂ ਤੇ ਠੇਕਾ ਅਧਾਰਤ ਮੁਲਾਜ਼ਮਾਂ ਵੱਡੀ ਮਾਰ ਮਾਰ ਰਹੀ ਹੈ।ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਵਿਕਾਸ ਕੁਮਾਰ ਨੇ ਕਿਹਾ ਕਿ ਸੂਬੇ ਦੀ …

Read More »

ਸਪਰਿੰਗ ਡੇਲ ਸਕੂਲ ਦੀ ਰਾਸ਼ਟਰੀ ਸੀ.ਬੀ.ਐਸ.ਈ ਬਾਸਕੇਟਬਾਲ ਟੂਰਨਾਮੈਂਟ ਲਈ ਹੋਈ ਚੋਣ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਨਵੋਦਿਤ ਬਾਸਕੇਟਬਾਲ ਖਿਡਾਰੀਆਂ ਜਿੰਨਾਂ ਵਿਚ ਸਕੂਲ ਦੀ ਅੰਡਰ 19 ਲੜਕਿਆਂ ਦੀ ਟੀਮ ਦੀ ਚੋਣ ਜਲਦੀ ਹੀ ਆਯੋਜਤ ਹੋਣ ਵਾਲੇ ਰਾਸ਼ਟਰੀ ਸੀ. ਬੀ. ਐਸ. ਈ ਬਾਸਕੇਟਬਾਲ ਟੂਰਨਾਮੈਂਟ ਦੇ ਲਈ ਹੋਈ ਹੈ।ਲੁਧਿਆਣਾ ਵਿਚ ਆਯੋਜਿਤ ਸੀ. ਬੀ. ਐਸ. ਈ ਕਲੱਸਟਰ ਬਾਸਕੇਟਬਾਲ ਟੂਰਨਾਮੈਂਟ ਵਿਚ ਸਕੂਲ ਦੀ ਅੰਡਰ 18 ਲੜਕਿਆਂ ਦੀ ਬਾਸਕੇਟਬਾਲ ਟੀਮ …

Read More »

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਦਾ ਮੁਲਾਂਕਣ ਹੋਇਆ – ਬੇਦੀ

ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਹੇਠ ਸ਼ੋ੍ਰਮਣੀ ਕਮੇਟੀ ਨੇ ਪੰਜਾਬੀ ਭਾਸ਼ਾ ਦੇ ਵਰਤਮਾਨ ਤੇ ਭਵਿ’ਖ ਦੀ ਚਿੰਤਾ ਕਰਦਿਆਂ ਗਲੋਬਲ ਪ’ਧਰੀ ਚਰਚਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 23 ਤੇ 24 ਅਕਤੂਬਰ ਨੂੰ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਮੇਲਨ …

Read More »

ਗਿ: ਮੱਲ ਸਿੰਘ ‘ਤੇ ਹਮਲਾ ਅਤਿ ਨਿੰਦਣਯੋਗ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਉਪਰ ਉਨ੍ਹਾਂ ਦੀ ਰਿਹਾਇਸ਼ ਕੋਲ ਇਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਤਖ਼ਤ ਦੇ ਜਥੇਦਾਰ ਦਾ ਅਹੁਦਾ ਸਿੱਖਾਂ …

Read More »

ਜ਼ਿਲ੍ਹਾ ਪਠਾਨਕੋਟ ਦੀਆਂ ਵਿਦਿਆਰਥਣਾਂ ਨੂੰ 5630 ਸਾਇਕਲ ਵੰਡੇ – ਦਿਨੇਸ਼ ਸਿੰਘ ਬੱਬੂ

ਪਠਾਨਕੋਟ, 6 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਜਿੱਥੇ ਲੜਕੀਆਂ ਨੂੰ ਬਾਰਵੀਂ ਤੱਕ ਮੁਫ਼ਤ ਸਿੱਖਿਆ ਮੁਹਈਆ ਕੀਤੀ ਜਾ ਰਹੀ ਹੈ, ਉੱਥੇ ਗਿਆਰਵੀਂ ਅਤੇ ਬਾਰਵੀਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਕੂਲ ਆਉਣ ਜਾਉਣ ਲਈ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਇਕਲ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਹੁਣ ਤੱਕ ਇਸ …

Read More »

ਪਠਾਨਕੋਟ ਦੀਆਂ ਮੰਡੀਆਂ ‘ਚ 5 ਅਕਤੂਬਰ ਤੱਕ 90 ਮੀਟਰਿਕ ਟਨ ਝੋਨੇ ਦੀ ਆਮਦ – ਡਿਪਟੀ ਕਮਿਸ਼ਨਰ

ਪਠਾਨਕੋਟ, 6 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 5 ਅਕਤੂਬਰ ਤੱਕ 90 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ।ਜਿਸ ਵਿਚੋਂ 41 ਮੀਟਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਵੇਚਣ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆਉਣ …

Read More »

ਸਫਾਈ ਤੇ ਸਿਹਤ ਵਿਸ਼ਿਆਂ ‘ਤੇ ਜਿਲ੍ਹਾ ਪੱਧਰੀ ਸਾਇੰਸ ਵਿਗਿਆਨ ਡਰਾਮਾ ਮੁਕਾਬਲੇ

ਛੇਹਰਟਾ, 6 ਅਕੂਬਰ (ਸੁਖਬੀਰ ਖੁਰਮਨੀਆ) – ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਚੇ ਜਿਲਾ੍ਹ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਅਤੇ ਜਿਲ੍ਹਾ ਸਾਇੰਸ ਸੁਪਰਵਾਈਜਰ ਸੁਦੀਪ ਕੌਰ ਦੀ ਯੋਗ ਅਗਵਾਈ ਵਿੱਚ ਮੰਗਲਵਾਰ 6 ਅਕਤੂਬਰ ਨੂੰ ਮਾਉਂਟ ਲਿਟਰਾ ਸਕੂਲ ਲੁਹਾਰਕਾ ਰੋਡ ਵਿਖੇ ਕੁਦਰਤੀ ਸਾਧਨਾਂ ਦੀ ਸਾਂਭ ਸੰਭਾਲ, ਸਿਹਤ, ਸਫਾਈ, ਵਾਤਾਵਰਣ ਜਾਗਰੁਕਤਾ, ਪ੍ਰਦੂਸ਼ਣ, ਅਤੇ ਖਾਣ-ਪੀਣ ਦੀਆਂ ਆਦਤਾਂ ਆਦਿ ਵਿਸ਼ਿਆ ਤੇ ਜਿਲਾ੍ਹ ਪੱਧਰੀ …

Read More »

Chhina in the List of top 100 Influential Sikhs of the World

Amritsar, Oct.  6 (Punjab Post Bureau) – BJP state vice-president, director, Punjab National Bank and secretary of historic Khalsa College Governing Council Rajinder Mohan Singh Chhina got the rare honour of getting his name registered in List of 100 most influential Sikhs of world. The list, released by London (UK) based `The Sikh Directory and Sikh Awards’, figures US based …

Read More »