ਸੰਦੌੜ, ਨਥਾਣਾ,8 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ) – ਮਾਈ ਭਾਗੋ ਵਿਦਿਅਕ ਸਕੀਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿੱਚ ਹੋਏ ਇੱਕ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ 116 ਸਾਇਕਲ ਵੰਡੇ ਗਏ । ਸਾਇਕਲਾਂ ਨੂੰ ਵੰਡਣ ਦੀ ਰਸਮ ਅਕਾਲੀ ਵਿਧਾਇਕ ਦਰਸਨ ਸਿੰਘ ਕੋਟਫੱਤਾ ਅਤੇ ਜਗਸੀਰ ਸਿੰਘ ਕਲਿਆਣ ਨੇ ਕੀਤੀ ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੋਟਫੱਤਾ ਅਤੇ ਕਲਿਆਣ ਨੇ ਕਿਹਾ ਕਿ ਪੰਜਾਬ …
Read More »Daily Archives: October 9, 2015
ਗੁਰਦੁਆਰਾ ਪਤਾਸਾਹੀ ਛੇਵੀਂ ਅਲੀਪੁਰ ਖਾਲਸਾ ਵਿਖੇ ਮਹਾਨ ਨਗਰ ਕੀਰਤਨ ਆਯੋਜਿਤ
ਸੰਦੌੜ, 8 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ, ਬੰਦੀ ਛੋੜ ਦਿਵਸ ਅਤੇ ਮਹਾਂਪੁਰਸਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਪਾਤਸਾਹੀ ਛੇਂਵੀ ਪਿੰਡ ਅਲੀਪੁਰ ਖਾਲਸਾ ਵਿਖੇ ਮਹਾਨ ਨਗਰ ਕੀਰਤਨ ਸਾਹਿਬ ਸੀz ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਆਯੋਜਿਤ ਕੀਤਾ ਗਿਆ।ਸਾਹਿਬ ਸੀz ਗੁਰੂ ਗ੍ਰੰਥ ਸਹਿਬ ਜੀ ਇੱਕ ਸੁੰਦਰ ਪਾਲਕੀ ਵਿੱਚ ਸੁਸੋਭਿਤ ਸਨ ਅਤੇ …
Read More »PG Department of Commerce organized a Guest Lecture on “Mutual Funds-The Growth Drivers”
Amritsar, Oct. 8 (Punjab Post Bureau) – The Post Graduate Department of Commerce of BBK DAV College for Women organized a Guest Lecture on “Mutual Funds-The Growth Drivers”. Principal Dr. (Mrs.) Neelam Kamra and Head of Department of Commerce Associate Professor A.K. Dhir accorded a floral welcome to the guest of honour Mr. Kapil Khurana and Mr. Vineet Khurana CPF …
Read More »ਬੀ.ਬੀ.ਕੇ ਡੀ.ਏ.ਵੀ ਕਾਲਜ਼ ਵੂਮੈਨ ਵਿਖੇ ‘ਮਿਊਚਲ ਫੰਡ-ਇਕ ਵਾਧਾ ਵਧਾਊ’ ਵਿਸ਼ੇ ‘ਤੇ ਗੈਸਟ ਲੈਕਚਰ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੂਮੈਨ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਲੋਂ ‘ਮਿਊਚਲ ਫੰਡ-ਇਕ ਵਾਧਾ ਵਧਾਊ’ ਵਿਸ਼ੇ ਉਤੇ ਇਕ ਗੈਸਟ ਲੈਕਚਰ ਕਰਵਾਇਆ ਗਿਆ।ਜਿਸ ਵਿਚ ਸਰਟੀਫਾਈਡ ਫਾਈਨੈਂਸ਼ੀਅਲ ਪਲੇਨਰ ਕਪਿਲ ਖੁਰਾਨਾ ਅਤੇ ਵਿਨੀਤ ਖੁਰਾਨਾ ਮੁੱਖ ਮਹਿਮਾਨ ਵਜੋ ਪਹੁੰਚੇ, ਜਿੰਨਾਂ ਦਾ ਪ੍ਰਿੰਸੀਪਲ ਡਾ. (ਮਿਸਜ਼) ਨੀਲਮ ਕਾਮਰਾ ਅਤੇ ਮੁਖੀ ਕਾਮਰਸ ਵਿਭਾਗ ਪ੍ਰੋ. ਧੀਰ ਵਲੋਂ ਫੁੱਲਾਂ ਦੇ ਗੁੱਲਦਸਤੇ ਭੇਂਟ …
Read More » ਕੀਟਨਾਸ਼ਕ ਸਕੈਂਡਲ ਲਈ ਜਿੰਮੇਵਾਰ ਤੋਤਾ ਸਿੰਘ ਨੂੰ ਬਰਖਾਸਤ ਕਰਕੇ ਪਰਚਾ ਦਰਜ਼ ਕੀਤਾ ਜਾਵੇ- ਔਜਲਾ
ਅੰਮ੍ਰਿਤਸਰ, 8 ਅਕਤੂਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦੇ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ, ਵਿਕਾਸ ਮੰਤਰੀ ਤੋਤਾ ਸਿੰਘ ਦਾ ਅੱਜ ਪੁਤਲਾ ਸਾੜਿਆ ਅਤੇ ਮੰਗ ਕੀਤੀ ਗਈ ਕਿ ਕੀਟਨਾਸ਼ਕ ਦਵਾਈਆਂ ਦੇ ਸਕੈਂਡਲ ਲਈ ਜਿੰਮੇਵਾਰ ਤੋਤਾ ਸਿੰਘ ਨੂੰ ਬਰਖਾਸਤ ਕਰਕੇ ਤੁਰੰਤ ਇਸ ਖਿਲਾਫ ਪਰਚਾ ਦਰਜ਼ ਕੀਤਾ …
Read More »
Punjab Post Daily Online Newspaper & Print Media