ਸਰਦਾਰ ਐਵਨਿਊ ਅੰਮ੍ਰਿਤਸਰ ਵਾਸੀ ਪਿਤਾ ਬਲਜਿੰਦਰ ਸਿੰਘ ਮਾਨ ਤੇ ਮਾਤਾ ਅਨੂੰ ਨੂੰ ਬੇਟੀ ਰਮਨੀਕ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: October 7, 2015
ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ਤਹਿਤ ਸੰਬਧੀ ਇੰਟਰਪਰਸਨ ਕਮਿਊਨੀਕੇਸ਼ਨ ਆੳਟਰੀਚ ਕੈਂਪ
ਬਠਿਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿਘ ਕੈਂਥ) – ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕੁੰਦਨ ਕੁਮਾਰ ਪਾਲ ਦੀ ਰਹਿੁਣਮਾਈ ਹੇਠ ਵਿਖੇ ਸਿਹਤ ਵਿਭਾਗ ਵਲੋ ਅੱਜ ਸੀ.ਐਚ.ਸੀ ਨਥਾਣਾ ਵਿਖੇ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕਰਮ ਸੰਬਧੀ ਇੰਟਰਪਰਸਨ ਕਮਿਊਨੀਕੇਸ਼ਨ ਆੳਟਰੀਚ ਕੈਂਪ ਲਗਾਇਆ ਗਿਆ।ਇਸ ਦੌਰਾਨ ਆਸ਼ਾ ਵਰਕਰਜ, ਆਂਗਣਵਾੜੀ ਵਰਕਰਜ, ਟੀਚਰਜ ਅਤੇ ਸਮਾਜ …
Read More »ਬਾਜਵਾ ਨੇ ਕੀਟਨਾਸ਼ਕ ਘੁਟਾਲੇ ਵਿੱਚ ਬਾਦਲ ਦੇ ਅਸਤੀਫੇ ਤੇ ਤੋਤਾ ਸਿੰਘ ਦੀ ਗ੍ਰਿਫਤਾਰੀ ਦੀ ਕੀਤੀ ਮੰਗ
ਬਹੁ ਕਰੋੜੀ ਕੀਟਨਾਸ਼ਕ ਘੁਟਾਲੇ ਵਿੱਚ ਸੀ.ਬੀ.ਆਈ ਜਾਂਚ ਦੀ ਮੰਗ ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਘਟੀਆ ਕੀਟਨਾਸ਼ਕ ਘੁਟਾਲੇ, ਜਿਸਨੇ ਸੂਬੇ ਨੂੰ ਤਬਾਹ ਕਰ ਦਿੱਤਾ ਹੈ, ਦੇ ਮਾਮਲੇ ਵਿੱਚ ਅਪਰਾਧਿਕ ਸ਼ਮੂਲਿਅਤ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਸਤੀਫੇ ਤੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। …
Read More »ਰਿਆੜਕੀ ਕਾਲਜ ਦੇ 334 ਵਿਦਿਆਰਥੀ ਵੀਰ ਭੁਪਿੰਦਰ ਸਿੰਘ ਵਲੋਂ ਸਨਮਾਨਿਤ
ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦਾ ਦਿੱਤਾ ਉਪਦੇਸ਼ ਬਟਾਲਾ, 6 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਦੇ ਸ਼ਾਤੀ ਨਿਕੇਤਨ ਵਜ਼ੋਂ ਜਾਣੇ ਜ਼ਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੇ ਵਿਦਿਆਰਥੀਆਂ ਵੱਲੋਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਧਾਰਮਿਕ ਪ੍ਰੀਖਿਆ ਵਿਚ ਕੀਤੀ ਗਈ ਸ਼ਾਨਦਾਰ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਕਾਲਜ ਦੇ ਮਦਰ ਟਰੇਸਾ ਹਾਲ ਵਿਖੇ ਇੱਕ ਸ਼ਾਨਦਾਰ ਪ੍ਰੋਗਰਾਮ ਆਯੋਜਿਤ …
Read More »ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਮੁਖਤਾਰ ਸਿੰਘ ਸਨਮਾਨਿਤ
ਬਟਾਲਾ, 6 ਅਕਤੂਬਰ (ਨਰਿੰਦਰ ਬਰਨਾਲ) – ਇਲਾਕੇ ਦੀਆਂ ਗੁਰਮਤਿ ਸਭਾਵਾਂ ਅਤੇ ਸੁਖਮਨੀ ਸੋਸਾਇਟੀਆਂ ਦੇ ਮੁੱਖੀਆਂ ਦੀ ਵਿਸ਼ੇਸ਼ ਮੀਟਿੰਗ ਸੈਕਟਰੀ ਮਾਸਟਰ ਇਕਬਾਲ ਸਿੰਘ ਗ੍ਰਹਿ ਵਿਖੇ ਹੋਈ। ਜਿਸ ਵਿਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਕਰਤਾਰਪੁਰ (ਜਲੰਧਰ) ਤੱਕ ਸਜਾਏ ਗਏ ਨਗਰ ਸਬੰਧੀ ਵਿਚਾਰਾਂ ਹੋਈਆਂ।ਇਸ ਮੌਕੇ ਮੈਨੇਜਰ ਭਾਈ ਮੁਖਤਾਰ ਸਿੰਘ ਨੂੰ ਨਗਰ ਕੀਰਤਨ ਦੇ ਸੁਚੱਜੇ ਪ੍ਰਬੰਧਾਂ ਪ੍ਰਤੀ ਸੈਕਟਰੀ ਮਾਸਟਰ ਇਕਬਾਲ ਸਿੰਘ ਅਤੇ …
Read More »ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਮੇਲੇ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ
ਦੇਸ਼ ਭਰ ਤੋਂ ਸੰਗਤਾਂ ਪੁੱਜਣੀਆਂ ਸ਼ੁਰੂ ਭਿਖੀਵਿੰਡ, 7 ਅਕਤੂਬਰ (ਕੁਲਵਿੰਦਰ ਕੰਬੋਕੇ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਮਨਾਏ ਜਾ ਰਹੇ ਤਿੰਨ ਰੋਜ਼ਾਂ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਝਬਾਲ ਤੋ ਵਿਸ਼ਾਲ ਨਗਰ …
Read More »ਪਿੰਡ ਸੁਲਤਾਨਵਿੰਡ ਦਾ ਵਿਕਾਸ ਕਰਵਾ ਕੇ ਲੋਕਾਂ ਨੂੰ ਮੁਸ਼ਕਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਔਜਲਾ
ਅੰਮ੍ਰਿਤਸਰ, 6 ਅਕਤੂਬਰ (ਗੁਰਚਰਨ ਸਿੰਘ) – ਪਿਛਲੇ ਕਈ ਸਾਲਾਂ ਤੋਂ ਅਕਾਲੀ ਭਾਜਪਾ ਸਰਕਾਰ ਦੀ ਨਾ-ਅਹਿਲ ਸਰਕਾਰ ਦੀਆਂ ਤੁਗਲਕੀ ਨੀਤੀਆਂ ਕਾਰਣ ਵਿਕਾਸ ਨੂੰ ਤਰਸ ਰਹੇ ਪਿੰਡ ਸੁਲਤਾਨਵਿੰਡ ਦਾ ਵਿਕਾਸ ਕਰਵਾ ਕੇ ਇੱਥੋਂ ਦੇ ਲੋਕਾਂ ਨੂੰ ਮੁਸ਼ਕਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।ਇਨਾਂ ਸਬਦਾਂ ਦਾ ਪ੍ਰਗਟਾਵਾ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਵਿਧਾਨ ਸਭਾ ਹਲਕਾ ਪੂਰਬੀ ਵਿੱਚ …
Read More »ਜਰਨੈਲ ਸਿੰਘ ਅਤੇ ਹਰਪ੍ਰੀਤ ਕੌਰ ਨੇ ਵਿਆਹ ਦੀ 5ਵੀਂ ਵਰੇਗੰਢ ਮਨਾਈ
ਦਸ਼ਮੇਸ਼ ਨਗਰ ਕੋਟ ਖਾਲਸਾ ਅੰਮ੍ਰਿਤਸਰ ਵਾਸੀ ਜਰਨੈਲ ਸਿੰਘ ਅਤੇ ਹਰਪ੍ਰੀਤ ਕੌਰ ਨੂੰ ਵਿਆਹ ਦੀ 5ਵੀਂ ਵਰੇਗੰਢ ਦੀਆਂ ਮੁਬਾਰਕਾਂ
Read More » ਗਿਆਨੀ ਮੱਲ ਸਿੰਘ ਉਪਰ ਹੋਇਆ ਕਾਤਲਾਨਾ ਹਮਲਾ ਮੰਦਭਾਗਾ – ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਉਪਰ ਹੋਏ ਕਾਤਲਾਨਾ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਪੰਥ ਵਰਗੀ ਸਭਿਅਕ ਕੌਮ ਵਿਚ ਅਜਿਹਾ ਵਰਤਾਰਾ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ …
Read More »
Punjab Post Daily Online Newspaper & Print Media