ਮਾਲੇਰਕੋਟਲਾ (ਸੰਦੌੜ), 7 ਅਕਤੂਬਰ (ਹਰਮਿੰਦਰ ਸਿੰਘ ਭੱਟ) – ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ (ਪਾਰਲੀਮਾਨੀ ਸਕੱਤਰ, ਪੰਜਾਬ ਸਰਕਾਰ) ਤੇ ਜਨਰਲ ਸਕੱਤਰ ਵਿਨੋਦ ਬਾਂਸਲ ਦੀ ਪ੍ਰੇਰਣਾ ਸਦਕੇ ਅੱਜ ਅਗਰਵਾਲ ਸਭਾ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਸ਼੍ਰੀ ਸ਼ਾਮ ਲਾਲ ਸਿੰਗਲਾ ਨੇ ਅਪਣੀ ਜਿਲ੍ਹਾ ਟੀਮ, ਵਿਕਰਮ ਗਰਗ ਕੋਂਸਲਰ, ਮਦਨ ਮਦਹੋਸ਼ ਸਾਬਕਾ ਕੋਂਸਲਰ ਤੇ ਬਾਬੂ ਹਰੀ ਦੇਵ ਗੋਇਲ ਨੂੰ ਨਾਲ ਲੈ ਕੇ ਜਿਲ੍ਹੇ …
Read More »Daily Archives: October 8, 2015
ਜਥੇ: ਅਵਤਾਰ ਸਿੰਘ ਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਗਿ: ਗੁਰਬਚਨ ਸਿੰਘ ਨਾਲ ਲੰਬੀ ਮੁਲਾਕਾਤ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਮੁਖੀ ਮੁਆਫੀ ਵਿਵਾਦ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਅੱਜ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ, ਉਨਾਂ ਦੇ ਨਾਲ ਦਿੱਲੀ ਗੁਰਦੁਆਰਾ ਕਮੇਟੀ ਦੇ ਸ੍ਰ. ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ ।ਕੋਈ ਦੋ ਘੰਟੇ ਦੇ ਕਰੀਬ ਚੱਲੀ ਇਸ ਮੁਲਾਕਾਤ ਮੌਕੇ …
Read More »ਸੁਖਵਿੰਦਰ ਸਿੰਘ ਉਮਰਪੁਰਾ ਅਕਾਲੀ ਦਲ ਐਸ ਸੀ ਵਿੰਗ ਦਾ ਜਿਲਾ ਮੀਤ ਪ੍ਰਧਾਨ ਨਿਯੁੱਕਤ
ਬਟਾਲਾ 7 ਅਕੂਤਰ (ਨਰਿੰਦਰ ਬਰਨਾਲ)- ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਐਸ. ਸੀ ਵਿੰਗ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਿਕ ਹਰੇਕ ਜਿਲੇ ਵਿਚ ਪਾਰਟੀ ਪ੍ਰਤੀ ਮੇਹਨਤੀ ਵਰਕਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਜਾ ਰਹੀਆਂ ਹਨ।ਇਸੇ ਤਹਿਤ ਜਿਲਾ ਗੁਰਦਾਸਪੁਰ ਦੇ ਸ਼ਹਿਰ …
Read More »ਸਵਦੇਸ਼ੀ ਜਾਗਰਣ ਮੰਚ ਵੱਲੋਂ ਸਕੂਲਾਂ ਵਿੱਚ ਸਵਦੇਸ਼ੀ ਅਪਨਾਉਣ ਬਾਰੇ ਸੈਮੀਨਾਰ
ਬਟਾਲਾ, 7 ਅਕੂਤਬਰ (ਨਰਿੰਦਰ ਬਰਨਾਲ) – ਅੱਜ ਬਟਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵਦੇਸ਼ੀ ਅਪਨਾਉਣ ਵਾਲੇ ਇਕ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੂੰ ਵਿਦੇਸ਼ੀ ਚੀਜ਼ਾਂ ਦਾ ਤਿਆਗ ਕਰਕੇ ਸਵਦੇਸ਼ੀ ਚੀਜ਼ਾਂ ਵਰਤਣ ਤੇ ਆਪਣੇ ਦੇਸ਼ ਦਾ ਸਤਿਕਾਰ ਕਰਨ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਮੰਚ ਸੰਚਾਲਕ ਸੰਦੀਪ ਸਲਹੋਤਰਾ ਅਤੇ ਅਰੁਣ ਅਗਰਵਾਲ ਨੇ ਬੱਚਿਆਂ ਨੂੰ ਦੇਸ਼ੀ ਵਿਦੇਸ਼ੀ ਚੀਜਾਂ …
Read More »
Punjab Post Daily Online Newspaper & Print Media