ਸਮਰਾਲਾ, 8 ਅਕਤੂਬਰ (ਪ. ਪ) – ਕਮਾਂਡਿੰਗ ਅਫ਼ਸਰ 19 ਪੰਜਾਬ ਬਟਾਲੀਅਨ ਐਨ. ਸੀ. ਸੀ ਲੁਧਿਆਣਾ ਦੇ ਕਰਨਲ ਏ. ਐਸ. ਮਹਿਤਾ ਅਤੇ ਪ੍ਰਬੰਧ ਅਫਸਰ ਲੈਫ: ਕਰਨਲ ਜੋਤੀ ਬਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਰਹਿਨੁਮਾਈ ਅਤੇ ਲੈਫ਼: ਜਤਿੰਦਰ ਕੁਮਾਰ ਦੀ ਯੋਗ ਅਤੇ ਸੁਚੱਜੀ ਅਗਵਾਈ ਵਿੱਚ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਅੰਤਰਰਾਜੀ ਕੰਨਿਆ ਦਿਵਸ ਮਨਾਉਂਦੇ ਹੋਏ ਮਾਦਾ ਭਰੂਣ …
Read More »Daily Archives: October 9, 2015
ਵੱਖ ਵੱਖ ਇਨਕਲਾਬੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਘਰਸ਼ ਕਰਦੇ ਕਿਸਾਨਾਂ ਨੂੰ ਪੁਲੀਸ ਵਲੋਂ ਗ੍ਰਿਫਤਾਰ ਕਰਨ ਦੀ ਨਿੰਦਾ ਤੇ ਤੁਰੰਤ ਰਿਹਾਅ ਕਰਨ ਦੀ ਮੰਗ
ਸਮਰਾਲਾ, 8 ਅਕਤੂਬਰ (ਪ. ਪ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ, ਮੋਲਡਰ ਐਡ ਸਟੀਲ ਵਰਕਜ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ, ਲੋਕ ਸੰਘਰਸ਼ ਕਮੇਟੀ ਦੇ ਕਨਵੀਨਰ ਸਿਕੰਦਰ ਸਿੰਘ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅੱਠ ਸੰਘਰਸ਼ੀਲ ਜਥੇਬੰਦੀਆਂ ਵੱਲੋਂ ਕਿਸਾਨਾਂ ਦੀ ਹੱਕੀ ਮੰਗਾਂ ਚਿੱਟੇ ਮੱਛਰ ਨਾਲ ਬਰਬਾਦ ਹੋਏ ਨਰਮੇ ਦਾ ਮੁਆਵਜ਼ਾ …
Read More »ਟਰੈਕਟਰ ਟਰੱਕ ਹਾਦਸੇ ‘ਚ ਮਾਰੇ ਗਏ ਮ੍ਰਿਤਕਾਂ ਦਾ ਪੋਸਟ ਮਾਰਟਮ – ਲਾਸ਼ਾ ਵਾਰਸਾਂ ਹਵਾਲੇ
ਸਿਵਲ ਹਸਪਤਾਲ ਪੱਟੀ ਦੇ ਡਾਕਟਰੀ ਅਮਲੇ ਦੀ ਘਾਟ ਰੜਕੀ ਪੱਟੀ, 8 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਬੀਤੀ ਦੇਰ ਰਾਤ ਪੱਟੀ ਨੇੜੇ ਪਿੰਡ ਦੁੱਬਲੀ ਵਿਖੇ ਟਰੈਕਟਰ ਟਰਾਲੀ ਤੇ ਟਰੱਕ ਵਿਚ ਹੋਈ ਜਬਰਦਸਤ ਟੱਕਰ ਕਾਰਨ 5 ਮੌਤਾਂ ਅਤੇ 4 ਗੰਭੀਰ ਰੂਪ ਵਿਚ ਜਖਮੀਆਂ ਨੂੰ ਸਿਵਲ ਹਸਪਤਾਲ ਪੱਟੀ, ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਹਸਪਤਾਲਾਂ ਵਿਚ ਦਾਖਿਲ ਕਰਵਾਇਆ ਗਿਆ ਤੇ ਬਾਕੀ ਜਖਮੀਆਂ ਨੂੰ …
Read More »ਜਬਰੀ ਘਰ ‘ਚ ਦਾਖਲ ਹੋ ਕੇ ਕੀਤਾ ਹਮਲਾ- ਤੇਜਧਾਰ ਚਾਕੂ ਮਾਰ ਕੇ ਕੀਤਾ ਜਖਮੀ
ਚੌਂਕ ਮਹਿਤਾ, 8 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਪਿੰਡ ਮਹਿਤਾ ਵਿਖੇ ਕੁੱਝ ਵਿਅਕਤੀਆਂ ਵੱਲੋ ਨਜਾਇਜ ਤੌਰ ਤੇ ਘਰ ਅੰਦਰ ਦਾਖਲ ਹੋ ਕੇ ਕੀਤੇ ਹਮਲੇ ਦੌਰਾਨ ਇੱਕ ਨੌਜਵਾਨ ਦੇ ਪੇਟ ਵਿਚ ਤੇਜਧਾਰ ਚਾਕੂ ਮਾਰ ਕੇ ਜਖਮੀ ਕਰਨ ਤੇ ਬੇਤਹਾਸ਼ਾ ਕੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੀੜਤ ਨੌਜਵਾਨ ਲਾਡੀ ਸਿੰਘ ਪੁੱਤਰ ਸੋਨਾ ਸਿੰਘ ਅਤੇ ਉਸ ਦੀ ਮਾਤਾ ਭਜਨ ਕੌਰ (ਪੇਸ਼ੇ ਵਜੋਂ ਚੌਂਕੀਦਾਰ) ਨੇ …
Read More »ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜ ਨੂੰ ਸਮਰਪਿਤ ਪ੍ਰਭਾਤ ਫੇਰੀ ਤੇ ਕੀਰਤਨ ਸਮਾਗਮ
ਅੰਮ੍ਰਿਤਸਰ 8 ਅਕਤੂਬਰ (ਗੁਰਪ੍ਰੀਤ ਸਿੰਘ) – ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਧੰਨ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ 2003 ਅਨੁਸਾਰ ਮਿਤੀ 9 ਅਕਤੂਬਰ ਦਨ ਸ਼ੁਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਸਬੰਧ ਵਿਚ ਇਕ ਵਿਸ਼ਾਲ ਪ੍ਰਭਾਤ ਫੇਰੀ ਗੁਰਦੁਆਰਾ ਰੂਪ ਨਗਰ ਤੋਂ ਅਰੰਭ ਹੋ ਕੇ ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਸ੍ਰੀ ਦਰਬਾਰ …
Read More »ਕਿਸਾਨਾਂ ਦੇ ਧਰਨੇ-ਮੁਜ਼ਾਹਰੇ ਸਿਆਸਤ ਤੋਂ ਪ੍ਰੇਰਿਤ – ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ‘ਤੇ 1000 ਕਰੋੜ ਰੁਪਏ ਹੋਰ ਖ਼ਰਚ ਹੋਣਗੇ ਅੰਮ੍ਰਿਤਸਰ, 8 ਅਕਤੂਬਰ (ਗੁਰਚਰਨ ਸਿੰਘ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦਾ ਜਲਦ ਹੀ ਵਿਸਤਾਰ ਕੀਤਾ ਜਾਵੇਗਾ ਅਤੇ ਇਥੇ ਆਡੀਓ-ਵਿਜ਼ੂਅਲ ਅਤੇ ਹੋਰਨਾਂ ਆਧੁਨਿਕ ਤਕਨੀਕਾਂ ਰਾਹੀਂ ਵਡਮੁੱਲੇ ਇਤਿਹਾਸ ਨੂੰ ਬਾਖੂਬੀ ਦਰਸਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ …
Read More »ਜਨਕਪੁਰੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ
ਨਵੀਂ ਦਿੱਲੀ, 8, ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ, ਐਤਵਾਰ, 11, ਅਕਤੂਬਰ ਸਵੇਰੇ 7.30 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-2, ਜਨਕਪੁਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …
Read More »Zee Q Channel introduces ‘Kahaani Express’
Amritsar, Oct. 8 (Punjab Post Bureau) – An innovative story making competition ‘Kahaani Express’ was organised at DAV Public School, Lawrence Road. This competition aimed at teaching the frame – work of story writing to young children and to encourage them to use their creative imagination to develop interesting story lines. This was a national level competition which was organised …
Read More »ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਸਿੰਘ ਬਾਬਾ ਢੱਡਰੀਆਂ ਨਾਲ ਚਟਾਨ ਵਾਂਗ ਖੜੇ ਰਹਿਣਗੇ- ਵੀਰ ਮਨਪ੍ਰੀਤ ਸਿੰਘ
ਸੰਦੌੜ, 7 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਆਪਣੇ ਅਮੋਲਕ ਵਿਚਾਰਾਂ ਰਾਹੀ ਨੌਜਵਾਨਾਂ ਪੀੜੀ ਨੂੰ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕਰ ਰਹੇ ਅਤੇ ਨਿਧੜਕ ਸੱਚ ਤੇ ਗੁਰਸਿੱਖੀ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਮਹਾਂਪੁਰਸ਼ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੰਥ ਦੇ ਹੀ ਸਿਆਸੀ ਲੀਡਰਾਂ ਦੇ ਗ਼ੁਲਾਮ ਹੋਏ ਜਥੇਦਾਰਾਂ ਵੱਲੋਂ ਪ੍ਰਚਾਰ ਨੂੰ ਰੋਕਣ ਅਤੇ ਜਾਨੀ ਮਾਲੀ …
Read More »ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਾਇਆ
ਸੰਦੌੜ, ਨਥਾਣਾ, 8 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ) – ਪਿੰਡ ਪੂਹਲਾ ਵਿੱਚ ਓਪੈਕਸ ਹਸਪਤਾਲ ਬਠਿੰਡਾ ਵੱਲੋਂ ਪੁਲਸ ਸਾਂਝ ਕੇਂਦਰ ਨਥਾਣਾ ਦੇ ਸਹਿਯੋਗ ਨਾਲ ਇੱਕ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਵਿੱਚ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ: ਗੁਰਿੰਦਰ ਸਿੰਘ ਮਾਨ ਨੇ ਕਿਹਾ ਕਿ ਮਨੁੱਖੀ ਸਿਹਤ ਦੀ ਯੋਗ ਸਾਂਭ ਸੰਭਾਲ ਕਰਕੇ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਾਰਿਆਂ …
Read More »
Punjab Post Daily Online Newspaper & Print Media